CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Crime ਹੈਰੋਇਨ ਸਣੇ ਮੁਲਜ਼ਮ ਕਾਬੂ ਅੰਮ੍ਰਿਤਸਰ : ਬੀਐੱਸਐੱਫ ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਸਰਹੱਦੀ ਖੇਤਰ ਵਿੱਚ ਕੀਤੇ ਇੱਕ ਸਾਂਝੇ ਆਪਰੇਸ਼ਨ ਤਹਿਤ ਇੱਕ ਵਿਅਕਤੀ ਨੂੰ ਨਸ਼ਾ ਤਸਕਰੀ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ ਹੈਰੋਇਨ, ਦੋ ਮੋਬਾਈਲ ਫੋਨ ਆਦਿ ਸਮਾਨ ਬਰਾਮਦ ਕੀਤਾ ਗਿਆ ਹੈ। ਬੀਐੱਸਐਫ ਅਧਿਕਾਰੀਆਂ ਨੇ ਦੱਸਿਆ ਕਿ ਇਸ ਵਿਅਕਤੀ ਨੂੰ ਖਾਸਾ ਇਲਾਕੇ ਵਿੱਚੋਂ […]
Jul 11, 2025 • CNC News
India ਬਿਲਾਸਪੁਰ ਵਿੱਚ ਬੱਸ ਹਾਦਸੇ ਵਿੱਚ ਪੰਜਾਬ ਦੇ 32 ਸ਼ਰਧਾਲੂ ਜ਼ਖਮੀ ਸ਼ਿਮਲਾ : ਪੰਜਾਬ ਦੇ ਨੂਰਮਹਿਲ ਤੋਂ ਹਿਮਾਚਲ ਪ੍ਰਦੇਸ਼ ਦੇ ਦਰਲਾਘਾਟ ਰਹੀ ਸ਼ਰਧਾਲੂਆਂ ਨਾਲ ਭਰੀ ਇੱਕ ਨਿੱਜੀ ਬੱਸ ਸ਼ੁੱਕਰਵਾਰ ਤੜਕੇ ਨਮਹੋਲ ਨੇੜੇ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ਕਾਰਨ 32 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਬਿਲਾਸਪੁਰ ਦੇ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ […]
Jul 11, 2025 • CNC News
India ਪੰਜਾਬ ਦੇ ਰਾਜਪਾਲ ਵੱਲੋਂ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਸ੍ਰੀ ਆਨੰਦਪੁਰ ਸਾਹਿਬ “: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਮੁਲਾਕਾਤ ਕੀਤੀ ਗਈ। ਇਹਜਾਣਕਾਰੀ ਇਥੇ ਜਥੇਦਾਰ ਗੜਗੱਜ ਨੇ ਦਿੱਤੀ। ਜਥੇਦਾਰ ਗੜਗੱਜ ਨੇ […]
Jul 11, 2025 • CNC News
Crime ਵਿਦਿਆਰਥੀਆਂ ਵੱਲੋਂ ਸਕੂਲ ਡਾਇਰੈਕਟਰ ਦਾ ਕਤਲ ਹਿਸਾਰ : ਹਿਸਾਰ ਜ਼ਿਲ੍ਹੇ ਦੇ ਨਾਰਨੌਂਦ ਉਪ-ਮੰਡਲ ਦੇ ਬਾਸ ਪਿੰਡ ਵਿੱਚ ਵੀਰਵਾਰ ਨੂੰ ਇੱਕ ਪ੍ਰਾਈਵੇਟ ਸਕੂਲ ਦੇ ਡਾਇਰੈਕਟਰ ਦਾ ਦੋ ਵਿਦਿਆਰਥੀਆਂ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਦੌਰਾਨ ਸਕੂਲ ਡਾਇਰੈਕਟਰ ਜਗਬੀਰ ਪੰਨੂ ਨੂੰ ਹਿਸਾਰ ਦੇ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਨੇ ਜ਼ਖ਼ਮਾਂ ਦੀ ਤਾਬ […]
Jul 10, 2025 • CNC News
India ਲਾਰੈਂਸ ਬਿਸ਼ਨੋਈ ਨੂੰ ਪੰਜਾਬ ਦੇ ਹਵਾਲੇ ਕਿਉਂ ਨਹੀਂ ਕੀਤਾ?: ਚੀਮਾ ਚੰਡੀਗੜ੍ਹ : ਵਿਧਾਨ ਸਭਾ ਦੇ ਸੈਸ਼ਨ ਮਗਰੋਂ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਅਬੋਹਰ ਵਿੱਚ ਵਪਾਰੀ ਦਾ ਹੋਇਆ ਕਤਲ ਲਾਰੈਂਸ ਬੁਸ਼ਨੋਈ ਵਲੋਂ ਕਰਵਾਇਆ ਗਿਆ ਹੈ, ਜੋ ਗੁਜਰਾਤ ਜੇਲ੍ਹ ਵਿੱਚ ਹੈ। ਉਨ੍ਹਾਂ ਕਿਹਾ, ‘‘ਬਹੁਤ ਦੁੱਖ ਦੀ ਗੱਲ ਹੈ ਕਿ ਉਹ ਗੁਜਰਾਤ ਵਿੱਚ ਬੈਠਾ ਪੰਜਾਬ ਨੂੰ […]
Jul 10, 2025 • CNC News
Crime ਗੋਲੀ ਕਾਂਡ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ ਧਰਮਕੋਟ : ਕੋਟ ਈਸੇ ਖਾਂ ਦੇ ਨਾਮੀ ਡਾਕਟਰ ਅਤੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਡਾ. ਅਨਿਲਜੀਤ ਕੰਬੋਜ ਦੇ ਮਾਮਲੇ ਵਿੱਚ ਅੱਜ ਪੁਲੀਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਪੁਲੀਸ ਕਪਤਾਨ ਰਮਨਦੀਪ ਸਿੰਘ ਨੇ ਦੱਸਿਆ ਕਿ ਉਕਤ ਗੋਲੀ ਕਾਂਡ ਵਿੱਚ ਦੋਸ਼ੀਆਂ ਨੂੰ ਹਥਿਆਰ […]
Jul 10, 2025 • CNC News
India ਪੰਜਾਬ ਤੇ ਹਰਿਆਣਾ ’ਚ ‘ਡੰਕੀ ਰੂਟ’ ਲਵਾਉਣ ਵਾਲੇ ਏਮੀਗ੍ਰੇਸ਼ਨ ਸੈਂਟਰਾਂ ’ਤੇ ਛਾਪੇ ਜਲੰਧਰ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਵਰ੍ਹੇ ਅਮਰੀਕਾ ਵੱਲੋਂ ਵਾਪਸ ਭੇਜੇ ਗਏ ਗ਼ੈਰਕਾਨੂੰਨੀ ਪਰਵਾਸੀਆਂ ਨਾਲ ਜੁੜੇ ‘ਡੰਕੀ ਰੂਟ’ ਮਾਮਲੇ ਦੀ ਮਨੀ ਲਾਂਡਰਿੰਗ ਜਾਂਚ ਤਹਿਤ ਪੰਜਾਬ ਤੇ ਹਰਿਆਣਾ ਦੇ ਕਈ ਸ਼ਹਿਰਾਂ ’ਚ ਛਾਪੇ ਮਾਰੇ ਹਨ। ਸੂਤਰਾਂ ਨੇ ਦੱਸਿਆ ਕਿ ਦੋਵਾਂ ਸੂਬਿਆਂ ਵਿੱਚ ਕੁੱਲ […]
Jul 10, 2025 • CNC News
India ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਸ਼ੁਰੂ ਨਵੀਂ ਦਿੱਲੀ : ਪੰਜਾਬ ਅਤੇ ਹਰਿਆਣਾ ਵਿਚਕਾਰ ਗੁੰਝਲਦਾਰ ਸਤਲੁਜ ਯਮੁਨਾ ਲਿੰਕਨਹਿਰ ਵਿਵਾਦ ਨੂੰ ਹੱਲ ਕਰਨ ਲਈ ਸੁਪਰੀਮ ਕੋਰਟ ਦੀ 13 ਅਗਸਤ ਦੀ ਸਮਾਂ ਸੀਮਾ ਤੋਂ ਪਹਿਲਾਂ ਬੁੱਧਵਾਰ ਸ਼ਾਮ 4 ਵਜੇ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਨੇ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਸ਼ੁਰੂ ਕੀਤੀ। ਮੀਟਿੰਗ […]
Jul 9, 2025 • CNC News
Crime ਬੋਰੀ ਵਿੱਚ ਲਾਸ਼ ਸੁੱਟਣ ਆਏ ਦੋ ਵਿਅਕਤੀ ਮੋਟਰਸਾਈਕਲ ਛੱਡ ਕੇ ਫਰਾਰ ਲੁਧਿਆਣਾ : ਲੁਧਿਆਣਾ ’ਚ ਬੁੱਧਵਾਰ ਨੂੰ ਫਿਰੋਜ਼ਪੁਰ ਰੋਡ ’ਤੇ ਡਿਵਾਈਡਰ ਤੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਇੱਕ ਬੋਰੀ, ਜਿਸ ਵਿੱਚ ਬਾਅਦ ਵਿੱਚ ਇੱਕ ਔਰਤ ਦੀ ਲਾਸ਼ ਮਿਲੀ, ਸੁੱਟਦੇ ਹੋਏ ਦੇਖਿਆ ਗਿਆ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਦੋ ਵਿਅਕਤੀ ਇੱਕ ਇੱਕ ਬੋਰੀ ਸੁੱਟਣ ਲਈ ਆਏ ਅਤੇ […]
Jul 9, 2025 • CNC News
Crime ਛੁੱਟੀ ’ਤੇ ਆਏ ਫ਼ੌਜੀ ਵੱਲੋਂ ਖ਼ੁਦਕੁਸ਼ੀ ਸੁਨਾਮ ਊਧਮ ਸਿੰਘ ਵਾਲਾ : ਇੱਥੋਂ ਨੇੜਲੇ ਪਿੰਡ ਚੌਵਾਸ ਜਖੇਪਲ ਦੇ ਛੁੱਟੀ ’ਤੇ ਆਏ ਫ਼ੌਜੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਸਥਾਨਕ ਸਿਵਲ ਹਸਪਤਾਲ ਵਿੱਚ ਥਾਣਾ ਧਰਮਗੜ੍ਹ ਦੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਚੌਵਾਸ ਜਖੇਪਲ ਦਾ 28 ਵਰ੍ਹ?ਆਂ ਦਾ ਮੇਜਰ ਸਿੰਘ ਪੁੱਤਰ ਦਰਸ਼ਨ ਸਿੰਘ ਫ਼ੌਜ ਵਿੱਚ […]
Jul 8, 2025 • CNC News
India ਆਦਮਪੁਰ ਵਿੱਚ ਘਰ ’ਤੇ ਪੈਟਰੋਲ ਬੰਬ ਸੁੱਟੇ ਜਲੰਧਰ : ਆਦਮਪੁਰ ਸ਼ਹਿਰ ਦੇ ਗਾਂਧੀ ਨਗਰ ਮੁਹੱਲੇ ਵਿੱਚ ਐਤਵਾਰ ਰਾਤ ਨੂੰ ਕਰੀਬ 12 ਵਜੇ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਇੱਕ ਘਰ ’ਤੇ ਪੈਟਰੋਲ ਬੰਬ ਸੁੱਟੇ। ਇਸ ਘਟਨਾ ਵਿੱਚ ਜਾਨੀ ਨੁਕਸਾਨ ਨਹੀਂ ਹੋਇਆ ਪਰ ਘਰ ਨੂੰ ਨੁਕਸਾਨ ਪੁੱਜਾ ਹੈ। ਘਰ ਦੇ ਮਾਲਕ ਹੰਸਰਾਜ ਦੀ ਪਤਨੀ ਪਰਮਿੰਦਰ ਕੌਰ ਨੇ […]
Jul 8, 2025 • CNC News
India ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਪਲਟੀ, ਤਿੰਨ ਮਰੇ ਫਗਵਾੜਾ : ਮਾਰਬਲ ਤੇ ਟਾਈਲਾਂ ਨਾਲ ਲੱਦੀ ਪਿਕਅੱਪ ਵੈਨ ਦੇ ਅੱਜ ਸਵੇਰੇ ਫਿਲੌਰ ਹਾਈਵੇਅ ’ਤੇ ਸ਼ਹਿਨਾਈ ਰਿਜ਼ੌਰਟ ਨੇੜੇ ਪਲਟਣ ਕਰਕੇ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂਕਿ ਤਿੰਨ ਹੋਰ ਗੰਭੀਰ ਜ਼ਖ਼ਮੀ ਹੋ ਗਏ। ਹਾਦਸਾ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਵਾਪਰਿਆ। ਤੇਜ਼ ਰਫ਼ਤਾਰ ਪਿਕਅੱਪ ਟਰੱਕ ਬੇਕਾਬੂ ਹੋ […]
Jul 8, 2025 • CNC News
Crime ਪੁਲੀਸ ਥਾਣੇ ’ਚੋਂ ਕਬੱਡੀ ਖਿਡਾਰੀ ਦੀ ਗਲੀ-ਸੜੀ ਲਾਸ਼ ਬਰਾਮਦ ਸ਼ਾਹਕੋਟ (ਨਕੋਦਰ) : ਸ਼ਾਹਕੋਟ ਪੁਲੀਸ ਥਾਣੇ ਦੇ ਇੱਕ ਕਮਰੇ ਵਿੱਚੋਂ ਨੌਜਵਾਨ ਦੀ ਗਲੀ ਸੜੀ ਲਾਸ਼ ਮਿਲਣ ਤੋਂ ਬਾਅਦ ਉੱਥੇ ਹੜਕੰਪ ਮਚ ਗਿਆ। ਥਾਣੇ ਦੇ ਅੰਦਰ ਇੱਕ ਅਣਵਰਤੇ ਪਹਿਲੀ ਮੰਜ਼ਿਲ ਦੇ ਕਮਰੇ ਵਿੱਚੋਂ ਇੱਕ ਨੌਜਵਾਨ ਦੀ ਗਲੀ-ਸੜੀ ਲਾਸ਼ ਮਿਲੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ 26 ਸਾਲਾ […]
Jul 8, 2025 • CNC News
India ਪੰਜਾਬ ’ਚ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ ਹੈ। ਇਹ ਆਗਾਜ਼ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਦੇ ਸੈਕਟਰ 35 […]
Jul 8, 2025 • CNC News
Crime ਫਲਾਈਟ ’ਚ ਬੰਬ ਦੀ ਅਫ਼ਵਾਹ ਸਬੰਧੀ 69R ਦਰਜ ਚੰਡੀਗੜ੍ਹ “: ਅਧਿਕਾਰੀਆਂ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਨੇ ਪਿਛਲੇ ਹਫ਼ਤੇ ਹੈਦਰਾਬਾਦ ਤੋਂ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ‘ਤੇ ਉਤਰਨ ਵਾਲੀ ਇੰਡੀਗੋ ਫਲਾਈਟ ਵਿਚ ਬੰਬ ਦੀ ਝੂਠੀ ਖ਼ਬਰ ਫੈਲਾਉਣ ਦੇ […]
Jul 8, 2025 • CNC News