CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਬਰਤਾਨਵੀ ਫੌਜ ਦੀ ਮਦਦ ਨਾਲ’ ਹੋਇਆ ਸੀ ਅਪਰੇਸ਼ਨ ਬਲਿਊ ਸਟਾਰ: ਭਾਜਪਾ ਐਮ.ਪੀ. ਗੁਹਾਟੀ : ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਕਾਂਗਰਸ ਪਾਰਟੀ ‘ਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਉਭਾਰ ਲਈ ਜ਼ਿੰਮੇਵਾਰ ਹੋਣ ਦੇ ਨਾਲ ਹੀ 1984 ਵਿੱਚ ਅਪਰੇਸ਼ਨ ਨੀਲਾ ਤਾਰਾ ਦੌਰਾਨ ਬਰਤਾਨਵੀ ਫੌਜ ਤੋਂ ਮਦਦ ਲੈਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਗਾਇਆ […]
Jul 7, 2025 • CNC News
India ਖ਼ਾਲਿਸਤਾਨੀ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਵਾਸ਼ਿੰਗਟਨ ਕੇਂਦਰੀ ਏਜੰਸੀਆਂ ਨੇ ਖਾਲਿਸਤਾਨੀ ਦਹਿਸ਼ਤਗਰਦ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਭਾਰਤ ਲਿਆਉਣ ਦੀ ਤਿਆਰੀ ਖਿੱਚ ਲਈ ਹੈ। ਸੂਤਰਾਂ ਮੁਤਾਬਕ ਕੇਂਦਰੀ ਏਜੰਸੀਆਂ ਅਮਰੀਕੀ ਏਜੰਸੀਆਂ ਦੇ ਸੰਪਰਕ ਵਿਚ ਹਨ। ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਪਾਸੀਆ ਨੂੰ ਇਸ ਸਾਲ 17 ਅਪਰੈਲ ਨੂੰ ਅਮਰੀਕਾ ਵਿਚ ਗ੍ਰਿਫ਼ਤਾਰ ਕੀਤਾ ਗਿਆ […]
Jul 7, 2025 • CNC News
India ਮਿੰਨੀ ਬੱਸ ਅਤੇ ਕਾਰ ਦੀ ਟੱਕਰ ’ਚ 8 ਮੌਤਾਂ ਦਸੂਹਾ : ਇਥੇ ਦਸੂਹਾ-ਹਾਜ਼ੀਪੁਰ ਰੋਡ ’ਤੇ ਅੱਜ ਸਵੇਰ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਹਾਜ਼ੀਪੁਰ ਤੋਂ ਦਸੂਹਾ ਵੱਲ ਆ ਰਹੀ ਸਵਾਰੀਆਂ ਨਾਲ ਭਰੀ […]
Jul 7, 2025 • CNC News
Crime ਸਿੱਧੂ ਮੂਸੇਵਾਲਾ ਨੂੰ ਸ਼ੂਟ ਕਰਨ ਵਾਲੇ ਰੂਪਾ ਦੇ ਭਰਾ ਦਾ ਗੋਲੀਆਂ ਮਾਰ ਕੇ ਕਤਲ, ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਹਿਤਾ ਨੇੜੇ ਪਿੰਡ ਚੰਨਣ ਕੇ ਵਿਖੇ ਅੱਜ ਦਿਨ-ਦਿਹਾੜੇ ਇੱਕ 28 ਸਾਲਾ ਨੌਜਵਾਨ ਜੁਗਰਾਜ ਸਿੰਘ ਉਰਫ ਤੋਤਾ ਦੀ ਗੈਂਗ ਹਿੰਸਾ ਦੀ ਇੱਕ ਘਟਨਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜੁਗਰਾਜ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ […]
Jul 5, 2025 • CNC News
India ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ ਚੰਡੀਗੜ੍ਹ : ਪੰਜਾਬ ਕੈਬਨਿਟ ’ਚ ਸ਼ਾਮਲ ਸੰਜੀਵ ਅਰੋੜਾ ਨੇ ਅੱਜ ਇੱਥੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ […]
Jul 5, 2025 • CNC News
EDUCATION ਆਪ’ ਦਾ ਸਿੱਖਿਆ ਮਾਡਲ ਫੇਲ੍ਹ: ਬਾਜਵਾ ਚੰਡੀਗੜ੍ਹ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਉੱਚ ਸਿੱਖਿਆ ਸੰਸਥਾਵਾਂ ਦੀ ਵਿਗੜਦੀ ਹਾਲਤ ਨੂੰ ਲੈ ਕੇ ‘ਆਪ’ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ‘ਆਪ’ ਦਾ ਸਿੱਖਿਆ ਮਾਡਲ ਫੇਲ੍ਹ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ […]
Jul 5, 2025 • CNC News
Crime ਭ੍ਰਿਸ਼ਟਾਚਾਰ ਦੇ ਦੋਸ਼ਾਂ ’ਚ ਡੀਐੱਸਪੀ ਗ੍ਰਿਫ਼ਤਾਰ ਚੰਡੀਗੜ੍ਹ : ਫਰੀਦਕੋਟ ਵਿਚ ਮਹਿਲਾ ਸੈੱਲ ’ਚ ਤਾਇਨਾਤ ਡੀਐੱਸਪੀ (ਅਪਰਾਧ) ਰਾਜਨਪਾਲ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਐੱਸਪੀ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਖਿਲਾਫ ਦਾਇਰ ਭ੍ਰਿਸ਼ਟਾਚਾਰ ਨਾਲ ਸਬੰਧਤ ਸ਼ਿਕਾਇਤ ਨੂੰ ਰਫ਼ਾ ਦਫ਼ਾ ਕਰਵਾਉਣ ਲਈ ਐੱਸਐੱਸਪੀ ਦਫ਼ਤਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਦੇਣ ਦੀ […]
Jul 4, 2025 • CNC News
Crime ਅਸਲਾ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ ਅੰਮ੍ਰਿਤਸਰ: ਇੱਕ ਵੱਡੀ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਪੁਲੀਸ ਨੇ ਦੋ ਕੇਸਾਂ ਵਿਚ 9 ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 […]
Jul 4, 2025 • CNC News
Crime ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ ਬਠਿੰਡਾ :ਜ਼ਿਲ੍ਹਾ ਬਠਿੰਡਾ ਦੇ ਪਿੰਡ ਮਹਿਮਾ ਸਰਕਾਰੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਨੇ ਆਪਣੀ ਲਾਇਸੈਂਸੀ ਬੰਦੂਕ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ 50 ਸਾਲਾ ਗੁਰਸਾਹਿਬ ਸਿੰਘ ਵਜੋਂ ਹੋਈ ਹੈ, ਜੋ ਕਿ ਖੇਤੀਬਾੜੀ ਦੇ ਕੰਮ ਨਾਲ ਜੁੜਿਆ ਹੋਇਆ ਸੀ। ਮੰਦਭਾਗੀ ਦੁਰਘਟਨਾ ਕਾਰਨ ਸਮੁੱਚੇ ਪਿੰਡ […]
Jul 4, 2025 • CNC News
India ਢੱਡਰੀਆਂ ਵਾਲਾ ਨੇ ਆਪਣੇ ਆਪ ਨੂੰ ਬੇਕਸੂਰ ਦੱਸਿਆ ਪਟਿਆਲਾ: ਇਕ ਕੁੜੀ ਦੀ ਮੌਤ ਦੇ ਮਾਮਲੇ ਵਿੱਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਖੁਦ ਨੂੰ ਬੇਕਸੂਰ ਦੱਸਿਆ ਹੈ। ਉਹ ਅੱਜ ਪਿੰਡ ਸੁਰਾਜਪੁਰ ਦੇ ਗੁਰਦੁਆਰੇ ਪਹੁੰਚੇ। ਮੀਡੀਆ ਨਾਲ ਗੱਲ ਕਰਦਿਆਂ ਮਾਮਲਾ ਹਾਈ ਕੋਰਟ ਪਹੁੰਚਣ ’ਤੇ ਉਨ੍ਹਾਂ ਕਿਹਾ ਕਿ ਜਿੱਥੇ ਮਰਜ਼ੀ ਜਾਂਚ ਹੋ ਜਾਵੇ, ਉਹ ਬੇਕਸੂਰ ਹੈ। ਜ਼ਿਕਰਯੋਗ […]
Jul 4, 2025 • CNC News
India ਧਾਲੀਵਾਲ ਦੀ ਕੈਬਨਿਟ ’ਚ ਛੁੱਟੀ ਨਾਲ ਸਿਆਸੀ ਚਰਚਾ ਸਿੱਖਰਾਂ ’ਤੇ ਚੰਡੀਗੜ੍ਹ : ਕੁਲਦੀਪ ਸਿੰਘ ਧਾਲੀਵਾਲ ਨੂੰ ਪੰਜਾਬ ਕੈਬਨਿਟ ’ਚੋਂ ਬਾਹਰ ਕਰਨ ਨੂੰ ਲੈਕੇ ਸਿਆਸੀ ਚਰਚਾ ਸਿੱਖਰਾਂ ’ਤੇ ਪਹੁੰਚ ਗਈਆਂ ਹਨ। ਧਾਲੀਵਾਲ ਨੂੰ ਕੈਬਨਿਟ ਤੋਂ ਲਾਂਭੇ ਕੀਤੇ ਜਾਣ ਨੂੰ ਅਸਹਿਜ ਤਰੀਕੇ ਨਾਲ ਦੇਖਿਆ ਜਾ ਰਿਹਾ ਹੈ ਕਿਉਂਕਿ ਧਾਲੀਵਾਲ ਕੋਲ ਇਸ ਵੇਲੇ ਸਿਰਫ਼ ਐੱਨ.ਆਰ.ਆਈ ਮੰਤਰਾਲਾ ਹੀ ਸੀ। […]
Jul 4, 2025 • CNC News
India ਸੰਜੀਵ ਅਰੋੜਾ ਬਣੇ ਕੈਬਨਿਟ ਮੰਤਰੀ; ਕੁਲਦੀਪ ਧਾਲੀਵਾਲ ਨੂੰ ਮਿਲੀ ਨਵੀਂ ਜ਼ੁੰਮੇਵਾਰੀ ਚੰਡੀਗੜ੍ਹ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ ਜਦੋਂਕਿ ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ […]
Jul 3, 2025 • CNC News
India ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹੇ ਚੰਡੀਗੜ੍ਹ : ਬਰਸਾਤ ਦੇ ਮੌਸਮ ਕਾਰਨ ਸੁਖਨਾ ਝੀਲ ਦੇ ਫਲੱਡ ਗੇਟ ਅੱਜ ਸਵੇਰੇ 10:30 ਵਜੇ ਖੋਲ੍ਹੇ ਗਏ ਹਨ। ਇਸ ਦੇ ਨਾਲ ਹੀ ਮੁਹਾਲੀ ਪੁਲੀਸ ਨੇ ਵਸਨੀਕਾਂ ਨੂੰ ਘੱਗਰ ਨਦੀ ਦੇ ਨੇੜੇ ਨਾ ਜਾਣ ਦੀ ਅਪੀਲ ਕੀਤੀ ਸੀ ਪਰ ਬਾਅਦ ਵਿੱਚ ਇਹ ਐਡਾਵਇਜ਼ਰੀ ਰੱਦ ਕਰ ਦਿੱਤੀ ਗਈ। ਸੂਤਰਾਂ ਨੇ ਦੱਸਿਆ […]
Jul 3, 2025 • CNC News
India ਮਜੀਠੀਆ ਦੀ ਪਟੀਸ਼ਨ ’ਤੇ ਸੁਣਵਾਈ ਇਕ ਦਿਨ ਲਈ ਮੁਲਤਵੀ 8igh 3ourt to hear 2ikram Majithia’s plea against ’illegal arrest and remand’ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ‘ਵਿਜੀਲੈਂਸ ਵੱਲੋਂ ਆਪਣੀ ਗੈਰਕਾਨੂੰਨੀ ਗ੍ਰਿਫ਼ਤਾਰੀ ਤੇ ਅੱਗੇ ਰਿਮਾਂਡ’ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਸੁਣਵਾਈ ਇਕ […]
Jul 3, 2025 • CNC News
Crime ਅਣਖ਼ ਖਾਤਰ ਭਰਾ ਵੱਲੋਂ ਭੈਣ ਦਾ ਕਤਲ ਧਰਮਕੋਟ : ਥਾਣਾ ਕੋਟ ਈਸੇ ਖਾਂ ਅਧੀਨ ਪੈਂਦੇ ਪਿੰਡ ਦੌਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਆਪਣੀ ਭੈਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਬੁੱਧਵਾਰ ਸ਼ਾਮ ਉਸ ਵੇਲੇ ਵਾਪਰੀ ਜਦੋਂ ਲੜਕੀ ਸਿਮਰਨ ਕੌਰ ਗੁਰਦੁਆਰਾ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਲੰਗਰ ਹਾਲ ਵਿੱਚ […]
Jul 3, 2025 • CNC News