CNC coverage
Politics News Political developments, elections and public policy from India, the United States and beyond. Reports distinguish attributed claims from confirmed developments.
India ਟਰੰਪ ਦੇ ਦਾਅਵੇ ਦਾ ਮੁੱਦਾ ਉੱਠੇ ਤਾਂ ਮੋਦੀ ਸਾਬ੍ਹ ਮੌਦੂਦ ਰਹਿਣ: ਕਾਂਗਰਸ ਨਵੀਂ ਦਿੱਲੀ, ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਵਾਇਤੀ ਭਾਸ਼ਣ ਤੋਂ ਪਹਿਲਾਂ, ਕਾਂਗਰਸ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਵਿਰੋਧੀ ਧਿਰ ਪਹਿਲਗਾਮ ਦਹਿਸ਼ਤੀ ਹਮਲੇ, ਆਪ੍ਰੇਸ਼ਨ ਸਿੰਧੂਰ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਜੰਗਬੰਦੀ ਨੂੰ ਲੈ ਕੇ ਵਿਚੋਲਗੀ […]
Jul 21, 2025 • CNC News
India 19 ਤੋਂ 25 ਨਵੰਬਰ ਤੱਕ ਗੁਰੂ ਤੇਗ ਬਹਾਦਰ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਵੇਗੀ ਪੰਜਾਬ ਸਰਕਾਰ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰਕਾਰਾਂ ਨਾਲ ਗੱਲਬਾਤ […]
Jul 21, 2025 • CNC News
India ਵਿਧਾਇਕਾ ਅਨਮੋਲ ਗਗਨ ਮਾਨ ਵੱਲੋਂ ਯੂ-ਟਰਨ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਕੀਤਾ ਐਲਾਨ ਕੁਰਾਲੀ : ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਦਾ ਅਸਤੀਫ਼ਾ ਪਾਰਟੀ ਵੱਲੋਂ ਨਾ-ਮਨਜ਼ੂਰ ਕੀਤੇ ਜਾਣ ਮਗਰੋਂ ‘ਆਪ’ ਆਗੂ ਨੇ ਹਲਕੇ ਦੀ ਸੇਵਾ ਕਰਦੇ ਰਹਿਣ ਦਾ ਫ਼ੈਸਲਾ ਕੀਤਾ ਹੈ, ਜਿਸ ਮਗਰੋਂ ਪਾਰਟੀ ਵਰਕਰ ਅਤੇ ਸਮਰਥਕ ਕਾਫ਼ੀ ਉਤਸ਼ਾਹਿਤ ਹਨ। ਵਿਧਾਇਕਾ ਦੇ ਅਸਤੀਫ਼ੇ ਮਗਰੋਂ […]
Jul 21, 2025 • CNC News
Business The Apni Party is pleased to announce the appointment of Dr. Amir Rashid Wani as the Provincial Publicity Secretary for Jammu and Kashmir. A respected socio-political activist, Dr. Wani has long been at the forefront of community development, youth outreach, and public affairs in the region. Known for his articulate voice and grassroots approach, […]
Jul 20, 2025 • CNC News
India ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਅਸਤੀਫ਼ਾ ਚੰਡੀਗੜ੍ਹ : ਖਰੜ ਤੋਂ ‘ਆਪ’ ਵਿਧਾਇਕ ਅਨਮੋਲ ਗਗਨ ਮਾਨ ਨੇ ਅਸਤੀਫ਼ਾ ਦੇ ਦਿੱਤਾ ਹੈ। ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਸਿਆਸਤ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫ਼ਾ ਜਲਦ ਪ੍ਰਵਾਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ […]
Jul 19, 2025 • CNC News
latest News ਯੂਲੀਆ ਬਣੀ ਯੂਕਰੇਨ ਦੀ ਨਵੀਂ ਪ੍ਰਧਾਨ ਮੰਤਰੀ ਕੀਵ : ਯੂਕਰੇਨ ਦੀ ਅਰਥਚਾਰੇ ਬਾਰੇ ਮੰਤਰੀ ਅਤੇ ਅਮਰੀਕਾ ਨਾਲ ਖਣਿਜ ਸਮਝੌਤੇ ਵਿੱਚ ਮੁੱਖ ਵਾਰਤਾਕਾਰ ਯੂਲੀਆ ਸਵਿਰੀਦੈਂਕੋ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ ਗਿਆ ਹੈ। ਉਹ ਸਾਲ 2022 ਵਿੱਚ ਰੂਸ ਦੇ ਹਮਲੇ ਤੋਂ ਬਾਅਦ ਦੇਸ਼ ਦੀ ਸਰਕਾਰ ਦੀ ਪਹਿਲੀ ਨਵੀਂ ਮੁਖੀ ਹੈ। ਸਵਿਰੀਦੈਂਕੋ ਯੂਕਰੇਨ ਸਰਕਾਰ ਦੇ […]
Jul 18, 2025 • CNC News
India ਕਾਂਗਰਸ ਅਤੇ ਭਾਜਪਾ ਵਿਚਕਾਰ ਸ਼ਬਦੀ ਜੰਗ ਕਾਂਗਰਸ ਨੁੂੰ ਦੇਸ਼ ਦੀ ਨਿਆਂਇਕ ਪ੍ਰਕੀਰਿਆ ’ਤੇ ਭਰੋਸਾ ਨਹੀਂ: ਭਾਜਪਾ ਨਵੀਂ ਦਿੱਲੀ : ਰੋਬਰਟ ਵਾਡਰਾ ਖ਼ਿਲਾਫ਼ ਕਾਰਵਾਈ ਸਬੰਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਵੱਲੋਂ ਸਰਕਾਰ ਵਿਰੁੱਧ ਦਿੱਤੇ ਬਿਆਨ ਨੂੰ ਲੈ ਕੇ ਭਾਜਪਾ ਨੇ ਉਨ੍ਹਾਂ ਦੀ ਨਿੰਦਾ ਕੀਤੀ ਹੈ। ਭਾਰਤੀ ਜਨਤਾ ਪਾਰਟੀ ਨੇ ਕਿਹਾ ਕਿ ਕਾਂਗਰਸ […]
Jul 18, 2025 • CNC News
India ਰਾਹੁਲ ਦਾ ਭ੍ਰਿਸ਼ਟਾਚਾਰ ਬਾਰੇ ਬੋਲਣਾ, ਚੋਰ ਵੱਲੋਂ ਚੌਕੀਦਾਰੀ ਕਰਨ ਦੇ ਤੁਲ: ਭਾਜਪਾ ਨਵੀਂ ਦਿੱਲੀ : ਅਸਾਮ ਵਿੱਚ ਕਾਂਗਰਸ ਦੇ ਸੱਤਾ ਵਿੱਚ ਆਉਣ ’ਤੇ ਭ੍ਰਿਸ਼ਟਾਚਾਰ ਨੂੰ ਲੈ ਕੇ ਮੁੱਖ ਮੰਤਰੀ ਹਿਮੰਤਾ ਬਿਸਵਾ ਸਰਮਾ ਨੂੰ ਜੇਲ੍ਹ ਭੇਜਣ ਸਬੰਧੀ ਰਾਹੁਲ ਗਾਂਧੀ ਦੇ ਦਾਅਵੇ ਦੀ ਤਿੱਖੀ ਆਲੋਚਨਾ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਕੌਮੀ ਤਰਜਮਾਨ ਸਈਦ ਜ਼ਫ਼ਰ ਇਸਲਾਮ ਨੇ ਅੱਜ […]
Jul 18, 2025 • CNC News
India ਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ ਵਿੱਚ […]
Jul 18, 2025 • CNC News
India ਰਾਹੁਲ ਗਾਂਧੀ ਫੌਰਨ ਪਾਲਿਸ ਬਾਰੇ ਕੁਝ ਨਹੀਂ ਜਾਣਦੇ, ਪਰ ਸਵਾਲ ਚੁੱਕਦੇ ਰਹਿੰਦੇ ਹਨ: ਭਾਜਪਾ ਨਵੀਂ ਦਿੱਲੀ : ਭਾਜਪਾ ਨੇ ਬੁੱਧਵਾਰ ਨੂੰ ਰਾਹੁਲ ਗਾਂਧੀ ’ਤੇ ਹਥਿਆਰਬੰਦ ਸੈਨਾਵਾਂ ਦਾ ਨਿਰਾਦਰ ਕਰਨ ਦੇ ਮਾਮਲੇ ਵਿੱਚ ਆਦਤਨ ਝੂਠੇ ਅਤੇ ਅਪਰਾਧੀ ਹੋਣ ਦਾ ਦੋਸ਼ ਲਗਾਇਆ ਹੈ। ਭਾਜਪਾ ਦੇ ਕੌਮੀ ਬੁਲਾਰੇ ਅਜੈ ਅਲੋਕ ਨੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੇ ਚੀਨੀ ਰਾਸ਼ਟਰਪਤੀ […]
Jul 16, 2025 • CNC News
India ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ ਲੁਧਿਆਣਾ : ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਗਲਾਡਾ ਦਫ਼ਤਰ […]
Jul 15, 2025 • CNC News
India ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਪੱਖੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਅੱਜ ਆਪਣੇ ਸਮਰਥਕਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕੁਝ ਦੂਰੀ ’ਤੇ ਹੀ ਪੁਲੀਸ […]
Jul 15, 2025 • CNC News
India ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ ’ਤੇ ਚਰਚਾ ਕਰ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ […]
Jul 15, 2025 • CNC News
India ਪਿੰਡਾਂ ’ਚ ਬਣਾਏ ਜਾਣਗੇ ਆਧੁਨਿਕ ਖੇਡ ਸਟੇਡੀਅਮ: ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਸਾਰੇ 13 ਹਜ਼ਾਰ ਪਿੰਡਾਂ […]
Jul 14, 2025 • CNC News
India ਮਜੀਠੀਆ ਦੀ ਬੈਰਕ ਬਦਲਣ ਬਾਰੇ ਸੁਣਵਾਈ 17 ਨੂੰ ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਕੇਸ ’ਚ ਨਾਭਾ ਦੀ ਨਿਊ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਤਹਿਤ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਵਿਚਲੀ ਬੈਰਕ ਬਦਲਣ ਸਬੰਧੀ ਪਟੀਸ਼ਨ ’ਤੇ ਹੁਣ 17 ਜੁਲਾਈ ਨੂੰ ਸੁਣਵਾਈ ਹੋਵੇਗੀ। ਮਜੀਠੀਆ ਦੀ ਜ਼ਮਾਨਤ ਲਈ ਅੱਜ ਉਨ੍ਹਾਂ ਦੇ ਵਕੀਲ ਐੱਚਐੱਸ ਧਨੋਆ […]
Jul 14, 2025 • CNC News