CNC coverage
Politics News Political developments, elections and public policy from India, the United States and beyond. Reports distinguish attributed claims from confirmed developments.
Political ਚੀਨ ਦਾ ਰੱਖਿਆ ਮੰਤਰੀ ਇੱਕ ਮਹੀਨੇ ਤੋਂ ਲਾਪਤਾ ਪੇਈਚਿੰਗ : ਚੀਨ ਦੇ ਰੱਖਿਆ ਮੰਤਰੀ ਪਿਛਲੇ ਇੱਕ ਮਹੀਨੇ ਤੋਂ ਗਾਇਬ ਹਨ ਅਤੇ ਰੱਖਿਆ ਮੰਤਰਾਲੇ ਨੇ ਹੁਣ ਜਾ ਕੇ ਇਸ ਮਾਮਲੇ ’ਚ ਜਨਤਕ ਤੌਰ ’ਤੇ ਟਿੱਪਣੀ ਕੀਤੀ ਹੈ। ਇਸ ਟਿੱਪਣੀ ’ਚ ਵੀ ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਸਥਿਤੀ ਦੀ ਜਾਣਕਾਰੀ ਨਹੀਂ ਹੈ। […]
Oct 1, 2023 • CNC News
India *ਸਿੱਖਸ ਆਫ਼ ਅਮੈਰਿਕਾ ਅਤੇ ਸਿੱਖਸ ਆਫ਼ ਯੂ.ਐੱਸ.ਏ ਦੇ ਅਹੁਦੇਦਾਰਾਂ ਦੀ ਹੋਈ ਅਹਿਮ ਇਕੱਤਰਤਾ* *ਆਪਸੀ ਸਹਿਯੋਗ ਨਾਲ ਕੀਤੇ ਜਾਣਗੇ ਸਮਾਜ ਸੇਵੀ ਕਾਰਜ_ ਜੱਸੀ, ਬੱਬੀ, ਹੈਪੀ, ਸੰਨੀ* United States of America (Amazing tv USA) ਅਮਰੀਕੀ ਪੰਜਾਬੀਆਂ ਖਾਸਕਰ ਸਿੱਖਾਂ ਲਈ ਅੱਜ ਦਾ ਦਿਨ ਬਹੁਤ ਹੀ ਅਹਿਮ ਰਿਹਾ ਕਿਉਂਕਿ ਇੱਥੋਂ ਦੀਆਂ ਦੋ ਵੱਡੀਆਂ ਸਮਾਜ ਸੇਵੀ ਸੰਸਥਾਵਾਂ ਸਿੱਖਸ ਆਫ਼ ਅਮੈਰਿਕਾ […]
Sep 28, 2023 • CNC News
India ਸੁਖਪਾਲ ਖਹਿਰਾ ਚੰਡੀਗੜ੍ਹ ਵਿਖੇ ਕੀਤਾ ਗਿ੍ਰਫਤਾਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ’ਤੇ ਕਾਂਗਰਸੀ ਆਗੂਆਂ ਖਿਲਾਫ ਬਦਲਾਖੋਰੀ ਦੀ ਕਾਰਵਾਈ ਕਰਨ ਦਾ ਦੋਸ ਵੱਖ-ਵੱਖ ਸ਼ਖ਼ਸੀਅਤਾਂ ਨੇ ਵੀ ਕੀਤਾ ਵਿਰੋਧ ਚੰਡੀਗੜ੍ਹ : ਚੰਡੀਗੜ੍ਹ ਤੋਂ ਇੱਕ ਵੱਡੀ ਖਬਰ ਆਈ ਹੈ ਕਿ ਪੰਜਾਬ ਪੁਲੀਸ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਘਰ ਤੋਂ ਗਿ੍ਰਫਤਾਰ ਕਰ […]
Sep 28, 2023 • CNC News
Political ਜਲਾਲਾਬਾਦ ਪੁਲਿਸ ਵੱਲੋਂ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਵੀ ਨਿੱਤਰ ਆਈ ਹੈ। ਸੁਖਪਾਲ ਖਹਿਰਾ ਨੂੰ ਫੜਨ ਦੀ ਇਹ ਕਾਰਵਾਈ ਸਵੇਰੇ ਕਰੀਬ 5 ਵਜੇ ਸ਼ੁਰੂ ਹੋਈ ਸੀ ਤੇ ਜਲਾਲਾਬਾਦ ਪੁਲਿਸ ਕਾਂਗਰਸੀ ਲੀਡਰ ਖਹਿਰਾ ਨੂੰ ਸਾਢੇ 6 ਵਜੇ ਦੇ ਕਰੀਬ ਆਪਣੇ ਨਾਲ ਲੈ ਕੇ ਚਲੀ ਗਈ। ਇਸ […]
Sep 28, 2023 • CNC News
Political ਨਵਜੋਤ ਸਿੱਧੂ ਵੱਲੋਂ ਪੰਜਾਬ ਸਰਕਾਰ ’ਤੇ ‘ਲਗਜਰੀ ਫਲਾਈਟਾਂ’ ‘ਤੇ ਜਨਤਾ ਦਾ ਪੈਸਾ ਖਰਚਣ ਦਾ ਦੋਸ਼ ਚੰਡੀਗੜ੍ਹ : ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਹੈਲੀਕਾਪਟਰਾਂ ਅਤੇ ਹਵਾਈ ਜਹਾਜਾਂ ਦੀ ਵਰਤੋਂ ‘ਤੇ ਕੀਤੇ ਖਰਚੇ ਦੇ ਵੇਰਵੇ ਮੰਗੇ ਅਤੇ ਦੂਜੇ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ‘ਲਗਜਰੀ ਫਲਾਈਟਾਂ’ ‘ਤੇ ਜਨਤਾ […]
Sep 27, 2023 • CNC News
Political ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਕੋਲ ਕੋਈ ਮੁੱਦਾ ਨਹੀਂ ਚੁੱਕਿਆ: ਮਜੀਠੀਆ ਮੁਕੇਰੀਆਂ : ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅੰਮਿ੍ਰਤਸਰ ਵਿਖੇ ਹੋਈ 31ਵੀਂ ਉੱਤਰੀ ਜ਼ੋਨ ਕੌਂਸਲ ਮੀਟਿੰਗ ਦੌਰਾਨ ਸੂਬਾ ਸਰਕਾਰ ਨੇ ਕੇਵਲ ਪ੍ਰੈਸ ਨੋਟ ਜਾਰੀ ਕਰਕੇ ਅਖੌਤੀ ਦਾਅਵੇ ਕੀਤੇ ਹਨ ਪਰ ਅਸਲ ਵਿੱਚ ਮੁੱਖ ਮੰਤਰੀ […]
Sep 27, 2023 • CNC News
Political ਸਮੁੱਚੀ ਸਿੱਖ ਕੌਮ ਨੂੰ ਅਤਵਾਦੀ ਗਰਦਾਨ ਕੇ ਸਿੱਖ ਕੌਮ ਖਿਲਾਫ ਨਫਰਤ ਦਾ ਮਾਹੌਲ ਸਿਰਜਿਆ ਜਾ ਰਿਹੈ : ਗਿਆਨੀ ਹਰਪ੍ਰੀਤ ਸਿੰਘ ਜਲੰਧਰ : ਜਸਟਨਿ ਟਰੂਡੋ ਵੱਲੋਂ ਹਰਦੀਪ ਸਿੰਘ ਨਿੱਝਰ ਦੇ ਕਤਲ ਸਬੰਧੀ ਭਾਰਤੀ ਏਜੰਸੀਆਂ ਦਾ ਜ਼ਿਕਰ ਕਰਨ ਮਗਰੋਂ ਸੰਸਾਰ ਭਰ ਵਿਚ ਇਸ ਮਸਲੇ ਨੂੰ ਲੈ ਕੇ ਬਣੇ ਹਾਲਾਤ ਉਤੇ ਸਿੱਖ ਨਜਰੀਏ ਤੋਂ ਵਿਚਾਰ ਚਰਚਾ ਕਰਨ ਲਈ […]
Sep 27, 2023 • CNC News
Political ਮਨਪ੍ਰੀਤ ਬਾਦਲ ਖਿਲਾਫ ਲੁੱਕਆਊਟ ਸਰਕੂਲਰ ਜਾਰੀ ਚੰਡੀਗੜ੍ਹ : ਬਠਿੰਡਾ ਵਿਚ ਜਾਇਦਾਦ ਦੀ ਖ਼ਰੀਦ ਵਿਚ ਕਥਿਤ ਬੇਨਿਯਮੀਆਂ ਸਬੰਧੀ ਰਾਜ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਬਾਦਲ ਗਿ੍ਰਫ਼ਤਾਰੀ ਤੋਂ ਬਚਣ ਲਈ ਦੇਸ਼ ਛੱਡ ਕੇ ਭੱਜ ਸਕਦੇ ਹਨ, ਇਸ ਲਈ ਸਾਰੇ ਹਵਾਈ ਅੱਡਿਆਂ ਨੂੰ […]
Sep 26, 2023 • CNC News
Political ਭਗਵੰਨ ਮਾਨ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਸ਼ਬਦੀ ਜੰਗ ‘ਮੈਨੂੰ ਪਤੈ ਕਾਂਗਰਸ ਨੇ ਤੁਹਾਡੀ ਮੁੱਖ ਮੰਤਰੀ ਬਣਨ ਦੀ ਇੱਛਾ ਮਾਰ ਦਿੱਤੀ ਸੀ’ : ਮਾਨ ‘ਰਾਜ ਤਾਂ ਰਾਜਿਆਂ ਦੇ ਨਹੀਂ ਰਹੇ ਫਿਰ ਤੁਸੀਂ ਕਿਹੜੇ ਬਾਗ ਦੀ ਮੂਲੀ ਹੋ’: ਬਾਜਵਾ ਚੰਡੀਗੜ੍ਹ : ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ […]
Sep 26, 2023 • CNC News
India ਅੰਮਿ੍ਰਤਸਰ ’ਚ ਅਮਿਤ ਸ਼ਾਹ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ’ਚ ਪੰਜਾਬ, ਹਿਮਾਚਲ, ਹਰਿਆਣਾ ਦੇ ਮੁੱਖ ਮੰਤਰੀ ਅਤੇ ਪੰਜਾਬ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਤੋਂ ਇਲਾਵਾ ਦਿੱਲੀ ਦੇ ਉਪ ਰਾਜ ਪਾਲ, ਰਾਜਸਥਾਨ, ਜੰਮੂ-ਕਸ਼ਮੀਰ ਅਤੇ ਲੇਹ ਦੇ ਪ੍ਰਤੀਨਿਧੀ ਹੋਏ ਸ਼ਾਮਲ ਅਮਿਤ ਸ਼ਾਹ ਦੀ ਆਮਦ ’ਚ ਵਿਰੋਧ ਦੌਰਾਨ ਕਿਸਾਨ ਵੱਲੋਂ ਰੋਸ ਮੁਜ਼ਾਹਰਾ ਕਈ ਹਿਰਾਸਤ ’ਚ ਲਏ ਅੰਮਿ੍ਰਤਸਰ : […]
Sep 26, 2023 • CNC News
Political ਕਾਂਗਰਸੀ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਖਪਾਲ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈ ਕੋਰਟ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਈਡੀ ਵੱਲੋਂ ਸੁਖਪਾਲ ਖਹਿਰਾ ‘ਤੇ NDPS ਐਕਟ ਤਹਿਤ ਮਨੀ ਲਾਂਡਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ। ਜਿਸ ਕਾਰਨ ਸੁਖਪਾਲ ਖਹਿਰਾ ਨੂੰ ਜੇਲ੍ਹ ਵਿੱਚ […]
Sep 23, 2023 • CNC News
India ਏਸ਼ਿਆਈ ਖੇਡਾਂ ’ਚ ਚੀਨ ਨੇ ਭਾਰਤੀ ਖਿਡਾਰਿਆਂ ਹਿੱਸਾ ਲੈਣ ਤੋਂ ਰੋਕਿਆ ਬੀਜਿੰਗ : ਕੈਨੇਡਾ ਨਾਲ ਭਾਰਤ ਸਰਕਾਰ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ, ਉਧਰ ਚੀਨ ਨੇ ਭਾਰਤੀ ਖਿਡਾਰੀਆਂ ਨੂੰ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਕਰਨ ਤੋਂ ਨਾਂਅ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਪ੍ਰਾਂਤ ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਵੁਸ਼ੂ ਖਿਡਾਰੀਆਂ ਨੂੰ […]
Sep 22, 2023 • CNC News
India ਵਿਆਹ ਲਈ ਉਦੈਪੁਰ ਪੁੱਜੇ ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਚਰਚਾ ਦਾ ਬਣੇ ਹੋਏ ਆਮ ਆਦਮੀ ਪਾਰਟੀ (ਆਪ) ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਨਤੀ ਚੋਪੜਾ ਰਾਜਸਥਾਨ ਦੇ ਉਦੈਪੁਰ ਵਿਖੇ ਦਿਖਾਈ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੇਮੀ ਜੋੜਾ ਆਪਣੇ ਵਿਆਹ ਦੀਆਂ ਤਿਆਰੀਆਂ ਲਈ ਇਥੇ ਆਇਆ ਹੈ। ਉਦੈਪੁਰ ਦੇ […]
Sep 22, 2023 • CNC News
India Rahul Gandhi Spotted in Anand Vihar Terminal Sporting a Kuli Dress and Carrying Luggage Greetings! We hope you’re doing well. Today, we bring you an interesting piece of news that has caught everyone’s attention. Rahul Gandhi, the prominent Indian politician and former president of the Indian National Congress, was recently spotted at the bustling […]
Sep 21, 2023 • CNC News
India ਓਟਾਵਾ : ਭਾਰਤ ਅਤੇ ਕੈਨੇਡਾ ਵਿੱਚ ਸ਼ਬਦੀ ਜੰਗ ਜਾਰੀ ਹੈ। ਭਾਰਤ ਵੱਲੋਂ ਵੀ ਪਲਟਵਾਰ ਕੀਤੇ ਜਾ ਰਹੇ ਹਨ। ਹੁਣ ਭਾਰਤ ਨੇ ਆਪਣੇ ਨਾਗਰਿਕਾਂ ਲਈ ਇੱਕ ਟ੍ਰੈਵਲ ਐਡਵਾਇਜਰੀ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ […]
Sep 20, 2023 • CNC News