CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ

ਵਿਜੈ ਸਿੰਗਲਾ ਨੂੰ ਮਿਲੀ ਕਲੀਨ ਚਿੱਟ ਮੁਹਾਲੀ : ਪੁਲੀਸ ਨੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ ਜਦੋਂਕਿ ਉਨ੍ਹਾਂ ਦੇ ਓਐਸਡੀ ਪ੍ਰਦੀਪ ਕੁਮਾਰ ਖਿਲਾਫ ਜਾਂਚ ਅਜੇ ਵੀ ਜਾਰੀ ਹੈ। ਪੁਲੀਸ ਨੇ ਮੁਹਾਲੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਖ਼ਲ ਕਰ ਦਿੱਤੀ ਹੈ ਤੇ ਅਦਾਲਤ ਵੱਲੋਂ ਇਸ ਬਾਰੇ 14 […]

•CNC News
India

ਸੰਜੀਵ ਅਰੋੜਾ ਨੇ ਹਲਫ਼ ਲਿਆ

ਸੰਜੀਵ ਅਰੋੜਾ ਨੇ ਹਲਫ਼ ਲਿਆ ਚੰਡੀਗੜ੍ਹ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੇ ਅੱਜ ਅਹੁਦੇ ਦਾ ਹਲਫ ਲਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇੇ ਸੰਜੀਵ ਅਰੋੜਾ ਨੂੰ ਹਲਫ਼ ਦਿਵਾਇਆ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਆਮ ਆਦਮੀ ਪਾਰਟੀ ਪੰਜਾਬ ਦੇ […]

•CNC News
India

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ

ਵਿਧਾਇਕ ਤਰਨ ਤਾਰਨ ਡਾ.ਕਸ਼ਮੀਰ ਸਿੰਘ ਸੋਹਲ ਅਕਾਲ ਚਲਾਣਾ ਕਰ ਗਏ ਤਰਨਤਾਰਨ : ਤਰਨ ਤਾਰਨ ਅਸੈਂਬਲੀ ਹਲਕੇ ਤੋਂ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ(66) ਦਾ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ, ਜਿਸ ਕਰਕੇ ਉਹ ਸਿਆਸੀ ਸਰਗਰਮੀਆਂ ਤੋਂ ਦੂਰ ਸਨ। ਉਨ੍ਹਾਂ ਅੰਮ੍ਰਿਤਸਰ ਦੇ ਐਸਕੋਰਟ ਹਸਪਤਾਲ ਵਿਚ ਆਖਰੀ ਸਾਹ […]

•CNC News
Crime

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ

ਗੈਂਗਸਟਰ ਭਗਵਾਨਪੁਰੀਆ ਦੇ ਪਰਿਵਾਰ ‘ਤੇ ਹੋਏ ਜਾਨਲੇਵਾ ਹਮਲੇ ਦੀ ਸੀ.ਸੀ.ਟੀ.ਵੀ. ਫੁਟੇਜ ਆਈ ਸਾਹਮਣੇ ਬਟਾਲਾ : ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਂ ਅਤੇ ਚਚੇਰੇ ਭਰਾ ਨੂੰ ਵੀਰਵਾਰ ਦੇਰ ਰਾਤ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹਲਾਕ ਕਰ ਦਿੱਤਾ। ਪੁਲੀਸ ਸੂਤਰਾਂ ਦਾ ਦਾਅਵਾ ਹੈ ਕਿ ਭਗਵਾਨਪੁਰੀਆ ਦੀ ਮਾਂ ਹਰਜੀਤ ਕੌਰ, ਜੋ ਬਟਾਲਾ-ਡੇਰਾ ਬਾਬਾ ਨਾਨਕ ਰੋਡ ‘ਤੇ […]

•CNC News
India

ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ।

ਮਜੀਠੀਆ ਦੀਆਂ ਮੁਸ਼ਕਿਲਾਂ ਹੋਰ ਵੱਧ ਸਕਦੀਆਂ ਹਨ। ਪੁਲੀਸ ਨੂੰ ਧਮਕਾਉਣ ਦੇ ਵੀ ਲੱਗ ਰਹੇ ਦੋਸ਼ ਮੁਹਾਲੀ : ਵਿਜੀਲੈਂਸ ਵੱਲੋਂ ਬੀਤੇ ਦਿਨੀਂ ਡਰੱਗ ਮਨੀ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਵਧਣ ਲੱਗੀਆਂ ਹਨ। ਪੁਲੀਸ ਨੇ ਅਕਾਲੀ ਆਗੂ ਖਿਲਾਫ਼ ਇੱਕ ਹੋਰ ਐੱਫਆਈਆਰ ਦਰਜ ਕਰਨ ਦੀ ਤਿਆਰੀ ਖਿੱਚ ਲਈ ਹੈ। ਮਜੀਠੀਆ ਦੇ ਘਰ […]

•CNC News
India

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ

ਵਿਜੀਲੈਂਸ ਅਤੇ ਸਿਟ ਨੇ ਕਈ ਟਿਕਾਣਿਆਂ ’ਤੇ ਮਾਰੇ ਛਾਪੇ ਅੰਮ੍ਰਿਤਸਰ : ਪੰਜਾਬ ਵਿਜੀਲੈਂਸ ਬਿਊਰੋ ਅਤੇ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਅਤੇ ਕਥਿਤ ਤੌਰ ’ਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਵੱਡੇ ਪੱਧਰ ’ਤੇ ਲੈਣ-ਦੇਣ ਦੇ ਦੋਸ਼ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੀ ਅੰਮ੍ਰਿਤਸਰ ਸਥਿਤ […]

•CNC News
India

ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਿਆਂ ਦੇ ਕਾਰੋਬਾਰ ’ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਿਨਟ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਨੂੰ ਸੱਤ-ਦਿਨਾ ਪੁਲੀਸ ਰਿਮਾਂਡ […]

•CNC News
India

ਹਰ ਗੱਲ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ

ਹਰ ਗੱਲ ਦਾ ਹਿਸਾਬ ਲਵਾਂਗੇ: ਸੁਖਬੀਰ ਬਾਦਲ ਨਾਭਾ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਕਰਤਾਰ ਇੰਡਸਟਰੀਜ਼ ਦੇ ਮਾਲਕ ਮਨਪ੍ਰੀਤ ਸਿੰਘ ਦੇ ਘਰ ਉਨ੍ਹਾਂ ਦੀ 15 ਸਾਲਾ ਧੀ ਦੇ ਦੇਹਾਂਤ ਦੇ ਸੋਗ ’ਚ ਸ਼ਾਮਲ ਹੋਣ ਲਈ ਭਾਦਸੋਂ ਪਹੁੰਚੇ। ਉਨ੍ਹਾਂ ਇਸ ਦੁੱਖਦਾਈ ਘਟਨਾ ਲਈ ਪਰਿਵਾਰ ਨਾਲ ਦੁੱਖ ਜ਼ਾਹਰ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ […]

•CNC News
India

ਹੋਰ ਵੱਡੇ ਸਿਆਸਤਦਾਨਾਂ ਆਉਣਗੇ ਸ਼ਿਕੰਜੇ ’ਚ: ਮੁੱਖ ਮੰਤਰੀ

ਹੋਰ ਵੱਡੇ ਸਿਆਸਤਦਾਨਾਂ ਆਉਣਗੇ ਸ਼ਿਕੰਜੇ ’ਚ: ਮੁੱਖ ਮੰਤਰੀ ਚੰਡੀਗੜ੍ਹ “: ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ਨੂੰ ਸਹੀ ਦੱਸਦਿਆਂ ਇਸ਼ਾਰਾ ਕੀਤਾ ਹੈ ਕਿ ਆਉਂਦੇ ਦਿਨਾਂ ਵਿੱਚ ਨਸ਼ਾ ਤਸਕਰੀ ਦੇ ਮਾਮਲਿਆਂ ’ਚ ਹੋਰ ਵੱਡੇ ਸਿਆਸਤਦਾਨਾਂ ਅਤੇ ਅਫ਼ਸਰਾਂ ਨੂੰ ਹੱਥ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਵਿੱਚ […]

•CNC News
India

ਬਿਕਰਮ ਮਜੀਠੀਆ ਲਈ ਮਿਲਿਆ ਸੱਤ ਦਿਨ ਦਾ ਰਿਮਾਂਡ

ਬਿਕਰਮ ਮਜੀਠੀਆ ਲਈ ਮਿਲਿਆ ਸੱਤ ਦਿਨ ਦਾ ਰਿਮਾਂਡ ਮੁਹਾਲੀ : ਮੁਹਾਲੀ ਦੀ ਜ਼ਿਲ੍ਹਾ ਕੋਰਟ ਨੇ ਸ਼?ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਤੇ ਸਰੋਤਾਂ ਤੋਂ ਵੱਧ ਆਮਦਨ ਮਾਮਲੇ ਵਿਚ ਸੱਤ ਦਿਨਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਉਂਜ ਵਿਜੀਲੈਂਸ ਦੀ ਟੀਮ ਨੇ ਕੋਰਟ ਵਿਚ ਬਹਿਸ ਦੌਰਾਨ ਮਜੀਠੀਆ ਦਾ 12 ਦਿਨਾਂ […]

•CNC News
Crime

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ

700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਵਾਲਾ ਬ੍ਰਿਜੇਸ਼ ਮਿਸ਼ਰਾ ਗ੍ਰਿਫ਼ਤਾਰ ਜਲੰਧਰ : ਪੁਲੀਸ ਨੇ 700 ਵਿਦਿਆਰਥੀਆਂ ਨੂੰ ਜਾਅਲੀ ਆਫਰ ਲੈਟਰਾਂ ਰਾਹੀਂ ਕੈਨੇਡਾ ਭੇਜਣ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਬ੍ਰਿਜੇਸ਼ ਮਿਸ਼ਰਾ ਨੂੰ ਨਵੀਂ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਅੱਜ ਜਲੰਧਰ ਵਿੱਚ ਲਿਆ ਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ […]

•CNC News
India

ਚੋਰ ਨੂੰ ਜੁੱਤੀਆਂ ਦਾ ਹਾਰ ਪਾ ਕੇ ਸੜਕਾਂ ’ਤੇ ਘੁਮਾਇਆ

ਚੋਰ ਨੂੰ ਜੁੱਤੀਆਂ ਦਾ ਹਾਰ ਪਾ ਕੇ ਸੜਕਾਂ ’ਤੇ ਘੁਮਾਇਆ ਜੰਮੂ “: ਜੰਮੂ ਦੇ ਇੱਕ ਹਸਪਤਾਲ ਦੇ ਬਾਹਰ ਫੜੇ ਚੋਰ ਦੇ ਹੱਥ ਬੰਨ੍ਹ ਕੇ ਅਤੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਕੇ ਸੜਕਾਂ ’ਤੇ ਘੁਮਾਇਆ ਗਿਆ। ਇਸ ਦੌਰਾਨ ਕੁਝ ਸਮੇਂ ਲਈ ਉਸ ਨੂੰ ਪੁਲੀਸ ਦੀ ਚੱਲਦੀ ਗੱਡੀ ਦੇ ਬੋਨਟ ’ਤੇ ਵੀ ਬਿਠਾਇਆ ਗਿਆ। ਇਸ ਸਬੰਧੀ […]

•CNC News
India

ਸ਼ਰਾਬ ਪੀ ਕੇ ਸਕੂਲ ਪਹੁੰਚੀ ਅਧਿਆਪਕਾ ਮੁਅੱਤਲ

ਸ਼ਰਾਬ ਪੀ ਕੇ ਸਕੂਲ ਪਹੁੰਚੀ ਅਧਿਆਪਕਾ ਮੁਅੱਤਲ ਧਾਰ : ਇਹ ਘਟਨਾ ਮੱਧ ਪ੍ਰਦੇਸ਼ ਦੇ ਧਾਰ ਜ਼ਿਲ੍ਹੇ ਦੇ ਇੱਕ ਸਕੂਲ ਦੀ ਹੈ, ਜਿਥੇ ਇੱਕ ਅਧਿਆਪਕਾ ਸ਼ਰਾਬੀ ਹਾਲਤ ਵਿੱਚ ਸਕੂਲ ਆਈ ਅਤੇ ਨਾਲ ਬਦਸਲੂਕੀ ਕੀਤੀ। ਮਾਮਲੇ ਦੀ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸੋਮਵਾਰ ਨੂੰ ‘ਸ਼ਰਾਬੀ ਅਧਿਆਪਕਾ’ ਦੇ ਵਿਹਾਰ ਦਾ ਇੱਕ ਵੀਡੀਓ ਸੋਸ਼ਲ […]

•CNC News
India

ਭਾਰਤ ਨਾਲ ਗੱਲਬਾਤ ਲਈ ਤਿਆਰ ਪਾਕਿਸਤਾਨ

ਭਾਰਤ ਨਾਲ ਗੱਲਬਾਤ ਲਈ ਤਿਆਰ ਪਾਕਿਸਤਾਨ ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਭਾਰਤ ਨਾਲ ਸਾਰੇ ਬਕਾਇਆ ਮੁੱਦਿਆਂ ਨੂੰ ਹੱਲ ਕਰਨ ਲਈ ਸਾਰਥਕ ਗੱਲਬਾਤ ਲਈ ਆਪਣੀ ਤਿਆਰੀ ਜ਼ਾਹਰ ਕੀਤੀ ਹੈ। ਸ਼ਰੀਫ਼ ਨੇ ਭਾਰਤ ਨਾਲ ਗੱਲਬਾਤ ਬਾਰੇ ਵਿਚਾਰ ਮੰਗਲਵਾਰ ਨੂੰ ਸਾਊਦੀ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨਾਲ ਟੈਲੀਫੋਨ ਗੱਲਬਾਤ ਦੌਰਾਨ ਪ੍ਰਗਟ ਕੀਤੇ। ਰੇਡੀਓ ਪਾਕਿਸਤਾਨ […]

•CNC News
latest News

ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ਇਤਰਾਜ

ਬਾਬਾ ਬੰਦਾ ਸਿੰਘ ਬਹਾਦਰ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ਇਤਰਾਜ ਅੰਮ੍ਰਿਤਸਰ : ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ […]

•CNC News
Send a news tip