CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

Government

ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲ

ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ […]

•CNC News
India

ਬਠਿੰਡਾ ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦ

ਬਠਿੰਡਾ ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦਬਠਿੰਡਾ,: ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਖੁਦ ਪੇਸ਼ ਨਹੀਂ ਹੋਏ ਉਸ ਦੇ ਵਕੀਲ ਨੇ ਮੌਕਾ ਸਾਂਭਿਆ। ਕੰਗਨਾ ਰਣੌਤ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਗਏ ਹਨ। ਸੁਣਵਾਈ ਦੌਰਾਨ ਮੁਦੱਈ ਧਿਰ ਦੇ ਵਕੀਲ ਰਘਬੀਰ ਸਿੰਘ ਵੈਹਣੀਵਾਲ ਨੇ ਅਗਲੀਆਂ ਸੁਣਵਾਈਆਂ ਮੌਕੇ […]

•CNC News
Incident

ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆ

ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆਚੰਡੀਗੜ੍ਹ : ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ […]

•CNC News
India

ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ

ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ ਮੋਗਾ :ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ ਡੀ ਐੱਮ ਅਤੇ ਮੋਗਾ ਦੀ ਮੁਅੱਤਲ ਏ ਡੀ ਸੀ ਚਾਰੂਮਿਤਾ, ਲੋਕ ਨਿਰਮਾਣ ਵਿਭਾਗ ਦੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਵੀ ਕੇ ਕਪੂਰ ਅਤੇ ਧਰਮਕੋਟ […]

•CNC News
Government

ਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ

ਬਿੱਲ ਪਾਸ ਨਾ ਹੋਣ ਕਾਰਨ ਪੈਨਸ਼ਨਾਂ ਰੁਕੀਆਂ ਧਰਮਕੋਟ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅੱਧੇ ਜ਼ਿਲ੍ਹਿਆਂ ਦੇ ਪੈਨਸ਼ਨ ਬਿੱਲ ਪਾਸ ਨਾ ਕਰਨ ਸਦਕਾ ਲੋੜਵੰਦਾਂ ਤੱਕ ਨਵੰਬਰ ਮਹੀਨੇ ਦੀਆਂ ਪੈਨਸ਼ਨਾਂ ਨਹੀਂ ਪੁੱਜੀਆਂ ਹਨ। ਨਵੰਬਰ ਦਾ ਪੂਰਾ ਮਹੀਨਾ ਲੰਘਣ ਵੱਲ ਵੱਧ ਰਿਹਾ ਹੈ। ਮੋਗਾ ਜ਼ਿਲ੍ਹੇ ਵਿੱਚ ਲਗਭਗ ਸਵਾ ਲੱਖ ਦੇ ਕਰੀਬ ਪੈਨਸ਼ਨਧਾਰਕ ਹਨ, ਜਿਨ੍ਹਾਂ ਨੂੰ ਹਰੇਕ ਮਹੀਨੇ 15 […]

•CNC News
India

ਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾ

ਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦਾ ਦਾਖਲ ਨਾ ਦੇਣ ਦੇ ਹੁਕਮ ਦਿੱਤੇ ਹਨ। […]

•CNC News
Haryana

ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀ

ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀਚੰਡੀਗੜ੍ਹ :ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। […]

•CNC News
India

ਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮ

ਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮਸੰਗਰੂਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਕੀਲਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੂਨੀਆਂ ਟਾਵਰ ਕੋਲ ਦਿੱਲੀ – ਲੁਧਿਆਣਾ ਸਟੇਟ ਹਾਈਵੇ 11 ’ਤੇ ਆਵਾਜਾਈ ਠੱਪ ਕਰਦਿਆਂ […]

•CNC News
India

ਮੇਹੁਲ ਚੋਕਸੀ ਦੀ ਸੁਣਵਾਈ 9 ਦਸੰਬਰ ਨੂੰ

ਮੇਹੁਲ ਚੋਕਸੀ ਦੀ ਸੁਣਵਾਈ 9 ਦਸੰਬਰ ਨੂੰਨਵੀਂ ਦਿੱਲੀ : ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਵੱਲੋਂ ਉਸ ਦੀ ਹਵਾਲਗੀ ਨੂੰ ਚੁਣੌਤੀ ਦੇਣ ਵਾਲੇ ਕੇਸ ਦੀ ਸੁਣਵਾਈ ਬੈਲਜੀਅਮ ਦੀ ਸੁਪਰੀਮ ਕੋਰਟ(ਕੋਰਟ ਆਫ਼ ਕੈਸੇਸ਼ਨ) ਵਿੱਚ 9 ਦਸੰਬਰ ਨੂੰ ਹੋਵੇਗੀ। ਚੋਕਸੀ ਨੇ ਬੈਲਜੀਅਮ ਦੀ ਸਿਖਰਲੀ ਅਦਾਲਤ ਵਿੱਚ ਐਂਟਵਰਪ ਕੋਰਟ ਆਫ਼ ਅਪੀਲ ਦੇ 17 ਅਕਤੂਬਰ ਦੇ ਉਸ ਫੈਸਲੇ ਨੂੰ ਚੁਣੌਤੀ […]

•CNC News
Canada

ਕੈਨੇਡਾ ਸਰਕਾਰ ਟੁੱਟਣੋਂ ਮਸਾਂ ਬਚੀ

ਕੈਨੇਡਾ ਸਰਕਾਰ ਟੁੱਟਣੋਂ ਮਸਾਂ ਬਚੀਵੈਨਕੂਵਰ :ਕੈਨੇਡਾ ਦੀ ਲਿਬਰਲ ਪਾਰਟੀ ਦੀ ਸਾਢੇ ਛੇ ਮਹੀਨੇ ਪੁਰਾਣੀ ਘੱਟ ਗਿਣਤੀ ਮਾਰਕ ਕਾਰਨੀ ਸਰਕਾਰ ਬਜਟ ਵੋਟਿੰਗ ਮੌਕੇ ਡਿਗਣ ਤੋਂ ਮਸਾਂ ਬਚੀ ਹੈ। ਦੱਸਣਯੋਗ ਹੈ ਕਿ 343 ਮੈਂਬਰੀ ਹਾਊਸ ਆਫ ਕਾਮਨ (ਸੰਸਦ) ਵਿੱਚ ਬਜਟ ਪਾਸ ਕਰਨ ਲਈ 172 ਮੈਂਬਰਾਂ ਦੀ ਲੋੜ ਸੀ, ਪਰ ਲਿਬਰਲ ਪਾਰਟੀ ਦੇ 169 ਮੈਂਬਰ ਹੋਣ ਕਰਕੇ ਤਿੰਨ […]

•CNC News
India

ਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬ

ਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬਨਵੀਂ ਦਿੱਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ ਦੀ ਵੰਡ, ਗੁਆਂਢੀ ਸੂਬਿਆਂ ਨਾਲ ਅਧਿਕਾਰਾਂ ਦਾ ਸਾਂਝਾਕਰਨ ਅਤੇ ਪੰਜਾਬ ਯੂਨੀਵਰਸਿਟੀ ਦੀ ਪੁਨਰਗਠਨ (restructuring) ਸ਼ਾਮਲ ਹੈ, ਨੂੰ ਮੁਲਤਵੀ ਕਰ ਦਿੱਤਾ […]

•CNC News
Election

ਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸ

ਚੋਣ ਕਮਿਸ਼ਨ ਸਾਬਿਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ ਹੇਠ ਨਹੀਂ: ਕਾਂਗਰਸਨਵੀਂ ਦਿੱਲੀ :ਕਾਂਗਰਸ ਪਾਰਟੀ ਨੇ ਆਪਣੀ ‘ਵੋਟ ਚੋਰੀ’ ਦੀ ਦਲੀਲ ਨੂੰ ਅੱਗੇ ਵਧਾਉਂਦੇ ਹੋਏ ਕਿਹਾ ਕਿ ਵੋਟਰ ਸੂਚੀਆਂ ਦੀ ਐੱਸਆਈਆਰ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦਾ ਵਿਹਾਰ ਬਹੁਤ ਨਿਰਾਸ਼ਾਜਨਕ ਰਿਹਾ ਹੈ ਅਤੇ ਮੰਗ ਕੀਤੀ ਕਿ ਚੋਣ ਸੰਸਥਾ ਤੁਰੰਤ ਸਾਬਤ ਕਰੇ ਕਿ ਉਹ ਭਾਜਪਾ ਦੇ ਪ੍ਰਭਾਵ […]

•CNC News
Crime

ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹੈ: ਸ਼ਬਾਨਾ

ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹੈ: ਸ਼ਬਾਨਾਲੰਡਨ :ਬਰਤਾਨੀਆ ਦੀ ਗ੍ਰਹਿ ਸਕੱਤਰ ਸ਼ਬਾਨਾ ਮਹਿਮੂਦ ਨੇ ਕਿਹਾ ਕਿ ਗ਼ੈਰ-ਕਾਨੂੰਨੀ ਪਰਵਾਸ ਬਰਤਾਨੀਆ ਨੂੰ ਤੋੜ ਰਿਹਾ ਹੈ ਅਤੇ ਸ਼ਰਨਾਰਥੀਆਂ ਨੂੰ ਸਥਾਈ ਰਿਹਾਇਸ਼ ਹਾਸਲ ਕਰਨ ਲਈ 20 ਸਾਲ ਦੀ ਉਡੀਕ ਮਿਆਦ ਜਿਹੇ ਸਖ਼ਤ ਕਦਮਾਂ ਦੀ ਲੋੜ ਹੈ ਤਾਂ ਜੋ ਦੇਸ਼ ਨੂੰ ਇਕਜੁੱਟ ਕੀਤਾ ਜਾ ਸਕੇ। ਭਲਕੇ ਹਾਊਸ ਆਫ ਕਾਮਨਜ਼ ’ਚ […]

•CNC News
EDUCATION

ਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆ

ਫਿਰੋਜ਼ਪੁਰ ਵਿਖੇ ਆਰਐੱਸਐੱਸ ਆਗੂ ਦੇ ਪੁੱਤਰ ਦੀ ਗੋਲੀਆਂ ਮਾਰ ਕੇ ਹੱਤਿਆਫ਼ਿਰੋਜ਼ਪੁਰ :ਇੱਥੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸ਼ਨਿੱਚਰਵਾਰ ਰਾਤੀਂ ਰਾਸ਼ਟਰੀ ਸਵੈਮ ਸੇਵਕ ਸੰਘ (RSS) ਆਗੂ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੀੜਤ ਦੀ ਪਛਾਣ ਨਵੀਨ ਅਰੋੜਾ ਵਜੋਂ ਹੋਈ ਹੈ। ਨਵੀਨ ਦਾ ਪਿਤਾ ਬਲਦੇਵ ਰਾਜ ਅਰੋੜਾ ਪਿਛਲੇ ਕਈ ਸਾਲਾਂ ਤੋਂ ਆਰ.ਐਸ.ਐਸ. ਨਾਲ ਜੁੜਿਆ […]

•CNC News
EDUCATION

ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ 10 ਨਵੰਬਰ ਨੂੰ ਪੰਜਾਬ ਯੂਨੀਵਰਸਿਟੀ ਦੇ ਗੇਟ ਨੰਬਰ-1 ’ਤੇ ਕਥਿਤ ਤੌਰ ’ਤੇ ਪੁਲੀਸ ਨਾਲ ਧੱਕਾ-ਮੁੱਕੀ ਦੇ ਦੋਸ਼ ਹੇਠ ਅਣਪਛਾਤੇ ਵਿਖਾਵਾਕਾਰੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਸੈਕਟਰ 31 ਦੇ ਥਾਣੇ ਵਿੱਚ ਦਰਜ ਐੱਫ ਆਈ ਆਰ ਅਨੁਸਾਰ ਧਾਰਾ 223 (ਬੀ ਐੱਨ ਐੱਸ) ਲੱਗੀ ਹੋਣ […]

•CNC News