CNC coverage
Politics News Political developments, elections and public policy from India, the United States and beyond. Reports distinguish attributed claims from confirmed developments.
latest News ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸਮਾਗਮ ਦੌਰਾਨ ਪੰਜਾਬ ਦੇ ਥਾਣਾ ਮੁਖੀਆਂ ਲਈ ਨਵੀਂਆਂ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੱਡੀਆਂ ਤਾਂ ਖਰੀਦੀਆਂ […]
Feb 28, 2024 • CNC News
India ਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਨਾ ਦੱਸੇ ਸਰਕਾਰ: ਡੱਲੇਵਾਲ ਸੰਗਰੂਰ/ਖਨੌਰੀ : ਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ […]
Feb 28, 2024 • CNC News
latest News ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ ਚੰਡੀਗੜ੍ਹ : ਸ੍ਰੀ ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ‘ਆਪ’ ਆਗੂ ਦਾ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜਰ ਸਨ। ਇਸ ਦੌਰਾਨ ਕੌਂਸਲਰ […]
Feb 28, 2024 • CNC News
India ਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ: ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਤਿੱਖੇ ਹਮਲੇ ਕੀਤੇ। ਸ੍ਰੀ […]
Feb 27, 2024 • CNC News
India ਕੇਜਰੀਵਾਲ ਨੂੰ 8ਵਾਂ ਸੰਮਨ ਜਾਰੀ ਕੀਤਾ ਨਵੀਂ ਦਿੱਲੀ : ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਈ.ਡੀ.ਨੇ ਅੱਠਵੀਂ ਵਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ 4 ਮਾਰਚ ਨੂੰ ਇੱਥੇ ਏਜੰਸੀ ਦੇ ਮੁੱਖ ਦਫਤਰ ਆਉਣ ਲਈ ਕਿਹਾ […]
Feb 27, 2024 • CNC News
latest News ਵਪਾਰੀਆਂ ਨੂੰ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਮਾਨ ਪਠਾਨਕੋਟ/ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕੀਤੀ ਗਈ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ […]
Feb 26, 2024 • CNC News
latest News ਮਰੀਅਮ ਨਵਾਜ ਪਾਕਿਸਤਾਨ ਦੇ ਸੂਬਾ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣੀ vi ਲਾਹੌਰ : ਤਿੰਨ ਵਾਰ ਸਾਬਕਾ ਪ੍ਰਧਾਨ ਮੰਤਰੀ ਰਹਿ ਚੁੱਕੇ ਨਵਾਜ ਸਰੀਫ ਦੀ ਧੀ ਤੇ ਪੀਐੱਮਐੱਲ-ਐੱਨ ਦੀ ਸੀਨੀਅਰ ਆਗੂ ਮਰੀਅਮ ਨਵਾਜ ਅੱਜ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਬਣ ਗਈ। ਪਾਕਿਸਤਾਨ ਮੁਸਲਿਮ ਲੀਗ-ਨਵਾਜ (ਪੀਐੱਮਐੱਲ-ਐੱਨ) ਦੀ 50 ਸਾਲਾ ਸੀਨੀਅਰ ਮੀਤ ਪ੍ਰਧਾਨ […]
Feb 26, 2024 • CNC News
latest News ਕਾਂਗਰਸ ਤੇ ਆਪ ਪੰਜਾਬ ’ਚ ਲੜਨਗੇ ਵੱਖੋ-ਵੱਖ, ਚੰਡੀਗੜ੍ਹ ਸੀਟ ਪੰਜੇ ਨੂੰ ਮਿਲੀ ਨਵੀਂ ਦਿੱਲੀ : ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਸੀਟਾਂ ਦੀ ਵੰਡ ਦਾ ਐਲਾਨ ਕਰ ਦਿੱਤਾ ਹੈ, ਜਿਸ ਤਹਿਤ ਦਿੱਲੀ ਦੀਆਂ ਚਾਰ ਸੀਟਾਂ ‘ਤੇ ‘ਆਪ’ ਅਤੇ ਕਾਂਗਰਸ ਤਿੰਨ ਸੀਟਾਂ ‘ਤੇ ਚੋਣ ਲੜੇਗੀ। ਇਸ ਦੇ ਨਾਲ ਹੀ ਆਮ […]
Feb 24, 2024 • CNC News
latest News ਕਿਸਾਨਾਂ ’ਤੇ ਐੱਨਐੱਸਏ ਨਾ ਲਾਉਣ ਦਾ ਫੈਸਲਾ ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖਿਲਾਫ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ […]
Feb 23, 2024 • CNC News
latest News ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖਲਿਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਲੰਘੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ […]
Feb 22, 2024 • CNC News
latest News ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ : ਰਾਜਾ ਵੜਿੰਗ ਚੰਡੀਗੜ੍ਹ : ਕਿਸਾਨੀ ਮੰਗਾਂ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕਿਸਾਨ ਦੀ ਮੌਤ ’ਤੇ ਜਿਥੇ ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, […]
Feb 22, 2024 • CNC News
latest News 1 ਤੋਂ 15 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ 1 ਮਾਰਚ […]
Feb 22, 2024 • CNC News
India ਸ਼ਾਹਬਾਜ ਪ੍ਰਧਾਨ ਮੰਤਰੀ ਤੇ ਜਰਦਾਰੀ ਬਣਨਗੇ ਰਾਸ਼ਟਰਪਤੀ ਇਸਲਾਮਾਬਾਦ: ਪਾਕਿਸਤਾਨ ਮੁਸਲਿਮ ਲੀਗ-ਨਵਾਜ ਅਤੇ ਪਾਕਿਸਤਾਨ ਪੀਪਲਜ ਪਾਰਟੀ ਵਿਚਾਲੇ ਸਰਕਾਰ ਕਾਇਮ ਕਰਨ ਬਾਰੇ ਗੱਲਬਾਤ ਆਖਰਕਾਰ ਸਫਲ ਹੋ ਗਈ ਅਤੇ ਨਵੀਂ ਗਠਜੋੜ ਸਰਕਾਰ ਬਣਾਉਣ ਲਈ ਦੋਵਾਂ ਪਾਰਟੀਆਂ ਵਿਚਾਲੇ ਸਮਝੌਤਾ ਹੋ ਗਿਆ ਹੈ। ਪਾਕਿਸਤਾਨ ਪੀਪਲਜ ਪਾਰਟੀ (ਪੀਪੀਪੀ) ਦੇ ਚੇਅਰਮੈਨ ਬਿਲਾਵਲ ਭੁੱਟੋ-ਜਰਦਾਰੀ ਨੇ ਦੇਰ ਰਾਤ ਸਾਂਝੀ ਪ੍ਰੈਸ ਕਾਨਫਰੰਸ ਵਿੱਚ ਇਹ ਐਲਾਨ […]
Feb 21, 2024 • CNC News
India ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਰਾਜ ’ਚ ਕਾਨੂੰਨ ਵਿਵਸਥਾ ਕਾਇਮ ਰੱਖਣ ਲਈ ਕਿਹਾ ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਐਡਵਾਈਜਰੀ ਭੇਜ ਕੇ ਕਿਸਾਨ ਅੰਦੋਲਨ ਦੇ ਮੱਦੇਨਜਰ ਰਾਜ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਕਿਹਾ ਹੈ। ਕਿਸਾਨਾਂ ਵੱਲੋਂ ਦਿੱਲੀ ਮਾਰਚ ਦੇ ਮੱਦੇਨਜਰ ਇਹ ਐਡਵਾਈਜਰੀ ਜਾਰੀ ਕੀਤੀ ਗਈ ਹੈ। ਮੰਤਰਾਲੇ ਦੇ […]
Feb 21, 2024 • CNC News
India ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ […]
Feb 21, 2024 • CNC News