CNC coverage
Politics News Political developments, elections and public policy from India, the United States and beyond. Reports distinguish attributed claims from confirmed developments.
India ਵਿਧਾਨ ਸਭਾ ’ਚ ਕਾਨੂੰਨ ਵਿਵਸਥਾ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਈ ਜਾਵੇ: ਬਾਜਵਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਸੱਤਾਧਾਰੀ ਧਿਰ ’ਤੇ ਵਿਰੋਧੀਆਂ ਨੂੰ ਬੋਲਣ ਨਾ ਦੇਣ ਸਬੰਧੀ ਲਾਏ ਦੋਸ਼ਾਂ ਤੋਂ ਬਾਅਦ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ […]
Jul 12, 2025 • CNC News
India ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ’ਤੇ ਕੇਂਦਰੀ ਬਲਾਂ ਖ਼ਿਲਾਫ਼ ਮਤਾ ਪਾਸ ਚੰਡੀਗੜ੍ਹ (ਰਾਜੇਸ਼ ਸੈਣੀ) ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਦੂਸਰੇ ਦਿਨ ਸਦਨ ਨੇ ਪੰਜਾਬ ਦੇ ਡੈਮਾਂ ’ਤੇ ਕੇਂਦਰੀ ਸੁਰੱਖਿਆ ਬਲਾਂ ਦੀ ਤਾਇਨਾਤੀ ਖ਼ਿਲਾਫ਼ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਸਦਨ ’ਚ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਨੇ ਮਤੇ ਦੀ ਜ਼ੋਰਦਾਰ ਹਮਾਇਤ ਕੀਤੀ ਜਦਕਿ […]
Jul 12, 2025 • CNC News
India ਕੇਜਰੀਵਾਲ ਚਲਾ ਰਹੇ ਨੇ ਪੰਜਾਬ ਸਰਕਾਰ: ਸੁਖਬੀਰ ਬਾਦਲ ਮੋਗਾ : ਸਾਬਕਾ ਉੱਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੀ ਹਾਕਮ ਧਿਰ ਉੱਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਚਲਾ ਰਹੇ ਹਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਨ੍ਹਾਂ ਦੇ ਹੁਕਮਾਂ ਦੀ ਪਾਲਣਾ ਕਰ […]
Jul 12, 2025 • CNC News
India ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲੇ ਮੁੱਖ ਮੰਤਰੀ: ਜਾਖੜ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼?ਲਾਫ਼ ਕੀਤੀਆਂ ਟਿੱਪਣੀਆਂ ਵਿਰੁੱਧ ਪੰਜਾਬ ਭਾਜਪਾ ਦੇ ਕਈ ਆਗੂ ਨਿੱਤਰ ਆਏ ਹਨ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਮਰਿਆਦਾ ਭੁੱਲ ਚੁੱਕੇ […]
Jul 12, 2025 • CNC News
India ਪ੍ਰਧਾਨ ਮੰਤਰੀ ਦੇ ਵਿਦੇਸ਼ੀ ਦੌਰਿਆਂ ਬਾਰੇ ਟਿੱਪਣੀਆਂ ਸੰਵਿਧਾਨਕ ਅਹੁਦੇ ਦਾ ਅਪਮਾਨ: ਸੈਣੀ ਚੰਡੀਗੜ੍ਹ “: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ੀ ਦੌਰਿਆਂ ਬਾਰੇ ਪੰਜਾਬ ਦੇ ਆਪਣੇ ਹਮਰੁਤਬਾ ਭਗਵੰਤ ਮਾਨ ਦੀਆਂ ਹਾਲੀਆ ਟਿੱਪਣੀਆਂ ਦੀ ਅਲੋਚਨਾ ਕੀਤੀ ਹੈ। ਇਨ੍ਹਾਂ ਟਿੱਪਣੀਆਂ ਨੂੰ “ਗੈਰ-ਉਚਿਤ”ਅਤੇ ਜਮਹੂਰੀ ਕਦਰਾਂ-ਕੀਮਤਾਂ ਤੇ ਸੰਵਿਧਾਨਕ ਅਹੁਦਿਆਂ ਦੀ ਸ਼ਾਨ ਦਾ […]
Jul 12, 2025 • CNC News
India ਬਾਜਵਾ ਦੀ ਵੀਡੀਓ ਤੋੜ ਮਰੋੜ ਕੇ ਪੇਸ਼ ਕਰਨ ਦੇ ਮਾਮਲੇ ’ਚ ਐੱਫਆਈਆਰ ਦਰਜ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਚੰਡੀਗੜ੍ਹ ਪੁਲੀਸ ਕੋਲ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੇ ਸਹਿਯੋਗੀਆਂ ਵਿਰੁੱਧ ਰਸਮੀ […]
Jul 11, 2025 • CNC News
India ਮਾਨ ਨੇ ਪ੍ਰਧਾਨ ਮੰਤਰੀ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ ਸੇਧਿਆ ਨਿਸ਼ਾਨਾ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਵਿਦੇਸ਼ ਯਾਤਰਾਵਾਂ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਉਹ ਵਿਦੇਸ਼ਾਂ ਦਾ ਦੌਰਾ ਕਰਨ ਲਈ ਸਮਾਂ ਕੱਢ ਲੈਂਦੇ ਹਨ ਪਰ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਅਸਫਲ […]
Jul 11, 2025 • CNC News
India ਚੋਣ ਕਮਿਸ਼ਨ ‘ਭਾਜਪਾ ਦੇ ਸੈੱਲ ਵਾਂਗ’ ਕੰਮ ਕਰ ਰਿਹੈ: ਤੇਜਸਵੀ ਯਾਦਵ ਪਟਨਾ : ਇਕ ਪਾਸੇ ਜਿਥੇ ਅੱਜ ਸੁਪਰੀਮ ਕੋਰਟ ਚੋਣ ਕਮਿਸ਼ਨ ਦੇ ਚੋਣ ਵਾਲੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਖ਼ਾਸ ਜ਼ੋਰਦਾਰ ਸੋਧ ਕਰਨ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰ ਰਿਹਾ ਹੈ, ਉਥੇ ਰਾਸ਼ਟਰੀ ਜਨਤਾ ਦਲ ਦੇ ਆਗੂ ਤੇਜਸਵੀ ਯਾਦਵ ਨੇ ਚੋਣ […]
Jul 10, 2025 • CNC News
India ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ। ਮੀਟਿੰਗ […]
Jul 9, 2025 • CNC News
India ਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦ ਕੀਤਾ: ਰਾਹੁਲ ਨਵੀਂ ਦਿੱਲੀ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅਮਰੀਕੀ ਟ?ਰੇਡਿੰਗ ਕੰਪਨੀ ‘ਜੇਨ ਸਟਰੀਟ’ ਨਾਲ ਜੁੜੇ ਮਾਮਲੇ ’ਚ ਦੋਸ਼ ਲਾਇਆ ਕਿ ਮੋਦੀ ਸਰਕਾਰ ਨੇ ਆਮ ਨਿਵੇਸ਼ਕਾਂ ਨੂੰ ਬਰਬਾਦੀ ਵੱਲ ਧੱਕ ਦਿੱਤਾ ਹੈ। ਰਾਹੁਲ ਨੇ ‘ਐਕਸ’ ’ਤੇ ਇਕ ਪੋਸਟ ’ਚ ਕਿਹਾ ਕਿ ਉਨ੍ਹਾਂ […]
Jul 8, 2025 • CNC News
India ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਹ ਆਗਾਜ਼ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਦੇ ਸੈਕਟਰ 35 […]
Jul 8, 2025 • CNC News
India ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ ਐਮ.ਪੀ. ਗੁਹਾਟੀ : ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ ਦੇ ਨਾਲ ਹੀ 1984 ਵਿੱਚ ਅਪਰੇਸ਼ਨ ਨੀਲਾ ਤਾਰਾ ਦੌਰਾਨ ਬਰਤਾਨਵੀ ਫੌਜ ਤੋਂ ਮਦਦ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ […]
Jul 7, 2025 • CNC News
India ਤਖਤ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਕਰਾਰ ਦੇਣਾ ਪੰਥ ਨੂੰ ਦੁਬਿਧਾ ’ਚ ਪਾਉਣ ਵਾਲੀ ਗੱਲ: ਐਡਵੋਕੇਟ ਧਾਮੀ ਅੰਮ੍ਰਿਤਸਰ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼?ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਜ਼ਾਹਰ ਕਰਦਿਆਂ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ […]
Jul 5, 2025 • CNC News
India ਧਾਲੀਵਾਲ ਦੀ ਕੈਬਨਿਟ ’ਚ ਛੁੱਟੀ ਨਾਲ ਸਿਆਸੀ ਚਰਚਾ ਸਿੱਖਰਾਂ ’ਤੇ ਚੰਡੀਗੜ੍ਹ : ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਕੈਬਨਿਟ ’ਚੋਂ ਬਾਹਰ ਕਰਨ ਨੂੰ ਲੈਕੇ ਸਿਆਸੀ ਚਰਚਾ ਸਿੱਖਰਾਂ ’ਤੇ ਪਹੁੰਚ ਗਈਆਂ ਹਨ। ਧਾਲੀਵਾਲ ਨੂੰ ਕੈਬਨਿਟ ਤੋਂ ਲਾਂਭੇ ਕੀਤੇ ਜਾਣ ਨੂੰ ਅਸਹਿਜ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ ਕਿਉਂਕਿ ਧਾਲੀਵਾਲ ਕੋਲ ਇਸ ਵੇਲੇ ਸਿਰਫ਼ ਐੱਨ.ਆਰ.ਆਈ ਮੰਤਰਾਲਾ ਹੀ ਸੀ। […]
Jul 4, 2025 • CNC News
India ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ […]
Jul 3, 2025 • CNC News