CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਵਿਨੇਸ਼ ਫੋਗਾਟ ਬਣੀ ਮਾਂ

ਚੰਡੀਗੜ੍ਹ: ਹਰਿਆਣਾ ਦੀ ਪਹਿਲਵਾਨ ਤੇ ਜੁਲਾਨਾ ਤੋਂ ਕਾਂਗਰਸ ਵਿਧਾਇਕਾ ਵਿਨੇਸ਼ ਫੋਗਾਟ ਮਾਂ ਬਣ ਗਈ ਹੈ। ਉਸ ਨੇ ਅੱਜ ਸਵੇਰੇ ਲਗਪਗ ਨੌਂ ਵਜੇ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਲੜਕੇ ਨੂੰ ਜਨਮ ਦਿੱਤਾ। ਉਸ ਨੂੰ ਇੱਕ ਦਿਨ ਪਹਿਲਾਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਉਸ ਦੀ ਡਿਲਿਵਰੀ ਅਪਰੇਸ਼ਨ ਰਾਹੀਂ ਹੋਈ। ਜ਼ੱਚਾ-ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ। ਵਿਨੇਸ਼ ਨੇ ਆਪਣੇ […]

•CNC News
India

ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲੇ ਦੀ ਸੰਭਾਵਨਾ

ਪੰਜਾਬ ਵਿੱਚ 157 ਕਰੋੜ ਰੁਪਏ ਦਾ ਜੀਐੱਸਟੀ ਘਪਲੇ ਦੀ ਸੰਭਾਵਨਾ ਚੰਡੀਗੜ੍ਹ : ਲੁਧਿਆਣਾ ਦੇ ਲੇਖਾਕਾਰ ਸਰਬਜੀਤ ਸਿੰਘ ਵੱਲੋਂ ਫਰਜ਼ੀ ਫਰਮਾਂ ਰਾਹੀਂ ਜੀਐੱਸਟੀ ਨੰਬਰ ਹਾਸਲ ਕਰਕੇ ਇਨਪੁਟ ਟੈਕਸ ਕ੍ਰੈਡਿਟ (ਆਈਟੀਸੀ) ਦੇ ਫਰਜ਼ੀਵਾੜੇ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਸਰਬਜੀਤ ਸਿੰਘ ਹਾਲੇ ਫਰਾਰ ਚੱਲ ਰਿਹਾ ਹੈ। ਉਸ ਵੱਲੋਂ ਇਹ ਫਰਜ਼ੀਵਾੜਾ ਲਗਪਗ ਤਿੰਨ ਸਾਲ ਤੋਂ ਚਲਾਇਆ ਜਾ ਰਿਹਾ […]

•CNC News
India

ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ

ਮਜੀਠੀਆ ਦੇ ਹੱਕ ਵਿੱਚ ਵੱਖ ਵੱਖ ਜ਼ਿਲ੍ਹਿਆਂ ਤੋਂ ਮੁਹਾਲੀ ਜਾ ਰਹੇ ਅਕਾਲੀ ਵਰਕਰ ਹਿਰਾਸਤ ’ਚ ਲਏ ਬਠਿੰਡਾ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਕੋਰਟ ਵਿਚ ਪੇਸ਼ੀ ਮੌਕੇ ਵਿਧਾਨ ਸਭਾ ਹਲਕਾ ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਤੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਦਿਸ਼ਾ ਨਿਰਦੇਸ਼ ’ਤੇ ਮੁਹਾਲੀ ਜਾ ਰਹੇ ਅਕਾਲੀ […]

•CNC News
India

ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨ ਦਾ ਵਾਧਾ

ਮਜੀਠੀਆ ਦੇ ਰਿਮਾਂਡ ’ਚ ਚਾਰ ਦਿਨ ਦਾ ਵਾਧਾ ਮੁਹਾਲੀ : ਮੁਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਹੈ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਅੱਜ ਮੁਹਾਲੀ ਕੋਰਟ ਵਿਚ ਪੇਸ਼ ਕੀਤਾ ਗਿਆ […]

•CNC News
Business

ਮਮਦਾਨੀ ਨੇ ਜੇ ਇਮੀਗ੍ਰੇਸ਼ਨ ਕਾਰਜਾਂ ’ਚ ਰੁਕਾਵਟ ਪਾਈ ਤਾਂ ਨਾਗਰਿਕਤਾ ਰੱਦ ਕਰਾਂਗਾ : ‘ਟਰੰਪ ਜ਼ੋਹਰਾਨ ਮਮਦਾਨੀ ਨੇ ਦਿੱਤਾ ਜਵਾਬ ‘‘ਡਰਨ ਵਾਲਾ ਨਹੀਂ ਹਾਂ’’

ਮਮਦਾਨੀ ਨੇ ਜੇ ਇਮੀਗ੍ਰੇਸ਼ਨ ਕਾਰਜਾਂ ’ਚ ਰੁਕਾਵਟ ਪਾਈ ਤਾਂ ਨਾਗਰਿਕਤਾ ਰੱਦ ਕਰਾਂਗਾ : ‘ਟਰੰਪ ਜ਼ੋਹਰਾਨ ਮਮਦਾਨੀ ਨੇ ਦਿੱਤਾ ਜਵਾਬ ‘‘ਡਰਨ ਵਾਲਾ ਨਹੀਂ ਹਾਂ’’ ਚੰਡੀਗੜ੍ਹ : ਜ਼ੋਹਰਾਨ ਮਮਦਾਨੀ ਭਾਰਤੀ ਮੂਲ ਦੇ ਅਮਰੀਕੀ ਨੇਤਾ ਹਨ, ਜੋ ਨਿਊਯਾਰਕ ਸਿਟੀ ਵਿੱਚ ਡੈਮੋਕ੍ਰੇਟਿਕ ਸੋਸ਼ਲਿਸਟ ਪਾਰਟੀ ਨਾਲ ਜੁੜੇ ਹੋਏ ਹਨ। ਉਨ੍ਹਾਂ ਨੇ 7 ਸਾਲ ਪਹਿਲਾਂ ਅਮਰੀਕੀ ਨਾਗਰਿਕਤਾ ਪ੍ਰਾਪਤ ਕੀਤੀ ਸੀ ਅਤੇ […]

•CNC News
India

ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ

ਪਟੀਸ਼ਨ ਵਾਪਸ ਲੈਣਗੇ ਗਿਆਨੀ ਰਘਬੀਰ ਸਿੰਘ ਅੰਮ੍ਰਿਤਸਰ “: ਪੰਥਕ ਸੰਸਥਾਵਾਂ ਦੇ ਦਬਾਅ ਅਤੇ ਆਲੋਚਨਾ ਮਗਰੋਂ ਅਕਾਲ ਤਖਤ ਦੇ ਸਾਬਕਾ ਜਥੇਦਾਰ ਅਤੇ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼?ਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਪਟੀਸ਼ਨ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਪਟੀਸ਼ਨ ਰਾਹੀਂ ਉਨ੍ਹਾਂ ਖਦਸ਼ਾ […]

•CNC News
India

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼

ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਿਰੁੱਧ ਕਰੇਗਾ ਸੰਘਰਸ਼ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਨਵੀਂ ਕੋਰ ਕਮੇਟੀ ਦੀ ਪਹਿਲੀ ਮੀਟਿੰਗ ਚੰਡੀਗੜ੍ਹ ’ਚ ਪਾਰਟੀ ਦੇ ਮੁੱਖ ਦਫ਼ਤਰ ਵਿੱਚ ਹੋਈ। ਇਸ ਮੀਟਿੰਗ ਵਿੱਚ ਕੋਰ ਕਮੇਟੀ ਦੇ ਲਗਪਗ ਸਾਰੇ ਮੈਂਬਰ ਮੌਜੂਦ ਰਹੇ, ਜਿਨ੍ਹਾਂ ਵੱਲੋਂ ਪੰਜਾਬ ਦੇ ਮੌਜੂਦਾ ਸਿਆਸੀ […]

•CNC News
India

ਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ

ਪੰਜਾਬ ਨੂੰ ਮਿਲੇਗਾ 8500 ਕਰੋੜ ਰੁਪਏ ਦਾ ਕਰਜ਼ਾ ਚੰਡੀਗੜ੍ਹ : ਪੰਜਾਬ ਸਰਕਾਰ ਚਾਲੂ ਵਿੱਤੀ ਸਾਲ 2025-26 ਦੀ ਦੂਜੀ ਤਿਮਾਹੀ ’ਚ 8500 ਕਰੋੜ ਦਾ ਕਰਜ਼ਾ ਚੁੱਕੇਗੀ। ਭਲਕੇ ਮੰਗਲਵਾਰ ਤੋਂ ਚਾਲੂ ਵਿੱਤੀ ਸਾਲ ਦੀ ਦੂਜੀ ਤਿਮਾਹੀ ਸ਼ੁਰੂ ਹੋ ਰਹੀ ਹੈ ਅਤੇ ਪੰਜਾਬ ਦੀ ਵਿੱਤੀ ਸਿਹਤ ਦੇ ਮੱਦੇਨਜ਼ਰ ਕਰਜ਼ੇ ’ਤੇ ਨਿਰਭਰਤਾ ਲਗਾਤਾਰ ਵਧ ਰਹੀ ਹੈ। ਰਿਜ਼ਰਵ ਬੈਂਕ ਆਫ਼ […]

•CNC News
India

ਪਹਿਲੀ ਜੁਲਾਈ ਵਧਿਆ ਰੇਲ ਕਿਰਾਇਆ

ਪਹਿਲੀ ਜੁਲਾਈ ਵਧਿਆ ਰੇਲ ਕਿਰਾਇਆ ਨਵੀਂ ਦਿੱਲੀ : ਰੇਲਵੇ ਮੰਤਰਾਲੇ ਨੇ ਮੇਲ ਅਤੇ ਐਕਸਪ੍ਰੈਸ ਟਰੇਨਾਂ ਵਿੱਚ ਨਾਨ-ਏਸੀ ਕਲਾਸਾਂ ਦੇ ਕਿਰਾਏ ਵਿੱਚ ਇਕ ਪੈਸੇ ਅਤੇ ਸਾਰੀਆਂ ਏਸੀ ਕਲਾਸਾਂ ਦੇ ਕਿਰਾਏ ਵਿੱਚ ਦੋ ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਹੈ। ਇਹ ਵਾਧਾ ਪਹਿਲੀ ਜੁਲਾਈ ਤੋਂ ਲਾਗੂ ਹੋਵੇਗਾ। ਮੰਤਰਾਲੇ ਦੇ ਅਧਿਕਾਰੀਆਂ ਨੇ ਇਸ ਤੋਂ ਪਹਿਲਾਂ 24 ਜੂਨ ਨੂੰ […]

•CNC News
Crime

60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ

60 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਬੀਐੱਸਐੱਫ ਅਤੇ ਰਾਜਸਥਾਨ ਪੁਲੀਸ ਦੇ ਨਾਲ ਇੱਕ ਸਾਂਝੇ ਆਪਰੇਸ਼ਨ ਦੌਰਾਨ 60 ਕਿਲੋ ਤੋਂ ਵੱਧ ਹੈਰਇਨ ਬਰਾਮਦ ਕੀਤੀ ਹੈ। ਇਸ ਕਾਰਵਾਈ ਤਹਿਤ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਿਲ ਇੱਕ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦਾ ਵੀ ਪਰਦਾਫਾਸ਼ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ […]

•CNC News
India

ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ

ਧੂਰੀ ਰੇਲਵੇ ਓਵਰਬ੍ਰਿਜ ਦੀ ਉਸਾਰੀ ਛੇਤੀ ਸ਼ੁਰੂ ਹੋਵੇਗੀ : ਮੁੱਖ ਮੰਤਰੀ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਵਿੱਚ ਦੋ ਮਾਰਗੀ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਦੀ ਉਸਾਰੀ ਜਲਦ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਸ੍ਰੀ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਤੋਂ ਬਾਅਦ ਰੇਲਵੇ ਮੰਤਰਾਲੇ ਵੱਲੋਂ ਲੋੜੀਂਦੀ ਪ੍ਰਵਾਨਗੀ ਦੇ ਦਿੱਤੀ […]

•CNC News
India

ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ

ਮਜੀਠੀਆ ਦੀ ਗ੍ਰਿਫ਼ਤਾਰੀ ਜਮਹੂਰੀ ਪ੍ਰਕਿਰਿਆ ’ਤੇ ਸਵਾਲ: ਅਸ਼ਵਨੀ ਕੁਮਾਰ ਚੰਡੀਗੜ੍ਹ : ਸਾਬਕਾ ਕਾਨੂੰਨ ਤੇ ਨਿਆਂ ਮੰਤਰੀ ਅਸ਼ਵਨੀ ਕੁਮਾਰ ਦਾ ਕਹਿਣਾ ਹੈ ਕਿ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਕਥਿਤ ਮਨੀ ਲਾਂਡਰਿੰਗ ਮਾਮਲੇ ’ਚ ਗ੍ਰਿਫ਼ਤਾਰੀ ਕਾਨੂੰਨੀ, ਰਾਜਨੀਤਕ ਤੇ ਜਮਹੂਰੀ ਪ੍ਰਕਿਰਿਆਵਾਂ ਨਾਲ ਸਬੰਧਤ ਕਈ ਸਵਾਲ ਖੜ੍ਹੇ ਕਰਦੀ ਹੈ। ਮਜੀਠੀਆ ਵਿਰੁੱਧ ਨਸ਼ਿਆਂ ਨਾਲ ਕਥਿਤ ਸਬੰਧਿਤ ਮਾਮਲਾ ਪਿਛਲੇ […]

•CNC News
Crime

ਕਮਾਂਡੋ ਨਿਕਲਿਆ ਨਸ਼ੇ ਦਾ ਸੌਦਾਗਰ

ਕਮਾਂਡੋ ਨਿਕਲਿਆ ਨਸ਼ੇ ਦਾ ਸੌਦਾਗਰ ਫ਼ਿਰੋਜ਼ਪੁਰ : ਸੂਬੇ ਦੀਆਂ ਜੇਲ੍ਹਾਂ ਵਿੱਚੋਂ ਨਸ਼ਿਆਂ ਦੀ ਸਮਗਲਿੰਗ ਰੋਕਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ਫਿਰੋਜ਼ਪੁਰ ਕੇਂਦਰੀ ਜੇਲ੍ਹ ਵਿੱਚੋਂ ਸਾਹਮਣੇ ਆਏ ਇੱਕ ਹੈਰਾਨੀਜਨਕ ਮਾਮਲੇ ਨੇ ਫਿਰ ਸ਼ੀਸ਼ਾ ਦਿਖਾ ਦਿੱਤਾ ਹੈ। ਇੱਥੇ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਕਮਾਂਡੋ ਮੁਲਾਜ਼ਮ ਹੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਫੜਿਆ ਗਿਆ […]

•CNC News
India

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪਹਿਲੇ ਪੜਾਅ ’ਚ ਪਾਰਟੀ ਦੀ ਕੋਰ ਕਮੇਟੀ ਅਤੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ। ਪਾਰਟੀ ਦੀ 31 ਮੈਂਬਰੀ ਕੋਰ ਕਮੇਟੀ ਐਲਾਨੀ ਗਈ ਹੈ, ਜਿਸ […]

•CNC News
India

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ

ਵਾਹਨਾਂ ਦੀ ਟੱਕਰ ’ਚ ਤਿੰਨਾਂ ਦੀ ਮੌਤਾਂ ਫਗਵਾੜਾ : ਜਲੰਧਰ-ਅੰਮ੍ਰਿਤਸਰ ਹਾਈਵੇ ਉੱਤੇ ਅੱਜ ਸਵੇਰੇ ਗੁਡਾਨਾ ਪੁਲ ਨੇੜੇ ਤੇ ਢਿੱਲਵਾਂ ਟੌਲ ਪਲਾਜ਼ਾ ਤੋਂ ਐਨ ਪਹਿਲਾਂ ਅਰਟਿਗਾ ਗੱਡੀ ਦੇ ਚਾਰ ਪਹੀਆ ਵਾਹਨ ਨਾਲ ਟਕਰਾਉਣ ਕਰਕੇ ਦੋ ਮਹਿਲਾਵਾਂ ਸਣੇ ਤਿੰੰਨ ਵਿਅਕਤੀਆਂ ਦੀ ਮੌਤ ਹੋ ਗਈ ਜਦੋਂਕਿ 14 ਤੋਂ 15 ਵਿਅਕਤੀ ਹੋਰ ਜ਼ਖ਼ਮੀ ਦੱਸਦੇ ਜਾਂਦੇ ਹਨ। ਮੁੱਢਲੀਆਂ ਰਿਪੋਰਟਾਂ ਅਨੁਸਾਰ […]

•CNC News
Send a news tip