CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Arrest ਪਤੀ ਵੱਲੋਂ ਦਾਤਰ ਮਾਰ ਕੇ ਪਤਨੀ ਦਾ ਕਤਲਸ੍ਰੀ ਗੋਇੰਦਵਾਲ ਸਾਹਿਬ :ਖਡੂਰ ਸਾਹਿਬ ਦੇ ਰਹਿਣ ਵਾਲੇ ਵਿਅਕਤੀ ਵੱਲੋਂ ਘਰੇਲੂ ਕਲੇਸ਼ ਦੇ ਚੱਲਦਿਆਂ ਆਪਣੀ ਪਤਨੀ ਦਾ ਦਾਤਰ ਮਾਰ ਕੇ ਕਤਲ ਕਰ ਦਿੱਤਾ ਹੈ। ਮੌਕੇ ’ਤੇ ਪਹੁੰਚੀ ਥਾਣਾ ਗੋਇੰਦਵਾਲ ਦੀ ਪੁਲੀਸ ਵੱਲੋਂ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਆਰੰਭ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਕੌਰ (48) […]
Nov 21, 2025 • CNC News
Actors ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ’ਚ ਘਿਰਿਆਚੰਡੀਗੜ੍ਹ :ਦਿਲਜੀਤ ਦੋਸਾਂਝ ਦਾ ਨਵਾਂ ਗੀਤ ‘ਕੁਫਰ’ ਵਿਵਾਦਾਂ ਵਿਚ ਘਰ ਗਿਆ ਹੈ। ਇਸ ਵਿੱਚ ਮਾਨੁਸ਼ੀ ਛਿੱਲਰ ਵੀ ਸਟੈੱਪ ਕਰਦੀ ਨਜ਼ਰ ਆ ਰਹੀ ਹੈ। ਇਸ ਗੀਤ ਨੂੰ ਲੋਕ ਅਸ਼ਲੀਲ ਕਹਿ ਕੇ ਭੰਡ ਰਹੇ ਹਨ ਜਿਸ ਕਾਰਨ ਇਸ ਗੀਤ ਦਾ ਵਿਵਾਦ ਵੱਧ ਗਿਆ ਹੈ। ਇਸ ਗੀਤ ਦੇ ਕਈ ਸਟੈਪ […]
Nov 21, 2025 • CNC News
Haryana ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਲਈ ਪੈਰੋਲ ਮੰਗੀਚੰਡੀਗੜ੍ਹ :ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਹੈ। […]
Nov 20, 2025 • CNC News
Crime ਆਰਐੱਸਐੱਸ ਆਗੂ ਦੇ ਪੁੱਤਰ ਦੀ ਹੱਤਿਆ ਕੇਸ ਦਾ ਮੁੱਖ ਮੁਲਜ਼ਮ ਕਾਬੂਫ਼ਿਰੋਜ਼ਪੁਰ,:ਫਿਰੋਜ਼ਪੁਰ ਪੁਲੀਸ ਨੇ ਅੱਜ ਤੜਕੇ ਇਕ ਮੁਕਾਬਲੇ ਦੌਰਾਨ ਆਰਐਸਐਸ ਆਗੂ ਦੇ ਪੁੱਤਰ ਨਵੀਨ ਅਰੋੜਾ ਦੀ ਹੱਤਿਆ ਦੇ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਨਵੀਨ ਅਰੋੜਾ ਦਾ ਸ਼ਨਿੱਚਰਵਾਰ ਸ਼ਾਮ ਨੂੰ ਕਤਲ ਕਰ ਦਿੱਤਾ ਗਿਆ ਸੀ। ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਕਿਹਾ ਕਿ ਪੁਲੀਸ ਨੂੰ ਗੁਰਸਿਮਰਨ ਸਿੰਘ ਉਰਫ਼ […]
Nov 20, 2025 • CNC News
India ਸੰਗਰੂਰ ’ਚ ਵਕੀਲਾਂ ਵੱਲੋਂ ਸੜਕ ਜਾਮਸੰਗਰੂਰ : ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰ ਇੱਕ ਵਕੀਲ ਦੇ ਮਕਾਨ ਦੀ ਕੰਧ ਦੇ ਝਗੜੇ ਦੇ ਸਬੰਧ ਵਿੱਚ ਸੰਗਰੂਰ ਦੀ ਵਿਧਾਇਕ ਅਤੇ ਪੁਲੀਸ ’ਤੇ ਧੱਕੇਸ਼ਾਹੀ ਦੇ ਦੋਸ਼ ਲਾਉਂਦਿਆਂ ਵਕੀਲਾਂ ਨੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਗਿਆ ਅਤੇ ਪੂਨੀਆਂ ਟਾਵਰ ਕੋਲ ਦਿੱਲੀ – ਲੁਧਿਆਣਾ ਸਟੇਟ ਹਾਈਵੇ 11 ’ਤੇ ਆਵਾਜਾਈ ਠੱਪ ਕਰਦਿਆਂ […]
Nov 20, 2025 • CNC News
Crime ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀ ਦੇਣ ਵਾਲਾ ਖ਼ੁਦ ਨੂੰ ਬਿਸ਼ਨੋਈ ਗਰੁੱਪ ਦਾ ਮੈਂਬਰ ਦੱਸ ਰਿਹਾ ਹੈ। ਉਸ ਵੱਲੋਂ ਬਲਕੌਰ ਸਿੰਘ ਤੋਂ ਇਲਾਵਾ ਐੱਮ ਪੀ ਸੁਖਜਿੰਦਰ ਸਿੰਘ ਰੰਧਾਵਾ, ਗਾਇਕ ਮਨਕੀਰਤ ਔਲਖ, ਗੁਰਮੀਤ ਬਬਲੂ ਅਤੇ […]
Nov 20, 2025 • CNC News
Crime ਅਨਮੋਲ ਬਿਸ਼ਨੋਈ ਭਾਰਤ ’ਚ ਨਿਸ਼ਾਨਾ ਬਣਾ ਸਕਦੈ ?ਫਾਜ਼ਿਲਕਾ :ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰਨ ਤੋਂ ਬਾਅਦ ਉਸ ਦੇ ਚਚੇਰੇ ਭਰਾ ਰਮੇਸ਼ ਬਿਸ਼ਨੋਈ ਨੇ ‘ਟ੍ਰਿਬਿਊਨ ਸਮੂਹ’ ਨਾਲ ਗੱਲ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਨਮੋਲ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਲਾਰੈਂਸ ਬਿਸ਼ਨੋਈ ਦੇ ਪਰਿਵਾਰ ਨੇ ਕਿਹਾ ਕਿ ਉਹ ਕਈ ਵਿਰੋਧੀਆਂ ਤੇ ਗੈਂਗਸਟਰਾਂ […]
Nov 20, 2025 • CNC News
Arrest ਆਰਐੱਸਐੱਸ ਦੇ ਆਗੂ ਦੇ ਪੁੱਤਰ ਦੇ ਦੋ ਕਤਲ ਗ੍ਰਿਫ਼ਤਾਰਫਿਰੋਜ਼ਪੁਰ : ਪੁਲੀਸ ਨੇ ਕਾਰਵਾਈ ਕਰਦੇ ਹੋਏ ਚਾਰ ਦਿਨ ਪਹਿਲਾਂ ਫਿਰੋਜ਼ਪੁਰ ਸ਼ਹਿਰ ਵਿੱਚ ਅੰਨ੍ਹੇ ਕਤਲ ਦੇ ਮਾਮਲੇ ਵਿਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ। ਐਸ ਐਸ ਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਸਿੱਧੂ ਨੇ ਪ੍ਰੈਸ ਕਾਨਫ਼ਰੰਸ […]
Nov 19, 2025 • CNC News
Crime ਸਾਬਕਾ ਫੌਜੀ ਵੱਲੋਂ ਪਤਨੀ ਅਤੇ ਸੱਸ ਨੂੰ ਗੋਲੀ ਮਾਰਨ ਉਪਰੰਤ ਆਤਮਹੱਤਿਆਗੁਰਦਾਸਪੁਰ :ਪੁਲੀਸ ਥਾਣਾ ਦੋਰਾਂਗਲਾ ਅਧੀਨ ਪੈਂਦੇ ਪਿੰਡ ਖੁੱਥੀ ਵਿੱਚ ਤੜਕਸਾਰ ਤਿੰਨ ਵਜੇ ਇੱਕ ਸਾਬਕਾ ਫੌਜੀ ਨੇ ਆਪਣੀ ਪਤਨੀ ਅਤੇ ਸੱਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਵੱਲੋਂ ਘੇਰਾ ਪਾਏ ਜਾਣ ਉਪਰੰਤ ਮੁਲਜ਼ਮ ਬੀਰ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ […]
Nov 19, 2025 • CNC News
India ਚੋਣ ਕਮਿਸ਼ਨ ਵੱਲੋਂ ਡੀ ਜੀ ਪੀ ਪੰਜਾਬ ਤਲਬਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਡੀ ਜੀ ਪੀ ਨੂੰ 25 ਨਵੰਬਰ ਨੂੰ ਤਲਬ ਕੀਤਾ ਹੈ। ਮਾਮਲਾ ਤਰਨ ਤਾਰਨ ਦੀ ਉਪ ਚੋਣ ਦੇ ਪ੍ਰਚਾਰ ਦੌਰਾਨ ਸ਼?ਰੋਮਣੀ ਅਕਾਲੀ ਦਲ ਦੇ ਵਰਕਰਾਂ ਖ਼?ਲਾਫ਼ ਦਰਜ ਨੌਂ ਪੁਲੀਸ ਕੇਸਾਂ ਨਾਲ ਸਬੰਧਤ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਡੀ ਜੀ ਪੀ […]
Nov 19, 2025 • CNC News
Crime ਮਨੁੱਖਤਾ ਹੋਈ ਸ਼ਰਮਸਾਰਲਵਾਰਿਸ ਲਾਸ਼ ਨੂੰ ਕੂੜੇ ਵਾਲੀ ਗੱਡੀ ’ਚ ਲੱਦ ਸਸਕਾਰ ਲਈ ਭੇਜਿਆਫਗਵਾੜਾ : ਸੋਸ਼ਲ ਮੀਡੀਆ ਵੱਲੋਂ ਸ਼ੂਟ ਕੀਤੀ ਗਈ ਇੱਕ ਵੀਡੀਓ ਜੋ ਕਾਫੀ ਵਾਇਰਲ ਹੋਈ ਹੈ, ਜਿਸ ਵਿੱਚ ਲਵਾਰਸ ਲਾਸ਼ ਨੂੰ ਰੋਜ਼ਾਨਾ ਕੂੜਾ ਇਕੱਠਾ ਕਰਨ ਵਾਲੇ ਵਾਹਨ ਵਿੱਚ ਉਸੇ ਵਾਹਨ ਵਿੱਚ ਲਿਜਾਇਆ ਜਾ ਰਿਹਾ ਸੀ। ਫਗਵਾੜਾ ਵਿੱਚ ਵਾਪਰੀ ਘਟਨਾ ਨੇ ਇੱਕ ਵਾਰ ਮੁੜ ਇਨਸਾਨੀਅਤ […]
Nov 19, 2025 • CNC News
India ਪੰਜਾਬ ਦੇ ‘ਜਜ਼ਬਾਤਾਂ ਨਾਲ ਨਾ ਖੇਡਿਆ ਜਾਵੇ : ਮੁੱਖ ਮੰਤਰੀ ਪੰਜਾਬਨਵੀਂ ਦਿੱਲੀ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨਾਲ ਸਬੰਧਤ ਕਈ ਅਹਿਮ ਮੁੱਦਿਆਂ, ਜਿਨ੍ਹਾਂ ਵਿੱਚ ਦਰਿਆਈ ਪਾਣੀਆਂ ਦੀ ਵੰਡ, ਗੁਆਂਢੀ ਸੂਬਿਆਂ ਨਾਲ ਅਧਿਕਾਰਾਂ ਦਾ ਸਾਂਝਾਕਰਨ ਅਤੇ ਪੰਜਾਬ ਯੂਨੀਵਰਸਿਟੀ ਦੀ ਪੁਨਰਗਠਨ (restructuring) ਸ਼ਾਮਲ ਹੈ, ਨੂੰ ਮੁਲਤਵੀ ਕਰ ਦਿੱਤਾ […]
Nov 18, 2025 • CNC News
Crime ਬੰਗਾ ’ਚ ਵਿੱਚ ਸੜਕ ਸ਼ਰੇਆਮ ਗੋਲੀਬਾਰੀ, ਪੰਜ ਨੌਜਵਾਨ ਜ਼ਖ਼ਮੀਬੰਗਾ : ਸਥਾਨਕ ਬੱਸ ਅੱਡੇ ਕੋਲ ਭੀੜ ਵਾਲੇ ਇਲਾਕੇ ਵਿੱਚ ਸ਼ਰੇਆਮ ਗੱਡੀਆਂ ਉੱਤੇ ਆਏ 4 ਨੌਜਵਾਨਾਂ ਵੱਲੋਂ ਗੋਲੀਆਂ ਮਾਰੀਆਂ ਗਈ, ਜਿਸ ’ਚ ਪੰਜ ਜਣੇ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਵਿੱਚ ਜ਼ਖ਼ਮੀ ਨੌਜਵਾਨਾਂ ਦੀ ਪਛਾਣ ਮਹਿਰਮਪੁਰ ਵਾਸੀ ਰਿੰਪਲ ਪੂਨੀ (29), ਮਨਦੀਪ ਸਿੰਘ (30) ਵਾਸੀ ਕਰਿਆਮ, ਸਾਹਿਲ (26) […]
Nov 18, 2025 • CNC News
Earthquake ਭਾਰਤੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵਿਸ਼ੇਸ਼ ਮੀਟਿੰਗਫ਼ਰੀਦਾਬਾਦ (ਹਰਿਆਣਾ), ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇੱਥੇ ਉੱਤਰੀ ਖੇਤਰੀ ਕੌਂਸਲ (Northern Zonal 3ouncil) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਖੇਤਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕੀਤੀ।ਮੁੱਖ ਮੰਤਰੀ ਨਾਇਬ ਸਿੰਘ ਸੈਣੀ (ਹਰਿਆਣਾ), ਸੁਖਵਿੰਦਰ ਸਿੰਘ ਸੁੱਖੂ (ਹਿਮਾਚਲ ਪ੍ਰਦੇਸ਼), ਭਗਵੰਤ ਮਾਨ (ਪੰਜਾਬ), […]
Nov 17, 2025 • CNC News
Amritsar ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀਚੰਡੀਗੜ੍ਹ :ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਤੋਂ ਗਾਇਬ ਹੋਈ ਸਰਬਜੀਤ ਨੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਮ ਨੂਰ ਹੁਸੈਨ ਕਰ ਲਿਆ ਹੈ ਅਤੇ ਉਸ ਦਾ ਨਿਕਾਹ ਹੋ ਗਿਆ ਹੈ। ਸ਼ੇਖੂਪੁਰਾ ਦੀ ਇੱਕ ਮਸਜਿਦ ਨੇ […]
Nov 15, 2025 • CNC News