CNC coverage

Politics News

Political developments, elections and public policy from India, the United States and beyond. Reports distinguish attributed claims from confirmed developments.

Amritsar

ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ

ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 […]

•CNC News
EDUCATION

ਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲ

ਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲਬਠਿੰਡਾ :ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ […]

•CNC News
India

ਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼

ਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ’ਚੋਂ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਸੀਨੀਅਰ ਆਈ ਏ ਐੱਸ ਅਧਿਕਾਰੀ ਏ ਕੇ ਸਿਨਹਾ ਨੂੰ ਹਵਾ ’ਚ ਲਟਕਾ ਦਿੱਤਾ ਹੈ; ਉਨ੍ਹਾਂ ਦੀ ਥਾਂ ਪਾਵਰਕੌਮ ’ਚ ਤਾਇਨਾਤ ਕੀਤੇ ਆਈ ਏ ਐੱਸ ਅਫਸਰ ਬਸੰਤ ਗਰਗ ਨੂੰ ਸੀ ਐੱਮ ਡੀ ਦਾ ਵਾਧੂ ਚਾਰਜ […]

•CNC News
America

ਭਾਰਤ-ਅਮਰੀਕਾ ਵਿਚਾਲੇ ਰੱਖਿਆ ਸਮਝੌਤਾ

ਭਾਰਤ-ਅਮਰੀਕਾ ਵਿਚਾਲੇ ਰੱਖਿਆ ਸਮਝੌਤਾਨਵੀਂ ਦਿੱਲੀ :ਭਾਰਤ ਅਤੇ ਅਮਰੀਕਾ ਨੇ ਅੱਜ 10 ਸਾਲਾ ਰੱਖਿਆ ਸਮਝੌਤੇ ’ਤੇ ਦਸਤਖ਼ਤ ਕੀਤੇ, ਜਿਸ ਨੂੰ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਧਦੇ ਦੁਵੱਲੇ ਰਣਨੀਤਕ ਸਬੰਧਾਂ ਦਾ ‘ਸੰਕੇਤ’ ਦੱਸਿਆ ਹੈ। ਇਸ ਦੇ ਨਾਲ ਹੀ ਵਾਸ਼ਿੰਗਟਨ ਨੇ ਆਜ਼ਾਦ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ ਖੇਤਰ ਨੂੰ ਯਕੀਨੀ ਬਣਾਉਣ ਲਈ ਨਵੀਂ ਦਿੱਲੀ ਨਾਲ ਮਿਲ ਕੇ ਕੰਮ ਕਰਨ ਦਾ […]

•CNC News
India

ਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਿਹੈ: ਭਾਜਪਾ

ਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਿਹੈ: ਭਾਜਪਾਨਵੀਂ ਦਿੱਲੀ, :ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਪੰਜਾਬ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਹ […]

•CNC News
India

ਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼

ਲਾਲੂ, ਰਾਬੜੀ ਅਤੇ ਤੇਜਸਵੀ ਖ਼ਿਲਾਫ਼ ਦੋਸ਼ਨਵੀਂ ਦਿੱਲੀ ੲੱਥੋਂ ਦੀ ਇੱਕ ਅਦਾਲਤ ਨੇ ਸੋਮਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਮੁਖੀ ਲਾਲੂ ਪ੍ਰਸਾਦ ਯਾਦਵ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਉਨ੍ਹਾਂ ਦੇ ਪੁੱਤਰ ਤੇਜਸਵੀ ਯਾਦਵ, ਜੋ ਰਾਜ ਵਿੱਚ ਵਿਰੋਧੀ ਧਿਰ ਦੇ ਨੇਤਾ ਹਨ, ਵਿਰੁੱਧ ਕਥਿਤ ਆਈਆਰਸੀਟੀਸੀ ਘੁਟਾਲੇ ਮਾਮਲੇ ਵਿੱਚ ਦੋਸ਼ ਤੈਅ ਕਰ ਦਿੱਤੇ ਹਨ। ਇਸ […]

•CNC News
India

ਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼

ਪ੍ਰਿਯੰਕਾ ਗਾਂਧੀ ਨੂੰ ਨਵਜੋਤ ਸਿੱਧੂ ਦੇ ਮਿਲਣ ਕਾਰਨ ਰਾਜਨੀਤਿਕ ਅਟਕਲਾਂ ਤੇਜ਼ਨਵੀਂ ਦਿੱਲੀ : ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾ ਦਿੱਤੀ ਹੈ। ਉਹ ਅੱਜ ਅਚਾਨਕ ਦਿੱਲੀ ਪਹੁੰਚੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਨਵਜੋਤ ਸਿੱਧੂ ਨੇ ਇਸ ਮੁਲਾਕਾਤ ਦੀ ਇੱਕ ਫੋਟੋ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਅਤੇ ਪ੍ਰਿਯੰਕਾ ਗਾਂਧੀ […]

•CNC News
Election

ਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ 11 ਨਵੰਬਰ ਨੂੰ

ਤਰਨ ਤਾਰਨ ਵਿਧਾਨ ਸਭਾ ਸੀਟ ਲਈ ਵੋਟਿੰਗ 11 ਨਵੰਬਰ ਨੂੰਚੰਡੀਗੜ੍ਹ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀ ਤਰਨ ਤਾਰਨ ਵਿਧਾਨ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਤਰਨ ਤਾਰਨ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ […]

•CNC News
Japan

ਟਾਕਾਈਚੀ ਹੋ ਸਕਦੀ ਹੈ ਜਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ

ਟਾਕਾਈਚੀ ਹੋ ਸਕਦੀ ਹੈ ਜਪਾਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀਟੋਕਿਓ : ਜਾਪਾਨ ਦੀ ਸੱਤਾਧਾਰੀ ਪਾਰਟੀ ਨੇ ਸ਼ਨਿਚਰਵਾਰ ਨੂੰ ਕੱਟੜਪੰਥੀ ਰਾਸ਼ਟਰਵਾਦੀ ਸਾਨਾਏ ਟਾਕਾਈਚੀ ਨੂੰ ਆਪਣਾ ਨਵਾਂ ਮੁਖੀ ਚੁਣ ਲਿਆ ਹੈ, ਜਿਸ ਨਾਲ ਉਹ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਬਣਨ ਦੇ ਰਾਹ ’ਤੇ ਹਨ।ਲਿਬਰਲ ਡੈਮੋਕ੍ਰੇਟਿਕ ਪਾਰਟੀ (L4P) ਨੇ 64 ਸਾਲਾ ਟਾਕਾਈਚੀ ਨੂੰ ਜਨਤਾ ਦਾ ਵਿਸ਼ਵਾਸ ਮੁੜ […]

•CNC News
Agriculture

ਸੁਖਬੀਰ ਬਾਦਲ ਤੇ ਰਾਜੇਵਾਲ ਵੱਲੋਂ ਬਣੇਗੀ ਕਮਰਾ ਮੀਟਿੰਗ

ਸੁਖਬੀਰ ਬਾਦਲ ਤੇ ਰਾਜੇਵਾਲ ਵੱਲੋਂ ਬਣੇਗੀ ਕਮਰਾ ਮੀਟਿੰਗਸਮਰਾਲਾ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਦੋਵਾਂ ਆਗੂਆਂ ਵਿਚਾਲੇ ਕਰੀਬ ਪੌਣਾ ਘੰਟਾ ਬੰਦ ਕਮਰਾ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਉਪਰੰਤ ਸੁਖਬੀਰ […]

•CNC News
America

YouTube ਵੱਲੋਂ ਟਰੰਪ ਨੂੰ 24.5ਮਿਲੀਅਨ ਡਾਲਰ ਦਾ ਹੋਵੇਗਾ ਭੁਗਤਾਨ

YouTube ਵੱਲੋਂ ਟਰੰਪ ਨੂੰ 24.5ਮਿਲੀਅਨ ਡਾਲਰ ਦਾ ਹੋਵੇਗਾ ਭੁਗਤਾਨਸਾਂ ਫਰਾਂਸਿਸਕੋ: ਗੂਗਲ ਦੇ You“ube ਨੇ ਰਾਸ਼ਟਰਪਤੀ ਡੋਨਲਡ ਟਰੰਪ ਦਾ 2021 ਵਿੱਚ ਖਾਤਾ ਮੁਅੱਤਲ ਕੀਤੇ ਜਾਣ ’ਤੇ ਕੀਤੇ ਗਏ ਕੇਸ ਦਾ ਨਿਪਟਾਰਾ ਕਰਨ ਲਈ 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਜਤਾਈ ਹੈ।ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਨਿਪਟਾਰੇ ਵਿੱਚੋਂ 22 ਮਿਲੀਅਨ […]

•CNC News
Attack

ਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼

ਕੰਗਨਾ ਬਠਿੰਡਾ ਅਦਾਲਤ ’ਚ ਨਾ ਹੋਈ ਪੇਸ਼ਬਠਿੰਡਾ : ਪਿੰਡ ਬਹਾਦਰਗੜ੍ਹ ਜੰਡੀਆਂ ਦੀ ਬਜ਼ੁਰਗ ਮਹਿਲਾ ਮਹਿੰਦਰ ਕੌਰ ਵੱਲੋਂ ਦਾਇਰ ਮਾਣਹਾਨੀ ਦੀ ਸ਼ਿਕਾਇਤ ਦੇ ਸਬੰਧ ਵਿੱਚ ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੀ ਅੱਜ ਬਠਿੰਡਾ ਅਦਾਲਤ ਵਿੱਚ ਪੇਸ਼ੀ ਨਿਰਧਾਰਤ ਸੀ ਪਰ ਉਹ ਇੱਥੇ ਪੇਸ਼ ਨਹੀਂ ਹੋਈ। ਅਦਾਲਤ ਨੇ ਅੱਜ ਦੀ ਕਾਰਵਾਈ ਦੌਰਾਨ […]

•CNC News
France

ਫਰਾਂਸ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦਿੱਤੀ

ਫਰਾਂਸ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦਿੱਤੀਫਰਾਂਸ: ਅਮਰੀਕਾ ਤੇ ਇਜ਼ਰਾਈਲ ਦੇ ਵਿਰੋਧ ਦੇ ਬਾਵਜੂਦ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਫਲਸਤੀਨ ਨੂੰ ਮੁਲਕ ਵਜੋਂ ਮਾਨਤਾ ਦੇਣ ਦਾ ਐਲਾਨ ਕੀਤਾ ਹੈ। ਸੰਯੁਕਤ ਰਾਸ਼ਟਰ ਆਮ ਸਭਾ ਦੇ ਮੱਦੇਨਜ਼ਰ ਇਸ ਨੂੰ ਅਹਿਮ ਐਲਾਨ ਮੰਨਿਆ ਜਾ ਰਿਹਾ ਹੈ। ਫਰਾਂਸ ਨੇ ਇਸਨੂੰ ਮੱਧ ਪੂਰਬ ਵਿੱਚ ਦੋ-ਰਾਸ਼ਟਰ ਹੱਲ ਦੀ ਸੰਭਾਵਨਾ […]

•CNC News
Election

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ

ਪੰਜਾਬ ਵਿੱਚ ਰਾਜ ਸਭਾ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਚੰਡੀਗੜ੍ਹ : ਰਾਜ ਸਭਾ ਵਿਚ ਪੰਜਾਬ ਦੇ ਹਿੱਸੇ ਦੀ ਖਾਲੀ ਸੀਟ ਲਈ ਜ਼ਿਮਨੀ ਚੋਣ 24 ਅਕਤੂਬਰ ਨੂੰ ਹੋਵੇਗੀ। ਭਾਰਤੀ ਚੋਣ ਕਮਿਸ਼ਨ ਨੇ ਇਸ ਲਈ ਅੱਜ ਸ਼ਡਿਊਲ ਜਾਰੀ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਜ਼ਿਮਨੀ ਚੋਣ ਲਈ ਨੋਟੀਫਿਕੇਸ਼ਨ 6 ਅਕਤੂਬਰ ਨੂੰ […]

•CNC News
India

ਸਾਊਦੀ ਅਰਬ-ਪਾਕਿ ਸਮਝੌਤਾ ਭਾਰਤ ਲਈ ਚਿੰਤਾ ਦਾ ਵਿਸ਼ਾ: ਭਾਰਤੀ ਰਾਜਦੂਤਨਵੀਂ ਦਿੱਲੀ : ਸਾਊਦੀ ਅਰਬ-ਪਾਕਿ ਦਰਮਿਆਨ ਹੋਇਆ ਰੱਖਿਆ ਸਮਝੋਤੇ ਨੂੰ ਲੈ ਸਾਬਕਾ ਭਾਰਤੀ ਰਾਜਦੂਤਾਂ ਨੇ ਕਿਹਾ ਕਿ ਭਾਰਤ ਦੇ ਦ੍ਰਿਸ਼ਟੀਕੋਣ ਤੋਂ ਇਹ ‘ਇੱਕ ਸਕਾਰਾਤਮਕ ਵਿਕਾਸ’ ਨਹੀਂ ਹੈ ਅਤੇ ਨਵੀਂ ਦਿੱਲੀ ਨੂੰ ਰਿਆਧ ਨਾਲ ਆਪਣੇ ਸਬੰਧਾਂ ਨੂੰ ਸਾਵਧਾਨੀ ਨਾਲ ਸੰਭਾਲਣਾ ਹੋਵੇਗਾ। ਹਾਲਾਂਕਿ ਤਜਰਬੇਕਾਰ ਡਿਪਲੋਮੈਟਾਂ ਨੇ ਮੁਲਾਂਕਣ ਕੀਤਾ […]

•CNC News
Send a news tip