CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਪੰਜਾਬ ਵਿੱਚ ਹੜ੍ਹਾਂ ਨਾਲ ਲੋਕਾਂ ਵਿੱਚ ਪੇ੍ਰਸ਼ਾਨੀ ਦਾ ਆਲਮਚੰਡੀਗੜ੍ਹ : ਪੰਜਾਬ ਦੇ ਨਾਲ ਲੱਗਦੇ ਪਹਾੜੀ ਇਲਾਕੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੇ ਮੀਂਹ ਕਰਕੇ ਸੂਬੇ ਦੇ ਸਾਰੇ ਡੈਮ ਅਤੇ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ ਜਿਸ ਕਰਕੇ ਅੱਧਾ ਦਰਜਨ ਤੋਂ ਵੱਧ ਜ਼ਿਲ੍ਹਿਆਂ ਦੇ ਸੈਂਕੜੇ ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। […]
Aug 26, 2025 • CNC News
India ਚੇਨੱਈ ਪਹੁੰਚੇ ਮੁੱਖ ਮੰਤਰੀ ਪੰਜਾਬਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਤਾਮਿਲਨਾਡੂ ਸਰਕਾਰ ਵੱਲੋਂ ‘ਮੁੱਖ ਮੰਤਰੀ ਨਾਸ਼ਤਾ ਯੋਜਨਾ’ ਦੇ ਵਿਸਥਾਰ ਲਈ ਰੱਖੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਲਈ ਚੇਨਈ ਪਹੁੰਚ ਗਏ ਹਨ। ਸ੍ਰੀ ਮਾਨ ਨੇ ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮਕੇ ਸਟਾਲਿਨ ਵੱਲੋਂ ਲੋਕਾਂ ਦੀ ਭਲਾਈ ਲਈ ਵੱਖ-ਵੱਖ ਪਹਿਲਕਦਮੀਆਂ ਸ਼ੁਰੂ ਕਰਨ ਦੀ ਸ਼ਲਾਘਾ ਕੀਤੀ। […]
Aug 26, 2025 • CNC News
India ਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇਅੰਮ੍ਰਿਤਸਰ : ਫਲੋਰਿਡਾ ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ’ਤੇ ਕੁਝ ਹੀ ਦਿਨਾਂ ਵਿੱਚ […]
Aug 25, 2025 • CNC News
India ਪੰਜਾਬ ਵਿਚ 55 ਲੱਖ ਲੋਕਾਂ ਨੂੰ ਮਿਲਦਾ ਮੁਫ਼ਤ ਰਾਸ਼ਨ ਬੰਦ ਕਰਨ ਲਈ ਸਾਜ਼ਿਸ਼ ਘੜ ਰਹੀ ਹੈ ਕੇਂਦਰ ਸਰਕਾਰ: ਭਗਵੰਤ ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ ਦਾ ਦੋਸ਼ ਲਗਾਇਆ […]
Aug 25, 2025 • CNC News
India ਸੁਨੀਲ ਜਾਖੜ ਨੂੰ ਪੁਲਿਸ ਨੇ ਹਿਰਾਸਤ ’ਚ ਲਿਆਅਬੋਹਰ : ਪੰਜਾਬ ਪੁਲੀਸ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਬੱਲੂਆਣਾ ਹਲਕੇ ਦੇ ਪਿੰਡ ਰਾਏਪੁਰਾ ਵਿੱਚ ‘ਭਾਜਪਾ ਦੇ ਸੇਵਾਦਾਰ, ਆ ਗਏ ਤੁਹਾਡੇ ਦੁਆਰ’ ਪ੍ਰੋਗਰਾਮ ਤਹਿਤ ਲੱਗਣ ਵਾਲੇ ਲੋਕ ਭਲਾਈ ਕੈਂਪ ਨੂੰ ਅਸਫਲ ਬਣਾ ਦਿੱਤਾ। ਪੁਲੀਸ ਨੇ ਕੈਂਪ ’ਚ ਪੁੱਜਣ ਤੋਂ ਪਹਿਲਾਂ ਹੀ ਭਾਜਪਾ ਪ੍ਰਧਾਨ ਸੁਨੀਲ ਜਾਖੜ […]
Aug 23, 2025 • CNC News
India ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮੌਕੇ 400 ਕੁਇੰਟਲ ਫੁੱਲਾਂ ਨਾਲ ਕੀਤੀ ਜਾ ਰਹੀ ਸਜਾਵਟ: ਸ੍ਰੀ ਦਰਬਾਰ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਲੈ ਕੇ ਤਿਆਰੀਆਂ ਚੱਲ ਰਹੀਆਂ ਹਨ। ਪੂਰੇ ਦਰਬਾਰ ਸਾਹਿਬ ਦੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ। ਇਸ ਮੌਕੇ ’ਤੇ ਦਰਬਾਰ ਸਾਹਿਬ ਨੂੰ […]
Aug 23, 2025 • CNC News
India ਪੰਜਾਬ ਹਾਸ-ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਏਲੁਧਿਆਣਾ : ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਭੱਲਾ ਦਾ 65 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਅਕਾਲ ਚਲਾਣੇ ਦੀ ਖ਼ਬਰ ਨਾਲ ਪੰਜਾਬੀ ਮਨੋਰੰਜਨ ਜਗਤ ਸੋਗ ਵਿੱਚ ਹੈ। ਜਸਵਿੰਦਰ ਭੱਲਾ ਨੂੰ ਪੰਜਾਬੀ ਸਿਨੇਮਾ ਵਿੱਚ ਆਪਣੇ ਕਾਮੇਡੀ ਸੁਭਾਅ ਅਤੇ ਅਭੁੱਲ ਭੂਮਿਕਾਵਾਂ ਲਈ […]
Aug 22, 2025 • CNC News
India ਲਾਰਡ ਸਵਰਾਜ ਪਾਲ ਦਾ ਲੰਡਨ ’ਚ ਦੇਹਾਂਤਜਲੰਧਰ ਦੇ ਜੰਮਪਲ ਨੇ 94 ਸਾਲ ਦੀ ਉਮਰ ’ਚ ਲਿਆ ਆਖ਼ਰੀ ਸਾਹਲੰਡਨ : ਭਾਰਤੀ ਵਾਸੀ ਤੇ ਲੰਡਨ ਨਿਵਾਸੀ ਪ੍ਰਸਿੱਧ ਬਿਜਨੈੱਸਮੈਨ ਹਾਊਸ ਆਫ ਲਾਰਡਜ਼ ਦੇ ਮੈਂਬਰ, ਲਾਰਡ ਸਵਰਾਜ ਪਾਲ ਦਾ ਵੀਰਵਾਰ ਸ਼ਾਮ ਨੂੰ ਲੰਡਨ ਵਿੱਚ 94 ਸਾਲ ਦੀ ਉਮਰ ’ਚ ਦੇਹਾਂਤ ਹੋ ਗਿਆ। ਯੂਕੇ ਆਧਾਰਿਤ 3aparo 7roup of industries ਦੇ […]
Aug 22, 2025 • CNC News
Business لون سلیمان بانڈی پورہ:ضلع بانڈی پورہ کے دور افتادہ اور سرحدی زون گریز میں تعلیمی نظام شدید بحران سے دوچار ہے۔ مقامی ذرائع سے حاصل شدہ معلومات کے مطابق، گریز میں اس وقت لیکچرر کی 57، ماسٹرز کی 48 اور ٹیچرز کی 68 آسامیاں خالی ہیں۔ یہ اعداد و شمار علاقے کے تعلیمی مستقبل کے […]
Aug 21, 2025 • CNC News
Crime ਗੁਰਦਾਸਪੁਰ ਸਰਹੱਦ ਨੇੜੇ ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀਗੁਰਦਾਸਪੁਰ : ਸਰਹੱਦੀ ਪਿੰਡ ਮੀਰਕਚਾਣਾ ਨੇੜੇ ਡਰੇਨ ’ਤੇ ਅੱਜ ਤੜਕੇ ਪੁਲੀਸ ਮੁਕਾਬਲੇ ਦੌਰਾਨ ਗੋਲੀ ਲੱਗਣ ਕਾਰਨ ਗੈਂਗਸਟਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਪੁਲੀਸ ਥਾਣਾ ਕਲਾਨੌਰ ਵੱਲੋਂ ਖੁਫੀਆ ਸੂਚਨਾ ਮਿਲਣ ਮਗਰੋਂ ਨਾਕਾ ਲਾਇਆ ਹੋਇਆ ਸੀ। ਇਸ ਦੌਰਾਨ ਸਵੇਰੇ ਲਗਪਗ 5 ਵਜੇ ਜਦੋਂ ਇੱਕ ਮੋਟਰਸਾਈਕਲ ਸਵਾਰ ਨੂੰ ਪੁਲੀਸ ਕਰਮਚਾਰੀਆਂ ਨੇ […]
Aug 20, 2025 • CNC News
India ਭਾਖੜਾ ਡੈਮ ਦੇ ਚਾਰ ਫਲੱਡ ਗੇਟ ਖੋਲ੍ਹੇ, ਲੋਕ ਪ੍ਰੇਸ਼ਾਨਚੰਡੀਗੜ੍ਹ : ਪਹਾੜਾਂ ’ਚ ਮੁੜ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਫ਼?ਕਰ ਵਧਾ ਦਿੱਤੇ ਹਨ। ਮੌਸਮ ਵਿਭਾਗ ਨੇ 24-25 ਅਗਸਤ ਨੂੰ ਸ਼ਿਮਲਾ ਖ਼?ੱਤੇ ਤੋਂ ਇਲਾਵਾ ਕੁੱਲੂ ਤੇ ਮੰਡੀ ਖੇਤਰ ’ਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਬੀਬੀਐੱਮਬੀ ਨੇ ਮੌਸਮ ਵਿਭਾਗ ਦੀ […]
Aug 20, 2025 • CNC News
Business ਖਾਲਿਸਤਾਨ ਰਿਫਰੈਂਡਮ ਪੂਰੀ ਤਰ੍ਹਾਂ ਫੇਲ੍ਹਵਾਸ਼ਿੰਗਟਨ : ਵਾਸ਼ਿੰਗਟਨ ਡੀ.ਸੀ. ’ਚ ਖਾਲਿਸਤਾਨ ਦੇ ਹੱਕ ਵਿੱਚ ‘ਖਾਲਿਸਤਾਨ ਰਿਫਰੈਂਡਮ’ ਕਰਵਾਇਆ ਗਿਆ ਜੋ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਸਥਾਨਕ ਲੋਕਾਂ ਨੇ ਇਸ ਨੂੰ ਪੂਰੀ ਤਰ੍ਹਾਂ ਨਕਾਰਿਆ ਹੈ, ਇਸ ਸੰਬੰਧੀ ‘ਸਿੱਖਸ ਆਫ ਅਮੈਰਿਕਾ’ ਦੇ ਅਤੇ ਸਿੱਖ ਬੁੱਧੀਜੀਵੀ ਡਾ. jasdip singh ਜੈਸੀ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। ਡਾ. jasdip singh ਜੈਸੀ […]
Aug 19, 2025 • CNC News
India ਡੈਮਾਂ ਤੋਂ ਪਾਣੀ ਛੱਡੇ ਜਾਣ ਉਪਰੰਤ ਸਥਿਤੀ ਦਾ ਲਿਆ ਜਾਇਜ਼ਾਅੰਮ੍ਰਿਤਸਰ : ਪਹਾੜਾਂ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ ਦਰਿਆ ਚੜੇ ਹੋਏ ਹਨ। ’ਉਝ’ ਦਰਿਆ ਵਿੱਚ ਪਾਣੀ ਛੱਡੇ ਜਾਣ ਤੋਂ ਬਾਅਦ ਇੱਥੇ ਰਾਵੀ ਦਰਿਆ ਵਿੱਚ ਵੀ ਪਾਣੀ ਦਾ ਵਹਾਅ ਤੇਜ਼ ਹੋ ਗਿਆ ਹੈ ਅਤੇ ਪੱਧਰ ਵੱਧ ਗਿਆ ਹੈ। ਇਸ ਸਬੰਧ ਵਿੱਚ ਅੱਜ […]
Aug 18, 2025 • CNC News
Business ਅੰਮਿ੍ਰਤਸਰ : 1947 ਦੀ ਭਾਰਤ ਪਾਕਿਸਤਾਨ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਮਗਰੋਂ ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਗੁਰਚਰਨ ਸਿੰਘ […]
Aug 17, 2025 • CNC News
Business ਮੌਂਟਰੀਅਲ : ਏਅਰ ਕੈਨੇਡਾ ਦੇ ਹਜਾਰਾਂ ਕੈਬਿਨ ਕਰੂ ਮੈਂਬਰ ਇਕਰਾਰਨਾਮੇ ਦੀ ਗੱਲਬਾਤ ਅਸਫ਼ਲ ਹੋਣ ਕਾਰਨ ਸਵੇਰੇ ਹੜਤਾਲ ’ਤੇ ਚਲੇ ਗਏ। ਏਅਰਲਾਈਨ ਨੂੰ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਇੱਕ ਲੱਖ ਤੋਂ ਵੱਧ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਵਿੱਚ ਵਿਘਨ ਪਿਆ। 1985 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਹੜਤਾਲ ’ਤੇ ਗਏ […]
Aug 17, 2025 • CNC News