CNC coverage
Politics News Political developments, elections and public policy from India, the United States and beyond. Reports distinguish attributed claims from confirmed developments.
Crime ਚੋਣ ਕਮਿਸ਼ਨ ਦੀ ‘ਮਿਲੀਭੁਗਤ’ ਨਾਲ ਵੋਟਾਂ ’ਤੇ ‘ਡਾਕਾ’ ਮਾਰ ਰਹੀ ਹੈ ਭਾਜਪਾਪਟਨਾ : ਰਾਸ਼ਟਰੀ ਜਨਤਾ ਦਲ (RJD) ਆਗੂ ਤੇਜਸਵੀ ਯਾਦਵ ਨੇ ਬੁੱਧਵਾਰ ਨੂੰ ਚੋਣ ਕਮਿਸ਼ਨ ’ਤੇ ਬਿਹਾਰ ਵਿੱਚ ਵੋਟਾਂ ‘ਚੋਰੀ’ ਕਰਨ ਲਈ ਭਾਜਪਾ ਨਾਲ ‘ਮਿਲੀਭੁਗਤ’ ਦਾ ਦੋਸ਼ ਲਗਾਇਆ ਹੈ। ਬਿਹਾਰ ਵਿਚ ਇਸ ਸਾਲ ਦੇ ਅੰਤ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਤੇਜਸਵੀ ਨੇ ਇਹ ਦੋਸ਼ […]
Aug 13, 2025 • CNC News
India ਦੋ ਅਕਾਲੀ ਦਲ ਬਣਨਾ ਚੰਗਾ ਸੰਕੇਤ ਨਹੀਂ : ਸ਼੍ਰੋਮਣੀ ਕਮੇਟੀ ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੀ ਵੰਡ ਅਤੇ ਦੋ ਅਕਾਲੀ ਦਲ ਬਣ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਆਖਿਆ ਕਿ ਇਸ ਵੇਲੇ ਆਪਸੀ ਵਖਰੇਵੇ ਅਤੇ ਅਹਿਮ (ਹਉਮੈ) ਨੂੰ ਛੱਡ ਕੇ ਇੱਕਜੁੱਟ ਹੋਣ ਦੀ ਲੋੜ ਹੈ। […]
Aug 12, 2025 • CNC News
India ਅਮਰੀਕਾ ਨੂੰ ਕੁੱਲ ਵਪਾਰਕ ਬਰਾਮਦ ਦੇ 55 ਫੀਸਦੀ ’ਤੇ ਅਸਰ ਪਵੇਗਾ: ਵਿੱਤ ਰਾਜ ਮੰਤਰੀ ਨਵੀਂ ਦਿੱਲੀ : ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਆਵੇਗਾ। ਇਹ ਬਿਆਨ ਰਾਜ ਮੰਤਰੀ ਪੰਕਜ ਚੌਧਰੀ ਨੂੰ ਲੋਕ ਸਭਾ ’ਚ ਜਾਰੀ ਕੀਤਾ। ਉਨ੍ਹਾਂ ਕਿਹਾਲਕੀ ਸਰਕਾਰ ਨੇ ਭਾਰਤੀ ਵਸਤੂਆਂ ’ਤੇ ਅਮਰੀਕਾ ਵੱਲੋਂ ਲਗਾਏ ਜਾਣ ਵਾਲੇ […]
Aug 11, 2025 • CNC News
India ਰਾਹੁਲ ਗਾਂਧੀ, ਪ੍ਰਿਯੰਕਾ, ਖੜਗੇ ਤੇ ਹੋਰ ਆਗੂਆਂ ਨੂੰ ਹਿਰਾਸਤ ’ਚ ਲੈਣ ਮਗਰੋਂ ਛੱਡਿਆ ਨਵੀਂ ਦਿੱਲੀ : ਵਿਰੋਧੀ ਧਿਰਾਂ ਦੇ ਇੰਡੀਆ ਗੱਠਜੋੜ ਵਿਚ ਸ਼ਾਮਲ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਬਿਹਾਰ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਤੇ ਕਥਿਤ ਵੋਟ ਚੋਰੀ ਖਿਲਾਫ਼ ਸੋਮਵਾਰ ਨੂੰ ਸੰਸਦ ਭਵਨ ਤੋਂ ਚੋਣ ਕਮਿਸ਼ਨ ਦੇ ਹੈੱਡ ਕੁਆਰਟਰ ਤੱਕ ਆਪਣਾ ਮਾਰਚ ਸ਼ੁਰੂ […]
Aug 11, 2025 • CNC News
India ਗਿਆਨੀ ਹਰਪ੍ਰੀਤ ਸਿੰਘ ਪੰਜ ਮੈਂਬਰੀ ਕਮੇਟੀ ਵੱਲੋਂ ਬਣਾਏ ਅਕਾਲੀ ਦਲ ਦੇ ਪ੍ਰਧਾਨ ਚੁਣੇ ਅੰਮ੍ਰਿਤਸਰ : ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੰਜ ਮੈਂਬਰੀ ਭਰਤੀ ਕਮੇਟੀ ਵੱਲੋਂ ਗਠਿਤ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ। ਇਸ […]
Aug 11, 2025 • CNC News
latest News ਟੈਕਸ ਸੰਬੰਧੀ ਭਾਰਤ ਨਾਲ ਕੋਈ ਵਪਾਰਕ ਗੱਲਬਾਤ ਨਹੀਂ ਹੋਵੇਗੀ: ਟਰੰਪਵਾਸ਼ਿੰਗਟਨ : ਬੁੱਧਵਾਰ ਨੂੰ ਵ੍ਹਾਈਟ ਹਾਊਸ ਨੇ ਇੱਕ ਕਾਰਜਕਾਰੀ ਹੁਕਮ ਜਾਰੀ ਕੀਤਾ ਜਿਸ ਵਿੱਚ ਭਾਰਤੀ ਵਸਤਾਂ ’ਤੇ ਵਾਧੂ 25 ਫੀਸਦੀ ਟੈਕਸ ਲਗਾਇਆ ਗਿਆ, ਜਿਸ ਨਾਲ ਕੁੱਲ ਟੈਕਸ 50 ਫੀਸਦੀ ਹੋ ਜਾਵੇਗਾ। ਇਸ ਦੌਰਾਨ ਪ੍ਰਸ਼ਾਸਨ ਨੇ ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ, ਖਾਸ […]
Aug 9, 2025 • CNC News
Business ਸਰੀ : ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ।ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ ਰੋਡ ਦੇ ਚੌਰਾਹੇ ’ਤੇ ਸਥਿਤ ਕੈਫੇ, K1P’S 3afe ’ਤੇ ਸਵੇਰੇ 4:30 ਵਜੇ ਹਮਲਾ ਕੀਤਾ ਗਿਆ। […]
Aug 9, 2025 • CNC News
Business ਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]
Aug 9, 2025 • CNC News
India ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਸ਼ਾਂਤੀ ਸਮਝੌਤੇ ਉੱਤੇ ਗੱਲਬਾਤ ਕਰਨ ਲਈ 15 ਅਗਸਤ ਨੂੰ ਅਲਾਸਕਾ ਵਿੱਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਉਦੋਂ ਕੀਤਾ ਹੈ ਜਦੋਂ ਉਨ੍ਹਾਂ ਕਿਹਾ ਕਿ ਯੂਕਰੇਨ ਦੇ […]
Aug 9, 2025 • CNC News
India ਮੋਦੀ ਦੇ ਸਵਾਗਤ ਲਈ ਚੀਨ ਤਿਆਰਕਿਹਾ ਦੋਸਤੀ ਅਤੇ ਏਕਤਾ ਨੁੂੰ ਮਿਲੇਗਾ ਨਵਾਂ ਰਾਹਬੀਜਿੰਗ : ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿਆਨਜਿਨ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਦੇ ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸਵਾਗਤ ਕੀਤਾ ਹੈ। ਚੀਨ ਨੇ ਇਹ ਉਮੀਦ ਪ੍ਰਗਟਾਈ ਹੈ ਕਿ ਕਿ ਇਹ ਸਮਾਗਮ ਏਕਤਾ ਅਤੇ ਦੋਸਤੀ ਦਾ […]
Aug 9, 2025 • CNC News
India ਸ੍ਰੀਨਗਰ : ਕਾਂਗਰਸੀ ਆਗੂਆਂ ਵੱਲੋਂ ਜੰਮੂ ਅਤੇ ਕਸ਼ਮੀਰ ਦੇ ਸੂਬੇ ਦਾ ਦਰਜਾ ਬਹਾਲ ਕਰਵਾਉਣ ਲਈ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਹੈ, ਤਾਂ ਜੋ ਕੇਂਦਰ ਸਰਕਾਰ ‘ਤੇ ਇਸ ਪ੍ਰਤੀ ਦਬਾਅ ਬਣਾਇਆ ਜਾ ਸਕੇ।ਇਹ ਹੜਤਾਲ ਦੀ ਸ਼ੁਰੂਆਤ ਜੰਮੂ ਅਤੇ ਕਸ਼ਮੀਰ ਦੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁਖੀ ਤਾਰਿਕ ਕਰਾ ਵੱਲੋਂ ਐਮਏ ਰੋਡ ‘ਤੇ ਸਥਿਤ ਪਾਰਟੀ ਦੇ ਮੁੱਖ ਦਫ਼ਤਰ […]
Aug 9, 2025 • CNC News
India ‘ਤੁਹਾਨੂੰ ਕਿਵੇਂ ਪਤਾ ਲੱਗਾ ਕਿ ਚੀਨ ਨੇ 2000 ਵਰਗ ਕਿਲੋਮੀਟਰ ’ਤੇ ਕਬਜ਼ਾ ਕੀਤਾ’ : ਸੁਪਰੀਮ ਕੋਰਟਨਵੀਂ ਦਿੱਲੀ : ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਵੱਲੋਂ ‘ਭਾਰਤ ਜੋੜੋ’ ਯਾਤਰਾ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਨਿਰਾਦਰਯੋਗ ਟਿੱਪਣੀਆਂ ਲਈ ਕਾਂਗਰਸ ਆਗੂ ਦੀ ਤਿੱਖੀ ਨੁਕਤਾਚੀਨੀ ਕਰਦਿਆਂ ਕਿ ਜੇਕਰ ਤੁਸੀਂ ਸੱਚੇ ਭਾਰਤੀ ਹੋ, ਤਾਂ ਤੁਸੀਂ ਅਜਿਹਾ ਕੁਝ ਨਹੀਂ ਕਹਿੰਦੇ। ਹਾਲਾਂਕਿ […]
Aug 5, 2025 • CNC News
India ਜਗਦੀਪ ਧਨਖੜ ਦਾ ਅਸਤੀਫਾ ਮਨਜੂਰ ਚੋਣ ਕਮਿਸ਼ਨ ਵੱਲੋਂ ਨਵੇਂ ਅਹੁਦੇਦਾਰੀ ਲਈ ਤਿਆਰੀਆਂ ਨਵੀਂ ਦਿੱਲੀ : ਜਗਦੀਪ ਧਨਖੜ ਦਾ ਅਸਤੀਫਾ ਮੰਨਜੂਰ ਤੋਂ ਹੋਣ ਬਾਅਦ ਚੋਣ ਕਮਿਸ਼ਨ (53) ਜਲਦੀ ਹੀ ਅਗਲੇ ਉਪ ਰਾਸ਼ਟਰਪਤੀ ਦੀ ਚੋਣ ਲਈ ਚੋਣਾਂ ਕਰਵਾਉਣ ਦਾ ਅਮਲ ਸ਼ੁਰੂ ਕਰ ਦਿੱਤਾ ਹੈ। ਸੰਵਿਧਾਨ ਮੁਤਾਬਕ ਜੇਕਰ ਕਿਸੇ ਉਪ-ਰਾਸ਼ਟਰਪਤੀ ਦੀ ਆਪਣੇ ਕਾਰਜਕਾਰਲ ਦੌਰਾਨ ਮੌਤ ਹੁੰਦੀ ਹੈ ਜਾਂ […]
Jul 23, 2025 • CNC News
India ਲੋਕ ਸਭਾ ਵਿਚ ਹੰਗਾਮੇ ਕਾਰਨ ਸਦਨ ਪੂਰੇ ਦਿਨ ਲਈ ਉਠਾਇਆ ਨਵੀਂ ਦਿੱਲੀ : ਲੋਕ ਸਭਾ ਵਿਚ ਅੱਜ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੋਧ ਸਮੇਤ ਕਈ ਮੁੱਦਿਆਂ ’ਤੇ ਹੰਗਾਮਾ ਕੀਤਾ। ਵਿਰੋਧੀ ਧਿਰਾਂ ਚਰਚਾ ਦੀ ਆਪਣੀ ਮੰਗ ’ਤੇ ਬਜ਼ਿੱਦ ਰਹੀਆਂ, ਜਿਸ ਕਰਕੇ ਸਦਨ ਦੀ ਕਾਰਵਾਈ ਨੂੰ ਪਹਿਲਾਂ 12 ਵਜੇ ਤੱਕ […]
Jul 22, 2025 • CNC News
India ਵਿਰੋਧੀ ਧਿਰਾਂ ਵੱਲੋਂ ਸੰਸਦ ਭਵਨ ਬਾਹਰ ਭਾਰੀ ਪ੍ਰਦਰਸ਼ਨ ਨਵੀਂ ਦਿੱਲੀ: ਕਾਂਗਰਸ ਆਗੂ ਰਾਹੁਲ ਗਾਂਧੀ ਤੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦੇ ਅਹਾਤੇ ਵਿਚ ਬਿਹਾਰ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਵਿਆਪਕ ਸੁਧਾਈ ਖਿਲਾਫ਼ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਸੰਸਦ ਮੈਂਬਰ ਮਕਰ ਦੁਆਰ ਦੀਆਂ ਪੌੜੀਆਂ ’ਤੇ […]
Jul 22, 2025 • CNC News