CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
latest News ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਚੇਤਾਵਨੀ ਭਗਵੰਤ ਮਾਨ ਵੱਲੋਂ ਚੇਤਾਵਨੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਧਰਨਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਮਾਨ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ […]
May 5, 2025 • CNC News
latest News ਡੈਮ ਸੇਫਟੀ ਐਕਟ ਪੰਜਾਬ ਦੇ ਹੱਕਾਂ ’ਤੇ ਹਮਲਾ ਕਰਾਰ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦੇ ਮਾਮਲਿਆਂ ਨੂੰ ਪੰਜਾਬ ਵਿਧਾਨ ਸਭਾ ਵੱਲੋਂੇ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ ਗਿਆ ਹੈ। ਇਸ ਦੌਰਾਨ ਡੈਮ ਸੇਫਟੀ ਐਕਟ 2021 ਨੂੰ ਵੀ ਰੱਦ ਕੀਤਾ ਗਿਆ ਹੈ। ਪੰਜਾਬ ਸਰਕਾਰ ਆਪਣਾ ਡੈਮ ਸੈਫਟੀ ਐਕਟ ਲੈ ਕੇ ਆਉਣ ਦੀ ਤਜਵੀਜ਼ ਦਿੱਤੀ […]
May 5, 2025 • CNC News
latest News ਅੰਮ੍ਰਿਤਸਰ ’ਚ ਆਈਐੱਸਆਈ ਦੇ ਦੋ ਜਾਸੂਸ ਗ੍ਰਿਫ਼ਤਾਰ ਅੰਮ੍ਰਿਤਸਰ “: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਭਾਰਤੀ ਸੁਰੱਖਿਆ ਬਲਾਂ ਬਾਰੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਨੂੰ ਸੂਚਨਾ ਦਿੰਦੇ ਸਨ। ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐੱਸਐੱਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਫਲਕ ਸ਼ੇਰ ਮਸੀਹ ਅਤੇ […]
May 5, 2025 • CNC News
latest News ਚੰਨੀ ਨੇ ਪਹਿਲਾਂ ਮੰਗੇ ਸਰਜੀਕਲ ਸਟ੍ਰਾਈਕ ਦੇ ਸਬੂਤ ਨਵੀਂ ਦਿੱਲੀ :ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਕਿਹਾ ਕਿ ਪਹਿਲਗਾਮ ਅਤਿਵਾਦੀ ਹਮਲੇ ਦੇ ਜਵਾਬ ਵਿਚ ਵਿਰੋਧੀ ਧਿਰ ਸਰਕਾਰ ਦੇ ਨਾਲ ਮਜ਼ਬੂਤੀ ਖੜ੍ਹੀ ਨਾਲ ਹੈ, ਇਸ ਤੋਂ ਕੁਝ ਸਮੇਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਡਬਲਯੂਸੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਪੁਲਵਾਮਾ […]
May 3, 2025 • CNC News
Crime ਤਰਨਤਾਰਨ ਵਿਖੇ ਗੈਂਗਸਟਰਾਂ ਵੱਲੋਂ ਕਾਰੋਬਾਰੀ ਦੀ ਹੱਤਿਆ ਤਰਨ ਤਾਰਨ : ਪੱਟੀ ਦੇ ਪਿੰਡ ਦੁੱਬਲੀ ਵਿਖੇ ਗੈਗਸਟਰਾਂ ਵੱਲੋਂ ਗੋਲੀਆਂ ਮਾਰ ਕੇ ਇੱਕ ਕਾਰੋਬਾਰੀ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਜਸਵੰਤ ਸਿੰਘ ਬਿੱਟੂ (45) ਤੋਂ 50 ਲੱਖ ਰੁਪਏ ਫ਼ਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ। ਗੈਗਸਟਰਾਂ ਦੀ ਮੰਗ ਦੀ ਪੂਰਤੀ ਕਰਨ ਤੋਂ ਅਸਮਰਥ ਸੀ। […]
May 3, 2025 • CNC News
India ਬੀਬੀਐਮਬੀ ਵਲੋਂ ਪੰਜਾਬ ਦੇ ਨੁਮਾਇੰਦਿਆਂ ਤੋਂ ਬਿਨਾਂ ਹੀ ਮੀਟਿੰਗ ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੇ ਪਾਣੀਆਂ ਦਾ ਮਸਲਾ ਹੱਲ ਹੁੰਦਾ ਨਜ਼ਰ ਨਹੀਂ ਆ ਰਿਹਾ ਹੈ। ਇੱਕ ਵਾਰ ਫਿਰ ਮਾਮਲਾ ਗਰਮਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (22M2) ਨੇ ਪੰਜਾਬ ਸਰਕਾਰ ਦੀ ਮੀਟਿੰਗ ਮੁਲਤਵੀ ਕਰਨ ਦੀ ਮੰਗ ਨੂੰ ਰੱਦ ਕਰ ਦਿੱਤਾ […]
May 3, 2025 • CNC News
latest News ਗੁਰਪਤਵੰਤ ਸਿੰਘ ਪਨੂੰ ਧਰਮ ਦੇ ਨਾਂਅ ਤੇ ਆਪਣੀ ਦੁਕਾਨਦਾਰੀ ਚਲਾ ਰਿਹੈ ਵਾਸ਼ਿੰਗਟਨ ਡੀ.ਸੀ. (ਅਮੈਜਿੰਗ ਟੀ.ਵੀ. ਬਿਊਰੋ) ‘ਸਿੱਖਸ ਫਾਰ ਅਮੈਰਿਕਾ’ ਦੇ ਕੌਮੀ ਪ੍ਰਧਾਨ ਸ. ਜਸਦੀਪ ਸਿੰਘ ਜੈਸੀ ਨਾਲ ਅਮੈਜਿੰਗ ਟੀ.ਵੀ. ਦੇ ਚੀਫ ਐਡੀਟਰ ਸ. ਵਰਿੰਦਰ ਸਿੰਘ ਵੱਲੋਂ ਟਰੰਪ ਸਰਕਾਰ ਦੇ ਨਵੇਂ ਫੈਸਲੇ ਕਿ ਇੰਗਲਿਸ਼ ਨਾ ਆਉਣ ’ਤੇ ਟਰੱਕ ਚਲਾਉਣ ਉੱਪਰ ਲਗਾਈ ਰੋਕ ਲਗਾਈ ਜਾਵੇਗੀ ਬਾਰੇ ਵਿਸ਼ੇਸ਼ […]
May 3, 2025 • CNC News
India ਕੇਂਦਰ ਸਰਕਾਰ ਵੱਲੋਂ ਕਿਸਾਨ ਫੋਰਮਾਂ ਨਾਲ 4 ਮਈ ਦੀ ਮੀਟਿੰਗ ਰੱਦ ਚੰਡੀਗੜ੍ਹ : ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨਾਲ ਚੰਡੀਗੜ੍ਹ ਵਿੱਚ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਹੈ। ਕੇਂਦਰ ਸਰਕਾਰ ਨੇ ਇਸ ਮੀਟਿੰਗ ਨੂੰ ਰੱਦ ਕਰਨ ਲਈ ਤਰਕ ਦਿੱਤਾ ਹੈ ਕਿ ਕਿਸਾਨ ਆਗੂਆਂ ਨੇ […]
May 2, 2025 • CNC News
latest News ਹਰਚਰਨ ਸਿੰਘ ਭੁੱਲਰ ਨੇ ਸੰਭਾਲਿਆ ਪਟਿਆਲਾ ਦੇ ਡੀਆਈਜੀ ਦਾ ਅਹੁਦਾ ਪਟਿਆਲਾ : ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਦੀ ਸੇਵਾ ਮੁਕਤੀ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰਚਰਨ ਸਿੰਘ ਭੁੱਲਰ ਨੂੰ ਉਨ੍ਹਾਂ ਦੀ ਜਗ?ਹਾ ਪਟਿਆਲਾ ਦਾ ਡੀਆਈਜੀ ਲਾਇਆ ਗਿਆ ਹੈ। ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਇਥੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਪਟਿਆਲਾ ਦੇ ਐਸਐਸਪੀ […]
May 2, 2025 • CNC News
latest News ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ: ਗਿਆਨੀ ਗੜਗੱਜ ਅੰਮ੍ਰਿਤਸਰ : ਪੰਜਾਬ ਦੇ ਦਰਿਆਈ ਪਾਣੀਆਂ ਸਬੰਧੀ ਚੱਲ ਰਹੇ ਵਿਵਾਦ ਬਾਰੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਰਿਪੇਰੀਅਨ ਕਾਨੂੰਨ ਮੁਤਾਬਕ ਪੰਜਾਬ ਦੇ ਦਰਿਆਈ ਪਾਣੀਆਂ ’ਤੇ ਸੂਬੇ ਦਾ ਹੱਕ ਹੈ ਅਤੇ ਇਸ ਮਾਮਲੇ ਵਿੱਚ ਸਰਕਾਰਾਂ ਵੱਲੋਂ ਪੰਜਾਬ ਨਾਲ ਧੱਕਾ […]
May 2, 2025 • CNC News
India ਸਰਬ ਪਾਰਟੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਨਾ ਦੇਣ ’ਤੇ ਸਾਰੀਆਂ ਪਾਰਟੀਆਂ ਇਕਜੁੱਟ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਇਕਸੁਰ ਵਿਚ ਕਿਹਾ ਕਿ ਹਰਿਆਣਾ ਨੂੰ ਕੋਈ ਵਾਧੂ ਪਾਣੀ ਨਹੀ ਦਿੱਤਾ ਜਾਵੇਗਾ। ਸਾਰੀਆਂ ਪਾਰਟੀਆਂ ਨੇ ਹਰਿਆਣਾ ਨੂੰ ਵਾਧੂ ਪਾਣੀ ਨਾ ਦੇਣ ਦਾ ਸਰਬਸੰਮਤੀ ਨਾਲ ਫੈਸਲਾ […]
May 2, 2025 • CNC News
India ਪਾਣੀਆਂ ਦੇ ਮਾਮਲੇ ’ਚ ਹੋੀ ਮੀਟਿੰਗ ਹਰਿਆਣਾ ਠੋਸ ਪੱਖ ਰੱਖਣ ’ਚ ਨਾਕਾਮ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਦੇ ਪਾਣੀ ਵਿਵਾਦ ਬਾਰੇ ਕੇਂਦਰੀ ਗ੍ਰਹਿ ਸਕੱਤਰ ਗੋਬਿੰਦ ਮੋਹਨ ਦੀ ਪ੍ਰਧਾਨਗੀ ਹੇਠ ਹੋੲ ਚਾਰ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਮੀਟਿੰਗ ਵਿੱਚ ਹਰਿਆਣਾ ਵਾਧੂ ਪਾਣੀ ਦੀ ਮੰਗ ਬਾਰੇ ਕੋਈ ਠੋਸ ਦਲੀਲ ਪੇਸ਼ ਕਰਨ ਵਿੱਚ ਫ਼ੇਲ੍ਹ ਰਿਹਾ। ਕੇਂਦਰੀ ਗ੍ਰਹਿ ਸਕੱਤਰ […]
May 2, 2025 • CNC News
latest News ਕੇਂਦਰੀ ਜੇਲ੍ਹ ’ਚ ਰਾਜੋਆਣਾ ਨਾਲ ਮੁਲਾਕਾਤ ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ਵਿਖੇ ਫਾਂਸੀ ਦੀ ਸਜ਼ਾ-ਯਾਫ਼ਤਾ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਇੱਕ ਵਫ਼ਦ ਉਨ੍ਹਾਂ ਨੂੰ ਮਿਲਿਆ। ਮੁਲਾਕਾਤ ਤੋਂ ਬਾਅਦ ਰਾਜੋਆਣਾ ਦੇ ਮਸਲੇ ਪ੍ਰਤੀ ਕੇਂਦਰ ਦੇ ਨਾਂਹਪੱਖੀ ਰਵੱਈਏ ’ਤੇ ਰੋਸ ਜ਼ਾਹਰ ਕਰਦਿਆਂ […]
May 2, 2025 • CNC News
Crime ਪੁਲੀਸ ਮੁਕਾਬਲੇ ਉਪਰੰਤ ਅਸਲੇ ਸਮੇਤ ਇਕ ਕਾਬੂ ਜਲੰਧਰ : ਜਲੰਧਰ ਦਿਹਾਤੀ ਪੁਲੀਸ ਦੀ ਸੀਆਈਏ ਟੀਮ ਨੇ ਵੀਰਵਾਰ ਨੂੰ ਸੂਰਾ ਪਿੰਡ ਨੇੜੇ ਇਕ ਮੁਕਾਬਲੇ ਤੋਂ ਬਾਅਦ ਅਪਰਾਧੀ ਸਾਜਨ ਨਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸਦੇ ਖ਼ਿਲਾਫ਼ 20 ਮਾਮਲੇ ਦਰਜ ਹਨ। ਐੱਸਐੱਸਪੀ ਹਰਵਿੰਦਰ ਸਿੰਘ ਵਿਰਕ ਦੀ ਨਿਗਰਾਨੀ ਹੇਠ ਕੀਤੇ ਗਏ ਇਸ ਆਪ੍ਰੇਸ਼ਨ ਵਿਚ ਪੁਲੀਸ ਵੱਲੋਂ ਕੀਤੀ ਗਈ ਜਵਾਬੀ […]
May 1, 2025 • CNC News
latest News ਅਟਾਰੀ ਸਰਹੱਦ ਆਵਾਜਾਈ ਵਾਸਤੇ ਮੁਕੰਮਲ ਬੰਦ 300 ਤੋਂ ਵੱਧ ਲੋਕ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਅੰਮ੍ਰਿਤਸਰ : ਪਹਿਲਗਾਮ ਦਹਿਸ਼ਤੀ ਹਮਲੇ ਤੋਂ ਬਾਅਦ 1 ਮਈ ਨੂੰ ਅਟਾਰੀ ਸਰਹੱਦ ਮੁਕੰਮਲ ਤੌਰ ’ਤੇ ਬੰਦ ਕੀਤੇ ਜਾਣ ਤੋਂ ਪਹਿਲਾਂ ਆਖਰੀ ਦਿਨ ਲਗਪਗ 300 ਤੋਂ ਵੱਧ ਵਿਅਕਤੀ ਦੋਵਾਂ ਦੇਸ਼ਾਂ ਤੋਂ ਆਪੋ ਆਪਣੇ ਮੁਲਕਾਂ ਵਿੱਚ ਵਾਪਸ ਪਰਤੇ ਹਨ। ਦੇਸ਼ ਵਾਪਸੀ ਕਰਨ […]
May 1, 2025 • CNC News