CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

India

ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ

ਟਰੂਡੋ ਦੇ ਦੋਸ਼ ਬੇਤੁਕੇ ਤੇ ਬੇਬੁਨਿਆਦ: ਭਾਰਤ ਨਵੀਂ ਦਿੱਲੀ (ਏਜੰਸੀਆਂ) ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਨੂੰ ਭਾਰਤ ਨੇ ਬੇਤੁਕਾ ਅਤੇ ਬੇਬੁਨਿਆਦ ਕਰਾਰ ਦਿੱਤਾ। ਇਥੇ ਵਿਦੇਸ ਮੰਤਰਾਲੇ ਨੇ ਬਿਆਨ ਵਿੱਚ ਕਿਹਾ, ‘ਕੈਨੇਡਾ ਵਿੱਚ ਕਿਸੇ ਵੀ ਹਿੰਸਾ ਵਿੱਚ ਭਾਰਤ ਦੀ ਸਮੂਲੀਅਤ ਦੇ ਦੋਸ਼ ਬੇਤੁਕੇ ਅਤੇ ਬੇਬੁਨਿਆਦ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਸਾਡੇ ਪ੍ਰਧਾਨ […]

•CNC News
Political

ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ

ਭਾਰਤੀ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਨਵੀਂ ਦਿੱਲੀ: ਵਿਦੇਸ ਮੰਤਰਾਲੇ ਨੇ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸਨਰ ਨੂੰ ਤਲਬ ਕੀਤਾ ਹੈ। ਕੈਨੇਡਾ ਸਰਕਾਰ ਵੱਲੋਂ ਭਾਰਤ ਦੇ ਸੀਨੀਅਰ ਡਿਪਲੋਮੈਟ ਨੂੰ ਦੇਸ਼ ਛੱਡਣ ਦੇ ਹੁਕਮ ਦੇਣ ਬਾਅਦ ਭਾਰਤ ਨੇ ਵੀ ਅਜਿਹੀ ਜੁਆਬੀ ਕਾਰਵਾਈ ਕੀਤੀ ਹੈ ਤੇ ਇਸ ਮਾਮਲੇ ’ਚ ਭਾਰਤ ਨੇ ਇਕ […]

•CNC News
India

ਪੰਜਾਬ ਸਰਕਾਰ ਚੁੱਕੇਗਾ ਪਾਣੀਆਂ ਦਾ ਮਸਲਾ

ਪੰਜਾਬ ਸਰਕਾਰ ਚੁੱਕੇਗਾ ਪਾਣੀਆਂ ਦਾ ਮਸਲਾ (ਵਾਸ਼ਿੰਟਨ ਡੀ.ਸੀ. ਨਿੳੂਜ਼ ਸਰਵਿਸ) ਚੰਡੀਗੜ੍ਹ : ਉੱਤਰੀ ਜ਼ੋਨਲ ਕੌਂਸਲ ਦੀ ਮੀਟਿੰਗ ਅੰਮਿ੍ਰਤਸਰ 26 ਸਤੰਬਰ ਨੂੰ ਹੋਣ ਜਾ ਰਹੀ ਹੈ, ਗੌਰ ਤਲਬ ਹੈ ਕਿ ਇਸ ਅੰਤਰਰਾਜੀ ਮੀਟਿੰਗ ’ਚ ਪਾਣੀਆਂ ਦੇ ਮੁੱਦੇ ਵੱਡੇ ਪੱਧਰ ਉੱਤੇ ਵਿਚਾਰ ਚਰਚਾ ਦਾ ਕੇਂਦਰ ਬਣਨਗੇ। ਇਸ ਵਾਰ ਦੀ ਅੰਤਰਰਾਜੀ ਮੀਟਿੰਗ ਦੀ ਮੇਜ਼ਬਾਨੀ ਪੰਜਾਬ ਕਰ ਰਿਹਾ ਹੈ। […]

•CNC News
Political

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਪ੍ਰੋ. ਵੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਸਨ ਅਤੇ ਉਨ੍ਹਾਂ […]

•CNC News
India

Sikh Community Wishes Prime Minister Narendra Modi a Happy Birthday

In a heartwarming gesture, the Sikh community came together to extend their warm wishes to Prime Minister Narendra Modi on his birthday today. Recognizing his relentless efforts and dedication towards the development of India, particularly for the betterment of Punjab, Sikhs from around the world expressed their gratitude and admiration for the Prime Minister. […]

•CNC News
India

ਡਬਲ ਇੰਜਣ ਵਾਲੀ ਸਰਕਾਰ ਲੋਕਾਂ ਲਈ ਘਾਤਕ ਸਾਬਤ ਹੋਈ : ਕੇਜਰੀਵਾਲ

ਐਸ.ਏ.ਐਸ. ਨਗਰ (ਮੁਹਾਲੀ), ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਹਾਲੀ ਵਿਖੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉੱਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ […]

•CNC News
India

ਸਟਾਲਿਨ ਖਿਲਾਫ ਪਟੀਸ਼ਨ ’ਤੇ ਫੌਰੀ ਸੁਣਵਾਈ ਤੋਂ ਸੁਪਰੀਮ ਕੋਰਟ ਦੀ ਨਾਂਹ

ਸਨਾਤਨ ਧਰਮ ਵਿਵਾਦ ਭੱਖਿਆ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਨਾਤਨ ਧਰਮ ਬਾਰੇ ਵਿਵਾਦਿਤ ਟਿੱਪਣੀਆਂ ਮਾਮਲੇ ਵਿੱਚ ਤਾਮਿਲ ਨਾਡੂ ਸਰਕਾਰ ’ਚ ਮੰਤਰੀ ਉਦੈਨਿਧੀ ਸਟਾਲਿਨ ਤੇ ‘ਸਨਾਤਨ ਧਰਮ ਇਰੈਡੀਕੇਸ਼ਨ ਕਾਨਫਰੰਸ’ ਦੇ ਪ੍ਰਬੰਧਕਾਂ ਖਿਲਾਫ ਕੇਸ ਦਰਜ ਕਰਨ ਲਈ ਸੂਬਾ ਸਰਕਾਰ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਨਾਲ ਸਬੰਧਤ ਪਟੀਸ਼ਨ ਨੂੰ ਫੌਰੀ ਸੁਣਵਾਈ ਲਈ ਸੂਚੀਬੰਦ ਕਰਨ ਤੋਂ […]

•CNC News
Political

ਯਤੀਮ ਤਾਂ ਯਤੀਮ ਹੈ: ਸੁਪਰੀਮ ਕੋਰਟ

ਕੋਵਿਡ-19 ਸਕੀਮਾਂ ਦਾ ਲਾਹਾ ਸਾਰੇ ਯਤੀਮ ਬੱਚਿਆਂ ਤੱਕ ਪੁੱਜਦਾ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਲਈ ਕਿਹਾ ਨਵੀਂ ਦਿੱਲੀ : ਭਾਰਤ ਦੀ ਸੁਪਰੀਮ ਕੋਰਟ ਨੇ ਕਿਹਾ ਕਿ ਯਤੀਮ ਤਾਂ ਯਤੀਮ ਹੈ, ਫਿਰ ਭਾਵੇਂ ਉਸ ਦੇ ਮਾਤਾ-ਪਿਤਾ ਦੀ ਮੌਤ ਕਰੋਨਾ ਮਹਾਮਾਰੀ ਨਾਲ ਹੋਈ ਹੋਵੇ ਜਾਂ ਫਿਰ ਕਿਸੇ ਹਾਦਸੇ ਜਾਂ ਬਿਮਾਰੀ ਨਾਲ। ਚੀਫ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਜੇ.ਬੀ.ਪਾਰਦੀਵਾਲਾ ਤੇ […]

•CNC News
Political

CM ਭਗਵੰਤ ਮਾਨ ਨੇ ਗੈਰ-ਕਾਨੂੰਨੀ ਕਾਲੋਨੀਆਂ ਨੂੰ ਦਿੱਤੀ ਵੱਡੀ ਰਾਹਤ

ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੈਰ-ਕਾਨੂੰਨੀ ਕਾਲੋਨੀਆਂ ’ਚ ਰਹਿ ਰਹੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਸ ਤਹਿਤ ਇਨ੍ਹਾਂ ਕਾਲੋਨੀਆਂ ’ਚ ਬਿਜਲੀ ਕੁਨੈਕਸ਼ਨ ਦੇਣ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈ। ਮੁੱਖ ਮੰਤਰੀ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ’ਚ ‘ਸਰਕਾਰ-ਵਪਾਰ’ ਮਿਲਣੀ ਦੌਰਾਨ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ’ਚ ਉੱਦਮੀਆਂ […]

•CNC News
Political

ਭਾਜਪਾ ਵਾਂਗ ਹੀ ਹੈ ਆਮ ਆਦਮੀ ਪਾਰਟੀ: ਪ੍ਰਤਾਪ ਸਿੰਘ ਬਾਜਵਾ

Amazing tv ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਭਾਜਪਾ ਦੀ ਲੀਹ ’ਤੇ ਚੱਲਣ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਅੰਮਿ੍ਰਤਸਰ ਵਿਚ ਰੈਲੀ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਇੱਕ ਰਾਸਟਰ, ਇੱਕ ਸਿੱਖਿਆ’ ਦੀ ਤਜਵੀਜ ਪੇਸ ਕੀਤੀ […]

•CNC News
India

ਪੰਜਾਬੀ ’ਵਰਸਿਟੀ ਪਟਿਆਲਾ ਦੀ ਵਿਦਿਆਰਥਣ ਦੀ ਮੌਤ ਮਗਰੋਂ ਹੰਗਾਮਾ ਪਟਿਆਲਾ :

Amazing tv USA: ਪੰਜਾਬੀ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥਣ ਦੀ ਕਲਾਸ ਵਿੱਚ ਤਬੀਅਤ ਵਿਗੜਨ ਉਪਰੰਤ ਮੌਤ ਹੋ ਗਈ। ਵਿਦਿਆਰਥਣ ਦੀ ਮੌਤ ਦਾ ਪਤਾ ਲੱਗਣ ’ਤੇ ਵਿਦਿਆਰਥੀ ਭੜਕ ਗਏ ਤੇ ਉਨ੍ਹਾਂ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਰਜੀਤ ਸਿੰਘ ਦੀ ਕਥਿਤ ਕੁੱਟਮਾਰ ਕਰਕੇ ਗੰਭੀਰ ਜ਼ਖਮੀ ਕਰ ਦਿੱਤਾ। ਉਧਰ ਯੂਨੀਵਰਸਿਟੀ ਰਜਿਸਟਰਾਰ ਦੀ ਸ਼ਿਕਾਇਤ ’ਤੇ ਸੌ ਦੇ ਕਰੀਬ ਵਿਦਿਆਰਥੀਆਂ ਖ਼ਿਲਾਫ਼ […]

•CNC News
India

ਪੰਜਾਬ ਆਉਣ ਤੋਂ ਪਹਿਲਾਂ ਕੇਜਰੀਵਾਲ ਦਾ ਐਲਾਨ

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਤਿੰਨ ਰੋਜਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਹ ਅੰਮ੍ਰਿਤਸਰ ਵਿੱਚ ਪਹਿਲੇ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਕਰਨਗੇ। ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਟਵਿਟਰ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਗਰੀਬ ਲੋਕਾਂ ਨੂੰ ਵੀ ਚੰਗੀ ਸਿੱਖਿਆ ਮਿਲਣ […]

•CNC News
Political

Black day for United States of America, 9,11

Dear valued viewers, On this solemn day, we would like to take a moment to remember and honor the lives lost in the tragic events of September 11, 2001. It has been 20 years since that fateful day, but the memories and impact of that day remain etched in our hearts and minds. As the […]

•CNC News
Political

बड़ा फैसला लेने की तैयारी में केजरीवाल और CM मान

लुधियाना : पंजाब सरकार द्वारा बकाया प्रॉपर्टी टैक्स जमा करवाने पर ब्याज,पैनल्टी की माफी के जिस फैसले पर रोक लगाई गई है, उसे लागू करने की घोषणा आम आदमी पार्टी के संयोजक अरविंद केजरीवाल व सी.एम. मान सरकार-व्यापार मिलनी के दौरान कर सकते हैं। यहां बताना उचित होगा कि लोकल बॉडीज विभाग के प्रिंसीपल सैक्रेटरी […]

•CNC News
Send a news tip