CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

Earthquake

ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਮੀਟਿੰਗ

ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਮੀਟਿੰਗਫ਼ਰੀਦਾਬਾਦ (ਹਰਿਆਣਾ), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal 3ouncil) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।ਮੁੱਖ ਮੰਤਰੀ ਨਾਇਬ ਸਿੰਘ ਸੈਣੀ (ਹਰਿਆਣਾ), ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼), ਭਗਵੰਤ ਮਾਨ (ਪੰਜਾਬ), […]

•CNC News
America

ਬੀਬੀਸੀ. ਵੱਲੋਂ ਮੁਆਫ਼ੀ ਮੰਗਣ ਦੇ ਬਾਵਜੂਦ ਟਰੰਪ ਵੱਲੋਂ ਹੋਵੇਗੀ ਕਾਨੂੰਨੀ ਕਾਰਵਾਈ

ਬੀਬੀਸੀ. ਵੱਲੋਂ ਮੁਆਫ਼ੀ ਮੰਗਣ ਦੇ ਬਾਵਜੂਦ ਟਰੰਪ ਵੱਲੋਂ ਹੋਵੇਗੀ ਕਾਨੂੰਨੀ ਕਾਰਵਾਈਲੰਡਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ 223 (ਬ੍ਰਿਟਿਸ਼ ਬ੍ਰਾਡਕਾਸਟਿੰਗ ਕਾਰਪੋਰੇਸ਼ਨ) ਖਿਲਾਫ ਕਾਨੂੰਨੀ ਕਾਰਵਾਈ ਅੱਗੇ ਵਧਾਉਣਗੇ, ਭਾਵੇਂ ਕਿ 223 ਨੇ ਉਨ੍ਹਾਂ ਦੇ ਭਾਸ਼ਣ ਦੀ ਐਡੀਟਿੰਗ ਲਈ ਮੁਆਫੀ ਮੰਗ ਲਈ ਹੈ। ਬੀਬੀਸੀ ਨੇ ਇੱਕ ਡਾਕੂਮੈਂਟਰੀ ਵਿੱਚ ਟਰੰਪ ਦੇ 6 ਜਨਵਰੀ, 2021 ਦੇ ਭਾਸ਼ਣ […]

•CNC News
India

ਬਿਹਾਰ ’ਚ ਐੱਨ ਡੀ ਏ ਦੀ ਤੂਫ਼ਾਨੀ ਵਾਪਸੀ

ਬਿਹਾਰ ’ਚ ਐੱਨ ਡੀ ਏ ਦੀ ਤੂਫ਼ਾਨੀ ਵਾਪਸੀਪਟਨਾ, :ਬਿਹਾਰ ’ਚ ਹੁਕਮਰਾਨ ਗੱਠਜੋੜ ਐੱਨ ਡੀ ਏ ਨੇ ਵਿਧਾਨ ਸਭਾ ਚੋਣਾਂ ਵਿੱਚ ਮੁੜ ਸ਼ਾਨਦਾਰ ਵਾਪਸੀ ਕਰਦਿਆਂ 243 ’ਚੋਂ 202 ਸੀਟਾਂ ਜਿੱਤ ਕੇ ਵਿਸ਼ਾਲ ਬਹੁਮਤ ਹਾਸਲ ਕੀਤੀ ਹੈ ਜਦਕਿ ਵਿਰੋਧੀ ਮਹਾਗੱਠਜੋੜ ਸਿਰਫ਼ 35 ਸੀਟਾਂ ਜਿੱਤ ਸਕਿਆ ਹੈ। ਇਹ ਜਾਣਕਾਰੀ ਚੋਣ ਕਮਿਸ਼ਨ ਨੇ ਦਿੱਤੀ ਹੈ। ਬਿਹਾਰ ’ਚ ਸਰਕਾਰ ਬਣਾਉਣ […]

•CNC News
Election

ਬਿਹਾਰ ਚੋਣਾਂ ਵਿੱਚ ਗੜਬੜ ਹੋਈ: ਕਾਂਗਰਸ

ਬਿਹਾਰ ਚੋਣਾਂ ਵਿੱਚ ਗੜਬੜ ਹੋਈ: ਕਾਂਗਰਸਨਵੀਂ ਦਿੱਲੀ : ਬਿਹਾਰ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਤੋਂ ਬਾਅਦ ਅੱਜ ਕਾਂਗਰਸ ਵੱਲੋਂ ਪਾਰਟੀ ਪ੍ਰਧਾਨ ਮਲਿਕਾਰਜੁਨ ਦੇ ਘਰ ਸਮੀਖਿਆ ਮੀਟਿੰਗ ਕੀਤੀ ਗਈ ਜਿਸ ਵਿਚ ਰਾਹੁਲ ਗਾਂਧੀ, ਕੇ ਸੀ ਵੇਣੂਗੋਪਾਲ ਤੇ ਅਜੈ ਮਾਕਨ ਵੀ ਮੌਜੂਦ ਸਨ। ਇਸ ਮੌਕੇ ਖਾਮੀਆਂ ਬਾਰੇ ਚਰਚਾ ਕੀਤੀ ਗਈ ਤੇ ਭਵਿੱਖ ਦੀਆਂ ਚੋਣਾਂ ਲਈ ਸੁਝਾਅ […]

•CNC News
Government

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚਚੰਡੀਗੜ੍ਹ : ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ‘ਐਕਸ ਇੰਡੀਆ ਲੀਵ’ […]

•CNC News
America

ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ ਵਾਸ਼ਿੰਗਟਨ

ਸ਼ੱਟਡਾਊਨ ਖ਼ਾਤਮੇ ਲਈ ਬਿੱਲ ਮਨਜ਼ੂਰ ਵਾਸ਼ਿੰਗਟਨ :ਅਮਰੀਕੀ ਸੰਸਦ ਦੇ ਉੱਪਰਲੇ ਸਦਨ ਸੈਨੇਟ ਨੇ ਸਰਕਾਰੀ ਸ਼ੱਟਡਾਊਨ ਖਤਮ ਕਰਨ ਲਈ ਸੋਮਵਾਰ ਨੂੰ ਬਿੱਲ ਪਾਸ ਕਰ ਦਿੱਤਾ ਤੇ ਇਸ ਦੇ ਨਾਲ ਹੀ ਇਤਿਹਾਸ ਦਾ ਸਭ ਤੋਂ ਲੰਮਾ ਸ਼ੱਟਡਾਊਨ ਖ਼ਤਮ ਹੋਣ ਦੇ ਨੇੜੇ ਪਹੁੰਚ ਗਿਆ। ਡੈਮੋਕਰੈਟਾਂ ਦੇ ਛੋਟੇ ਗਰੁੱਪ ਨੇ ਆਪਣੀ ਪਾਰਟੀ ਵਿੱਚ ਤਿੱਖੀ ਆਲੋਚਨਾ ਦੇ ਬਾਵਜੂਦ ਰਿਪਬਲਿਕਨਾਂ ਨਾਲ […]

•CNC News
India

ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬ

ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬਚੰਡੀਗੜ੍ਹ : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਦੀ ਤਸਵੀਰ ਦੀ ਦੁਰਵਰਤੋਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ […]

•CNC News
India

ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆ

ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆਚੰਡੀਗੜ੍ਹ : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. […]

•CNC News
CNC NEWS
EDUCATION

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀ

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ […]

•CNC News
India

ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ

ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ […]

•CNC News
Haryana

ਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲ

ਹਰਿਆਣਾ ’ਚ 25 ਲੱਖ ਜਾਅਲੀ ਵੋਟਾਂ ਭੁਗਤੀਆਂ: ਰਾਹੁਲਨਵੀਂ ਦਿੱਲੀ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ‘ਵੋਟ ਚੋਰੀ’ ਨਾਲ ਸਬੰਧਤ ਇਕ ਹੋਰ ਹਾਈਡਰੋਜਨ ਬੰਬ ਧਮਾਕਾ ਕਰਦਿਆਂ ਅੱਜ ਦੋਸ਼ ਲਾਇਆ ਕਿ ਭਾਜਪਾ ਨੇ 2024 ਦੀਆਂ ਹਰਿਆਣਾ ਵਿਧਾਨ ਸਭਾ ਚੋਣਾਂ 25 ਲੱਖ ਜਾਅਲੀ ਵੋਟਾਂ ਦੇ ਆਧਾਰ ’ਤੇ ਜਿੱਤੀਆਂ ਸਨ। ਉਨ੍ਹਾਂ ਸੂਬੇ ਦੇ ਹਰ ਅੱਠ ਵੋਟਰਾਂ ਵਿੱਚੋਂ ਇੱਕ ਜਾਅਲੀ […]

•CNC News
America

ਡੈਮੋਕਰੈਟ ਆਫ਼ਤਾਬ ਪੁਰੇਵਾਲ ਮੁੜ ਬਣਿਆ ਸਿਨਸਿਨਾਟੀ ਦਾ ਮੇਅਰ

ਡੈਮੋਕਰੈਟ ਆਫ਼ਤਾਬ ਪੁਰੇਵਾਲ ਮੁੜ ਬਣਿਆ ਸਿਨਸਿਨਾਟੀ ਦਾ ਮੇਅਰਸਿਨਸਿਨਾਟੀ : ਡੈਮੋਕਰੈਟ ਉਮੀਦਵਾਰ ਆਫ਼ਤਾਬ ਪੁਰੇਵਾਲ ਸਿਨਸਿਨਾਟੀ ਦੇ ਮੇਅਰ ਦੀ ਚੋਣ ਮੁੜ ਜਿੱਤ ਗਿਆ ਹੈ। ਪੁਰੇਵਾਲ ਨੇ ਰਿਪਬਲਿਕਨ ਉਮੀਦਵਾਰ ਕੋਰੀ ਬੋਮੈਨ ਨੂੰ ਹਰਾਇਆ, ਜੋ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਦਾ ਸੌਤੇਲਾ ਭਰਾ ਹੈ।ਪੁਰੇਵਾਲ ਪਹਿਲੀ ਵਾਰ 2021 ਵਿੱਚ ਮੇਅਰ ਚੁਣਿਆ ਗਿਆ ਸੀ। ਪੁਰੇਵਾਲ ਨੇ ਮਈ ਵਿੱਚ 80 ਫੀਸਦ ਤੋਂ ਵੱਧ […]

•CNC News
Canada

ਕੈਨੇਡਾ ਦੇ ਨੋਵਾ ਸਕੋਸ਼ੀਆ ਤੋਂ ਐੱਮਪੀ ਨੇ ਅਸਤੀਫਾ ਦੇ ਕੇ ਪਾਰਟੀ ਬਦਲੀ

ਕੈਨੇਡਾ ਦੇ ਨੋਵਾ ਸਕੋਸ਼ੀਆ ਤੋਂ ਐੱਮਪੀ ਨੇ ਅਸਤੀਫਾ ਦੇ ਕੇ ਪਾਰਟੀ ਬਦਲੀਵੈਨਕੂਵਰ,ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਨੇ ਅੱਜ ਬਜਟ ਪੇਸ਼ ਕੀਤੇ ਜਾਣ ਦੇ ਨਾਲ ਹੀ ਬਹੁਮਤ ਵੱਲ ਵੀ ਕਦਮ ਪੁੱਟ ਲਿਆ ਹੈ। ਨੋਵਾ ਸਕੋਸ਼ੀਆ ਤੋਂ ਕੰਜ਼ਰਵੇਟਿਵ ਪਾਰਟੀ ਦੇ ਮੈਂਬਰ ਕ੍ਰਿਸ ਐਂਟਰੀਮੌਂਟ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਕੇ ਲਿਬਰਲ ਪਾਰਟੀ ਦਾ ਪੱਲਾ ਫੜਨ ਦਾ ਐਲਾਨ […]

•CNC News
Chief minister

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰਚੰਡੀਗੜ੍ਹ “ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ […]

•CNC News
India

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ

ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਗਿਆ ਹੈ। […]

•CNC News
Send a news tip