CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Government ਮੁਸਾਫਰਾਂ ਨੇ ਲਿਆ ਸੁੱਖ ਦਾ ਸਾਹ, ਪੰਜ ਦਿਨਾਂ ਬਾਅਦ ਸਮਾਪਤ ਹੋਈ ਟਰਾਂਸਪੋਰਟ ਕਾਮਿਆਂ ਦੀ ਹੜਤਾਲਪਟਿਆਲਾ :ਆਪਣੀਆਂ ਮੰਗਾਂ ਦੀ ਪੂਰਤੀ ਨੂੰ ਲੈ ਕੇ ਪੀਆਰਟੀਸੀ ਪੰਜਾਬ ਰੋਡਵੇਜ਼, ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ 28 ਨਵੰਬਰ ਤੋਂ ਸ਼ੁਰੂ ਕੀਤੀ ਗਈ ਰਾਜ ਵਿਆਪੀ ਹੜਤਾਲ ਅੱਜ ਪੰਜਵੇਂ ਦਿਨ ਸਮਾਪਤ ਕਰ ਦਿੱਤੀ ਗਈ।ਇਸ ਸਬੰਧੀ ਭਾਵੇਂ ਸਮਝੌਤਾ ਤਾਂ 30 ਨਵੰਬਰ ਦੀ ਸ਼ਾਮ ਨੂੰ […]
Dec 2, 2025 • CNC News
Crime ਚਿੱਟਾ ਸ਼ਰੇਆਮ ਵਿਕਦਾ ਹੈ’: ਪਿੰਡ ਵਾਸੀਆਂ ਨੇ ਪ੍ਰਸ਼ਾਸਨ ਲਈ ਕੰਧਾਂ ’ਤੇ ਲਿਖਿਆਬਠਿੰਡਾ : ਚਿੱਟੇ ਦੀ ਕਥਿਤ ਤੌਰ ’ਤੇ ਵਧ ਰਹੀ ਵਿਕਰੀ ਤੋਂ ਤੰਗ ਆ ਕੇ ਜ਼ਿਲ੍ਹਾ ਬਠਿੰਡਾ ਦੇ ਮੌੜ ਕਲਾਂ ਪਿੰਡ ਦੇ ਕਈ ਵਸਨੀਕਾਂ ਨੇ ਪਿੰਡ ਦੀਆਂ ਕੰਧਾਂ ’ਤੇ ’ਚਿੱਟਾ ਸ਼ਰੇਆਮ ਵਿਕਦਾ ਹੈ’ ਦਾ ਸੰਦੇਸ਼ ਲਿਖ ਦਿੱਤਾ ਹੈ, ਜਿਸ ਵਿੱਚ ਕਥਿਤ ਨਸ਼ਾ ਤਸਕਰਾਂ ਦੇ ਘਰਾਂ […]
Dec 1, 2025 • CNC News
Government ਮੁੱਖ ਮੰਤਰੀ ਭਗਵੰਤ ਮਾਨ 1 ਦਸੰਬਰ ਤੋਂ 10 ਦਿਨਾਂ ਲਈ ਜਾਪਾਨ ਦੌਰੇ ’ਤੇਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ 1 ਦਸੰਬਰ ਤੋਂ 10 ਦਿਨਾਂ ਲਈ ਜਪਾਨ ਦੌਰੇ ’ਤੇ ਹਨ। ਆਪਣੇ ਦੌਰੇ ਦੌਰਾਨ, ਮੁੱਖ ਮੰਤਰੀ ਮਾਨ ਜਾਪਾਨੀ ਸਨਅਤਕਾਰਾਂ ਨਾਲ ਮੁਲਾਕਾਤ ਕਰਨਗੇ ਤਾਂ ਜੋ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਦੌਰਾਨ ਸੂਬੇ […]
Dec 1, 2025 • CNC News
India ਚੰਡੀਗੜ੍ਹ ’ਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਵਾਰ-ਵਾਰ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਸੂਬੇ ਦੇ ਲੋਕਾਂ ਵੱਲੋਂ ਵੱਡੇ ਪੱਧਰ ’ਤੇ ਕੀਤਾ ਜਾ ਰਿਹਾ ਵਿਰੋਧ ਰੰਗ ਲਿਆਇਆ ਹੈ। ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬੀਆਂ ਦੇ ਵਧਦੇ ਰੋਹ ਨੂੰ ਵੇਖਦਿਆਂ ਕੇਂਦਰੀ […]
Dec 1, 2025 • CNC News
Crime ਰੋਜ਼ ਗਾਰਡਨ ’ਚ ਮਹਿਲਾ ਦੀ ਦਿਨ-ਦਿਹਾੜੇ ਹੱਤਿਆ, ਬਾਥਰੂਮ ’ਚ ਮਿਲੀ ਲਾਸ਼ਚੰਡੀਗੜ੍ਹ : ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਰੋਜ਼-ਗਾਰਡਨ ਦੇ ਬਾਥਰੂਮ ਵਿੱਚ ਮਹਿਲਾ ਦੀ ਹੱਤਿਆ ਕਰਨ ਦੀ ਸੂਚਨਾ ਮਿਲੀ ਹੈ। ਦੁਪਹਿਰ ਰੋਜ਼ ਗਾਰਡਨ ਦੇ ਅੰਦਰ ਇੱਕ ਜਨਤਕ ਪਖਾਨੇ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ ਹੈ। ਪੀੜਤਾ ਦੇ ਗਲੇ ਦੁਆਲੇ ਗੰਭੀਰ ਜ਼ਖ਼ਮ ਮਿਲੇ ਹਨ, ਜਿਸਤੋਂ ਇਹ ਅੰਦਾਜ਼ਾ ਲਗਾਇਆ ਜਾ […]
Nov 30, 2025 • CNC News
EDUCATION ਪੰਜਾਬੀ ’ਵਰਸਿਟੀ ’ਚ ਹੁਣ ਸਟਾਫ਼ ਲਈ ਪੰਜਾਬੀ ਵਿੱਚ ਦਸਤਖ਼ਤ ਕਰਨੇ ਲਾਜ਼ਮੀਪਟਿਆਲਾ: ਇਥੇ ਪੰਜਾਬੀ ਯੂੁਨੀਵਰਸਿਟੀ ਨੇ ਅਦਾਰੇ ਦੇ ਅਧਿਆਪਨ ਤੇ ਗ਼ੈਰ-ਅਧਿਆਪਨ ਅਮਲੇ ਦੇ ਮੁਲਾਜ਼ਮਾਂ ਲਈ ਅਧਿਕਾਰਤ ਦਸਤਾਵੇਜ਼ਾਂ ’ਤੇ ਪੰਜਾਬੀ ’ਚ ਦਸਤਖ਼ਤ ਕਰਨੇ ਲਾਜ਼ਮੀ ਕਰ ਦਿੱਤੇ ਹਨ। ਯੂਨੀਵਰਸਿਟੀ ਨੇ ਇਸ ਸਬੰਧੀ ਸਰਕੁਲਰ ਜਾਰੀ ਕੀਤਾ ਹੈ। ਉਪ ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪਾਸ ਇਹ ਨਿਰਦੇਸ਼ ਪ੍ਰਬੰਧਕੀ ਤੇ ਸੰਸਥਾਗਤ […]
Nov 30, 2025 • CNC News
Government ਪੰਜਾਬ ਭਰ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਥਾਂ-ਥਾਂ ਲੱਗੇ ਧਰਨੇਪਟਿਆਲਾ : ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਉਣ ਸਬੰਧੀ ਜਾਰੀ ਰੇੜਕੇ ਨੂੰ ਲੈ ਕੇ ਪੀਆਰਟੀਸੀ, ਪੰਜਾਬ ਰੋਡਵੇਜ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਸ਼ੁੱਕਰਵਾਰ ਤੜਕੇ ਹੀ ਸੂਬਾ ਵਿਆਪੀ ਹੜਤਾਲ ਸ਼ੁਰੂ ਕਰਕੇ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਹੈ। ਇਸ ਦੌਰਾਨ ਪੀਆਰਟੀਸੀ ਦੇ ਮੁੱਖ ਦਫਤਰ ਵਾਲੇ […]
Nov 28, 2025 • CNC News
Government ਪੰਜਾਬ ਪੁਲੀਸ ਵਿੱਚ 18 ਆਈਪੀਐਸ, 61 ਡੀਐਸਪੀਜ਼ ਦੇ ਤਬਾਦਲੇਚੰਡੀਗੜ੍ਹ :ਪੰਜਾਬ ਪੁਲੀਸ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ, ਜਿਸ ਤਹਿਤ ਅਠਾਰਾਂ ਆਈਪੀਐਸ ਅਤੇ 61 ਡੀਐਸਪੀ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਪੰਜਾਬ ਪੁਲੀਸ ਨੇ ਇੱਕ ਡੀਆਈਜੀ, ਦੋ ਏਆਈਜੀਜ਼, 15 ਐਸਪੀਜ਼ ਅਤੇ 61 ਡੀਐਸਪੀਜ਼ ਨਾਲ ਸਬੰਧਤ ਤਾਜ਼ਾ ਹੁਕਮ ਜਾਰੀ ਕੀਤੇ ਹਨ।ਮੁੱਖ ਤਬਦੀਲੀਆਂ ਵਿੱਚ, ਡੀਆਈਜੀ ਸੁਰਿੰਦਰਜੀਤ ਸਿੰਘ […]
Nov 28, 2025 • CNC News
India ਮੋਗਾ ਦੇ ਮੇਅਰ ਨੂੰ ਪਾਰਟੀ ’ਚੋਂ ਕੱਢਿਆਮੋਗਾ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੱਲੋਂ ਵੱਡਾ ਐਕਸ਼ਨ ਲੈਂਦਿਆਂ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਤ ਕਰ ਦਿੱਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਨੋਟ ਵਿੱਚ ਉਹਨਾਂ ਨੂੰ ਪਾਰਟੀ ਵਿੱਚੋਂ ਕੱਢੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।ਪਾਰਟੀ ਵੱਲੋਂ ਦਾਅਵਾ ਕੀਤਾ ਗਿਆ […]
Nov 28, 2025 • CNC News
Crime ਫਗਵਾੜਾ ’ਚ ਆਪ ਆਗੂ ਦੀ ਰਿਹਾਇਸ਼ ’ਤੇ ਗੋਲੀਬਾਰੀ, 5 ਕਰੋੜ ਮੰਗੇਫਗਵਾੜਾ, ਫਗਵਾੜਾ ਦੇ ਪਿੰਡ ਦਰਵੇਸ਼ ਵਿੱਚ ਆਪ ਆਗੂ ਦਲਜੀਤ ਰਾਜੂ ਦੀ ਰਿਹਾਇਸ਼ ’ਤੇ ਦੋ ਅਣਪਛਾਤੇ ਨਕਾਬਪੋਸ਼ਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮੌਕੇ ਹਮਲਾਵਰਾਂ ਨੇ ਅੰਦਾਜ਼ਨ 23-24 ਰਾਊਂਡ ਫਾਇਰ ਕੀਤੇ। ਆਪ ਆਗੂ ਰਾਜੂ ਨੇ ਦੱਸਿਆ ਕਿ ਗੋਲੀਬਾਰੀ ਹੋਣ ਸਮੇਂ ਉਹ, ਉਨ੍ਹਾਂ ਦੀ […]
Nov 27, 2025 • CNC News
Crime ਜਲੰਧਰ ਨਾਬਾਲਗ ਕਤਲ ਮਾਮਲਾ: ਪੁਲੀਸ ਕਮਿਸ਼ਨਰ ਵੱਲੋਂ ਏ ਐੱਸ ਆਈ ਡਿਸਮਿਸ, ਦੋ ਮੁਅੱਤਲਜਲੰਧਰ : ਪੁਲੀਸ ਕਮਿਸ਼ਨਰ ਜਲੰਧਰ ਧਨਪ੍ਰੀਤ ਕੌਰ ਵੱਲੋਂ ਬਸਤੀ ਬਾਵਾ ਖੇਲ ਵਿਚ ਨਾਬਾਲਿਗ ਲੜਕੀ ਨਾਲ ਜਿਨਸੀ ਸ਼ੋਸ਼ਣ ਤੇ ਕਤਲ ਦੇ ਮਾਮਲੇ ਵਿੱਚ ਅਣਗਹਿਲੀ ਵਰਤਣ ਵਾਲੇ ਏ ਐੱਸ ਆਈ ਮੰਗਤ ਰਾਮ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ […]
Nov 27, 2025 • CNC News
Government ਅੰਮ੍ਰਿਤਪਾਲ ਸਿੰਘ ਦੀ ਪੈਰੋਲ ਅਰਜ਼ੀ ਰੱਦਚੰਡੀਗੜ੍ਹ : ਪੰਜਾਬ ਸਰਕਾਰ ਨੇ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੀ ਅਰਜ਼ੀ ਰੱਦ ਕਰ ਦਿੱਤੀ ਹੈ ਜਿਸ ਕਾਰਨ ਹੁਣ ਉਹ ਸੰਸਦ ਦੇ ਸਰਦ ਰੁੱਤ ਸੈਸ਼ਨ ’ਚ ਭਾਗ ਨਹੀਂ ਲੈ ਸਕੇਗਾ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮਾਮਲੇ ਵਿੱਚ ਦਾਇਰ ਪਟੀਸ਼ਨ ’ਤੇ 21 ਨਵੰਬਰ ਨੂੰ […]
Nov 27, 2025 • CNC News
Arrest ਫ਼ਰੀਦਕੋਟ ’ਚ ਬੇਅਦਬੀ ਦੀ ਘਟਨਾ ’ਚ 2 ਔਰਤਾਂ ਗ੍ਰਿਫ਼ਤਾਰ ਫ਼ਰੀਦਕੋਟ :ਜਲਾਲੇਆਣਾ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਆਪਸੀ ਝਗੜੇ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਨੇ ਪਾੜਨ ਦੀ ਬੇਅਦਬੀ ਦੀ ਘਟਨਾ ਵਾਪਰਨ ਦੇ ਕੁਝ ਘੰਟਿਆਂ ਬਾਅਦ ਹੀ ਦੋ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਕੋਟਕਪੂਰਾ ਦੇ ਡੀਐਸਪੀ ਸੰਜੀਵ ਕੁਮਾਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਔਰਤਾਂ […]
Nov 27, 2025 • CNC News
Death ਜੇ ਮੈਦਾਨ ਤੋਂ ਲਾਸ਼ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਕੌਣ ਭੇਜੇਗਾ?: ਭਗਵੰਤ ਮਾਨਰੋਹਤਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਜਦੋਂ ਖੇਡ ਮੈਦਾਨ ਤੋਂ ਲਾਸ਼ ਘਰ ਆਵੇਗੀ ਤਾਂ ਆਪਣੇ ਪੁੱਤ ਨੂੰ ਖੇਡਣ ਲਈ ਕੌਣ ਭੇਜੇਗਾ? ਉਨ੍ਹਾਂ ਕਿਹਾ ਕਿ ਅਜਿਹੇ ਹਾਦਸਿਆਂ ਨੂੰ ਦੇਖਦੇ ਹੋਏ ਪੂਰੇ ਦੇਸ਼ ਦੇ ਖੇਡ ਮੈਦਾਨਾਂ ਦਾ ਰਿਵਿਊ […]
Nov 27, 2025 • CNC News
India ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ: ਮਾਨਸ੍ਰੀ ਆਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਇੱਥੇ ਗੁਰੂ ਤੇਗ ਬਹਾਦਰ ਜੀ ਦੇ ਨਾਂ ’ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਮਾਨ ਨੌਵੇਂ ਗੁਰੂ, ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ […]
Nov 26, 2025 • CNC News