CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਭਾਜਪਾ ਵੱਲੋਂ ਭਗਵੰਤ ਮਾਨ ਦੇ ‘ਪਾਕਿ ਨਾਲ ਖੜ੍ਹਨ’ ਦੇ ਦੋਸ਼ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਰੁੱਧ ‘ਇੱਕ ਰਾਸ਼ਟਰ, ਇੱਕ ਪਤੀ’ ਟਿੱਪਣੀ ਕਰਨ ਤੋਂ ਇੱਕ ਦਿਨ ਬਾਅਦ ਅੱਜ ਅਪ੍ਰੇਸ਼ਨ ਸਿੰਦੂਰ ਵਿੱਚ ਸਫਲਤਾ ਦੇ ਕੇਂਦਰ ਦੇ ਦਾਅਵਿਆਂ ‘ਤੇ ਸਵਾਲ ਉਠਾਏ ਹਨ। ਮਾਨ ਨੇ ਕਿਹਾ, “ਇਹ ਸਾਫ਼ ਹੋ ਗਿਆ ਹੈ ਕਿ ਭਾਜਪਾ ਸਰਕਾਰ […]
Jun 4, 2025 • CNC News
latest News ਇਰਾਨ ’ਚ ਬੰਦੀ ਬਣਾਏ ਤਿੰਨ ਪੰਜਾਬੀ ਨੌਜਵਾਨ ਰਿਹਾਅ ਹੁਸ਼ਿਆਰਪੁਰ “: ਇਰਾਨ ਵਿੱਚ ਬੰਦੀ ਬਣਾ ਕੇ ਰੱਖੇ ਪੰਜਾਬ ਦੇ ਤਿੰਨ ਨੌਜਵਾਨ ਇਰਾਨ ਪੁਲੀਸ ਨੇ ਛੁਡਵਾ ਲਏ ਹਨ। ਇਰਾਨ ਦੂਤਾਵਾਸ ਨੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਟਰੈਵਲ ਏਜੰਟ ਦੇ ਝਾਂਸੇ ’ਚ ਆ ਕੇ ਆਸਟਰੇਲੀਆ ਜਾਣ ਲਈ ਪੰਜਾਬ ਦੇ ਹੁਸ਼ਿਆਰਪੁਰ, ਨਵਾਂਸ਼ਹਿਰ ਤੇ ਸੰਗਰੂਰ […]
Jun 4, 2025 • CNC News
latest News 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸੀਏ ਕਾਬੂ ਜਲੰਧਰ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਲੰਧਰ ਦੇ ਚਾਰਟਰਡ ਅਕਾਊਂਟੈਂਟ (ਸੀਏ) ਗੁਰਸੇਵਕ ਸਿੰਘ ਨੂੰ 10 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਜਲੰਧਰ ’ਚ ਤਾਇਨਾਤ ਇੱਕ ਸੀਜੀਐਸਟੀ ਅਧਿਕਾਰੀ ਦੇ ਨਾਮ ’ਤੇ ਕਥਿਤ ਰਿਸ਼ਵਤ ਮੰਗੀ ਸੀ। ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]
May 31, 2025 • CNC News
latest News ਪ੍ਰਬੰਧਾਂ ਨੂੰ ਲੈ ਕੇ ਗੁਰਦੁਆਰੇ ’ਚ ਝੜਪ ਧਰਮਕੋਟ : ਤੱਪ ਅਸਥਾਨ ਬਾਬਾ ਤੁਲਸੀ ਦਾਸ ਝੁੱਗੀ ਵਾਲਾ ਦੌਲੇਵਾਲਾ ਦੇ ਪ੍ਰਬੰਧਾਂ ਨੂੰ ਲੈ ਕੇ ਸ਼ੁਰੂ ਹੋਏ ਵਿਵਾਦ ਨੇ ਲੰਘੀ ਰਾਤ ਹਿੰਸਕ ਰੂਪ ਧਾਰ ਲਿਆ। ਆਪਸੀ ਵਿਵਾਦ ਦੇ ਚਲਦਿਆਂ ਬੀਤੀ ਰਾਤ 8 ਵਜੇ ਦੇ ਕਰੀਬ ਗੁਰਦੁਆਰਾ ਕੰਪਲੈਕਸ ਅੰਦਰ ਦੋਵੇਂ ਧਿਰਾਂ ਆਪਸ ਵਿੱਚ ਭਿੜ ਗਈਆਂ। ਇਸ ਮੌਕੇ ਹੋਈ ਹਿੰਸਕ […]
May 31, 2025 • CNC News
latest News ਸੰਯੁਕਤ ਕਿਸਾਨ ਮੋਰਚਾ ਵੱਲੋਂ ਮੁੱਖ ਮੰਤਰੀ ਦੀ ਚੁਣੌਤੀ ਕਬੂਲ ਮੁੱਖ ਮੰਤਰੀ ਕੋਲੋਂ ਬਹਿਸ ਲਈ ਸਮਾਂ ਅਤੇ ਸਥਾਨ ਪੁੱਛਿਆ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਤੀ ਗਈ ਚੁਣੌਤੀ ਕਬੂਲ ਕਰ ਲਈ ਹੈ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਉਹ ਕਿਸਾਨ ਮੁੱਦਿਆਂ ’ਤੇ ਮੁੱਖ ਮੰਤਰੀ ਨਾਲ ਖੁੱਲ੍ਹੀ ਬਹਿਸ ਕਰਨ ਲਈ ਤਿਆਰ ਹਨ […]
May 31, 2025 • CNC News
latest News ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧ ਮੁਕੰਮਲ: ਈਟੀਓ ਚੰਡੀਗੜ੍ਹ : ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪਾਵਰਕੌਮ ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਦੇ ਵਧੀਆ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ ਕਾਰਨ ਬਿਜਲੀ ਸਪਲਾਈ ’ਚ ਵਿਘਨ ਦੇ ਹੱਲ ਲਈ […]
May 31, 2025 • CNC News
latest News ਆਰ.ਐਸ.ਐਸ. ਚਲਾ ਰਹੀ ਕੇਂਦਰ ਦੀ ਭਾਜਪਾ ਸਰਕਾਰ : ਰਾਜਾ ਵੜਿੰਗ ਪਟਿਆਰਾ : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੂੰ ਆਰਐਸਐਸ ਚਲਾ ਰਿਹਾ ਹੈ ਤੇ ਭਾਜਪਾ ਆਰਐਸਐਸ ਦੇ ਇਸ਼ਾਰੇ ‘ਤੇ ਪੰਜਾਬ ਵਿੱਚ ਸਰਕਾਰ ਬਣਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ। ਉਹ ਵਿਧਾਨ ਸਭਾ ਹਲਕਾ […]
May 31, 2025 • CNC News
latest News ਲੁਧਿਆਣਾ ’ਚ ਭਾਜਪਾ ਵੱਲੋਂ ਜੀਵਨ ਗੁਪਤਾ ਨੂੰ ਉਮੀਦਵਾਰ ਐਲਾਨਿਆ ਲੁਧਿਆਣਾ: ਨਾਮਜ਼ਦਗੀਆਂ ਭਰਨ ਦੀ ਆਖ਼ਰੀ ਤਰੀਕ ਤੋਂ ਮਹਿਜ਼ ਇੱਕ ਦਿਨ ਪਹਿਲਾਂ ਭਾਜਪਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ। ਭਾਜਪਾ ਨੇ ਇਸ ਵਾਰ ਹਿੰਦੂ ਆਗੂ ’ਤੇ ਦਾਅ ਖੇਡਦਿਆਂ ਜੀਵਨ ਗੁਪਤਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜੀਵਨ ਗੁਪਤਾ ਇਕ ਵੱਡਾ ਹਿੰਦੂ ਚਿਹਰਾ ਹਨ […]
May 31, 2025 • CNC News
latest News ਪਰਵਾਸੀ ਪੰਜਾਬੀ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਵਾਰਨ ਅੰਮ੍ਰਿਤਸਰ : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਪੰਜਾਬ ਨਾਲ ਜੁੜੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਸ਼ੁਰੂ ਕੀਤੀ ਗਈ ਆਨਲਾਈਨ ਮਿਲਣੀ ਵਿੱਚ ਹੁਣ ਤੱਕ 600 ਤੋਂ ਵੱਧ ਸ਼ਿਕਾਇਤਾਂ ਦਾ ਨਿਬੇੜਾ ਕੀਤਾ ਜਾ ਚੁੱਕਾ ਹੈ। ਅੱਜ ਇਸੇ ਲੜੀ ਵਿੱਚ […]
May 31, 2025 • CNC News
latest News ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਤਿਆਰੀਆਂ ਚੰਡੀਗੜ੍ਹ : ਚੋਣ ਕਮਿਸ਼ਨ ਨੇ 19 ਜੂਨ ਨੂੰ ਹੋਣ ਵਾਲੀ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਤੋਂ ਪਹਿਲਾਂ ਲੁਧਿਆਣਾ ਦੇ ਪੁਲੀਸ ਕਮਿਸ਼ਨਰ ਦੇ ਅਹੁਦੇ ਲਈ ਵਿਚਾਰ ਕਰਨ ਵਾਸਤੇ ਤਿੰਨ ਯੋਗ ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਵਧੀਕ ਸਕੱਤਰ ਨੂੰ ਲਿਖੇ ਇੱਕ […]
May 29, 2025 • CNC News
latest News 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ 6 ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਅੰਮ੍ਰਿਤਸਰ “: ਦਲ ਖਾਲਸਾ ਵਲੋਂ ਦਰਬਾਰ ਸਾਹਿਬ ਵਿਚ 1984 ’ਚ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ ਦੇ 41 ਸਾਲ ਪੂਰੇ ਹੋਣ ਦੇ ਮੌਕੇ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਅਤੇ ਜਥੇਬੰਦੀ ਨੇ 6 ਜੂਨ ਨੂੰ […]
May 29, 2025 • CNC News
latest News ਪੁੱਤ ਦੇ ਇਨਸਾਫ ਲਈ ਲੜਾਂਗਾ ਹਰ ਲੜਾਈ : ਬਲਕੌਰ ਸਿੰਘ ਮਾਨਸਾ : ‘‘ਸਿੱਧੂ ਮੂਸੇਵਾਲਾ ਨੂੰ ਸਰਕਾਰਾਂ ਇਨਸਾਫ ਨਹੀਂ ਦੇ ਸਕੀਆਂ। ਅਸੀਂ ਸਿਸਟਮ ਦਾ ਹਿੱਸਾ ਵੀ ਬਣੇ। ਦੇਸ਼ ਦੇ ਗ੍ਰਹਿ ਮੰਤਰੀ ਕੋਲ ਵੀ ਜਾ ਕੇ ਗਿੜਗਿੜਾਏ, ਪੰਜਾਬ ਵਿਧਾਨ ਸਭਾ ਦੇ ਬਾਹਰ ਵੀ ਧਰਨੇ ’ਤੇ ਬੈਠੇ ਪਰ ਲੀਡਰਾਂ ਨੇ ਮੇਰੇ ਪੁੱਤ ਦੀਆਂ ਅਸਥੀਆਂ ਨੂੰ ਸਿਸਟਮ ਦਾ ਹਿੱਸਾ […]
May 29, 2025 • CNC News
latest News ਸਿੱਧੂ ਮੂਸੇਵਾਲਾ ਦੇ ਪਿਤਾ ਲੜੇਗਾ ਵਿਧਾਨ ਸਭਾ ਚੋਣਾ ਮਾਨਸਾ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਲਾਨ ਕੀਤਾ ਹੈ ਕਿ ਉਹ 2027 ਵਿਧਾਨ ਸਭਾ ਚੋਣ ਦੌਰਾਨ ਮਾਨਸਾ ਵਿਧਾਨ ਸਭਾ ਤੋਂ ਚੋਣ ਲੜਨਗੇ। ਉਨ੍ਹਾਂ ਇਹ ਐਲਾਨ ਮਾਨਸਾ ਵਿਚ ਕਾਂਗਰਸ ਵਲੋਂ ਕੀਤੀ ਗਈ ‘ਸੰਵਿਧਾਨ ਬਚਾਓ’ ਰੈਲੀ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਹੈ ਕਿ […]
May 28, 2025 • CNC News
latest News ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ੰਡੀਗੜ੍ਹ/ਮਾਨਸਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ(89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਅਕਾਲੀ ਆਗੂ ਦੇ ਅਕਾਲ ਚਲਾਣੇ ਸਬੰਧੀ ਖ਼ਬਰ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਮਾਨਸਾ ਦੇ […]
May 28, 2025 • CNC News
latest News ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ : ਵਡਾਲਾ ਕਰਤਾਰਪੁਰ : ਵਿਧਾਨ ਸਭਾ ਹਲਕਾ ਕਰਤਾਰਪੁਰ ਵਿੱਚ ਅਕਾਲ ਤਖ਼ਤ ਦੇ ਹੁਕਮਾਂ ਅਨੁਸਾਰ ਪੰਜ ਮੈਂਬਰੀ ਕਮੇਟੀ ਵੱਲੋਂ ਸ਼?ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਿਮਟਿਡ ਕੰਪਨੀ ਬਣ ਕੇ ਰਹਿ ਗਿਆ ਹੈ ਅਤੇ ਪੰਥਕ ਹਿੱਤਾਂ ਨੂੰ […]
May 27, 2025 • CNC News