CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਪਠਾਨਕੋਟ ਏਅਰਬੇਸ ਨਾਲ ਲੱਗਦੇ ਖੇਤਰਾਂ ’ਚ ਧਮਾਕੇ

ਪਠਾਨਕੋਟ ਏਅਰਬੇਸ ਨਾਲ ਲੱਗਦੇ ਖੇਤਰਾਂ ’ਚ ਧਮਾਕੇ ਪਿੰਡ ਵਾਸੀ ਸਹਿਮੇ; ਪੁਲੀਸ ਨੇ ਤਲਾਸ਼ੀ ਮੁਹਿੰਮ ਚਲਾਈ ਪਠਾਨਕੋਟ : ਸਥਾਨਕ ਪਠਾਨਕੋਟ ਏਅਰਬੇਸ ਕੋਲ ਲਾਈਟਾਂ ਵਿੱਚ ਧਮਾਕਿਆਂ ਦੀ ਆਵਾਜ਼ ਕਾਰਨ ਡਰ ਦਾ ਮਾਹੌਲ ਪੈਦਾ ਹੋ ਗਿਆ। ਸੂਚਨਾ ਮਿਲਦੇ ਸਾਰ ਪੁਲੀਸ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਆਪਣੀ ਨਿਗਰਾਨੀ ਹੇਠ ਸਾਰੇ ਸੰਵੇਦਨਸ਼ੀਲ ਖੇਤਰ ਵਿੱਚ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਤਲਾਸ਼ੀ […]

•CNC News
latest News

ਪੰਜਾਬੀਆਂ ਨੇ ‘ਬਲੈਕਆਊਟ’ ਕਾਰਨ ਚਿੰਤਾ ਵਿਚ ਬਿਤਾਈ ਰਾਤ

ਪੰਜਾਬੀਆਂ ਨੇ ‘ਬਲੈਕਆਊਟ’ ਕਾਰਨ ਚਿੰਤਾ ਵਿਚ ਬਿਤਾਈ ਰਾਤ ਚੰਡੀਗੜ੍ਹ : ਪੰਜਾਬ ਦੇ ਕਈ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਪਠਾਨਕੋਟ ਅਤੇ ਫਿਰੋਜ਼ਪੁਰ ਦੇ ਮੁੱਖ ਸਰਹੱਦੀ ਖੇਤਰ ਸ਼ਾਮਲ ਹਨ, ਦੇ ਲੋਕਾਂ ਨੇ ਚਿੰਤਾ ਵਿਚ ਰਾਤ ਬਤੀਤ ਕੀਤੀ। ਅਧਿਕਾਰੀਆਂ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੌਰਾਨ ਪੂਰੀ ਤਰ੍ਹਾਂ ਬਲੈਕਆਊਟ ਲਾਗੂ ਕਰ ਦਿੱਤਾ ਸੀ। ਇਸ ਦੌਰਾਨ ਜਲੰਧਰ, ਗੁਰਦਾਸਪੁਰ ਅਤੇ […]

•CNC News
latest News

ਅਗਲੇ ਹੁਕਮਾਂ ਤੱਕ ਗੁਰਦਾਸਪੁਰ ’ਚ ਮੁਕੰਮਲ ‘ਬਲੈਕਆਊਟ’ ਦੇ ਹੁਕਮ

ਅਗਲੇ ਹੁਕਮਾਂ ਤੱਕ ਗੁਰਦਾਸਪੁਰ ’ਚ ਮੁਕੰਮਲ ‘ਬਲੈਕਆਊਟ’ ਦੇ ਹੁਕਮ ਗੁਰਦਾਸਪੁਰ : ਭਾਰਤ ਸਰਕਾਰ ਵੱਲੋਂ ਭਾਰਤ ਅਤੇ ਪਾਕਿਸਤਾਨ ਦਰਮਿਆਨ ਜਾਰੀ ਤਣਾਅ ਵਾਲੇ ਹਾਲਾਤ ਦੇ ਮੱਦੇਨਜ਼ਰ ਗੁਰਦਾਸਪੁਰ ਜ਼ਿਲ੍ਹੇ ਵਿੱਚ ਵੀਰਵਾਰ 8 ਮਈ ਤੋਂ ਅਗਲੇ ਹੁਕਮਾਂ ਤੱਕ ਰਾਤ 9:00 ਵਜੇ ਤੋਂ ਤੜਕੇ 5:00 ਵਜੇ ਤੱਕ ਮੁਕੰਮਲ ‘ਬਲੈਕਆਊਟ’ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਕੇਂਦਰੀ ਜੇਲ੍ਹ […]

•CNC News
latest News

ਗ਼ੈਰਕਾਨੂੰਨੀ’ ਢੰਗ ਨਾਲ ਹਰਿਆਣਾ ਲਈ 200 ਕਿਉੂਸਿਕ ਪਾਣੀ ਛੁਡਵਾਇਆ: ਭਗਵੰਤ ਮਾਨ

‘ਗ਼ੈਰਕਾਨੂੰਨੀ’ ਢੰਗ ਨਾਲ ਹਰਿਆਣਾ ਲਈ 200 ਕਿਉੂਸਿਕ ਪਾਣੀ ਛੁਡਵਾਇਆ: ਭਗਵੰਤ ਮਾਨ ਨੰਗਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਨੰਗਲ ਦਾ ਦੌਰਾ ਕੀਤਾ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਚੇਅਰਮੈਨ ‘ਤੇ ਹਰਿਆਣਾ ਨੂੰ 200 ਕਿਊਸਿਕ ਪਾਣੀ ‘ਗੈਰ-ਕਾਨੂੰਨੀ ਢੰਗ ਨਾਲ’ ਛੱਡਣ ਦਾ ਦੋਸ਼ ਲਗਾਇਆ। ਉਨ੍ਹਾਂ ਕਿਹਾ ਕਿ ਅਜਿਹਾ ਉਸ ਸਮੇਂ ਕੀਤਾ ਜਾ ਰਿਹਾ […]

•CNC News
latest News

ਸਰਕਾਰਾਂ ਸ਼ਾਂਤੀ ਬਹਾਲੀ ਲਈ ਸੰਜੀਦਾ ਯਤਨ ਕਰਨ : ਜਥੇਦਾਰ ਗੜਗੱਜ

ਸਰਕਾਰਾਂ ਸ਼ਾਂਤੀ ਬਹਾਲੀ ਲਈ ਸੰਜੀਦਾ ਯਤਨ ਕਰਨ : ਜਥੇਦਾਰ ਗੜਗੱਜ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੁਣਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ […]

•CNC News
latest News

ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਅੱਤਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ ਚੰਡੀਗੜ੍ਹ : ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ ’ਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ’ਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਮਾਨ ਨੇ ਕਿਹਾ, ‘‘ਸਾਨੂੰ ਸਾਡੀ […]

•CNC News
latest News

ਹਵਾਈ ਸੈਨਾ ਤੇ ਬੀਐੱਸਐੱਫ ਹਾਈ ਅਲਰਟ ’ਤੇ

ਹਵਾਈ ਸੈਨਾ ਤੇ ਬੀਐੱਸਐੱਫ ਹਾਈ ਅਲਰਟ ’ਤੇ ਚੰਡੀਗੜ੍ਹ : ਭਾਰਤ ਵੱਲੋਂ 6-7 ਮਈ ਦੀ ਰਾਤ ਨੂੰ ਸਰਹੱਦ ਪਾਰ ਅਤਿਵਾਦੀ ਟਿਕਾਣਿਆਂ ’ਤੇ ਕੀਤੇ ਗਏ ਸਟੀਕ ਹਮਲਿਆਂ ਦੇ ਜਵਾਬ ਵਿੱਚ ਪਾਕਿਸਤਾਨ ਵੱਲੋਂ ਕੀਤੀ ਜਾਣ ਵਾਲੀ ਕਿਸੇ ਵੀ ਸੰਭਾਵੀ ਕਾਰਵਾਈ ਦੇ ਟਾਕਰੇ ਲਈ ਹਥਿਆਰਬੰਦ ਬਲਾਂ ਨੇ ਪੱਛਮੀ ਥੀਏਟਰ ਵਿੱਚ ਸਾਰੇ ਹਵਾਈ ਰੱਖਿਆ ਅਸਾਸਿਆਂ ਨੂੰ ਪੂਰੀ ਤਰ੍ਹਾਂ ਤਿਆਰ ਰੱਖਿਆ […]

•CNC News
India

All Flights Cancelled at Amritsar Airport Today

Breaking News: All Flights Cancelled at Amritsar Airport Today Amritsar, Punjab – In an unexpected turn of events, all flights departing from and arriving at Amritsar Airport have been cancelled today due to ongoing disruptions related to a regional strike. Passengers are advised to check with their airlines for updates on flight statuses as operations […]

•CNC News
latest News

ਸਰਕਾਰ ਔਰੰਗਜ਼ੇਬ ਵਾਂਗ ਕਿਸਾਨਾਂ ’ਤੇ ਤਸ਼ੱਦਦ ਕਰਨ ਲੱਗੀ: ਡੱਲੇਵਾਲ

ਸਰਕਾਰ ਔਰੰਗਜ਼ੇਬ ਵਾਂਗ ਕਿਸਾਨਾਂ ’ਤੇ ਤਸ਼ੱਦਦ ਕਰਨ ਲੱਗੀ: ਡੱਲੇਵਾਲ ਪਟਿਆਲਾ: ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਸਰਵਨ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ 19 ਤੇ 20 ਮਾਰਚ ਨੂੰ ਪੰਜਾਬ ਸਰਕਾਰ ਨੇ ਮੋਰਚਿਆਂ ਨੂੰ ਖਦੇੜਦੇ ਸਮੇਂ ਕਿਸਾਨਾਂ ਅਤੇ ਆਗੂਆਂ ’ਤੇ ਤਸ਼ੱਦਦ ਕੀਤਾ ਅਤੇ ਮੋਰਚਿਆਂ ਨੂੰ ਸਰਕਾਰ ਨੇ […]

•CNC News
latest News

ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ

ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਲੋੜ: ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਫ਼ਤਹਿਗੜ੍ਹ ਸਾਹਿਬ : ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਪੁਰਬ ਸਬੰਧੀ ਰਾਣਵਾਂ ਦੇ ਇਤਿਹਾਸਕ ਗੁਰਦੁਆਰੇ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼?ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ […]

•CNC News
Crime

ਨਵਾਂਸ਼ਹਿਰ ’ਚੋਂ ਭਾਰਤੀ ਮਾਤਰਾ ’ਚ ਮਾਰੂ ਹਥਿਆਰ ਬਰਾਮਦ

ਨਵਾਂਸ਼ਹਿਰ ’ਚੋਂ ਭਾਰਤੀ ਮਾਤਰਾ ’ਚ ਮਾਰੂ ਹਥਿਆਰ ਬਰਾਮਦ ਅੰਮ੍ਰਿਤਸਰ :ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਐਕਸ ਖਾਤੇ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਦੀ ਪੁਲੀਸ ਨੇ ਕੇਂਦਰੀ ਏਜੰਸੀ ਨਾਲ ਇੱਕ ਸਾਂਝੇ ਆਪਰੇਸ਼ਨ ਤਹਿਤ ਨਵਾਂਸ਼ਹਿਰ ਦੇ ਜੰਗਲਾਤ ਖੇਤਰ ਵਿੱਚੋਂ ਮਾਰੂ ਹਥਿਆਰ ਬਰਾਮਦ ਕੀਤੇ ਹਨ। ਹਥਿਆਰਾਂ ਵਿੱਚ […]

•CNC News
Crime

ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਸਰੀ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਮਾਨਸਾ : ਕੈਨੇਡਾ ਵਿੱਚ ਆਏ ਦਿਨ ਗੋਲੀਆਂ ਨਾਲ ਕਤਲ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਹਾਲ ਹੀ ਵਿੱਚ ਮਾਨਸਾ ਦੇ ਗੱਭਰੂ ਲਵਦੀਪ ਸਿੰਘ (27) ਦਾ ਕੈਨੇਡਾ ਦੇ ਸਰੀ ਵਿੱਚ ਕੁਝ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਭਾਵੇਂ ਕਿ ਇਹ ਘਟਨਾ 29 ਨੂੰ ਵਾਪਰੀ ਸੀ […]

•CNC News
latest News

ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹੈ : ਗਿਆਨੀ ਹਰਪ੍ਰੀਤ ਸਿੰਘ

ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹੈ : ਗਿਆਨੀ ਹਰਪ੍ਰੀਤ ਸਿੰਘ ਕੁਰਾਲੀ: ਕੇਂਦਰ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਨੂੰ ਕਮਜ਼ੋਰ ਕਰ ਰਿਹਾ ਹੈ। ਹੁਣ ਵੀ ਕੇਂਦਰ ਸਰਕਾਰ ਦੇਸ਼ ਦੇ ਸੂਬਿਆਂ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਨੂੰ ਦਬਾਉਣ ਦੀ ਨੀਤੀ ’ਤੇ ਚੱਲ ਰਹੀ ਹੈ। ਪਾਣੀਆਂ ਦੇ ਮਸਲੇ ਵਿੱਚ ਵੀ ਕੇਂਦਰ ਸਰਕਾਰ ਪੰਜਾਬ ਨਾਲ […]

•CNC News
latest News

ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ

ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ: ਅਸ਼ਵਨੀ ਸ਼ਰਮਾ ਚੰਡੀਗੜ੍ਹ : ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਮੁੱਦੇ ’ਤੇ ਪੰਜਾਬ ਭਾਜਪਾ ਪੰਜਾਬੀਆਂ ਨਾਲ ਖੜ੍ਹੀ ਹੈ। ਇਥੇ ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਨਹੀਂ […]

•CNC News
latest News

ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ

ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ: ਬਾਜਵਾ ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਕੋਲ ਇੱਕ ਵੀ ਬੂੰਦ ਫਾਲਤੂ ਪਾਣੀ ਨਹੀਂ ਹੈ ਉਹ ਕਿਸੇ ਨੂੰ ਵੀ ਸੂਬੇ ਦਾ ਪਾਣੀ ਨਹੀਂ ਦੇਣ ਦੇਣਗੇ। ਇਸ ਗੱਲ ਦਾ ਪ੍ਰਗਟਾਵਾ ਸ੍ਰੀ […]

•CNC News
Send a news tip