CNC coverage
Politics News Political developments, elections and public policy from India, the United States and beyond. Reports distinguish attributed claims from confirmed developments.
Ban ਮੈਚ ਨੂੰ ਖੁੱਲ੍ਹ, ਆਸਥਾ ’ਤੇ ਪਾਬੰਦੀ’ਬਾਬੇ ਦੇ ਦਰ ’ਤੇ ਜਾਣ ’ਤੇ ਪਾਬੰਦੀ ਲਾਉਣਾ ਘੋਰ ਜ਼ਿਆਦਤੀ : ਭਗਵੰਤ ਮਾਨਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੌਕੇ ’ਤੇ ਸਿੱਖ ਸ਼ਰਧਾਲੂਆਂ ਦੇ ਜਥਿਆਂ ਦੇ ਪਾਕਿਸਤਾਨ ਜਾਣ ’ਤੇ ਲਾਈ ਪਾਬੰਦੀ ’ਤੇ ਇਤਰਾਜ਼ ਕਰਦਿਆਂ ਕੇਂਦਰ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਹੈ। ਮੁੱਖ […]
Sep 15, 2025 • CNC News
Flood ਰਾਹੁਲ ਗਾਂਧੀ ਨੂੰ ਰਾਵੀ ਪਾਰ ਜਾਣ ਤੋਂ ਰੋਕਿਆਗੁਰਦਾਸਪੁਰ : ਕੇਂਦਰ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਅੱਜ ਡੇਰਾ ਬਾਬਾ ਨਾਨਕ ਦੇ ਦੌਰੇ ਮਗਰੋਂ ਦੀਨਾਨਗਰ ਦੇ ਮਕੌੜਾ ਪਤਨ ਪਹੁੰਚੇ ਜਿੱਥੇ ਉਨ੍ਹਾਂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਰਾਹੁਲ ਗਾਂਧੀ ਨੂੰ ਮਕੌੜਾ ਪੱਤਣ ਰਾਵੀ ਨਦੀ ਦੇ […]
Sep 15, 2025 • CNC News
latest News ਸੁਸ਼ੀਲਾ ਕਰਕੀ ਨੇ ਨੇਪਾਲ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆਕਾਠਮੰਡੂ : ਨੇਪਾਲ ਦੀ ਸਾਬਕਾ ਚੀਫ਼ ਜਸਟਿਸ ਸੁਸ਼ੀਲਾ ਕਰਕੀ (73) ਨੇ ਅੱਜ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ ਹੈ ਜਿਸ ਨਾਲ ਉਨ੍ਹਾਂ ਦੀ ਅਗਵਾਈ ਹੇਠ ਅੱਜ ਨਵੀਂ ਅੰਤਰਿਮ ਸਰਕਾਰ ਬਣ ਗਈ ਹੈ। ਪ੍ਰਧਾਨ ਮੰਤਰੀ ਉਹ ਦੇਸ਼ ਦੀ ਅੰਤਰਿਮ ਸਰਕਾਰ ਦੀ ਅਗਵਾਈ […]
Sep 13, 2025 • CNC News
Nepal ਨੇਪਾਲ ’ਚ ਪ੍ਰਦਰਸ਼ਨਾਂ ਦੌਰਾਨ ਬਹੁਤ ਸਾਰੀਆਂ ਜਾਨਾਂ ਗਈਆਂਕਾਠਮੰਡੂ : ਕਾਠਮੰਡੂ ਘਾਟੀ ਵਿੱਚ ਚੱਲ ਰਹੇ 7en Z ਦੇ ਪ੍ਰਦਰਸ਼ਨਾਂ ਵਿੱਚ ਮਰਨ ਵਾਲਿਆਂ ਦੀ ਗਿਣਤੀ 31 ਹੋ ਗਈ ਹੈ। ਇਹ ਜਾਣਕਾਰੀ ਤ੍ਰਿਭੁਵਨ ਯੂਨੀਵਰਸਿਟੀ ਟੀਚਿੰਗ ਹਸਪਤਾਲ ਦੇ ਫੋਰੈਂਸਿਕ ਮੈਡੀਸਨ ਵਿਭਾਗ ਦੇ ਅਧਿਕਾਰੀਆਂ ਨੇ ਦਿੱਤੀ ਹੈ, ਜਿੱਥੇ ਪੋਸਟਮਾਰਟਮ ਲਈ ਲਾਸ਼ਾਂ ਲਿਆਂਦੀਆਂ ਗਈਆਂ ਹਨ।ਦ ਕਾਠਮੰਡੂ ਪੋਸਟ ਦੀ ਬੁੱਧਵਾਰ ਦੀ ਰਿਪੋਰਟ […]
Sep 11, 2025 • CNC News
India ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਹਸਪਤਾਲ ’ਚੋਂ ਛੁੱਟੀ ਮਿਲੀਮੁਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਸ਼ਾਮ ਵੇਲੇ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਸਾਢੇ ਚਾਰ ਵਜੇ ਹਸਪਤਾਲ ਵਿੱਚੋਂ ਘਰ ਲਈ ਰਵਾਨਾ ਹੋਏ। ਮੁੱਖ ਮੰਤਰੀ ਭਗਵੰਤ ਮਾਨ ਪੱਤਰਕਾਰਾਂ ਨਾਲ ਕੋਈ ਗੱਲ ਕੀਤੇ ਬਿਨਾਂ ਗੱਡੀ ਵਿੱਚ ਬੈਠਿਆਂ ਹੀ ਸਿਰਫ ਹੱਥ ਜੋੜ ਕੇ ਫਤਿਹ […]
Sep 11, 2025 • CNC News
Army ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦਰੂਸੀ ਫ਼ੌਜ ’ਚ ਅਜੇ ਵੀ ਭਰਤੀ ਕੀਤੇ ਜਾ ਰਹੇ ਨੇ ਪੰਜਾਬੀ ਨੌਜਵਾਨਨਵੀਂ ਦਿੱਲੀ: ਭਾਰਤ ਸਰਕਾਰ ਵੱਲੋਂ ਰੂਸੀ ਫ਼ੌਜ ਵਿੱਚ ਭਾਰਤੀਆਂ ਨੂੰ ਭਰਤੀ ਨਾ ਕਰਨ ਦੀ ਅਪੀਲ ਦੇ ਬਾਵਜੂਦ ਰੂਸ ਭਾਰਤੀ ਨੌਜਵਾਨਾਂ, ਜਿਨ੍ਹਾਂ ਵਿੱਚ ਪੰਜਾਬੀ ਵੀ ਸ਼ਾਮਲ ਹਨ, ਨੂੰ ਭਰਤੀ ਕਰ ਰਿਹਾ […]
Sep 11, 2025 • CNC News
India ਸੀਪੀ ਰਾਧਾਕ੍ਰਿਸ਼ਨਨ ਚੁਣੇ ਗਏ ਭਾਰਤ ਦੇ 15ਵੇਂ ਉਪ ਰਾਸ਼ਟਰਪਤੀਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੂੰ ਦੇਸ਼ ਦਾ ਅਗਲਾ ਉਪ ਰਾਸ਼ਟਰਪਤੀ ਚੁਣਿਆ ਗਿਆ ਹੈ। ਮੰਗਲਵਾਰ ਨੂੰ ਉਪ ਰਾਸ਼ਟਰਪਤੀ ਅਹੁਦੇ ਲਈ ਹੋਈਆਂ ਚੋਣਾਂ ਵਿੱਚ ਉਨ੍ਹਾਂ ਦੇ ਹੱਕ ਵਿੱਚ ਕੁੱਲ 452 ਵੋਟਾਂ ਪਈਆਂ।ਉਪ ਰਾਸ਼ਟਰਪਤੀ ਚੋਣ ਲਈ ਚੋਣ ਅਧਿਕਾਰੀ ਪੀਸੀ ਮੋਦੀ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ […]
Sep 10, 2025 • CNC News
latest News ਨੇਪਾਲ ’ਚ ਹਿੰਸਕ ਪ੍ਰਦਰਸ਼ਨ ’ਚ ਹੁਣ ਤੱਕ 21 ਮੌਤਾਂਸੰਸਦ ਅਤੇ ਕਈ ਮੰਤਰੀਆਂ ਦੇ ਘਰਾਂ ਵਿੱਚ ਅੱਗਜ਼ਨੀਨੇਪਾਲ : ਨੇਪਾਲ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੰਸਦ ਦੀ ਇਮਾਰਤ ਵਿੱਚ ਅੱਗਜ਼ਨੀ ਕੀਤੀ ਹੈ। ਭ੍ਰਿਸ਼ਟਾਚਾਰ ਦਾ ਵਿਰੋਧ ਕਰ ਰਹੇ ਮੁਜ਼ਾਹਰਾਕਾਰੀ ਕਾਠਮਾਂਡੂ ਵਿੱਚ ਨੇਪਾਲੀ ਸੰਸਦ ਵਿੱਚ ਵੜ੍ਹ ਗਏ।ਇਮਾਰਤ ਵਿੱਚੋਂ ਧੂੰਆਂ ਉੱਠਦਾ ਵੇਖਿਆ ਜਾ ਸਕਦਾ ਹੈ। ਸੰਸਦ ਦੇ ਬਾਹਰ ਕਾਫੀ ਭੀੜ ਵੇਖੀ ਗਈ […]
Sep 10, 2025 • CNC News
latest News ਕੌਣ ਹਨ ਨੇਪਾਲ ਦੀ ਸਿਆਸਤ ਦਾ ਤਖ਼ਤਾ ਪਲਟਣ ਵਾਲੇ ਬਾਲੇਨ ਸ਼ਾਹਨੇਪਾਲ : ਇੱਕ ਰੈਪਰ ਤੋਂ ਨੇਪਾਲ ਦੀ ਸਿਆਸਤ ਵਿੱਚ ਨਵੇਂ ਸਟਾਰ ਬਣ ਗਏ ਬਾਲੇਨ ਸ਼ਾਹ ਸਿਰਫ਼ 35 ਸਾਲ ਦੇ ਹਨ ਪਰ ਨੇਪਾਲ ਦੀ ਸਿਆਸਤ ਵਿੱਚ ਇੱਕ ਮਹੱਤਵਪੂਰਨ ਚਿਹਰਾ ਬਣ ਗਏ ਹਨ। ਬਾਲੇਨ ਸ਼ਾਹ ਮਈ 2022 ਵਿੱਚ ਪਹਿਲੀ ਵਾਰ ਨੇਪਾਲ ਦੀ ਰਾਜਧਾਨੀ ਕਾਠਮਾਂਡੂ ਦੇ ਮੇਅਰ ਬਣੇ, […]
Sep 10, 2025 • CNC News
Flood ਮੋਦੀ ਵੱਲੋਂ ਪੰਜਾਬ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨਗੁਰਦਾਸਪੁਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ।ਪ੍ਰਧਾਨ […]
Sep 9, 2025 • CNC News
India ਕੇਜਰੀਵਾਲ ਨੇ ਭਗਵੰਤ ਮਾਨ ’ਤੇ ਸੀਐੱਮ ਦਾ ਅਹੁਦਾ ਛੱਡਣ ਲਈ ਦਬਾਅ ਪਾਇਆ: ਸਿਰਸਾਚੰਡੀਗੜ੍ਹ, ਦਿੱਲੀ ਸਰਕਾਰ ’ਚ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਦਾਅਵਾ ਕੀਤਾ ਹੈ ਕਿ ‘ਆਪ’ ਸੁਪਰੀਮ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ’ਤੇ ਮੁੱਖ ਮੰਤਰੀ ਅਹੁਦਾ ਛੱਡਣ ਲਈ ਦਬਾਅ ਪਾਇਆ ਜਾ ਰਿਹਾ ਹੈ। ਸਿਰਸਾ ਨੇ ਕਿਹਾ ਕਿ ਡਰਦੇ ਮਾਰੇ ਭਗਵੰਤ ਮਾਨ ਹਸਪਤਾਲ ਵਿਚ ਦਾਖ਼ਲ ਹੋ […]
Sep 9, 2025 • CNC News
Flood ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਸਥਿਰ ਪਰ ਅਜੇ ਹਸਪਤਾਲ ’ਚ ਰਹਿਣਗੇ ਚੰਡੀਗੜ੍ਹ/ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਹੁਣ ਸਥਿਰ ਹੈ ਅਤੇ ਬੀਤੀ ਰਾਤ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ। ਅਧਿਕਾਰਤ ਸੂਤਰਾਂ ਮੁਤਾਬਕ ਉਨ੍ਹਾਂ ਦੇ ਪਲਸ ਰੇਟ ਵਿੱਚ […]
Sep 6, 2025 • CNC News
Arrest ਮਜੀਠੀਆ ਦੀ ਹਿਰਾਸਤ 20 ਸਤੰਬਰ ਤੱਕ ਵੱਧਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਅਦਾਲਤ ਵੱਲੋਂ 14 ਦਿਨ ਦਾ ਵਾਧਾ ਕੀਤਾ ਗਿਆ ਹੈ। ਬਿਕਰਮ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਗਈ ਹੈਮੁਹਾਲੀ ਦੇ […]
Sep 6, 2025 • CNC News
Australia ਭਾਰਤੀ ਮੂਲ ਦੇ ਵਿਅਕਤੀ ਨੂੰ ਸਟੇਜ ਤੋਂ ਜਬਰੀ ਉਤਾਰਿਆ, ਭੀੜ ਨੂੰ ਉਕਸਾਉਣ ਦੇ ਇਲਜ਼ਾਮਸੋਸ਼ਲ ਮੀਡੀਆ ’ਤੇ ਘਟਨਾ ਦੀ ਵੀਡੀਓ ਵਾਇਰਲਮੈਲਬਰਨ : ਆਸਟਰੇਲੀਆ ਵਿੱਚ ਇੱਕ ਸਤੰਬਰ ਨੂੰ ਇਮੀਗ੍ਰੇਸ਼ਨ ਵਿਰੋਧੀ ਰੈਲੀ ’ਚ ਭਾਰਤੀ ਵਿਅਕਤੀ ਨੂੰ ਥੋੜ੍ਹੇ ਸਮੇਂ ਲਈ ਬੋਲਣ ਦੀ ਇਜਾਜ਼ਤ ਦਿੱਤੀ ਗਈ ਸੀ ਪਰ ਬਾਅਦ ਵਿੱਚ ਉਸ ਨੂੰ ਜ਼ਬਰਦਸਤੀ ਸਟੇਜ ਤੋਂ ਹਟਾ ਦਿੱਤਾ ਗਿਆ ਕਿਉਂਕਿ ਉਸ […]
Sep 5, 2025 • CNC News
India ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਪੁੱਜੇ, ਕੀਤੀ ਬੁਲੇਟ ਟਰੇਨ ਦੀ ਯਾਤਰਾਪੇਚਿੰਗ : ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੱਤ ਸਾਲਾਂ ਤੋਂ ਵੱਧ ਸਮੇਂ ਦੇ ਵਕਫੇ ਤੋਂ ਬਾਅਦ ਚੀਨ ਪੁੱਜ ਗਏ ਹਨ। ਪ੍ਰਧਾਨ ਮੰਤਰੀ ਦੀ ਇਹ ਫੇਰੀ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਵਾਸੰਿਗਟਨ ਦੀਆਂ ਟੈਰਿਫ ਨੀਤੀਆਂ ਕਾਰਨ ਭਾਰਤ-ਅਮਰੀਕਾ ਸਬੰਧਾਂ ਵਿੱਚ ਅਚਾਨਕ ਗਿਰਾਵਟ ਆ ਗਈ ਹੈ। ਮੋਦੀ ਪਹਿਲੀ […]
Aug 30, 2025 • CNC News