CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਸਿਰਫ਼ ਐਲਾਨ ਨਾਲ ਯੂਨੀਵਰਸਿਟੀ ਨਹੀਂ ਬਣਦੀ: ਚੀਮਾਸ੍ਰੀ ਆਨੰਦਪੁਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਨੇ 350ਵੇਂ ਸਾਲਾ ਸ਼ਹੀਦੀ ਦਿਹਾੜੇ ਦੇ ਮੁੱਖ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੇ ਐਲਾਨ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ […]
Nov 26, 2025 • CNC News
India ਛੋਟੇ ਨੋਟਾਂ ਦੀ ਕਮੀ ਕਾਰਨ ਕਾਲਾਬਾਜ਼ਾਰੀ ਸਿੱਖਰਾਂ ’ਤੇਜਲੰਧਰ : ਵਿਆਹਾਂ ਦਾ ਸੀਜ਼ਨ ਸ਼ੁਰੂ ਹੁੰਦਿਆਂ ਹੀ ਨਵੇਂ ਛਪੇ 10 ਅਤੇ 20 ਰੁਪਏ ਦੇ ਨੋਟਾਂ ਦੀ ਭਾਰੀ ਕਮੀ ਕਾਰਨ ਪੂਰੇ ਖੇਤਰ ਵਿੱਚ ਵੱਡੇ ਪੱਧਰ ’ਤੇ ਵੱਧ ਕੀਮਤਾਂ ਅਤੇ ਗੈਰ-ਕਾਨੂੰਨੀ ਵਪਾਰ ਸ਼ੁਰੂ ਹੋ ਗਿਆ ਹੈ। ਇਸ ਸਬੰਧੀ ਬੈਂਕ ਛੋਟੇ ਮੁੱਲ ਦੇ ਨੋਟਾਂ ਦੀ ਸੀਮਤ ਉਪਲਬਧਤਾ ਬਾਰੇ ਅਕਸਰ ਕਹਿੰਦੇ […]
Nov 26, 2025 • CNC News
Amritsar ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਚਰਚਾਸ੍ਰੀ ਆਨੰਦਪੁਰ ਸਾਹਿਬ : ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ’ਚ ਅੱਜ ਇੱਥੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ। ਪੰਜਾਬ ਦੇ ਤਿੰਨੋਂ ਤਖ਼ਤਾਂ ਨਾਲ ਸਬੰਧਤ ਸ਼ਹਿਰ ਸ੍ਰੀ ਆਨੰਦਪੁਰ ਸਾਹਿਬ, […]
Nov 25, 2025 • CNC News
Government ਆਨੰਦਪੁਰ ਸਾਹਿਬ ਨੂੰ 15 ਸਾਲ ਪਹਿਲਾਂ ਹੀ ਅਕਾਲੀ ਦਲ ਨੇ ਪਵਿੱਤਰ ਸ਼ਹਿਰ ਐਲਾਨਿਆ ਸੀ: ਬਾਦਲਆਨੰਦਪੁਰ ਸਾਹਿਬ :ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਥਕ ਧੜਿਆਂ ਵਿੱਚ ਏਕਤਾ ਲਈ ਭਾਵੁਕ ਅਪੀਲ ਕੀਤੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਸਮੂਹਿਕ ਤਾਕਤ ਹੀ ਸਿੱਖਾਂ ਨੂੰ ਸਿਆਸੀ ਤਾਕਤ ਹਾਸਲ ਕਰਨ ਅਤੇ ਉਨ੍ਹਾਂ ਦੀਆਂ […]
Nov 25, 2025 • CNC News
India ਬਠਿੰਡਾ ਅਦਾਲਤ ’ਚ ਕੰਗਨਾ ਖ਼ਿਲਾਫ਼ ਦੋਸ਼ ਆਇਦਬਠਿੰਡਾ,: ਹਿਮਾਚਲ ਪ੍ਰਦੇਸ਼ ਦੇ ਲੋਕ ਸਭਾ ਹਲਕਾ ਮੰਡੀ ਤੋਂ ਲੋਕ ਸਭਾ ਮੈਂਬਰ ਅਤੇ ਫ਼ਿਲਮੀ ਅਦਾਕਾਰਾ ਕੰਗਨਾ ਰਣੌਤ ਖੁਦ ਪੇਸ਼ ਨਹੀਂ ਹੋਏ ਉਸ ਦੇ ਵਕੀਲ ਨੇ ਮੌਕਾ ਸਾਂਭਿਆ। ਕੰਗਨਾ ਰਣੌਤ ਖ਼ਿਲਾਫ਼ ਚਾਰਜ ਫਰੇਮ ਕਰ ਦਿੱਤੇ ਗਏ ਹਨ। ਸੁਣਵਾਈ ਦੌਰਾਨ ਮੁਦੱਈ ਧਿਰ ਦੇ ਵਕੀਲ ਰਘਬੀਰ ਸਿੰਘ ਵੈਹਣੀਵਾਲ ਨੇ ਅਗਲੀਆਂ ਸੁਣਵਾਈਆਂ ਮੌਕੇ […]
Nov 25, 2025 • CNC News
Government ਸਰਕਾਰਾਂ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ: ਅਕਾਲੀ ਦਲਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਅਤੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਸਿੱਖਾਂ ਦੇ ਧਾਰਮਿਕ ਮਾਮਲਿਆਂ ’ਚ ਦਖ਼ਲ ਨਾ ਦੇਣ ਦੀ ਅਪੀਲ ਕੀਤੀ ਹੈ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਇਥੇ ਪਾਰਟੀ ਦਫ਼ਤਰ ਵਿੱਚ ਨ ਅਕਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਅਪੀਲ […]
Nov 25, 2025 • CNC News
Government ਸ੍ਰੀ ਆਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਮਿਲੇਗਾ ਦਰਜਾਸ੍ਰੀ ਆਨੰਦਪੁਰ ਸਾਹਿਬ : ਪੰਜਾਬ ਸਰਕਾਰ ਸ੍ਰੀ ਆਨੰਦਪੁਰ ਸਾਹਿਬ ਤੇ ਅੰਮ੍ਰਿਤਸਰ ਗਲਿਆਰਾ ਨੂੰ ਪਵਿੱਤਰ ਏਰੀਆ ਘੋਸ਼ਿਤ ਕਰੇਗੀ। ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਹੋ ਰਹੇ ਸੈਸ਼ਨ ’ਚ ਇਸ ਬਾਰੇ ਮਤਾ ਲਿਆਂਦਾ ਜਾਵੇਗਾ। ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਇਹ ਅਹਿਮ ਫੈਸਲਾ […]
Nov 24, 2025 • CNC News
Amritsar ਰਈਆ ਨੇੜੇ ਗੈਂਗਸਟਰ ਮੁਕਾਬਲੇ ਦੌਰਾਨ ਹਲਾਕ, ਸਾਥੀ ਕਾਬੂਰਈਆ : ਸਥਾਨਕ ਰਈਆ ਨਿੱਜਰ ਲਿੰਕ ਰੋਡ ’ਤੇ ਪਿੰਡ ਨਿੱਜਰ ਕੋਲ ਅੱਜ ਵੱਡੇ ਤੜਕੇ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਗੈਂਗਸਟਰ ਮਾਰਿਆ ਗਿਆ। ਪੁਲੀਸ ਨੇ ਗੈਂਗਸਟਰ ਦੇ ਇਕ ਸਾਥੀ ਨੂੰ ਕਾਬੂ ਕਰ ਲਿਆ ਤੇ ਮੁਕਾਬਲੇ ਦੌਰਾਨ ਪੁਲੀਸ ਦਾ ਏਐਸਆਈ ਜ਼ਖ਼ਮੀ ਹੋ ਗਿਆ।ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ ਨੇ ਪੱਤਰਕਾਰਾਂ ਨੂੰ […]
Nov 24, 2025 • CNC News
Arrest ਬਟਾਲਾ ਦਾ ਐੱਸਡੀਐੱਮ ਗ੍ਰਿਫ਼ਤਾਰਬਟਾਲਾ : ਵਿਜੀਲੈਂਸ ਦੀ ਟੀਮ ਨੇ ਬਟਾਲਾ ਦੇ ਐੱਸਡੀਐੱਮ-ਕਮ-ਨਗਰ ਨਿਗਮ ਕਮਿਸ਼ਨਰ ਵਿਕਰਮਜੀਤ ਸਿੰਘ ਪਾਂਥੇ ਨੂੰ ਬੀਤੀ ਦੇਰ ਸ਼ਾਮ 50 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਨੇ ਇਥੋਂ ਦੇ ਬੀਕੋ ਕੰਪਲੈਕਸ ਦੇ ਵਸਨੀਕ ਅਮਰਪਾਲ ਸਿੰਘ ਦੀ ਸ਼ਿਕਾਇਤ ’ਤੇ ਇਹ ਕਾਰਵਾਈ ਕਰਦਿਆਂ ਐੱਸਡੀਐੱਮ ਦੀ ਰਿਹਾਇਸ਼ ’ਤੇ ਰੇਡ ਕੀਤੀ ਤਾਂ ਉੱਥੋਂ […]
Nov 22, 2025 • CNC News
Incident ਇੰਦਰ ਕੌਰ ਸਣੇ ਭਾਜਪਾ ਮਹਿਲਾ ਮੋਰਚੇ ਦੀਆਂ ਆਗੂਆਂ ਨੂੰ ਹਿਰਾਸਤ ’ਚ ਲਿਆਚੰਡੀਗੜ੍ਹ : ਪੰਜਾਬ ਭਾਜਪਾ ਦੇ ਮਹਿਲਾ ਮੋਰਚਾ ਵੱਲੋਂ ਮਹਿਲਾਵਾਂ ਲਈ ਇੱਕ ਇੱਕ ਹਜ਼ਾਰ ਰੁਪਏ ਦੀ ਪ੍ਰਤੀ ਮਹੀਨਾ ਦੇਣ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ਵਿੱਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਚੰਡੀਗੜ੍ਹ ਪੁਲੀਸ ਨੇ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈ […]
Nov 22, 2025 • CNC News
Crime ਨਸ਼ਾ ਤਸਕਰੀ ਤੋਂ 50 ਕਿਲੋ ਹੈਰੋਇਨ ਬਰਾਮਦਚੰਡੀਗੜ੍ਹ :ਪੰਜਾਬ ਪੁਲੀਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ (1N“6) ਨੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਲ ਗਰੋਹ ਨੂੰ ਬੇਨਕਾਬ ਕਰਦਿਆਂ 50 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਪੁਲੀਸ ਨੇ ਦੱਸਿਆ ਕਿ ਇਸ ਮਾਮਲੇ ਵਿਚ ਕਪੂਰਥਲਾ ਜ਼ਿਲ੍ਹੇ ਦੇ ਵਸਨੀਕ ਸੰਦੀਪ ਸਿੰਘ ਉਰਫ਼ ਸੀਪਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ […]
Nov 22, 2025 • CNC News
India ਏ ਡੀ ਸੀ ਚਾਰੂਮਿਤਾ ਖ਼ਿਲਾਫ਼ ਕੇਸ ਦਰਜ ਮੋਗਾ :ਐੱਨਐੱਚ-71 ਪ੍ਰਾਜੈਕਟ ਲਈ ਤੱਥਾਂ ਦੀ ਖੋਜ਼ ਤੇ ਪੁਰਾਣਾ ਰਿਕਾਰਡ ਦੀ ਘੋਖ ’ਚ ਕਥਿਤ ਕੁਤਾਹੀ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਨੇ ਧਰਮਕੋਟ ਦੀ ਤਤਕਾਲੀ ਐੱਸ ਡੀ ਐੱਮ ਅਤੇ ਮੋਗਾ ਦੀ ਮੁਅੱਤਲ ਏ ਡੀ ਸੀ ਚਾਰੂਮਿਤਾ, ਲੋਕ ਨਿਰਮਾਣ ਵਿਭਾਗ ਦੇ ਸੇਵਾ ਮੁਕਤ ਕਾਰਜਕਾਰੀ ਇੰਜੀਨੀਅਰ ਵੀ ਕੇ ਕਪੂਰ ਅਤੇ ਧਰਮਕੋਟ […]
Nov 22, 2025 • CNC News
Canada ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਕੈਨੇਡਾ ਜਾਣ ਤੋਂ ਰੋਕਿਆਚੰਡੀਗੜ੍ਹ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਨੂੰ ਅੱਜ ਦਿੱਲੀ ਦੇ ਹਵਾਈ ਅੱਡੇ ’ਤੇ ਰੋਕ ਲਿਆ ਗਿਆ ਜਿਸ ਕਰਕੇ ਉਹ ਕੈਨੇਡਾ ਨਹੀਂ ਜਾ ਸਕੇ। ਬਲਵਿੰਦਰ ਕੌਰ ਅੱਜ ਦੁਪਹਿਰ 12 ਵਜੇ ਦਿੱਲੀ ਹਵਾਈ ਅੱਡੇ ’ਤੇ ਪੁੱਜੇ ਜਿੱਥੋਂ ਉਨ੍ਹਾਂ ਨੇ ਕੈਨੇਡਾ ਲਈ ਰਵਾਨਾ ਹੋਣਾ […]
Nov 22, 2025 • CNC News
Government ਹਾਈ ਕੋਰਟ ਨੇ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦਾ ਫੈਸਲਾ ਪੰਜਾਬ ਸਰਕਾਰ ’ਤੇ ਛੱਡਿਆਚੰਡੀਗੜ੍ਹ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਸੰਸਦ ਦੇ ਸੈਸ਼ਨ ਵਿਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਗਰਮਖਿਆਲੀ ਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਇਕ ਹਫਤੇ ਵਿਚ ਫੈਸਲਾ ਲੈਣ […]
Nov 21, 2025 • CNC News
India ਵੜਿੰਗ ਮਾਮਲਾ ’ਚ ਹਾਈਕੋਰਟ ਨੇ ਐੱਸ ਸੀ ਕਮਿਸ਼ਨ ਨੂੰ ਦਖਲ ਨਾ ਦੇਣ ਲਈ ਕਿਹਾਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅੱਜ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਦਰਜ ਪੁਲੀਸ ਕੇਸ ਦੇ ਮਾਮਲੇ ’ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੂੰ ਕਿਸੇ ਵੀ ਤਰ੍ਹਾਂ ਦਾ ਦਾਖਲ ਨਾ ਦੇਣ ਦੇ ਹੁਕਮ ਦਿੱਤੇ ਹਨ। […]
Nov 21, 2025 • CNC News