CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ

ਨਸ਼ੇ ਠੱਲ੍ਹਣ ਵਿੱਚ ਮੁੱਖ ਮੰਤਰੀ ਦੀ ਕਾਰਗੁਜਾਰੀ ਢਿੱਲੀ: ਬਾਜਵਾ ਚੰਡੀਗੜ : ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਇੱਥੇ ਕਿਹਾ ਕਿ ਸੂਬੇ ’ਚ ਤੇਜ਼ੀ ਨਾਲ ਵੱਧ ਰਹੀ ਨਸ਼ਿਆਂ ਦੀ ਵਰਤੋਂ ਨੂੰ ਠੱਲ੍ਹਣ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਕਾਰਗੁਜਾਰੀ ਢਿੱਲੀ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ […]

•CNC News
Crime

ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਫੁਟੇਜ ਆਈ ਸਾਹਮਣੇ

ਹਰਦੀਪ ਨਿੱਝਰ ਦੀ ਹੱਤਿਆ ਦੀ ਵੀਡੀਓ ਫੁਟੇਜ ਆਈ ਸਾਹਮਣੇ ਓਟਵਾ, ਖਾਲਿਸਤਾਨ ਪੱਖੀ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ ਜਿਸ ਵਿੱਚ ਹਥਿਆਰਬੰਦ ਵਿਅਕਤੀ ਨਿੱਝਰ ਨੂੰ ਗੋਲੀਆਂ ਮਾਰਦੇ ਹੋਏ ਨਜਰ ਆ ਰਹੇ ਹਨ। ਇਹ ਜਾਣਕਾਰੀ ਕੈਨੇਡਾ ਆਧਾਰਿਤ ਸੀਬੀਸੀ ਨਿਊਜ ਦੀ ਇੱਕ ਰਿਪੋਰਟ ’ਚ ਦਿੱਤੀ ਗਈ। ਨਿੱਝਰ ਜਿਸ ਨੂੰ ਭਾਰਤ […]

•CNC News
latest News

ਅੰਮਿ੍ਰਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ

ਅੰਮਿ੍ਰਤਸਰ ਤੋਂ ਬਗੈਰ ਹੋਰ ਕਿਸੇ ਥਾਂ ਤੋਂ ਚੋਣ ਨਹੀਂ ਲੜਾਂਗਾ: ਨਵਜੋਤ ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਖਿਆ ਕਿ ਅੰਮਿ੍ਰਤਸਰ ਵਾਸੀਆਂ ਨਾਲ ਉਸ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਚੋਣ ਲੜੇਗਾ ਤਾਂ ਸਿਰਫ ਅੰਮਿ੍ਰਤਸਰ ਤੋਂ ਹੀ ਲੜੇਗਾ। ਉਨ੍ਹਾਂ ਕਿਹਾ ਕਿ ਵਿਰੋਧੀਆਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਗੌਰ […]

•CNC News
latest News

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ

ਮੁੱਖ ਮੰਤਰੀ ਨੇ ਵਿਧਾਨ ਸਭਾ ’ਚ ਹੇਠਲੇ ਦਰਜੇ ਦੀ ਸਿਆਸਤ ਕੀਤੀ: ਬਾਜਵਾ ਕਰਤਾਰਪੁਰ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਦਵਿੰਦਰ ਯਾਦਵ ਸਮੇਤ ਹੋਰ ਆਗੂਆਂ ਦੀ ਪੰਜਾਬ ਸਰਕਾਰ ਖਿਲਾਫ ਰੈਲੀ ਵਿੱਚ ਸੁਰ ਗਰਮ ਰਹੀ। ਰੈਲੀ ਨੂੰ ਸੰਬੋਧਨ ਕਰਦਿਆਂ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ […]

•CNC News
latest News

ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ

ਲੋਕਾਂ ਦਾ ਪੈਸਾ ਖਾ ਕੇ ਬਣਾਏ ਮਹਿਲ ਢਾਹੇ ਜਾਣਗੇ: ਮਾਨ ਸੰਗਰੂਰ : ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਿਆਸੀ ਆਗੂਆਂ ਵੱਲੋਂ ਲੋਕਾਂ ਦਾ ਪੈਸਾ ਖਾ ਕੇ ਬਣਾਏ ਗਏ ਵੱਡੇ-ਵੱਡੇ ਪੈਲੇਸ, ਮਹਿਲ ਅਤੇ ਰਿਜ਼ੌਰਟਾਂ ’ਤੇ ਜਲਦ ਹੀ ਬੁਲਡੋਜ਼ਰ ਚੱਲਣਗੇ। ਉਨ੍ਹਾਂ ਕਿਹਾ ਕਿ ਗਲਤ ਢੰਗ ਨਾਲ ਬਣਾਈਆਂ ਇਮਾਰਤਾਂ ਨੂੰ ਢਹਿ-ਢੇਰੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਸਬਾ ਚੀਮਾ […]

•CNC News
India

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ

ਰਮੇਸ਼ ਸਿੰਘ ਅਰੋੜਾ ਬਣੇ ਪਾਕਿਸਤਾਨ ਸੂਬਾ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਲਾਹੌਰ : ਤਿੰਨ ਵਾਰ ਵਿਧਾਇਕ ਰਹੇ ਰਮੇਸ਼ ਸਿੰਘ ਅਰੋੜਾ ਨੇ ਅੱਜ ਸੂਬਾ ਪੰਜਾਬ ਦੇ ਮੰਤਰੀ ਵਜੋਂ ਸਹੁੰ ਚੁੱਕੀ। ਭਾਰਤ ਦੀ ਵੰਡ ਤੋਂ ਬਾਅਦ ਦੇ ਪੰਜਾਬ ਵਿਚ ਅਜਿਹੇ ਅਹੁਦੇ ‘ਤੇ ਪੁੱਜਣ ਵਾਲੇ ਉਹ ਪਹਿਲੇ ਸਿੱਖ ਹਨ। ਸ੍ਰੀ ਅਰੋੜਾ ਨੂੰ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਦੀ […]

•CNC News
Crime

ਸ਼ੁਭਕਰਨ ਸਿੰਘ ਮੌਤ ਦੀ ਜੁਡੀਸ਼ਲ ਜਾਂਚ ਦੇ ਹੁਕਮ

ਸ਼ੁਭਕਰਨ ਸਿੰਘ ਮੌਤ ਦੀ ਜੁਡੀਸ਼ਲ ਜਾਂਚ ਦੇ ਹੁਕਮ ਚੰਡੀਗੜ੍ਹ : ਪੰਜਾਬ-ਹਰਿਆਣਾ ਸਰਹੱਦ ’ਤੇ 21 ਸਾਲਾ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਕਰੀਬ ਪੰਦਰਵਾੜੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਉਸ ਦੀ ਮੌਤ ਦੀ ਨਿਆਂਇਕ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਵੀ ਸਾਫ਼ ਕੀਤਾ ਕਿ ਸਪੱਸ਼ਟ ਕਾਰਨਾਂ ਕਰਕੇ ਜਾਂਚ ਪੰਜਾਬ ਜਾਂ […]

•CNC News
latest News

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ

2024-25 ਦਾ ਪੰਜਾਬ ਬਜਟ ਪੇਸ਼, ਕੋਈ ਨਵਾਂ ਟੈਕਸ ਨਹੀਂ ਸ਼ਾਮਲ ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿੱਤੀ ਸਾਲ 2024-25 ਲਈ ਸੂਬੇ ਦਾ 2,04,918 ਕਰੋੜ ਰੁਪਏ ਤੋਂ ਵੱਧ ਦਾ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਬਜਟ ਮੁੱਖ ਤੌਰ ’ਤੇ ਸਿਹਤ ਅਤੇ ਸਿੱਖਿਆ ਖੇਤਰਾਂ ‘ਤੇ ਕੇਂਦਰਿਤ ਹੈ। ਸੂਬਾ ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ […]

•CNC News
latest News

ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ

ਪੰਜਾਬ ਸਰਕਾਰ ਨੇ ਦੋ ਸਾਲਾਂ ਵਿੱਚ 67 ਹਜ਼ਾਰ ਕਰੋੜ ਦਾ ਕਰਜ਼ਾ ਲਿਆ: ਸਿੱਧੂ ਪਟਿਆਲਾ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਇੱਥੇ ਕੀਤੀ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ’ਤੇ ਕੇਂਦਰ ਸਰਕਾਰ ਦੀ ਕਠਪੁਤਲੀ ਬਣਨ ਦੇ ਦੋਸ਼ ਲਗਾਏ ਹਨ। ਇਸ ਦੌਰਾਨ ਪੰਜਾਬ ਦੀ ਵਿੱਤੀ ਹਾਲਤ ਬਾਰੇ ਨਵਜੋਤ ਸਿੱਧੂ ਨੇ ਕਿਹਾ […]

•CNC News
India

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ

ਸਿਰਫ ਪ੍ਰਚਾਰ ਹਾਸਲ ਕਰਨ ਲਈ ਪਟੀਸ਼ਨ ਨਾ ਪਾਓ: ਸੁਪਰੀਮ ਕੋਰਟ ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸਨ ਨਾਲ ਜੁੜੇ ਮਾਮਲੇ ਨੂੰ ‘ਗੰਭੀਰ’ ਕਰਾਰ ਦਿੰਦਿਆਂ ਪਟੀਸਨਰ ਨੂੰ ਸਿਰਫ ਪ੍ਰਚਾਰ ਹਾਸਲ ਕਰਨ ਲਈ ਅਖਬਾਰਾਂ ਦੀਆਂ ਖਬਰਾਂ ਦੇ ਆਧਾਰ ’ਤੇ ਪਟੀਸਨ ਦਾਇਰ ਕਰਨ ਤੋਂ ਬਚਣ ਲਈ ਕਿਹਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]

•CNC News
Crime

ਏਅਰਪੋਰਟ ’ਤੇ ਗੋਲੀਬਾਰੀ ਦੌਰਾਨ ਗੈਂਗਸਟਰ ਦੀ ਹੱਤਿਆ

ਏਅਰਪੋਰਟ ’ਤੇ ਗੋਲੀਬਾਰੀ ਦੌਰਾਨ ਗੈਂਗਸਟਰ ਦੀ ਹੱਤਿਆ ਮੁਹਾਲੀ : ਇਥੋਂ ਦੇ ਸੈਕਟਰ 67 ਵਿੱਚ ਸਾਪਿੰਗ ਮਾਲ ਦੇ ਬਾਹਰ ਚਾਰ ਅਣਪਛਾਤੇ ਵਿਅਕਤੀਆਂ ਨੇ ਗੈਂਗਸਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਮੁਤਾਬਕ ਜੰਮੂ ਦੇ ਰਹਿਣ ਵਾਲੇ 45 ਸਾਲਾ ਗੈਂਗਸਟਰ ਰਾਜੇਸ ਡੋਗਰਾ ਉਰਫ ਮੋਹਨ ਚਿਰ ਦਾ ਕਤਲ ਗੈਂਗ ਵਾਰ ਦਾ ਨਤੀਜਾ ਹੈ। ਅਧਿਕਾਰੀਆਂ ਨੇ ਦੱਸਿਆ ਕਿ […]

•CNC News
latest News

ਸ੍ਰੋਮਣੀ ਅਕਾਲੀ ਦਲ (ਅ) ਦਾ ਰੇਲਾਂ ਰੋਕਣ ਦਾ ਸੱਦਾ ਰਿਹਾ ਅਸਫਲ

ਸ੍ਰੋਮਣੀ ਅਕਾਲੀ ਦਲ (ਅ) ਦਾ ਰੇਲਾਂ ਰੋਕਣ ਦਾ ਸੱਦਾ ਰਿਹਾ ਅਸਫਲ ਜੰਡਿਆਲਾ ਗੁਰੂ : ਸ੍ਰੋਮਣੀ ਅਕਾਲੀ ਦਲ ਅੰਮਿ੍ਰਤਸਰ ਵੱਲੋਂ ਡਿਬਰੂਗੜ੍ਹ ਜੇਲ੍ਹ ਵਿੱਚ ਨਜਰਬੰਦ ਸਿੱਖਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਲਗਾਏ ਗਏ ਧਰਨੇ ਦੇ ਸਮਰਥਨ ਵਿੱਚ ਅੱਜ ਰੇਲ ਰੋਕੋ ਅੰਦੋਲਨ ਦਾ ਸੱਦਾ ਦਿੱਤਾ ਗਿਆ ਸੀ। ਇਸ ਸਬੰਧੀ ਅੰਮਿ੍ਰਤਸਰ ਦਿਹਾਤੀ […]

•CNC News
latest News

ਪੰਜਾਬ ਵਿੱਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ

ਪੰਜਾਬ ਵਿੱਚ ਭਾਰੀ ਗੜੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਬਠਿੰਡਾ : ਬਰਸਾਤ ਤੇ ਭਾਰੀ ਗੜੇਮਾਰੀ ਕਾਰਨ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਗੋਨਿਆਣਾ ਬਲਾਕ ਅਤੇ ਬੱਲੂਆਣਾ ਖੇਤਰ ਦੇ ਦਰਜਨ ਪਿੰਡਾਂ ਵਿੱਚ ਗੜੇ ਪੈਣ ਦੀਆਂ ਰਿਪੋਰਟਾਂ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਮਹਿਮਾ ਸਰਜਾ ਮਹਿਮਾ ਸਰਕਾਰੀ, ਮਹਿਮਾ ਸਵਾਈ, ਮਹਿਮਾ ਬਲਾਹੜ, ਬੁਰਜ ਮਹਿਮਾ, ਵਿਰਕ ਕਲਾਂ, ਵਿਰਕ ਖੁਰਦ, ਕਰਮਗੜ੍ਹ ਛਤਰਾਂ ਤੇ […]

•CNC News
latest News

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ

ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਿਹਤਰ ਹੋਈ: ਰਾਜਪਾਲ ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ ਪਹਿਲੇ ਦਿਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਭਾਸ਼ਣ ਵਿਚ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਪੰਜਾਬ ਦੇ ਵਿਕਾਸ ਲਈ ਸੂਬਾ ਸਰਕਾਰ ਦੇ ਸੰਕਲਪ ਤੋਂ ਜਾਣੂ ਕਰਾਇਆ। ਉਨ੍ਹਾਂ ਸਿੱਖਿਆ, ਸਿਹਤ, ਖੇਤੀ, ਨਸ਼ਿਆਂ ਖ਼?ਲਾਫ਼ ਜੰਗ ਅਤੇ ਖੇਤੀ ਖੇਤਰ ਲਈ […]

•CNC News
latest News

ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29

ਸ਼੍੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਅੰਮਿ੍ਰਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 29 ਮਾਰਚ ਨੂੰ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਹੈ। […]

•CNC News
Send a news tip