CNC coverage
Politics News Political developments, elections and public policy from India, the United States and beyond. Reports distinguish attributed claims from confirmed developments.
India ਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇਟੋਕੀਓ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਰੋਜ਼ਾ ਫੇਰੀ ਲਈ ਟੋਕੀਓ ਪਹੁੰਚ ਗਏ ਹਨ, ਜਿੱਥੇ ਉਹ ਆਪਣੇ ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ।ਵਿਦੇਸ਼ ਮੰਤਰਾਲੇ ਨੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ, ਜਾਪਾਨ ਪਹੁੰਚੇ ਹਨ। ਪ੍ਰਧਾਨ ਮੰਤਰੀ ਭਾਰਤ-ਜਾਪਾਨ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਸ਼ਾਮ […]
Aug 30, 2025 • CNC News
latest News ਸ਼ਰਨ ਸਬੰਧੀ ਅਪੀਲਾਂ ’ਤੇ ਫੈਸਲੇ ਲਈ ਨਵੀਂ ਸੁਤੰਤਰ ਸੰਸਥਾ ਬਣਾਵੇਗਾ ਇੰਗਲੈਂਡਲੰਡਨ : ਇੰਗਲੈਂਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਸ਼ਰਨ ਸਬੰਧੀ ਅਪੀਲਾਂ ਦੇ ਮਾਮਲਿਆਂ ’ਚ ਫੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਵਧ ਰਹੇ ਬੈਕਲਾਗ ਨੂੰ ਨਜਿੱਠਣ ਲਈ ਇੱਕ ਨਵੀਂ ਸੁਤੰਤਰ ਸੰਸਥਾ ਸਥਾਪਤ ਕੀਤੀ ਜਾਵੇਗੀ।ਇਸ ਹਫ਼ਤੇ ਜਾਰੀ ਕੀਤੀ ਗਈ ਇਸ ਪਹਿਲਕਦਮੀ ਦਾ […]
Aug 26, 2025 • CNC News
India ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਰੱਖੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਚੇਨਈ ਪਹੁੰਚ ਗਏ ਹਨ। ਸ੍ਰੀ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। […]
Aug 26, 2025 • CNC News
India ਪ੍ਰਧਾਨ ਮੰਤਰੀ ਮੋਦੀ ਦੀ ਡਿਗਰੀ ਜਨਤਕ ਨਹੀਂ ਹੋਵੇਗੀ: ਹਾਈ ਕੋਰਟਨਵੀਂ ਦਿੱਲੀ, ਦਿੱਲੀ ਹਾਈ ਕੋਰਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬੈਚੁਲਰ ਡਿਗਰੀ ਜਨਤਕ ਕਰਨ ਦੇ ਹੁਕਮਾਂ ਨੂੰ ਅੱਜ ਰੱਦ ਕਰ ਦਿੱਤਾ। ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਨੇ ਇਸ ਸਬੰਧੀ ਰਿਕਾਰਡ ਜਨਤਕ ਕਰਨ ਦੇ ਹੁਕਮ ਦਿੱਤੇ ਸਨ ਜਿਸ ਨੂੰ ਅਦਾਲਤ ਨੇ ਅੱਜ ਰੱਦ ਕਰ ਦਿੱਤਾ।ਇਸ ਸਬੰਧੀ ਜਸਟਿਸ […]
Aug 25, 2025 • CNC News
India ਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ […]
Aug 25, 2025 • CNC News
India ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆਅਬੋਹਰ : ਪੰਜਾਬ ਪੁਲੀਸ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਬੱਲੂਆਣਾ ਹਲਕੇ ਦੇ ਪਿੰਡ ਰਾਏਪੁਰਾ ਵਿੱਚ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੱਗਣ ਵਾਲੇ ਲੋਕ ਭਲਾਈ ਕੈਂਪ ਨੂੰ ਅਸਫਲ ਬਣਾ ਦਿੱਤਾ। ਪੁਲੀਸ ਨੇ ਕੈਂਪ ’ਚ ਪੁੱਜਣ ਤੋਂ ਪਹਿਲਾਂ ਹੀ ਭਾਜਪਾ ਪ੍ਰਧਾਨ ਸੁਨੀਲ ਜਾਖੜ […]
Aug 23, 2025 • CNC News
India ਰੂਸ ’ਚ ਜੈਸ਼ੰਕਰ-ਪੂਤਿਨ ਮੁਲਾਕਾਤ ਰਹੀ ਸਫਲਮਾਸਕੋ : ਵਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗੱਲਬਾਤ ਕੀਤੀ ਤੇ ਦੋਵਾਂ ਨੇ ਰੂਸ ਤੇ ਭਾਰਤ ਦੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਇਸ ਤੋਂ ਪਹਿਲਾਂ ਸ੍ਰੀ ਜੈਸ਼ੰਕਰ ਨੇ ਰੂਸ ਦੇ ਹਮਰੁਤਬਾ ਸਰਗੇਈ ਲਾਵਰੋਵ ਨਾਲ ਮੁਲਕਾਤ ਕੀਤੀ। ਇਸ ਦੌਰਾਨ ਭਾਰਤੀ ਵਿਦੇਸ਼ […]
Aug 22, 2025 • CNC News
latest News ਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਦੇ ਦਾਅਵਿਆਂ ਨੂੰ ਨਕਾਰਿਆਮੈਲਬੌਰਨ : ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਦਾਅਵਿਆਂ ਨੂੰ ਨਕਾਰਦਿਆਂਕਿਹਾ ਸੀ ਕਿ ਆਸਟਰੇਲਿਆਈ ਆਗੂ ਕਮਜ਼ੋਰ ਸਿਆਸਤਦਾਨ ਹੈ ਜਿਸ ਨੇ ਇਜ਼ਰਾਈਲ ਨਾਲ ਧੋਖਾ ਕੀਤਾ ਹੈ। ਨੇਤਨਯਾਹੂ ਵੱਲੋਂ ਅਜਿਹਾ ਫਲਸਤੀਨੀ ਰਾਜ ਨੂੰ ਮਾਨਤਾ ਦੇਣ ਕਰ ਕੇ ਕਿਹਾ ਗਿਆ ਹੈ। ਐਲਬਨੀਜ਼ ਨੇ ਅੱਜ […]
Aug 22, 2025 • CNC News
India ਭਾਰਤੀ ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਲਈ ਮੁਲਤਵੀਨਵੀਂ ਦਿੱਲੀ, :ਲੋਕ ਸਭਾ ਦੀ ਕਾਰਵਾਈ ਅੱਜ ਅਣਮਿਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਮੌਨਸੂਨ ਸੈਸ਼ਨ ਦੀ ਕਾਰਵਾਈ ਵਿੱਚ ਡੈੱਡਲਾਕ ਬਣਾਈ ਰੱਖਣ ਲਈ ਵਿਰੋਧੀ ਪਾਰਟੀਆਂ ਪ੍ਰਤੀ ਨਿਰਾਸ਼ਾ ਪ੍ਰਗਟ ਕਰਦਿਆਂ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਯੋਜਨਾਬੱਧ ਤਰੀਕੇ ਨਾਲ ਸਦਨ ਦੇ ਕੰਮਕਾਜ ਵਿੱਚ ਵਿਘਨ ਪਾਇਆ […]
Aug 22, 2025 • CNC News
latest News ਟਰੰਪ ਪੂਤਿਨ ਤੇ ਜ਼ੇਲੈਂਸਕੀ ਦਰਮਿਆਨ ਮੀਟਿੰਗਾਂ ਦਾ ਸਿਲਸਿਲਾਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਖਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਰਮਿਆਨ ਆਹਮੋ-ਸਾਹਮਣੇ ਮੁਲਾਕਾਤ ਕਰਾਉਣ ਦੀ ਤਿਆਰੀ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ ਨਾਲ ਹੀ […]
Aug 20, 2025 • CNC News
latest News ਕੈਨੇਡਾ ’ਚ ਪੌਲਿਵਰ ਨੇ 80 ਫੀਸਦ ਵੋਟਾਂ ਲੈ ਕੇ ਸੰਸਦੀ ਚੋਣ ਜਿੱਤੀਵੈਨਕੂਵਰ : ਕੈਨੇਡਾ ਵਿੱਚ ਵਿਰੋਧੀ ਪਾਰਟੀ ਆਗੂ ਪੀਅਰ ਪੌਲਿਵਰ ਨੇ ਕੈਲਗਰੀ ਵਿਚਲੀ ਬੈਟਲ ਰਿਵਰ ਕਰੋਫੁੱਟ ਹਲਕੇ ਦੀ ਜ਼ਿਮਨੀ ਚੋਣ ਜਿੱਤ ਕੇ ਪਾਰਲੀਮੈਂਟ ਵਿੱਚ ਪਹੁੰਚ ਬਣਾ ਲਈ ਹੈ। 244 ਉਮੀਦਵਾਰਾਂ ਵਲੋਂ ਉਸਦੀਆਂ ਵੋਟਾਂ ਵੰਡ ਕੇ ਸੰਸਦੀ ਦਾਖਲੇ ਨੂੰ ਰੋਕਣ ਦੇ ਸਾਰੇ ਯਤਨ ਅਸਫ਼ਲ ਹੋ ਗਏ। […]
Aug 20, 2025 • CNC News
India ਲੋਕ ਸਭਾ ਵਿਚ ਬਿੱਲ ਪੇਸ਼ :ਪੀਐੱਮ, ਸੀਐੱਮ ਤੇ ਮੰਤਰੀਆਂ ਜੇਕਰ ਗੰਭੀਰ ਅਪਰਾਧਾਂ ਲਈ 30 ਦਿਨਾਂ ਦੀ ਹਿਰਾਸਤ ’ਚ ਰਹੇ ਤਾਂ ਹੋਵੇਗੀ ਛੁੱਟੀਬਿੱਲ ਸਿਲੈਕਟ ਕਮੇਟੀ ਹਵਾਲੇ; ਵਿਰੋਧੀ ਧਿਰਾਂ ਵੱਲੋਂ ਹੰਗਾਮਾ; ਮੈਂਬਰਾਂ ਨੇ ਬਿੱਲ ਦੀਆਂ ਕਾਪੀਆਂ ਪਾੜੀਆਂ; ਲੋਕ ਸਭਾ 5 ਵਜੇ ਤੱਕ ਮੁਲਤਵੀਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ, ਕੇਂਦਰੀ ਮੰਤਰੀਆਂ, ਮੁੱਖ ਮੰਤਰੀ […]
Aug 20, 2025 • CNC News
India ‘ਚੋਣਾਂ ਚੋਰੀ’ ਕਰ ਰਿਹੈ ਚੋਣ ਕਮਿਸ਼ਨ: ਰਾਹੁਲਸਾਸਾਰਾਮ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਹੁਣ ਸਾਰਾ ਦੇਸ਼ ਜਾਣਦਾ ਹੈ ਕਿ ਚੋਣ ਕਮਿਸ਼ਨ, ਭਾਜਪਾ ਨਾਲ ਮਿਲ ਕੇ ‘ਚੋਣਾਂ ਚੋਰੀ’ ਕਰ ਰਿਹਾ ਹੈ ਪਰ ਇੰਡੀਆ ਗੱਠਜੋੜ ਉਨ੍ਹਾਂ ਨੂੰ ਆਪਣੀ ‘ਨਵੀਂ ਸਾਜ਼ਿਸ਼’ ਤਹਿਤ ਬਿਹਾਰ ਵਿਧਾਨ ਸਭਾ ਚੋਣਾਂ ਚੋਰੀ ਨਹੀਂ ਕਰਨ […]
Aug 18, 2025 • CNC News
Business ਅੰਮਿ੍ਰਤਸਰ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ […]
Aug 17, 2025 • CNC News
Business ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹ‘ਪੀਣ ਵਾਲਾ ਪਾਣੀ’ ਤੇ ਪਸ਼ੂ ਚਾਰੇ ਨਾਲ ਕੀਤੀ ਮੱਦਦ ਸਿੱਖਸ ਆਫ ਅਮੈਰਿਕਾ ਨੇ ਫੜੀ ਹੜ੍ਹ ਪੀੜ੍ਹਤਾਂ ਦੀ ਬਾਂਹਸੁਲਤਾਨਪੁਰ ਲੋਧੀ : ਪੰਜਾਬ ਦੇ ਸ਼ਹਿਰ ਸੁਲਤਾਨਪੁਰ ਲੋਧੀ ਦੇ ਲਾਗਲੇ ਪਿੰਡਾਂ ਵਿੱਚ ਦਰਿਆ ਬਿਆਸ ਦੇ ਪਾਣੀ ਨੇ ਬਹੁਤ ਕਹਿਰ ਮਚਾਇਆ ਹੋਇਆ ਹੈ। ਲੋਕਾਂ ਦੇ ਘਰ ਅਤੇ ਵਾਹੀ ਯੋਗ ਜ਼ਮੀਨਾਂ ਹੜ੍ਹ […]
Aug 17, 2025 • CNC News