CNC coverage
Politics News Political developments, elections and public policy from India, the United States and beyond. Reports distinguish attributed claims from confirmed developments.
Crime ਅਸਾਮ ’ਚ ਰਾਹੁਲ ਗਾਂਧੀ ਵੱਲੋਂ ਭੀੜ ਨੂੰ ਭੜਕਾਉਣ ਲਈ ਕੇਸ ਦਰਜ ਗੁਹਾਟੀ ’ਚ ਦਾਖਲ ਹੋਣ ਤੋਂ ਰੋਕਣ ’ਤੇ ਕਾਂਗਰਸੀ ਵਰਕਰਾਂ ਤੇ ਪੁਲੀਸ ਵਿਚਾਲੇ ਝੜਪ ਗੁਹਾਟੀ : ਰਾਹੁਲ ਗਾਂਧੀ ਦੀ ਅਗਵਾਈ ਵਾਲੀ ‘ਭਾਰਤ ਜੋੜੋ ਨਿਆਏ ਯਾਤਰਾ’ ਨੂੰ ਗੁਹਾਟੀ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ, ਜਿਸ ਤੋਂ ਬਾਅਦ ਕਾਂਗਰਸੀ ਵਰਕਰਾਂ ਨੇ ਪ੍ਰਦਰਸਨ ਕੀਤਾ ਅਤੇ ਬੈਰੀਕੇਡ ਤੋੜ […]
Jan 23, 2024 • CNC News
Political ਰੁਜਗਾਰ ਮੰਗਣ ਵਾਲਿਆਂ ਨੂੰ ਮਿਲਦੀਆਂ ਨੇ ਡਾਗਾਂ: ਨਵਜੋਤ ਸਿੱਧੂ ਮੋਗਾ: ਪੰੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਤਹਿਤ ਮੋਗਾ ਵਿੱਚ ਰੈਲੀ ਕੀਤੀ ਗਈ ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ’ਤੇ ਨਿਸ਼ਾਨੇ ਸਾਧੇ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚ ਅਮਨ-ਕਾਨੂੰਨ, ਬੇਰੁਜ਼ਗਾਰੀ […]
Jan 22, 2024 • CNC News
latest News ਗਣਤੰਤਰ ਦਿਵਸ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਚੰਡੀਗੜ੍ਹ : ਗਣਤੰਤਰ ਦਿਵਸ ਸਬੰਧੀ ਇਥੇ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਐਤਕੀ ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਜਿਸ ਸਬੰਧੀ ਤਿਆਰੀਆਂ ਜਾਰੀ ਹਨ। ਇਸ ਲਈ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਅੱਜ ਪੋਲੋ […]
Jan 22, 2024 • CNC News
India ਨਕਸਲਵਾਦ ਦੀ ਸਮੱਸਿਆ ਤਿੰਨ ਸਾਲ ਹੋਵੇਗੀ ਖਤਮ: ਸ਼ਾਹ ਅਸਾਮ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਦੇਸ਼ ਅਗਲੇ ਤਿੰਨ ਸਾਲ ਵਿੱਚ ਨਕਸਲਵਾਦ ਦੀ ਸਮੱਸਿਆ ਤੋਂ ਮੁਕਤ ਹੋ ਜਾਵੇਗਾ। ਸ਼ਾਹ ਨੇ ਇੱਥੇ ਸਲੋਨੀਬਾਰੀ ਵਿੱਚ ਸਸ਼ਤਰ ਸੀਮਾ ਬਲ ਦੇ 60ਵੇਂ ਸਥਾਨਾ ਦਿਵਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਕੇਂਦਰੀ ਹਥਿਆਰਬੰਦ ਪੁਲੀਸ ਬਲਾਂ ਵਿੱਚੋਂ ਇੱਕ […]
Jan 20, 2024 • CNC News
India ਕੇਜਰੀਵਾਲ ਦੇ ਘਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਨਵੀਂ ਦਿੱਲੀ: ਲੋਕ ਸਭਾ ਚੋਣਾਂ ਦੇ ਮੱਦੇਨਜਰ ਪੰਜਾਬ ਦੇ ਉਮੀਦਵਾਰਾਂ ਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨਾਵਾਂ ਬਾਰੇ ਚਰਚਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਪਾਰਟੀ ਦੇ ਕੌਮੀ ਕਨਵੀਨਰ […]
Jan 20, 2024 • CNC News
India ਪ੍ਰਨੀਤ ਕੌਰ ਦੇ ਜਲਦ ਹੋ ਸਕਦੀ ਹੈ ਭਾਜਪਾ ’ਚ ਸ਼ਾਮਲ ਪਟਿਆਲਾ : ਲੋਕ ਸਭਾ ਮੈਂਬਰ ਪ੍ਰਨੀਤ ਕੌਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੀ ਚਰਚਾ ਦੀ ਖਬਰ ਉਨ੍ਹਾਂ ਦੇ ਮਹਿਲਾਂ ਤੋਂ ਪ੍ਰਾਪਤ ਹੋ ਰਹੀ ਹੈ। ਪ੍ਰਨੀਤ ਕੌਰ ਨੂੰ ਹਾਲ ਦੀ ਘੜੀ ਕਾਂਗਰਸ ਵੱਲੋਂ ਮੁਅੱਤਲ ਕੀਤਾ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਵਿੱਚੋਂ […]
Jan 20, 2024 • CNC News
latest News ਨਵਜੋਤ ਸਿੱਧੂ ਦੀ ਮੋਗਾ ਰੈਲੀ ਬਣੀ ਵੱਕਾਰ ਦਾ ਸਵਾਲ ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਰੈਲੀਆਂ ਕਾਰਨ ਪਾਰਟੀ ਵਿੱਚ ਤਲਖੀ ਦਾ ਮਾਹੌਲ ਜਾਰੀ ਹੈ। ਇੱਥੇ ਸਿੱਧੂ ਦੀ 21 ਜਨਵਰੀ ਨੂੰ ਹੋ ਰਹੀ ਰੈਲੀ ਤੋਂ ਸਥਾਨਕ ਆਗੂਆਂ ਵੱਲੋਂ ਕਿਨਾਰਾ ਕਰ ਲੈਣ ਤੋਂ ਬਾਅਦ ਇਹ ਰੈਲੀ ਸਿੱਧੂ ਅਤੇ ਰੈਲੀ ਕਰਵਾਉਣ ਵਾਲੇ […]
Jan 19, 2024 • CNC News
latest News ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੁਸ਼ਿਆਰਪੁਰ : ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸਨਲ ਐਡਵੋਕੇਟ ਜਨਰਲ ਹਨ।
Jan 19, 2024 • CNC News
latest News ਭਾਜਪਾ ਸਰਕਾਰ ਚੋਣਾਂ ’ਚ ਈਵੀਐੱਮ ਦੀ ਥਾਂ ਬੈਲੇਟ ਪੇਪਰਾਂ ਦੀ ਵਰਤੋਂ ਕਰਨ ਤੋਂ ਕਿਉਂ ਝਿਜਕ ਰਹੀ ਹੈ: ਮਾਨ ਪਣਜੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸੀਨਾਂ (ਈਵੀਐੱਮ) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤੋਂ ਕਿਉਂ ਝਿਜਕ ਰਹੀ ਹੈ। ਦੱਖਣੀ […]
Jan 19, 2024 • CNC News
latest News ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ […]
Jan 18, 2024 • CNC News
latest News ਖਹਿਰਾ ਨੂੰ ਜਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖਲਿਾਫ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤਿ੍ਰਵੇਦੀ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]
Jan 18, 2024 • CNC News
latest News ਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ ਚੰਡੀਗੜ: ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜਾਈਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ […]
Jan 18, 2024 • CNC News
latest News ਅਕਾਲੀ ਦਲ ਨੂੰ ਰਾਮ ਮੰਦਰ ਸਮਾਗਮ ਲਈ ਸੱਦਾ ਨਹੀਂ ਮਿਲਿਆ: ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ : ਅਯੁੱਧਿਆ ਵਿੱਚ ਬਣੇ ਰਾਮ ਮੰਦਰ ਦੇ ਮੂਰਤੀ ਸਥਾਪਨ ਸਮਾਗਮ ਸਬੰਧੀ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ ਪਰ ਕਿਸੇ ਸਮੇਂ ਭਾਜਪਾ ਨਾਲ ਨਹੁੰ-ਮਾਸ ਦਾ ਰਿਸਤਾ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਲੇ ਤੱਕ ਇਸ ਸਬੰਧੀ […]
Jan 18, 2024 • CNC News
India ਸਾਬਕਾ ਮੁੱਖ ਮੰਤਰੀ ਹੁੱਡਾ ਤੋਂ ਈ.ਡੀ. ਵੱਲੋਂ ਪੁੱਛ-ਗਿੱਛ ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਤੋਂ 2004-07 ਦੌਰਾਨ ਮਾਨੇਸਰ ਵਿਖੇ ਜਮੀਨ ਐਕਵਾਇਰ ਵਿੱਚ ਕਥਿਤ ਬੇਨਿਯਮੀਆਂ ਦੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਪੁੱਛ ਪੜਤਾਲ ਕੀਤੀ। ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐੱਮਐਲਏ) ਦੀਆਂ ਧਾਰਾਵਾਂ […]
Jan 17, 2024 • CNC News
latest News ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ ਚੰਡੀਗੜ੍ਹ: ਕਾਂਗਰਸ ਅਤੇ ‘ਆਪ’ ਦਰਮਿਆਨ ਸੀਟਾਂ ਦੀ ਵੰਡ ਦੀ ਗੱਲਬਾਤ ਚੱਲ ਰਹੀ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੇ ਚੋਣ […]
Jan 17, 2024 • CNC News