CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Business

ਕਪਿਲ ਸ਼ਰਮਾ ਦੇ ਕੈਫੇ ’ਤੇ ਮੁੜ ਹਮਲਾ

ਸਰੀ : ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਵਿੱਚ ਬੌਲੀਵੁੱਡ ਅਦਾਕਾਰ ਅਤੇ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ’ਤੇ ਅੱਜ ਦੂਜੀ ਵਾਰ ਹਮਲਾ ਕਰਦਿਆਂ ਸਵੇਰੇ ਤੜਕੇ ਗੋਲੀਆਂ ਚਲਾਈਆਂ ਗਈਆਂ।ਸਥਾਨਕ ਨਿਵਾਸੀਆਂ ਦੇ ਅਨੁਸਾਰ 85 ਐਵੇਨਿਊ ਅਤੇ ਸਕਾਟ ਰੋਡ ਦੇ ਚੌਰਾਹੇ ’ਤੇ ਸਥਿਤ ਕੈਫੇ, K1P’S 3afe ’ਤੇ ਸਵੇਰੇ 4:30 ਵਜੇ ਹਮਲਾ ਕੀਤਾ ਗਿਆ। […]

•CNC News
Business

ਅਮਰੀਕਾ ਅਤੇ ਭਾਰਤ ਨੇ ਫਿਰ ਆਪੋ ਆਪਣੇ ਰਾਗ ਅਲਾਪੇਟਰੰਪ ਵੱਲੋਂ ਮੁੜ ਦਾਅਵਾ…ਮੈਂ ਰੋਕੀ ਭਾਰਤ-ਪਾਕਿ ਜੰਗ

ਭਾਰਤ ਦਾ ਦਾਅਵਾ : ਭਾਰਤ-ਪਾਕਿ ਫੌਜੀ ਕਾਰਵਾਈ ਆਪਸੀ ਗੱਲਬਾਤ ਜ਼ਰੀਏ ਰੁਕੀਨਿਊਯਾਰਕ/ਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਦਾਅਵਾ ਕੀਤਾ ਹੈ ਕਿ ਉਨ੍ਹਾਂ ਭਾਰਤ ਤੇ ਪਾਕਿਸਤਾਨ ਵਿਚਾਲੇ ਚਾਰ ਦਿਨ ਚੱਲੇ ਫੌਜੀ ਟਕਰਾਅ ਮਗਰੋਂ ‘ਹਾਲਾਤ ਨੂੰ ਸੰਭਾਲ ਲਿਆ ਸੀ’, ਜੋ ਇਕ ‘ਪ੍ਰਮਾਣੂ ਜੰਗ’ ਵਿਚ ਬਦਲ ਸਕਦਾ ਸੀ। ਟਰੰਪ ਨੇ ਵਾਈਟ ਹਾਊਸ ਵਿਚ ਸ਼ੁੱਕਰਵਾਰ ਨੂੰ ਇਹ ਦਾਅਵਾ ਵੀ […]

•CNC News
India

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰ

ਟਰੰਪ ਤੇ ਪੂਤਿਨ ਦੀ ਮੀਟਿੰਗ 15 ਅਗਸਤ ਨੂੰਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਯੂਕਰੇਨ ਸ਼ਾਂਤੀ ਸਮਝੌਤੇ ਉੱਤੇ ਗੱਲਬਾਤ ਕਰਨ ਲਈ 15 ਅਗਸਤ ਨੂੰ ਅਲਾਸਕਾ ਵਿੱਚ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕਰਨਗੇ। ਟਰੰਪ ਨੇ ਸੋਸ਼ਲ ਮੀਡੀਆ ’ਤੇ ਇਹ ਐਲਾਨ ਉਦੋਂ ਕੀਤਾ ਹੈ ਜਦੋਂ ਉਨ੍ਹਾਂ ਕਿਹਾ ਕਿ ਯੂਕਰੇਨ ਦੇ […]

•CNC News
India

ਮੋਦੀ ਦੇ ਸਵਾਗਤ ਲਈ ਚੀਨ ਤਿਆਰਕਿਹਾ ਦੋਸਤੀ ਅਤੇ ਏਕਤਾ ਨੁੂੰ ਮਿਲੇਗਾ ਨਵਾਂ ਰਾਹ

ਮੋਦੀ ਦੇ ਸਵਾਗਤ ਲਈ ਚੀਨ ਤਿਆਰਕਿਹਾ ਦੋਸਤੀ ਅਤੇ ਏਕਤਾ ਨੁੂੰ ਮਿਲੇਗਾ ਨਵਾਂ ਰਾਹਬੀਜਿੰਗ : ਚੀਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤਿਆਨਜਿਨ ਵਿੱਚ ਹੋਣ ਵਾਲੇ ਸ਼ੰਘਾਈ ਸਹਿਯੋਗ ਸੰਗਠਨ ਦੇ ਸ਼ਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਸਮੀ ਤੌਰ ‘ਤੇ ਸਵਾਗਤ ਕੀਤਾ ਹੈ। ਚੀਨ ਨੇ ਇਹ ਉਮੀਦ ਪ੍ਰਗਟਾਈ ਹੈ ਕਿ ਕਿ ਇਹ ਸਮਾਗਮ ਏਕਤਾ ਅਤੇ ਦੋਸਤੀ ਦਾ […]

•CNC News
India

ਮੁਕਾਬਲੇ ਵਿਚ ਪੰਜਾਬ ਦੇ ਦੋ ਜਵਾਨ ਸ਼ਹੀਦ

ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਦਹਿਸ਼ਤਗਰਦਾਂ ਨਾਲ ਜਾਰੀ ਮੁਕਾਬਲੇ ਵਿਚ ਲੰਘੀ ਰਾਤ ਸੁਰੱਖਿਆ ਬਲਾਂ ਦੇ ਦੋ ਜਵਾਨ ਸ਼ਹੀਦ ਤੇ ਦੋ ਜਣੇ ਜ਼ਖ਼ਮੀ ਹੋ ਗਏ। ਸ਼ਹੀਦ ਜਵਾਨਾਂ ਦੀ ਪਛਾਣ ਲਾਂਸ ਨਾਇਕ ਪ੍ਰਿਤਪਾਲ ਸਿੰਘ ਤੇ ਸਿਪਾਹੀ ਹਰਮਿੰਦਰ ਸਿੰਘ ਵਜੋਂ ਦੱਸੀ ਗਈ ਹੈ। ਇਨ੍ਹਾਂ ਵਿਚੋਂ ਲਾਂਸ ਨਾਇਕ ਪ੍ਰਿਤਪਾਲ ਸਿੰਘ (28) ਸਮਰਾਲਾ ਨੇੜੇ ਪਿੰਡ ਮਾਨੂਪੁਰ ਜਦੋਂਕਿ […]

•CNC News
India

ਕੰਧ ਡਿੱਗਣ ਕਾਰਨ ਸੱਤ ਮੌਤਾਂ

ਨਵੀਂ ਦਿੱਲੀ : ਕੌਮੀ ਰਾਜਧਾਨੀ ਵਿੱਚ ਅੱਜ ਸਵੇਰੇ ਪਏ ਮੀਂਹ ਮਗਰੋਂ ਦੱਖਣ-ਪੂਰਬੀ ਦਿੱਲੀ ਵਿੱਚ ਜੈਤਪੁਰ ਦੇ ਹਰੀ ਨਗਰ ਇਲਾਕੇ ਵਿੱਚ ਕੰਧ ਡਿੱਗਣ ਕਾਰਨ ਦੋ ਬੱਚਿਆਂ ਅਤੇ ਦੋ ਔਰਤਾਂ ਸਮੇਤ ਸੱਤ ਜਣਿਆਂ ਦੀ ਮੌਤ ਹੋ ਗਈ। ਮੰਦਰ ਦੀ ਕੰਧ ਅਚਾਨਕ ਡਿੱਗ ਗਈ ਜਿਸ ਕਾਰਨ ਇਸ ਨੇੜੇ ਝੁੱਗੀਆਂ ਵਿੱਚ ਰਹਿੰਦੇ ਲੋਕ, ਜਿਨ੍ਹਾਂ ਵਿੱਚ ਜ਼ਿਆਦਾਤਰ ਕਬਾੜ ਵੇਚਣ ਵਾਲੇ […]

•CNC News
India

ਖਾਲਿਸਤਾਨ ਨਾਅਰੇ ਲਿਖਣ ਤੇ ਦੋੇ ਗ੍ਰਿਫ਼ਤਾਰ

ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਜਨਤਕ ਥਾਵਾਂ ’ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਸਬੰਧੀ ਮਾਮਲੇ ਨੂੰ 24 ਘੰਟਿਆਂ ਵਿਚ ਹੱਲ ਕਰ ਲੈਣ ਦਾ ਦਾਅਵਾ ਕੀਤਾ ਹੈ। ਪੁਲੀਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਬੁੱਧਵਾਰ ਅਤੇ ਵੀਰਵਾਰ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਵਿੱਚ ਤਿੰਨ ਥਾਵਾਂ […]

•CNC News
India

ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀ

ਪੰਜਾਬ ਤੇ ਹਰਿਆਣਾ ਵਿਚਾਲੇ ਦੁਵੱਲੀ ਵਾਰਤਾ ਅੱਗੇ ਵਧੀਨਵੀਂ ਦਿੱਲੀ : ਕੇਂਦਰ ਸਰਕਾਰ ਦੀ ਅਗਵਾਈ ’ਚ ਅੱਜ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਪੰਜਵੇਂ ਗੇੜ ਦੀ ਹੋਈ ਦੁਵੱਲੀ ਵਾਰਤਾ ਦੋ ਕਦਮ ਅੱਗੇ ਵਧੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਮਗਰੋਂ ਕਿਹਾ ਕਿ ਜੇ ਕੇਂਦਰ ਸਰਕਾਰ ਸੱਚੀ ਨੀਅਤ […]

•CNC News
India

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਜੀ.ਪੀ. ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਮੀਟਿੰਗ

*ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਜੀ.ਪੀ. ਵੱਲੋਂ ਸੁਰੱਖਿਆ ਪ੍ਰਬੰਧਾਂ ਬਾਰੇ ਮੀਟਿੰਗਚੰਡੀਗੜ੍ਹ, ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੱਜ ਸਾਰੀਆਂ ਰੇਂਜਾਂ ਦੇ ਡੀਆਈਜੀਜ਼, ਸਾਰੇ ਐਸਐਸਪੀਜ਼ ਅਤੇ ਪੁਲੀਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਬਾਰੇ ਵਿਚਾਰ ਚਰਚਾ ਕੀਤੀ ਗਈ।ਡੀਜੀਪੀ ਨੇ ਸਾਰੇ ਐਸਐਸਪੀਜ਼ […]

•CNC News
India

ਸਰਵਿਸ ਰਾਈਫਲ ਦੀ ਗੋਲੀ ਚੱਲਣ ਕਾਰਨ ਹਵਾਲਦਾਰ ਦੀ ਮੌਤ

ਸਰਵਿਸ ਰਾਈਫਲ ਦੀ ਗੋਲੀ ਚੱਲਣ ਕਾਰਨ ਹਵਾਲਦਾਰ ਦੀ ਮੌਤਪਠਾਨਕੋਟ:=ਪਠਾਨਕੋਟ ਦੇ ਚੱਕੀ ਪੁਲ ’ਤੇ ਡਿਊਟੀ ਦੌਰਾਨ ਸ਼ੱਕੀ ਹਾਲਾਤ ਵਿੱਚ ਗੋਲੀ ਲੱਗਣ ਨਾਲ ਇੱਕ ਪੁਲੀਸ ਹਵਾਲਦਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵੀਰ ਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ।ਘਟਨਾ ਦੀ ਸੂਚਨਾ ਮਿਲਦੇ ਸਾਰ ਥਾਣਾ ਡਵੀਜ਼ਨ ਨੰਬਰ 2 ਦੇ ਮੁਖੀ ਮਨਦੀਪ ਸਲਗੋਤਰਾ ਮੌਕੇ ’ਤੇ ਪਹੁੰਚੇ ਅਤੇ […]

•CNC News
Crime

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀ

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 31 ਲੱਖ ਮਾਰੀ ਠੱਗੀਫਿਰੋਜ਼ਪੁਰ : ਨੌਜਵਾਨ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ 31 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲੀਸ ਨੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਪੁਲੀਸ ਥਾਣਾ ਫਿਰੋਜ਼ਪੁਰ ਸ਼ਹਿਰ ਦੇ ਸਹਾਇਕ ਥਾਣੇਦਾਰ ਭੁਪਿੰਦਰ ਸਿੰਘ ਨੇ ਦਿੱਤੀ […]

•CNC News
India

ਸ਼ਿਬੂ ਸੋਰੇਨ ਨੂੰ ਛੋਟੇ ਪੁੱਤਰ ਬਸੰਤ ਸੋਰੇਨ ਨੇ ਅਗਨੀ ਦਿਖਾਈ

ਸ਼ਿਬੂ ਸੋਰੇਨ ਨੂੰ ਛੋਟੇ ਪੁੱਤਰ ਬਸੰਤ ਸੋਰੇਨ ਨੇ ਅਗਨੀ ਦਿਖਾਈਚੰਡੀਗੜ੍ਹ : ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਯਾਨੀ ਮੰਗਲਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਨਾਮਰਾ (ਰਾਮਗੜ੍ਹ) ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਉਨ੍ਹਾਂ ਦੇ ਛੋਟੇ ਪੁੱਤਰ ਬਸੰਤ ਸੋਰੇਨ ਨੇ ਚਿਤਾ ਨੁੂੰ ਅਗਨੀ ਦਿਖਾਈ।ਸਸਕਾਰ ਦੌਰਾਨ ਲੋਕਾਂ ਨੇ ਸ਼ਿਬੂ ਸੋਰੇਨ ਅਮਰ ਰਹੇ ਦੇ ਨਾਅਰੇ ਲਾਏ। […]

•CNC News
India

ਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂ

ਉੱਤਰਕਾਸ਼ੀ ’ਚ ਬੱਦਲ ਫਟਿਆ; ਅੱਧਾ ਧਰਾਲੀ ਪਿੰਡ ਰੁੜਿ੍ਹਆ, ਚਾਰ ਮੌਤਾਂਚੰਡੀਗੜ੍ਹ : ਉੱਤਰਕਾਸ਼ੀ ਦੇ ਹਰਸ਼ੀਲ ਇਲਾਕੇ ਦੇ ਧਰਾਲੀ ਪਿੰਡ ਵਿਚ ਮੰਗਲਵਾਰ ਨੂੰ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ ਪਿੰਡ ਦਾ ਅੱਧਾ ਹਿੱਸਾ ਪਾਣੀ ਵਿੱਚ ਰੁੜ੍ਹ ਗਿਆ ਅਤੇ ਕਈ ਲੋਕ ਲਾਪਤਾ ਹੋ ਗਏ। ਮਿੱਟੀ ਦੀ ਗਾਰ ਵਾਲਾ ਪਾਣੀ ਪੂਰੇ ਪਿੰਡ ਵਿਚ ਭਰ ਗਿਆ। ਬਹੁਤ ਸਾਰੇ ਲੋਕਾਂ ਦੇ […]

•CNC News
Crime

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫਤਾਰ

ਬੱਬਰ ਖਾਲਸਾ ਇੰਟਰਨੈਸ਼ਨਲ ਦਾ ਅਤਿਵਾਦੀ ਗ੍ਰਿਫਤਾਰ ਨਵੀਂ ਦਿੱਲੀ : ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਪੰਜਾਬ ਦੇ ਬਟਾਲਾ ਵਿੱਚ ਹੋਏ ਗਰਨੇਡ ਹਮਲੇ ਦੇ ਮਾਮਲੇ ਵਿੱਚ ਸ਼ਾਮਲ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜੇ 29 ਸਾਲਾ ਅਤਿਵਾਦੀ ਨੂੰ ਗ੍ਰਿਫਤਾਰ ਕੀਤਾ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਮੁਲਜ਼ਮ ਦੀ ਪਛਾਣ ਆਕਾਸ਼ ਦੀਪ ਉਰਫ਼ […]

•CNC News
Crime

ਸਾਰੀ ਉਮਰ ਦੀ ਬੱਚਤ ਲੁੱਟ ਕੇ ਹੋਇਆ ਫਰਾਰ

ਸਾਰੀ ਉਮਰ ਦੀ ਬੱਚਤ ਲੁੱਟ ਕੇ ਹੋਇਆ ਫਰਾਰ ਫ਼ਰੀਦਕੋਟ : ਫ਼ਰੀਦਕੋਟ ਦੇ ਸਟੇਟ ਬੈਂਕ ਆਫ਼ ਇੰਡੀਆ (S29) ਦੀ ਸਾਦਿਕ ਬ੍ਰਾਂਚ ਵਿੱਚ ਇੱਕ ਵੱਡੀ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੈਂਕ ਦਾ ਇੱਕ ਕਲਰਕ ਕਥਿਤ ਤੌਰ ’ਤੇ ਗ੍ਰਾਹਕਾਂ ਦੇ ਖਾਤਿਆਂ, ਐੱਫਡੀ ਅਤੇ ਕ੍ਰੈਡਿਟ ਸੀਮਾ ਵਿੱਚੋਂ ਕਰੋੜਾਂ ਰੁਪਏ ਕੱਢ ਕੇ ਫਰਾਰ ਹੋ ਗਿਆ। ਜਦੋਂ ਖਾਤਾਧਾਰਕ ਬ੍ਰਾਂਚ […]

•CNC News
Send a news tip