CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Crime

ਬਾਰਡਰ ਫੋਰਸ ਵੱਲੋਂ 7 ਕਿਲੋ ਨਸ਼ੀਲਾ ਪਦਾਰਥ ਜ਼ਬਤ

ਬਾਰਡਰ ਫੋਰਸ ਵੱਲੋਂ 7 ਕਿਲੋ ਨਸ਼ੀਲਾ ਪਦਾਰਥ ਜ਼ਬਤ ਅੰਮ੍ਰਿਤਸਰ : ਬਾਰਡਰ ਫੋਰਸ ਵੱਲੋਂ ਬਾਜ਼ਾਰ ਵਿੱਚ ਕਰੋੜਾਂ ਦੇ ਮੁੱਲ ਦੀ 7.4 ਕਿਲੋ ਤੋਂ ਵੱਧ ਨਸ਼ੀਲਾ ਪਦਾਰਥ ਜ਼ਬਤ ਕੀਤੀ ਹੈ। ਇਹ ਨਸ਼ੀਲਾ ਪਦਾਰਥ ਪਾਕਿਸਤਾਨ ਤੋਂ ਇੱਕ ਡਰੋਨ ਰਾਹੀਂ ਭੇਜਿਆ ਗਿਆ ਸੀ, ਜਿਸਨੂੰ ਬੀਐੱਸਐੱਫ ਨੇ ਬੇਅਸਰ ਕਰ ਦਿੱਤਾ। ਡਰੋਨ ਸਵੇਰੇ 2.30 ਵਜੇ ਦੇ ਕਰੀਬ ਅੰਮ੍ਰਿਤਸਰ ਦੇ ਮੋਡ ਪਿੰਡ […]

•CNC News
latest News

ਬਿਸ਼ਨੋਈ ਗੈਂਗ ਦੇ ਪੰਜ ਮੈਂਬਰ ਗ੍ਰਿਫ਼ਤਾਰ

ਬਿਸ਼ਨੋਈ ਗੈਂਗ ਦੇ ਪੰਜ ਮੈਂਬਰ ਗ੍ਰਿਫ਼ਤਾਰ ਪਟਿਆਲਾ : ਪੁਲੀਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਮੈਂਬਰਾਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਛੇ ਪਿਸਤੌਲ, ਦੇਸੀ ਕੱਟਾ, ਦਸ ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ ਕੀਤੇ ਗਏ ਹਨ। ਜ਼ਿਲ੍ਹਾ ਪੁਲੀਸ ਮੁਖੀ ਵਰੁਣ ਸ਼ਰਮਾ ਨੇ ਅੱਜ ਇੱਥੇ ਪੁਲੀਸ ਲਾਈਨ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ […]

•CNC News
latest News

ਔਰਤ ਵੱਲੋਂ ਬਲੈਕਮੇਲ ਕਰਨ ਕਾਰਨ ਸਾਬਕਾ ਸਰਪੰਚ ਵੱਲੋਂ ਖ਼ੁਦਕੁਸ਼ੀ

ਔਰਤ ਵੱਲੋਂ ਬਲੈਕਮੇਲ ਕਰਨ ਕਾਰਨ ਸਾਬਕਾ ਸਰਪੰਚ ਵੱਲੋਂ ਖ਼ੁਦਕੁਸ਼ੀ ਪਟਿਆਲਾ “: ਕੁਰੂਕਸ਼ੇਤਰ ਦੇ ਪਿੰਡ ਦੇ ਸਾਬਕਾ ਸਰਪੰਚ ਨੇ ਪਟਿਆਲਾ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਜੇਬ ਵਿੱਚੋਂ ਨੌਂ ਪੰਨਿਆਂ ਦਾ ਖ਼ੁਦਕੁਸ਼ੀ ਨੋਟ ਮਿਲਿਆ ਹੈ ਜਿਸ ਵਿੱਚ ਉਸ ਨੇ ਕੈਥਲ ਦੇ ਭਾਣਾ ਦੇ ਰੋਹਤਾਸ ਅਤੇ ਔਰਤ ਕਰਨੈਲੋ ਦੇਵੀ ’ਤੇ ਬਲੈਕਮੇਲ ਦੇ ਦੋਸ਼ ਲਾਏ […]

•CNC News
latest News

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ

ਸੁਖਬੀਰ ਸੱਤਾ ਲਈ ਤਰਲੋਮੱਛੀ: ਢੀਂਡਸਾ ਲੁਧਿਆਣਾ : ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ ਦੀ ਥਾਂ ਮੁੜ ਸੱਤਾ ਪ੍ਰਾਪਤੀ ਲਈ ਤਰਲੋਮੱਛੀ ਹੋ ਰਹੇ ਹਨ ਅਤੇ ਭਾਜਪਾ ਵੱਲ ਵੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਮਜ਼ਬੂਤੀ ਤੋਂ ਬਿਨਾਂ ਭਾਜਪਾ ਨਾਲ ਸਮਝੌਤਾ […]

•CNC News
Crime

ਭੂਆ ਦਾ ਪੁੱਤ ਨਿਕਲਿਆ ਕਾਤਲ

ਭੂਆ ਦਾ ਪੁੱਤ ਨਿਕਲਿਆ ਕਾਤਲ ਗੜ੍ਹਸ਼ੰਕਰ : ਤਹਿਸੀਲ ਗੜ੍ਹਸ਼ੰਕਰ ਦੇ ਨੀਮ ਪਹਾੜੀ ਇਲਾਕੇ ਦੇ ਪਿੰਡ ਸੀਹਵਾਂ ਦੇ ਵਸਨੀਕ ਨੌਜਵਾਨ ਆਰੀਅਨ (20) ਦੀ ਗੋਲੀ ਮਾਰ ਕੇ ਹੱਤਿਆ ਕਰਨ ਦੇ ਦੋਸ਼ ਵਿਚ ਪੁਲੀਸ ਨੇ ਆਰੀਅਨ ਦਾ ਭੂਆ ਦਾ ਪੁੱਤ ਨਵੀਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਅਨੁਸਾਰ ਨਵੀਨ ਨੇ ਹੀ ਆਪਣੇ ਮਾਤੇ ਦੇ ਪੁੱਤ ਆਰੀਅਨ ਨੂੰ ਗੋਲੀ […]

•CNC News
Crime

20 ਸਾਲਾ ਨੌਜਵਾਨ ਦੀ ਹੱਤਿਆ

20 ਸਾਲਾ ਨੌਜਵਾਨ ਦੀ ਹੱਤਿਆ ਗੜ੍ਹਸ਼ੰਕਰ : ਗੜ੍ਹਸ਼ੰਕਰ-ਨੰਗਲ ਸੜਕ ‘ਤੇ ਬੁੱਧਵਾਰ ਰਾਤ ਮੋਟਰਸਾਈਕਲ ਸਵਾਰ ਤਿੰਨ ਹਥਿਆਰਬੰਦ ਵਿਅਕਤੀਆਂ ਨੇ 20 ਸਾਲਾ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਸੀਹਵਾਂ ਪਿੰਡ ਦਾ ਆਰੀਅਨ ਬੀਤੀ ਰਾਤ 11.30 ਵਜੇ ਦੇ ਕਰੀਬ ਆਪਣੀ ਨਵੀਂ ਰੇਡੀਮੇਡ ਕੱਪੜਿਆਂ ਦੀ ਦੁਕਾਨ ਲਈ ਸਾਮਾਨ ਖਰੀਦ ਕੇ ਲੁਧਿਆਣਾ ਤੋਂ ਸਵਿਫਟ ਕਾਰ ਵਿੱਚ […]

•CNC News
latest News

ਜ਼ਿਮਨੀ ਚੋਣ ਲੁਧਿਆਣਾ ਲਈ ਪ੍ਰਚਾਰ ਸਮਾਪਤ

ਜ਼ਿਮਨੀ ਚੋਣ ਲੁਧਿਆਣਾ ਲਈ ਪ੍ਰਚਾਰ ਸਮਾਪਤ ਲੁਧਿਆਣਾ : ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਅੱਜ ਸਮਾਪਤ ਹੋ ਗਿਆ ਹੈ। 14 ਉਮੀਦਵਾਰ ਚੋਣ ਮੈਦਾਨ ’ਚ ਹਨ, ਜਿਨ੍ਹਾਂ ਦੀ ਕਿਸਮਤ ਦਾ ਫ਼ੈਸਲਾ 19 ਜੂਨ ਨੂੰ ਹੋਵੇਗਾ। ਸਿਆਸੀ ਪਾਰਟੀਆਂ ਨੇ ਅੱਜ ਸਟਾਰ ਪ੍ਰਚਾਰਕਾਂ ਦੀ ਅਗਵਾਈ ਹੇਠ ਰੋਡ ਸ਼ੋਅ ਕਰ ਕੇ ਵੋਟਰਾਂ ਨੂੰ ਪ੍ਰਭਾਵਿਤ ਕਰਨ […]

•CNC News
Crime

ਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ

ਵੇਂ ਗੁੱਟ ਵੱਢਣ ਵਾਲਾ ਨਿਹੰਗ ਕਾਬੂ ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲੀਸ ਨੇ 16 ਜੂਨ ਨੂੰ ਮਾਸਟਰ ਕਲੋਨੀ ਵਿਚ ਨਿਹੰਗ ਬਾਣੇ ਵਾਲੇ ਨੌਜਵਾਨ ਕਰਮਵੀਰ ਸਿੰਘ ਉਰਫ਼ ਲਵਲੀ ਨੂੰ ਆਪਣੇ ਹੀ ਮੁਹੱਲੇ ਦੇ ਨੌਜਵਾਨ ਯਤਿਨ ਵਾਲੀਆ ਪੁੱਤਰ ਸੂਰਜ ਕੁਮਾਰ ਦੇ ਦੋਵੇ ਗੁੱਟ ਵੱਢਣ ਦੇ ਦੋਸ਼ ਹੇਠ 24 ਘੰਟੇ ਵਿਚ ਹੀ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ […]

•CNC News
India

ਨਸ਼ੇ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ

ਨਸ਼ੇ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਸ੍ਰੀ ਗੋਇੰਦਵਾਲ ਸਾਹਿਬ : ਸਥਾਨਕ ਕਸਬਾ ਫਤਿਆਬਾਦ ਵਿਖੇ ਨਸ਼ੇ ਦਾ ਟੀਕਾ ਲਾਉਣ ਕਾਰਨ ਤਿੰਨ ਬੱਚਿਆਂ ਦੇ ਬਾਪ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ। ਉਸ ਦੇ ਭਰਾ ਜਸਬੀਰ ਸਿੰਘ ਨੇ ਦੱਸਿਆ, ‘‘ਮੇਰਾ ਛੋਟਾ ਭਰਾ ਪ੍ਰਤਾਪ ਸਿੰਘ (40) ਮਾੜੀ ਸੰਗਤ ਕਾਰਨ ਨਸ਼ਿਆਂ ਦਾ […]

•CNC News
Crime

ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ

ਮੋਟਰਸਾਈਕਲ ਸਵਾਰਾਂ ਨੇ ਮਾਰੀਆਂ ਗੋਲੀਆਂ ਬਠਿੰਡਾ : ਇਥੇ ਥਰਮਲ ਕਲੋਨੀ ਦੇ ਗੇਟ ਨੰਬਰ 2 ਨੇੜੇ ਚਾਹ ਦੀ ਦੁਕਾਨ ’ਤੇ ਅੱਜ ਸਵੇਰੇ ਸਾਢੇ ਅੱਠ ਵਜੇ ਦੇ ਕਰੀਬ ਕੁਝ ਅਣਪਛਾਤੇ ਨੌਜਵਾਨਾਂ ਨੇ ਵਿਅਕਤੀ ਉੱਤੇ ਗੋਲੀਆਂ ਚਲਾਈਆਂ। ਜ਼ਖਮੀ ਦੀ ਸ਼ਨਾਖਤ ਲਲਿਤ ਕੁਮਾਰ ਛਾਬੜਾ ਵਾਸੀ ਵਿਸ਼ਾਲ ਨਗਰ ਸੰਤਪੁਰਾ ਰੋਡ ਵਜੋਂ ਹੋਈ ਹੈ ਤੇ ਉਸ ਨੂੰ ਏਮਸ ਬਠਿੰਡਾ ਦਾਖ਼ਲ ਕਰਵਾਇਆ […]

•CNC News
latest News

ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿ ਜਥਾ ਨਹੀਂ ਭੇਜੇਗੀ

ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ’ਤੇ ਪਾਕਿ ਜਥਾ ਨਹੀਂ ਭੇਜੇਗੀ ਅੰਮ੍ਰਿਤਸਰ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਲਹਿੰਦੇ ਪੰਜਾਬ ਨਹੀਂ ਭੇਜਿਆ ਜਾਵੇਗਾ। ਇਹ ਜਾਣਕਾਰੀ ਸ਼?ਰੋਮਣੀ ਕਮੇਟੀ ਦੇ […]

•CNC News
latest News

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼ਰਧਾ ਨਾਲ ਮਨਾਇਆ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸ੍ਰੀ ਅਕਾਲ ਤਖ਼ਤ […]

•CNC News
latest News

ਬਾਬਾ ਸੀਚੇਵਾਲ ਦੇ ਦਖ਼ਲ ਸਦਕਾ ਮਸਕਟ ’ਚ ਬੰਦੀ ਬਣਾ ਕੇ ਰੱਖੀ ਲੜਕੀ ਘਰ ਪਰਤੀ

ਬਾਬਾ ਸੀਚੇਵਾਲ ਦੇ ਦਖ਼ਲ ਸਦਕਾ ਮਸਕਟ ’ਚ ਬੰਦੀ ਬਣਾ ਕੇ ਰੱਖੀ ਲੜਕੀ ਘਰ ਪਰਤੀ ਜਲੰਧਰ : ਬਿਹਤਰ ਨੌਕਰੀ ਅਤੇ ਸੁਨਹਿਰੇ ਭਵਿੱਖ ਦੀ ਭਾਲ ਵਿਚ ਅਰਬ ਮੁਲਕ ਓਮਾਨ ਦੀ ਰਾਜਧਾਨੀ ਮਸਕਟ ਗਈ ਲੁਧਿਆਣਾ ਜ਼ਿਲ੍ਹੇ ਦੀ ਇੱਕ ਮੁਟਿਆਰ ਦੋ ਮਹੀਨਿਆਂ ਦੀ ਭਿਆਨਕ ਮੁਸੀਬਤ ਤੇ ਬਿਪਤਾ ਝੱਲਣ ਤੋਂ ਬਾਅਦ ਸੁਰੱਖਿਅਤ ਘਰ ਪਰਤ ਆਈ ਹੈ। ਉਸ ਨੇ ਸੁਲਤਾਨਪੁਰ ਲੋਧੀ […]

•CNC News
Crime

ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਗੋਲੀਆਂ ਚਲਾਉਣਾ ਗਲਤ: ਸੁਪਰੀਮ ਕੋਰਟ

ਸਾਦੇ ਕੱਪੜਿਆਂ ’ਚ ਪੁਲੀਸ ਵੱਲੋਂ ਗੋਲੀਆਂ ਚਲਾਉਣਾ ਗਲਤ: ਸੁਪਰੀਮ ਕੋਰਟ ਪੰਜਾਬ ਪੁਲੀਸ ਦੇ 9 ਮੁਲਾਜ਼ਮਾਂ ਦੀ ਹੱਤਿਆ ਦੇ ਦੋਸ਼ ਰੱਦ ਕਰਨ ਦੀ ਅਪੀਲ ਖਾਰਜ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਦੇ ਕੱਪੜਿਆਂ ’ਚ ਕਿਸੇ ਵਾਹਨ ਨੂੰ ਘੇਰਨ ਅਤੇ ਉਸ ’ਚ ਸਵਾਰ ਲੋਕਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ਦੇ ਵਿਹਾਰ ਨੂੰ ਲੋਕ […]

•CNC News
Crime

ਕਮਲ ਭਾਬੀ ਦੇ ਕਾਤਲਾਂ ਖਿਲਾਫ਼ ਫੌਰੀ ਕਾਰਵਾਈ ਹੋਵੇ: ਮੀਕਾ

ਕਮਲ ਭਾਬੀ ਦੇ ਕਾਤਲਾਂ ਖਿਲਾਫ਼ ਫੌਰੀ ਕਾਰਵਾਈ ਹੋਵੇ: ਮੀਕਾ ਲੁਧਿਆਣਾ : ਬੌਲੀਵੁੱਡ ਗਾਇਕ ਮੀਕਾ ਸਿੰਘ ਨੇ ਸੋਸ਼ਲ ਮੀਡੀਆ ’ਤੇ ਮਸ਼ਹੂਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਨੂੰ ਲੈ ਕੇ ਵੱਡਾ ਫ਼ਿਕਰ ਜਤਾਇਆ ਹੈ। ਲੁਧਿਆਣਾ ਦੀ ਰਹਿਣ ਵਾਲੀ ਕੰਚਨ ਕੁਮਾਰੀ ਦਾ ਕੁਝ ਨਿਹੰਗਾਂ ਨੇ ਕਥਿਤ ਕਤਲ ਕਰ ਦਿੱਤਾ ਸੀ। ਉਸ ਦੀ ਲਾਸ਼ ਬੁੱਧਵਾਰ ਰਾਤ […]

•CNC News
Send a news tip