CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਹਵਾਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਮਾਨਤਾ ਦੇਣ ਦੀ ਮੰਗ ਅੰਮ੍ਰਿਤਸਰ : ਇੱਥੇ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਾਂ ਇੱਕ ਪੱਤਰ ਵਿੱਚ ਅਪੀਲ ਕੀਤੀ ਹੈ ਕਿ ਅਕਾਲ ਤਖਤ ਦੇ ਜਥੇਦਾਰ ਪ੍ਰਤੀ ਬਣੀ ਦੁਬਿਧਾ ਵਾਲੀ ਸਥਿਤੀ ਨੂੰ ਦੂਰ ਕਰਨ ਲਈ ਲਈ 2015 ਵਿੱਚ ਸਰਬੱਤ ਖਾਲਸਾ ਵੱਲੋਂ […]
Jun 13, 2025 • CNC News
Crime ਸੋਸ਼ਲ ਮੀਡੀਆ ’ਤੇ ਮਸ਼ਹੂਰ ਕਮਲ ਭਾਬੀ ਦਾ ਕਤਲ ਬਠਿੰਡਾ : ਸੋਸ਼ਲ ਮੀਡੀਆ ਉੱਤੇ ਕਮਲ ਕੌਰ ਭਾਬੀ ਦੇ ਨਾਮ ਨਾਲ ਮਕਬੂਲ ਕੰਚਨ ਕੁਮਾਰੀ ਦੀ ਲਾਸ਼ ਬੀਤੀ ਦੇਰ ਰਾਤ ਇਥੇ ਆਦੇਸ਼ ਹਸਪਤਾਲ ਨੇੜੇ ਪਾਰਕ ਕੀਤੀ ਕਾਰ ਵਿਚੋਂ ਮਿਲੀ ਹੈ। ਲਾਸ਼ ਦੀ ਸ਼ਨਾਖਤ ਅੱਜ ਸਵੇਰੇ ਕੀਤੀ ਗਈ ਹੈ। ਲਾਸ਼ ਦੀ ਹਾਲਤ ਦੇਖ ਕੇ ਕਿਆਸ ਲਾਏ ਜਾ ਰਹੇ ਹਨ […]
Jun 13, 2025 • CNC News
Crime 14.37 ਕਿੱਲੋ ਅਫੀਮ ਸਮੇਤ ਦੋ ਤਸਕਰ ਕਾਬੂ ਮੋਹਾਲੀ :‘ਯੁੱਧ ਨਸ਼ਿਆ ਵਿੱਰੁਧ’ ਮੁਹਿੰਮ ਤਹਿਤ ਲਾਲੜੂ (ਮੁਹਾਲੀ) ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਦਿਆਂ 14 ਕਿਲੋ 370 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਐੱਸਪੀ(ਦਿਹਾਤੀ) ਮਨਪ੍ਰੀਤ ਸਿੰਘ, ਐੱਸਪੀ ਆਪਰੇਸ਼ਨ ਤਲਵਿੰਦਰ ਸਿੰਘ ਗਿੱਲ ਤੇ ਡੀਐੱਸਪੀ ਡੇਰਾਬਸੀ ਨਵੀਨਪਾਲ ਸਿੰਘ ਲਹਿਲ ਨੇ ਦੱਸਿਆ ਕਿ ਮੁੱਖ ਥਾਣਾ ਅਫਸਰ ਲਾਲੜੂ ਇੰਸਪੈਕਟਰ ਸਿਮਰਨ ਸਿੰਘ […]
Jun 13, 2025 • CNC News
latest News ਭਗਤ ਕਬੀਰ ਦਾ ਜਨਮ ਦਿਹਾੜਾ ਮਨਾਇਆ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਹਰਿਮੰਦਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ’ਚ ਅਖੰਡ ਪਾਠ ਦੇ ਭੋਗ ਤੋਂ ਬਾਅਦ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਅਰਦਾਸ ਭਾਈ ਬਲਵਿੰਦਰ ਸਿੰਘ […]
Jun 13, 2025 • CNC News
Crime ਸਰੀ ’ਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਵੈਨਕੂਵਰ : ਕੈਨੇਡਾ ਦੇ ਵੱਡੇ ਸ਼ਹਿਰਾਂ ਵਿੱਚ ਕਤਲਾਂ ਦਾ ਮਾਮਲਾ ਸ਼ਾਂਤ ਨਹੀਂ ਹੋ ਰਿਹਾ। ਚਾਰ ਕੁ ਦਿਨ ਪਹਿਲਾਂ ਸਰੀ ਵਿਚਲੇ ਲਕਸ਼ਮੀ ਨਰਾਇਣ ਮੰਦਰ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ ਨੂੰ ਫਿਰੌਤੀ ਦੇ ਫੋਨਾਂ ਤੋਂ ਬਾਅਦ ਉਸ ਦੇ ਬੈਂਕੁਏਟ ਹਾਲ ’ਤੇ ਗੋਲੀਆਂ ਚਲਾਈਆਂ ਗਈਆਂ ਸੀ, ਪਰ ਇਸ ਦੌਰਾਨ […]
Jun 13, 2025 • CNC News
latest News ‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ ਚੰਡੀਗੜ੍ਹ :ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਪਰੈਲ ਅਤੇ ਮਈ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ […]
Jun 11, 2025 • CNC News
latest News ਦਰਬਾਰ ਸਾਹਿਬ ਵਿਖੇ ਗਰਮੀ ਤੋਂ ਰਾਹਤ ਦੇਣ ਲਈ ਉਪਰਾਲੇ ਅੰਮ੍ਰਿਤਸਰ : ਇਸ ਵੇਲੇ ਪਾਰਾ ਜਦੋਂ ਪਾਰਾ 44-45 ਡਿਗਰੀ ਸੈਲਸੀਅਸ ਨੂੰ ਛੋਹ ਰਿਹਾ ਹੈ ਤਾਂ ਹਰਿਮੰਦਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਲਈ ਪ੍ਰਬੰਧਕਾਂ ਵੱਲੋਂ ਗਰਮੀ ਤੋਂ ਰਾਹਤ ਲਈ ਢੁਕਵੇਂ ਪ੍ਰਬੰਧ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਵੇਲੇ ਸਕੂਲਾਂ ਵਿੱਚ ਛੁੱਟੀਆਂ ਹੋਣ ਕਾਰਨ ਵੱਡੀ ਗਿਣਤੀ […]
Jun 11, 2025 • CNC News
Crime ਨੂੰਹ ਨੇ ਪ੍ਰੇਮੀ ਨਾਲ ਮਿਲ ਕੇ ਸਹੁਰੇ ਘਰ ਕਰਵਾਈ ਚੋਰੀ, ਗ੍ਰਿਫਤਾਰ ਖੰਨਾ : ਪੁਲੀਸ ਜ਼ਿਲ੍ਹਾ ਖੰਨਾ ਦੀ ਐਸਐਸਪੀ ਡਾ.ਜੋਤੀ ਯਾਦਵ ਨੇ ਦੱਸਿਆ ਕਿ ਬਲਵਿੰਦਰ ਸਿੰਘ ਵਾਸੀ ਕੁਲਾੜ (ਲੁਧਿਆਣਾ) ਨੇ ਪੁਲੀਸ ਕੋਲ ਰਿਪੋਰਟ ਦਰਜ ਕਰਵਾਈ ਕਿ 3 ਜੂਨ ਦੀ ਰਾਤ ਨੂੰ ਕਿਸੇ ਨਾ-ਮਾਲੂਮ ਵਿਅਕਤੀ ਉਨ੍ਹਾਂ ਦੇ ਘਰ ਦੇ ਸਟੋਰ ਵਿਚ ਪਈਆਂ ਪੇਟੀਆਂ ਦੇ ਤਾਲੇ ਤੋੜ ਕੇ […]
Jun 11, 2025 • CNC News
latest News ਟਕਸਾਲ ਵੱਲੋਂ ਸੁਖਬੀਰ ਵਿਰੁੱਧ ਧਰਨਾ ਮੁਲਤਵੀ ਅੰਮ੍ਰਿਤਸਰ : ਦਮਦਮੀ ਟਕਸਾਲ ਤੇ ਸੰਤ ਸਮਾਜ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਿਚਾਲੇ ਅੱਜ ਮੁੜ ਹੋਈ ਮੀਟਿੰਗ ਤੋਂ ਬਾਅਦ ਦਮਦਮੀ ਟਕਸਾਲ ਨੇ 11 ਜੂਨ ਨੂੰ ਪਿੰਡ ਬਾਦਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ […]
Jun 10, 2025 • CNC News
latest News ਮੁੱਖ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਬਾਰੇ ਗ਼ਲਤ ਬਿਆਨੀ ਸ਼ੋੋਭਾ ਨਹੀਂ ਦਿੰਦੀ: ਹਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ : ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਮੁੱਖ ਮੰਤਰੀ ਦੇ ਅਹੁਦੇ ਉੱਤੇ ਬੈਠ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਤਨਜ ਕੱਸਦਿਆਂ ਬਿਆਨ ਦੇਣਾ ਮੁੱਖ ਮੰਤਰੀ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ,‘ਸਾਡੇ ਆਪਸੀ […]
Jun 10, 2025 • CNC News
latest News ਫਾਈਰ ਕਰਕੇ ਭੱਜਿਆ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ ਅੰਮ੍ਰਿਤਸਰ : ਅਸਲਾ ਰਿਕਵਰੀ ਲਈ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਏ ਗਏ ਇਕ ਮੁਲਜ਼ਮ ਨੇ ਅੱਜ ਭੱਜਣ ਦੀ ਨੀਅਤ ਨਾਲ ਲੁਕਾ ਕੇ ਰੱਖੇ ਹੋਏ ਅਸਲੇ ਨਾਲ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਪਰ ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਪੁਲੀਸ ਨੇ ਫ਼ੌਰੀ […]
Jun 10, 2025 • CNC News
latest News ਪੰਜਾਬ ਸਰਕਾਰ ਵੱਲੋਂ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਸਨਅਤਾਂ ਲਾਉਣੀਆਂ ਸੌਖੀਆਂ ਹੋਣਗੀਆਂ ਮੁਹਾਲੀ : ਪੰਜਾਬ ਸਰਕਾਰ ਨੇ ਸਿੱਖੀਆ ਕ੍ਰਾਂਤੀ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਉਦਯੋਗ ਕ੍ਰਾਂਤੀ ਦੀ ਸ਼ੁਰੂਆਤ ਕੀਤੀ ਹੈ। ਦੇਸ਼ ਵਿੱਚ ਪਹਿਲੀ ਅਤੇ ਉਦਯੋਗਿਕ ਕ੍ਰਾਂਤੀ ਵਜੋਂ ਜਾਣੀ ਜਾਂਦੀ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਵਿੱਚ ਸਨਅਤਾਂ ਸਥਾਪਤ ਕਰਨ ਲਈ ਲੋੜੀਂਦੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ ਸੌਖਾ ਬਣਾਉਣਾ, […]
Jun 10, 2025 • CNC News
India ‘ਸਿੱਖਸ ਆਫ਼ ਅਮਰੀਕਾ’ ਵੱਲੋਂ ਗਰੀਬ ਧੀ ਦੇ ਵਿਆਹ ਲਈ ਕੀਤੀ ਵਿੱਤੀ ਮੱਦਦ ‘ਸਿੱਖਸ ਆਫ਼ ਅਮਰੀਕਾ’ ਪੰਜਾਬ ਵਿੱਚ ਸੇਵਾ ਦੇ ਕਾਰਜ ਲਈ ਅੱਗੇ ਵੱਧ ਕੇ ਹਰ ਸੰਭਵ ਯਤਨ ਕਰਦਾ ਹੈ, ਭਾਵੇਂ ਮੈਡੀਕਲ ਕੈਂਪ ਲਗਾਉਣਾ ਹੋਵੇ, ਦਵਾਈਆਂ ਦਾ ਲੰਗਰ ਲਗਾਉਣਾ ਹੋਵੇ, ਸਰਦੀਆਂ ’ਚ ਝੁੱਗੀਆਂ-ਝੌਂਪੜੀਆਂ ਵਿੱਚ ਕੰਬਲ ਅਤੇ ਗਰਮ ਕੱਪੜੇ ਵੰਡਣਾ ਹੋਵੇ ਤਾਂ ਸਮਾਜ ਭਲਾਈ ਦਾ ਕੋਈ ਵੀ […]
Jun 10, 2025 • CNC News
India ਨਵਜੋਤ ਸਿੱਧੂ ਮੁੜ ਦੀ ਕਪਿਲ ਦੇ ਸ਼ੋਅ ’ਚ ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਨੇ ਕਪਿਲ ਦੇ ਸ਼ੋਅ ਵਿੱਚ ਮੁੜ ਐਂਟਰੀ ਕਰ ਲਈ ਹੈ। ਹੁਣ ਅਰਚਨਾ ਪੂਰਨ ਸਿੰਘ ਨੂੰ ਆਪਣੀ ਕੁਰਸੀ ਦੀ ਚਿੰਤਾ ਹੋਣ ਲੱਗੀ ਹੈ। ਹਾਲ ਹੀ ਵਿੱਚ ਨੈੱਟਫਲਿਕਸ ਵੱਲੋਂ ਜਾਰੀ ਕੀਤੇ ਗਏ ਪ੍ਰੀਮੀਅਰ ਵਿਚ ‘‘ਸਿੱਧੂ ਵਾਪਿਸ ਆ ਗਏ ਓਏ’’ ਦੀ ਤਸਵੀਰ ਸਾਂਝੀ ਕੀਤੀ ਗਈ […]
Jun 9, 2025 • CNC News
India ਆਖਿਰ ਜੱਸੀ ਨੂੰ ਕਦੋਂ ਮਿਲੇਗਾ ਇੰਨਸਾਫ਼ ਚੰਡੀਗੜ੍ਹ : ਜਸਵਿੰਦਰ ਕੌਰ ਜੱਸੀ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਨੂੰ 25 ਸਾਲ ਹੋ ਚੁੱਕੇ ਹਨ ਪਰ ਹਾਲੇ ਵੀ ਨਿਆਂ ਦੀ ਪ੍ਰਾਪਤੀ ਲਈ ਜੰਗ ਜਾਰੀ ਹੈ। ਕੈਨੇਡਾ ਵਿੱਚ ਪੰਜਾਬੀ ਮਾਪਿਆਂ ਦੇ ਘਰ ਜੰਮੀ ਜੱਸੀ 25 ਸਾਲਾਂ ਦੀ ਸੀ, ਜਦੋਂ ਰਵਾਇਤਾਂ ਨੂੰ ਨਜ਼ਰਅੰਦਾਜ਼ ਕੀਤੇ ਜਾਣ ਕਰ ਕੇ ਉਸ ਦੀ ਜ਼ਿੰਦਗੀ […]
Jun 9, 2025 • CNC News