CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਗੋਲੀਬਾਰੀ ਮਗਰੋਂ ਗੈਂਗਸਟਰ ਗਿ੍ਰਫਤਾਰ ਮਹਿਲ ਕਲਾਂ : ਸਥਾਨਕ ਪਿੰਡ ਟੱਲੇਵਾਲ ਵਿੱਚ ਪੁਲਿਸ ਅਤੇ ਗੈਂਗਸਟਰ ਦਰਮਿਆਨ ਮੁਕਾਬਲੇ ਦੀ ਖਬਰ ਆਈ ਹੈ। ਦੁਵੱਲੀ ਫਾਇਰਿੰਗ ’ਚ ਪੁਲੀਸ ਨੇ ਗੈਂਗਸਟਰ ਨੂੰ ਕਾਬੂ ਕਰ ਲਿਆ। ਨਾਕੇ ਦੌਰਾਨ ਬਗ਼ੈਰ ਨੰਬਰ ਪਲੇਟ ਤੋਂ ਪਲਟੀਨਾ ਮੋਟਰਸਾਈਕਲ ਨੂੰ ਪੁਲੀਸ ਨੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲਲ ਸਵਾਰ ਨੇ ਪੁਲੀਸ ’ਤੇ ਗੋਲੀ ਚਲਾ ਦਿੱਤੀ। ਪੁਲੀਸ […]
May 14, 2025 • CNC News
Crime ਜ਼ਹਿਰੀਲੀ ਸ਼ਰਾਬ ਮਾਮਲੇ ਵਿੱਚ 10 ਗ੍ਰਿਫ਼ਤਾਰ: ਡੀਜੀਪੀ ਅੰਮ੍ਰਿਤਸਰ : ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪੰਜ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਵਿਅਕਤੀਆਂ ਦੀ ਮੌਤ ਦੇ ਮਾਮਲੇ ’ਚ ਪੰਜਾਬ ਪੁਲੀਸ ਨੇ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਸਥਾਨਕ ਸ਼ਰਾਬ ਵੇਚਣ ਵਾਲੇ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ […]
May 14, 2025 • CNC News
latest News ਮਜੀਠਾ ਜ਼ਹਿਰੀਲੀ ਮਾਮਲੇ ’ਚ ਦਿੱਲੀ ਦੇ ਦੋ ਵਪਾਰੀ ਗਿ੍ਰਫਤਾਰ ਅੰਮ੍ਰਿਤਸਰ : ਪੰਜਾਬ ਪੁਲਿਸ ਨੇ ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਸਬੰਧ ਵਿੱਚ ਦਿੱਲੀ ਦੇ ਦੋ ਹੋਰ ਵਪਾਰੀ ਕਾਬੂ ਕੀਤੇ ਹਨ। ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਦੇ ਵਪਾਰੀਆਂ ਨੇ ਪਟਿਆਲਾ ਵਿਚੋਂ ਜ਼ਬਤ ਕੀਤੇ ਗਏ ਮੀਥੇਨੌਲ ਦੀ […]
May 14, 2025 • CNC News
latest News ਐਸ.ਜੀ.ਪੀ.ਸੀ. ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਵੇਗੀ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਰਤ ਪਾਕਿਸਤਾਨ ਜੰਗ ਦੌਰਾਨ ਜੰਮੂ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਚਾਰ ਸਿੱਖ ਵਿਅਕਤੀਆਂ ਦੇ ਪਰਿਵਾਰਾਂ ਨੂੰ ਪੰਜ ਪੰਜ ਲੱਖ ਰੁਪਏ ਦੀ ਮਾਇਕ ਮਦਦ ਦਿੱਤੀ ਜਾਵੇਗੀ। ਇਹ ਫੈਸਲਾ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ […]
May 13, 2025 • CNC News
Crime ਭਾਰਤੀ ਖੇਤਰ ’ਚ ਅਜੇ ਵੀ ਦਾਖਲ ਹੋੋ ਰਹੇ ਹਨ ਪਾਕਿ ਡਰੋਨ ਫ਼ਿਰੋਜ਼ਪੁਰ : ਭਾਵੇਂ ਭਾਰਤ-ਪਾਕਿਸਤਾਨ ਦਰਮਿਆਨ ਜੰਗਬੰਦੀ ਦਾ ਐਲਾਨ ਹੋ ਗਿਆ ਹੈ, ਪਰ ਅਜੇ ਵੀ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਮਮਦੋਟ ਵਿੱਚ ਅੱਜ ਸਵੇਰੇ ਦਸ ਵਜੇ ਦੇ ਕਰੀਬ ਇੱਕ ਪਾਕਿਸਤਾਨੀ ਡਰੋਨ ਭਾਰਤੀ ਖੇਤਰ ਵਿੱਚ ਦਾਖਲ ਹੁੰਦਾ […]
May 13, 2025 • CNC News
Crime ਡਰੋਨ ਹਮਲੇ ’ਚ ਜ਼ਖ਼ਮੀ ਮਹਿਲਾ ਦੀ ਮੌਤ ਫ਼ਿਰੋਜ਼ਪੁਰ : ਨਜ਼ਦੀਕੀ ਪਿੰਡ ਖਾਈ ਫ਼ੇਮੇ ਕੀ ਵਿੱਚ 9 ਮਈ ਦੀ ਰਾਤ ਨੂੰ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲੇ ਵਿੱਚ ਜ਼ਖ਼ਮੀ ਹੋਏ ਪਰਿਵਾਰ ਦੇ ਤਿੰਨ ਜੀਆਂ ਵਿੱਚ ਸ਼ਾਮਲ ਮਹਿਲਾ ਸੁਖਵਿੰਦਰ ਕੌਰ (50) ਦੀ ਮੌਤ ਹੋ ਗਈ ਹੈ। ਇਹ ਮਹਿਲਾ ਤੇ ਉਸ ਦਾ ਪਤੀ ਲਖਵਿੰਦਰ ਸਿੰਘ (55) ਇਸ ਘਟਨਾ […]
May 13, 2025 • CNC News
latest News ਮਾਸੂਮ ਲੋਕਾਂ ਦੇ ਕਾਤਲਾਂ ਨੂੰ ਨਹੀਂ ਬਖ਼ਸ਼ਾਂਗੇ: ਮੁੱਖ ਮੰਤਰੀ ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਬੱਚਿਆਂ ਦੀ ਪੜ੍ਹਾਈ ਦਾ ਪੂਰਾ ਖਰਚਾ ਚੁੱਕੇਗੀ ਸਰਕਾਰ ਮਜੀਠਾ: ਮੁੱਖ ਮੰਤਰੀ ਭਗਵੰਤ ਮਾਨ ਨੇ ਮਜੀਠਾ ਹਲਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਹੋਈਆਂ ਮੌਤਾਂ ’ਤੇ ਦੁੱਖ ਜਤਾਉਂਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ […]
May 13, 2025 • CNC News
latest News ਪੰਜਾਬ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 21 ਮੌਤਾਂ ਦੋਸ਼ੀਆਂ ਨੂੰ ਨਹੀਂ ਬਖ਼ਸ਼ਾਂਗੇ: ਮੁੱੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਹਲਕਾ ਮਜੀਠਾ ਅਧੀਨ ਆਉਂਦੇ ਪੰਜ ਪਿੰਡਾਂ ਵਿਚ ਬੀਤੀ ਰਾਤ ਜ਼ਹਿਰੀਲੀ ਸ਼ਰਾਬ ਪੀਣ ਕਰਕੇ 21 ਵਿਅਕਤੀਆਂ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਸਰਕਾਰੀ ਬੁਲਾਰੇ ਵੱਲੋਂ ਕੀਤੀ ਗਈ ਹੈ।ਪੁਲੀਸ ਨੇ ਨਕਲੀ ਸ਼ਰਾਬ ਵੇਚਣ ਵਾਲਿਆਂ […]
May 13, 2025 • CNC News
India ਵਟਸਐਪ ’ਤੇ ਭਰਤੀ ਦੀ ਫੇਕ ਖ਼ਬਰ ਕਾਰਨ ਸੈਂਕੜੇ ਬੇਰੋਜ਼ਗਾਰ ਪ੍ਰੇਸ਼ਾਨ ਹੋਏ ਫ਼ਿਰੋਜ਼ਪੁਰ : ਪੰਜਾਬ ਦੇ ਫਿਰੋਜ਼ਪੁਰ ਵਿਖੇ ਇੱਕ ਬਹੁਤ ਹੀ ਮਨ ਦੀ ਪ੍ਰੇਸ਼ਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜ਼ਿਕਰਯੋਗ ਹੈ ਕਿ ਵਟਸਐਪ ’ਤੇ ਅਫਵਾਹ ਫੈਲੀ ਕਿ ਭਰਤੀ ਹੋਣ ਜਾ ਰਹੀ ਹੈ, ਸੈਂਕੜੇ ਬੇਰੁਜ਼ਗਾਰ ਨੌਜਵਾਨਾਂ ਇਸ ਮੌਕੇ ਉਥੇ ਪੁੱਜ ਗਏ ਪਰ ਉਨ੍ਹਾਂ ਬੇਰੋਜਗਾਰ ਨੌਜਵਾਨਾਂ ਨੂੰ […]
May 12, 2025 • CNC News
Crime ਹਵਾਲਾ ਤੇ ਨਸ਼ਾ ਤਸਕਰੀ ’ਚ ਤਿੰਨ ਕਾਬੂ ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੰਤਰਰਾਸ਼ਟਰੀ ਹਵਾਲਾ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਇੱਕ ਕਿਲੋ ਹੈਰੋਇਨ ਅਤੇ ਇੱਕ ਕਰੋੜ ਰੁਪਏ ਤੋਂ ਵੱਧ ਦੀ ਹਵਾਲਾ ਮਨੀ ਬਰਾਮਦ ਕੀਤੀ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਕੀਤਾ ਗਿਆ। ਇਸ ਮਗਰੋਂ ਪੁਲੀਸ ਕਮਿਸ਼ਨਰ ਗੁਰਪ੍ਰੀਤ […]
May 12, 2025 • CNC News
Crime ਸ਼ਾਹਪੁਰਕੰਢੀ ’ਚ ਮੁੜ ਧਮਾਕੇ ਸੁਣੇ ਪਠਾਨਕੋਟ :”ਭਾਵੇਂ ਭਾਰਤ-ਪਾਕਿਸਤਾਨ ਦੀ ਜੰਗਬੰਦੀ ਹੋ ਚੁੱਕੀ ਹੈ ਪਰ ਇਸ ਦੇ ਬਾਵਜੂਦ ਵੀ ਰਣਜੀਤ ਸਾਗਰ ਡੈਮ ਵਾਲੇ ਪਾਸੇ ਸ਼ਾਹਪੁਰਕੰਢੀ ਖੇਤਰ ਵਿੱਚ ਸਵੇਰੇ ਦੋ ਧਮਾਕੇ ਸੁਣਨ ਨੂੰ ਮਿਲੇ। ਸਥਾਨਕ ਲੋਕਾਂ ਅਨੁਸਾਰ, ਇਹ ਧਮਾਕੇ ਪਹਿਲਾਂ ਹੋਏ ਧਮਾਕਿਆਂ ਵਰਗੇ ਹੀ ਸਨ। ਇਸ ਤੋਂ ਪਹਿਲਾਂ ਲੰਘੀ ਰਾਤ ਕਰੀਬ 9 ਵਜੇ ਮਾਧੋਪੁਰ ਅਤੇ ਮਾਮੂਨ ਮਿਲਟਰੀ […]
May 12, 2025 • CNC News
latest News ਅੰਮ੍ਰਿਤਸਰ ਹਵਾਈ ਅੱਡਾ ਮੁੜ ਚਾਲੂ ਅੰਮ੍ਰਿਤਸਰ :ਪੰਜਾਬੀਆਂ ਲਈ ਇਹ ਖਬਰ ਬਹੁਤ ਰਾਹਤ ਲੈ ਕੇ ਆਈ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਘਰੇਲੂ ਅਤੇ ਅੰਤਰਰਾਸ਼ਟਰੀ ਹਵਾਈ ਉਡਾਣਾਂ ਲਈ ਸ਼ੁਰੂ ਕਰ ਦਿੱਤਾ ਗਿਆ ਹੈ। ਏਅਰਪੋਰਟ ਅਥਾਰਿਟੀ ਆਫ ਇੰਡੀਆ ਵੱਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ […]
May 12, 2025 • CNC News
latest News ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਲਈ ਐਮਰਜੈਂਸੀ ਫਾਇਰ ਮਸ਼ੀਨਰੀ ਲਾਈ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ’ਤੇ ਐਮਰਜੈਂਸੀ ਪ੍ਰਤੀਕਿਰਿਆ ਨੂੰ ਮਜ਼ਬੂਤ ??ਕਰਨ ਲਈ 47 ਕਰੋੜ ਰੁਪਏ ਦੇ ਫਾਇਰ ਉਪਕਰਣ ਸਮਰਪਿਤ ਕੀਤੇ। ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਫਾਇਰ ਉਪਕਰਣ ਜਿਸ […]
May 10, 2025 • CNC News
latest News ਪੰਜਾਬ ਕੈਬਨਿਟ ਵੱਲੋਂ ਕੌਮਾਂਤਰੀ ਸਰਹੱਦ ’ਤੇ 1nti-4rone System ਲਈ ਬਜਟ ਮਨਜ਼ੂਰ ਚੰਡੀਗੜ੍ਹ : ਪੰਜਾਬ ਕੈਬਨਿਟ ਨੇ ‘ਰੰਗਲਾ ਪੰਜਾਬ ਫ਼ੰਡ’ ਸਥਾਪਿਤ ਕੀਤੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਕੈਬਨਿਟ ਨੇ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਉਤੇ ਐਂਟੀ ਡਰੋਨ ਸਿਸਟਮ ਲਾਉਣ ਵਾਸਤੇ ਬਜਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ […]
May 9, 2025 • CNC News
latest News ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੁੱਖ ਸ਼ਾਂਤੀ ਲਈ ਅਰਦਾਸ ਸ੍ਰੀ ਆਨੰਦਪੁਰ ਸਾਹਿਬ : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਵਿਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅਰਦਾਸ ਬੇਨਤੀ ਕੀਤੀ ਗਈ। […]
May 9, 2025 • CNC News