CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ

ਪੰਜਾਬ ਸਰਕਾਰ ਵੱਲੋਂ 16 ਨਵੇਂ ਸੇਵਾ ਕੇਂਦਰ ਤੇ 28 ਦੁਬਾਰਾ ਹੋਣਗੇ ਸਰਗਰਮ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 16 ਨਵੇਂ ਸੇਵਾ ਕੇਂਦਰ ਖੋਲ੍ਹੇ ਜਾ ਰਹੇ ਹਨ, ਜਦੋਂਕਿ 28 ਨੂੰ ਮੁੜ ਤੋਂ ਕਾਰਜਸ਼ੀਲ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਭਵਨ ਵਿੱਚ […]

•CNC News
India

ਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ

ਪੰਜਾਬੀ ਨੌਜਵਾਨ ਕੈਨੇਡਾ ਦਰਿਆ ਵਿੱਚ ਦਰਿਆ ’ਚ ਰੁੜਿਆ ਓਟਾਵਾ : ਪੰਜਾਬ ਦੇ ਜ਼ਿਲ੍ਹਾ ਮਾਨਸਾ ਦੇ ਨੌੌਜਵਾਨ ਦੀ ਕੈਨੇਡਾ ਦੇ ਦਰਿਆ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ, ਜਿਸ ਦਾ ਨਾਂਅ ਜਤਿਨ ਗਰਗ ਦੱਸਿਆ ਜਾ ਰਿਹਾ ਹੈ ਜੋ 11 ਮਹੀਨੇ ਪਹਿਲਾਂ ਹੀ ਵਿਦਿਆਰਥੀ ਵੀਜ਼ੇ ’ਤੇ ਕੈਨੇਡਾ ਗਿਆ ਸੀ। ਵਾਲੀਬਾਲ ਖੇਡਦਿਆਂ ਦਰਿਆ ਵਿੱਚ ਡੁੱਬਣ ਕਾਰਨ ਉਸ ਦੀ […]

•CNC News
India

ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ

ਮਜੀਠੀਆ ਦੇ ਬੈਰਕ ਬਦਲਣ ਦੇ ਮਾਮਲੇ ਦੀ ਸੁਣਵਾਈ 22 ਨੂੰ ਮੁਹਾਲੀ : ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਦੀ ਸੁਣਵਾਈ ਹੁਣ 22 ਜੁਲਾਈ ਨੂੰ ਹੋਵੇਗੀ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵੱਲੋਂ ਅਗਲੀ ਤਰੀਕ ਪਾ ਦਿੱਤੀ ਗਈ। ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕਥਿਤ ਦੋਸ਼ਾਂ ਅਧੀਨ ਨਾਭਾ ਦੀ ਨਿਊ ਜੇਲ੍ਹ ਵਿੱਚ […]

•CNC News
Crime

ਅੰਮ੍ਰਿਤਸਰ ਹਵਾਈ ਅੱਡੇ ’ਤੇ 96 ਲੱਖ ਦਾ ਸੋਨਾ ਬਰਾਮਦ

ਅੰਮ੍ਰਿਤਸਰ ਹਵਾਈ ਅੱਡੇ ’ਤੇ 96 ਲੱਖ ਦਾ ਸੋਨਾ ਬਰਾਮਦ ਅੰਮ੍ਰਿਤਸਰ : ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ […]

•CNC News
Crime

ਫ਼ੌਜੀ ਦੀ ਲਾਸ਼ ਕਾਰ ’ਚੋਂ ਮਿਲੀ

ਫ਼ੌਜੀ ਦੀ ਲਾਸ਼ ਕਾਰ ’ਚੋਂ ਮਿਲੀ ਚਮਕੌਰ ਸਾਹਿਬ : ਸੂਚਨਾ ਮਿਲੀ ਹੈ ਕਿ ਚਮਕੌਰ ਸਾਹਿਬ ਦੇ ਨੇੜਲੇ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਪਾਣੀ ਵਾਲੇ ਟੈਂਕੀ ਨੇੜੇ ਖੜ੍ਹੀ ਕਾਰ ’ਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ, ਜੋ ਫ਼ੌਜ ਵਿੱਚ ਨੌਕਰੀ ਕਰਦਾ ਸੀ। ਪੁਲਿਸ ਅਨੁਸਾਰ ਪਿੰਡ ਖੋਖਰਾਂ ਦੇ ਸਟੇਡੀਅਮ ’ਚ ਸਵਿਫਟ ਕਾਰ ਦੀ ਡਰਾਈਵਰ ਸੀਟ ’ਤੇ ਨੌਜਵਾਨ […]

•CNC News
India

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ

ਨਕੋਦਰ ਕਾਂਡ ਬਾਰੇ ਰਿਪੋਰਟ ਗਵਾਚਣ ਦੀ ਜਾਂਚ ਲਈ ਸਦਨ ਦੀ ਕਮੇਟੀ ਬਣੇਗੀ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਆਖ਼ਰੀ ਦਿਨ ਸਾਲ 1986 ਵਿੱਚ ਵਾਪਰੇ ਨਕੋਦਰ ਕਾਂਡ ਦੇ ਮਾਮਲੇ ’ਚ ਐਕਸ਼ਨ ਟੇਕਨ (ਕਾਰਵਾਈ) ਰਿਪੋਰਟ ਦੀ ਗੁੰਮਸ਼ੁਦਗੀ ਬਾਰੇ ਸਦਨ ਦੀ ਕਮੇਟੀ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ […]

•CNC News
Crime

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ

ਪਤਨੀ ਵੱਲੋਂ ਭਰਾ ਨਾਲ ਮਿਲ ਕੇ ਪਤੀ ਦਾ ਕਤਲ ਬਠਿੰਡਾ “: ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀ ਬਾਂਦਰ ਵਿਖੇ ਇਲਾਜ ਲਈ ਦਾਨ ਵਜੋਂ ਪੈਸੇ ਦੇ ਲਾਲਚ ਵਿੱਚ ਪਤਨੀ ਨੇ ਆਪਣੇ ਭਰਾ ਅਤੇ ਉਸਦੇ ਸਾਥੀਆਂ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕਰ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਪਤਨੀ, ਮ੍ਰਿਤਕ ਦੇ ਸਾਲੇ, […]

•CNC News
India

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ

ਸਾਗਰ ਪ੍ਰੀਤ ਹੁੱਡਾ ਚੰਡੀਗੜ੍ਹ ਦੇ ਨਵੇਂ ਡੀਜੀਪੀ ਚੰਡੀਗੜ੍ਹ : ਸੀਨੀਅਰ ਆਈਪੀਐੱਸ ਅਧਿਕਾਰੀ ਸਾਗਰ ਪ੍ਰੀਤ ਹੁੱਡਾ ਨੂੰ ਚੰਡੀਗੜ੍ਹ ਦਾ ਨਵਾਂ ਡੀਜੀਪੀ ਨਿਯੁਕਤ ਕੀਤਾ ਗਿਆ ਹੈ। ਹੁੱਡਾ 1997 ਬੈਚ ਦੇ ਅਰੁਣਾਚਲ ਪ੍ਰਦੇਸ਼, ਗੋਆ ਮਿਜ਼ੋਰਮ (17M”“) ਕੇਡਰ ਦੇ ਆਈਪੀਐੱਸ ਅਧਿਕਾਰੀ ਹਨ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹੁਕਮਾਂ ਮੁਤਾਬਕ ਉਹ ਡੀਜੀਪੀ ਵਜੋਂ ਫੌਰੀ ਅਹੁਦੇ ਦਾ ਚਾਰਜ ਸੰਭਾਲ ਲੈਣਗੇ। ਹੁੱਡਾ […]

•CNC News
Crime

ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ’ਚ ਮੌਤ

ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦੀ ਸੜਕ ਹਾਦਸੇ ’ਚ ਮੌਤ ਜਲੰਧਰ : ਮੈਰਾਥਨ ਦੌੜਾਕ ਫ਼ੌਜਾ ਸਿੰਘ ਦੀ ਅੱਜ ਦੇਰ ਸ਼ਾਮ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਹ 114 ਸਾਲ ਦੇ ਸਨ। ਜਦੋਂ ਉਹ ਘਰ ਤੋਂ ਬਾਹਰ ਸੈਰ ਕਰ ਰਹੇ ਸਨ ਤਾਂ ਇੱਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਨੂੰ ਜ਼ਖ਼ਮੀ ਹਾਲਤ ਵਿੱਚ ਜਲੰਧਰ ਦੇ […]

•CNC News
India

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ

ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ਵਿੱਚ ਕਾਂਗਰਸੀਆਂ ਦਫ਼ਤਰ ਘੇਰਿਆ ਲੁਧਿਆਣਾ : ਲੈਂਡ ਪੂਲਿੰਗ ਪਾਲਿਸੀ ਤਹਿਤ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਦੀ 24 ਹਜ਼ਾਰ ਤੋਂ ਵੱਧ ਏਕੜ ਜ਼ਮੀਨ ਨੂੰ ਪੰਜਾਬ ਸਰਕਾਰ ਵੱਲੋਂ ਐਕੁਆਇਰ ਕਰਨ ਦੇ ਵਿਰੋਧ ਵਿੱਚ ਅੱਜ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਦੇ ਆਗੂਆਂ ਅਤੇ ਕਾਰਕੁਨਾਂ ਨੇ ਗਲਾਡਾ ਦਫ਼ਤਰ […]

•CNC News
India

ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ

ਪ੍ਰਦਰਸ਼ਨ ਕਰ ਰਹੇ ਭਾਜਪਾ ਆਗੂ ਹਿਰਾਸਤ ’ਚ ਲਏ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਪੱਖੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਅੱਜ ਆਪਣੇ ਸਮਰਥਕਾਂ ਨਾਲ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਪਹੁੰਚੇ। ਉਨ੍ਹਾਂ ਨੂੰ ਪੰਜਾਬ ਵਿਧਾਨ ਸਭਾ ਤੋਂ ਕੁਝ ਦੂਰੀ ’ਤੇ ਹੀ ਪੁਲੀਸ […]

•CNC News
India

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ

ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੂੰ ਸੱਦਾ ਦੇਣ ਦਾ ਫ਼ੈਸਲਾ ਅੰਮ੍ਰਿਤਸਰ : ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਵਾਸਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਲੋਕ ਸਭਾ ਦੇ ਸਪੀਕਰ, ਚੀਫ ਜਸਟਿਸ ਆਫ ਇੰਡੀਆ ਤੇ ਹੋਰਨਾ ਨੂੰ ਸਿੱਖ ਸੰਸਥਾ […]

•CNC News
India

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ

ਪੰਜਾਬ ਵਿਧਾਨ ਸਭਾ ਵੱਲੋਂ ਬੇਅਦਬੀ-ਰੋਕੂ ਬਿਲ ਸਿਲੈਕਟ ਕਮੇਟੀ ਕੋਲ ਭੇਜਣ ਦਾ ਫ਼ੈਸਲਾ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸੰਮਤੀ ਨਾਲ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ’ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦਾ ਫੈਸਲਾ ਕੀਤਾ ਹੈ, ਤਾਂ ਜੋ ਉਹ ਸਾਰੇ ਹਿੱਸੇਦਾਰਾਂ ਨਾਲ ਬਿੱਲ ਦੇ ਉਪਬੰਧਾਂ ’ਤੇ ਚਰਚਾ ਕਰ ਸਕੇ। ਸਿਲੈਕਟ ਕਮੇਟੀ ’ਚ ਸਾਰੀਆਂ ਪਾਰਟੀਆਂ […]

•CNC News
India

ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ

ਹਰਿਮੰਦਰ ਸਾਹਿਬ ਵਿੱਚ ਬੰਬ ਰੱਖੇ ਹੋਣ ਦੀ ਧਮਕੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਕ ਅਣਪਛਾਤੇ ਵਿਅਕਤੀ ਵੱਲੋਂ ਈਮੇਲ ਮਿਲੀ ਹੈ ਜਿਸ ਵਿਚ ਹਰਿਮੰਦਰ ਸਾਹਿਬ ਵਿਖੇ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਹੈ। ਕਮੇਟੀ ਨੇ ਇਸ ਸਬੰਧੀ ਸਿਟੀ ਪੁਲੀਸ ਕੋਲ ਸ਼ਿਕਾਇਤ ਦਰਜ ਕੀਤੀ ਹੈ, ਜਿਸ ਮਗਰੋਂ ਹਰਿਮੰਦਰ ਸਾਹਿਬ ਦੁਆਲੇ ਸੁਰੱਖਿਆ ਵਧਾ ਦਿੱਤੀ ਗਈ […]

•CNC News
India

ਜਲੰਧਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਤੇ ਕੁੜਮ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਜਾਰੀ

ਜਲੰਧਰ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਤੇ ਕੁੜਮ ਦੀ ਗ੍ਰਿਫ਼ਤਾਰੀ ਲਈ ਲੁਕਆਊਟ ਜਾਰੀ ਜਲੰਧਰ : ਭ੍ਰਿਸ਼ਟਾਚਾਰ ਦੇ ਮਾਮਲੇ ’ਚ ਘਿਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਮਨ ਅਰੋੜਾ ਦੇ ਫ਼ਰਾਰ ਪੁੱਤਰ ਰਾਜਨ ਅਰੋੜਾ ਤੇ ਕੁੜਮ ਰਾਜੂ ਮਦਾਨ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਨੇ ਲੁਕਆਊਟ ਸਰਕੁਲਰ (ਐੱਲਓਸੀ) ਜਾਰੀ ਕੀਤਾ ਹੈ। ਰਮਨ ਅਰੋੜਾ ਤੇ ਉਨ੍ਹਾਂ ਦੇ ਕੁੜਮ ਰਾਜੂ […]

•CNC News
Send a news tip