CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਸੁਭਕਰਨ ਦੇ ਭੋਗ ਤੋਂ ਪਹਿਲਾਂ ਸਰਕਾਰ ਮੁਆਵਜਾ ਤੇ ਭੈਣ ਨੂੰ ਨੌਕਰੀ ਯਕੀਨੀ ਬਣਾਵੇ: ਡੱਲੇਵਾਲ

ਸੁਭਕਰਨ ਦੇ ਭੋਗ ਤੋਂ ਪਹਿਲਾਂ ਸਰਕਾਰ ਮੁਆਵਜਾ ਤੇ ਭੈਣ ਨੂੰ ਨੌਕਰੀ ਯਕੀਨੀ ਬਣਾਵੇ: ਡੱਲੇਵਾਲ ਪਟਿਆਲਾ/ਪਾਤੜਾਂ : ਸੰਭੁ ਅਤੇ ਢਾਬੀਗੁੱਜਰਾਂ ਬਾਰਡਰਾਂ ‘ਤੇ ਜਾਰੀ ਕਿਸਾਨ ਸੰਘਰਸ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੰਗ ਕੀਤੀ ਹੈ ਕਿ 21 ਫਰਵਰੀ ਨੂੰ ਢਾਬੀਗੁੱਜਰਾਂ ਬਾਰਡਰ ‘ਤੇ ਗੋਲੀ ਲੱਗਣ ਕਾਰਨ ਮੌਤ ਦੇ ਮੂੰਹ ’ਚ ਜਾਣ ਵਾਲੇ ਕਿਸਾਨ ਸੁਭਕਰਨ […]

•CNC News
Crime

ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ

ਗੋਲੀਆਂ ਮਾਰ ਕੇ ਨੌਜਵਾਨ ਦੀ ਹੱਤਿਆ ਸ੍ਰੀ ਗੋਇੰਦਵਾਲ ਸਾਹਿਬ : ਗੋਇੰਦਵਾਲ-ਫਤਿਆਬਾਦ ਰੇਲਵੇ ਫਾਟਕ ’ਤੇ ਸਵੇਰੇ 9 ਵਜੇ ਦੇ ਕਰੀਬ ਕਾਰ ਸਵਾਰ ਅਣਪਛਾਤੇ ਹਥਿਆਰਬੰਦ ਵਿਅਕਤੀਆ ਨੇ ਦੂਜੀ ਕਾਰ ’ਚ ਸਵਾਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮਾਰਿਆ ਗਿਆ ਨੌਜਵਾਨ ਆਮ ਆਦਮੀ ਪਾਰਟੀ ਦਾ ਆਗੂ ਸੀ […]

•CNC News
Crime

ਖੱਟਰ ਤੇ ਵਿਜ ਨੂੰ ਧਮਕੀ ਦੇਣ ਦੇ ਦੋਸ਼ ’ਚ ਐਡਵੋਕੇਟ ਗਿ੍ਰਫ਼ਤਾਰ

ਖੱਟਰ ਤੇ ਵਿਜ ਨੂੰ ਧਮਕੀ ਦੇਣ ਦੇ ਦੋਸ਼ ’ਚ ਐਡਵੋਕੇਟ ਗਿ੍ਰਫ਼ਤਾਰ ਏਲਨਾਬਾਦ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਗ੍ਰਹਿ ਮੰਤਰੀ ਅਨਿਲ ਵਿਜ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਪੁਲੀਸ ਨੇ ਏਲਨਾਬਾਦ ਦੇ ਪਿੰਡ ਤਲਵਾੜਾ ਖੁਰਦ ਵਾਸੀ ਐਡਵੋਕੇਟ ਜਰਨੈਲ ਸਿੰਘ ਬਰਾੜ ਨੂੰ ਬੀਤੀ ਰਾਤ ਉਸ ਦੇ ਘਰ ਤੋਂ ਗਿ੍ਰਫ਼ਤਾਰ ਕਰ […]

•CNC News
latest News

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਸ਼ੁਭਕਰਨ ਨੂੰ ਸ਼ਰਧਾਂਜਲੀਆਂ ਦੇਣ ਬਾਅਦ ਸਦਨ ਸੋਮਵਾਰ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ : ਸ਼ੁਭਕਰਨ ਨੂੰ ਸ਼ਰਧਾਂਜਲੀਆਂ ਦੇਣ ਬਾਅਦ ਸਦਨ ਸੋਮਵਾਰ ਤੱਕ ਮੁਲਤਵੀ ਚੰਡੀਗੜ੍ਹ : ਵਿਧਾਨ ਸਭਾ ਵਿਚ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਵਾਈ ਸੋਮਵਾਰ 11 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਸਦਨ ਵਿਚ ਸ਼ੁਭਕਰਨ ਸਿੰਘ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਵਿਧਾਨ ਸਭਾ […]

•CNC News
latest News

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਫਿਲੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ […]

•CNC News
latest News

ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ

‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮਾਂ ਨਾਲ ਸਾਡਾ ਪੰਜਾਬ ਪ੍ਰਤੀ ਸਨੇਹ ਅਤੇ ਪ੍ਰੇਮ ਹੋਰ ਗੂੜ੍ਹਾ ਹੋਵੇਗਾ : ਵਰਿੰਦਰ ਸਿੰਘ ਸੰਗਰੂਰ : ਧੂਰੀ ਸੰਗਰੂਰ ਰੋਡ ’ਤੇ ਸਥਿਤ ਸਪੈਂਗਲ ਸਟੋਨ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਨ.ਆਰ.ਆਈ. ਸਾਹਿਬਾਨ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ‘ਐਨ.ਆਰ.ਆਈ. ਮਿਲਣੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਕੈਬਨਿਟ ਮੰਤਰੀ ਪੰਜਾਬ ਸ. […]

•CNC News
latest News

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ

ਮੁੱਖ ਮੰਤਰੀ ਵੱਲੋਂ 410 ਹਾਈ-ਟੈੱਕ ਪੁਲੀਸ ਵਾਹਨਾਂ ਨੂੰ ਹਰੀ ਝੰਡੀ ਫਿਲੌਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ਵਿੱਚ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲੀ ਵਾਰ ਥਾਣਾ ਮੁਖੀਆਂ ਨੂੰ ਨਵੇਂ ਵਾਹਨ ਦਿੱਤੇ ਜਾ […]

•CNC News
Political

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ

ਪੰਜਾਬ ’ਚ 5 ਸਾਲ ਦਾ ਕਾਰਜਕਾਲ ਪੂਰਾ ਕਰ ਚੁੱਕੀਆਂ ਸਾਰੀਆਂ ਪੰਚਾਇਤਾਂ ਭੰਗ ਚੰਡੀਗੜ੍ਹ : ਪੰਜਾਬ ਵਿੱਚ ਪੰਜ ਸਾਲ ਦਾ ਕਾਰਜਕਾਲ ਪੂਰਾ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਇਸ ਨਾਲ ਸੂਬੇ ਵਿੱਚ ਪੰਚਾਇਤੀ ਚੋਣਾਂ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਇਨ੍ਹਾਂ ਦੀਆਂ ਚੋਣਾਂ ਲੋਕ ਸਭਾ ਚੋਣਾਂ ਤੋਂ ਬਾਅਦ ਹੋਣਗੀਆਂ।

•CNC News
latest News

ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ

ਫਿਲੌਰ ਦੇੇ ਥਾਣਿਆਂ ਲਈ ਨਵੀਆਂ ਗੱਡੀਆਂ ਨੂੰ ਹਰੀ ਝੰਡੀ ਫਿਲੌਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਥੋਂ ਦੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲੀਸ ਅਕੈਡਮੀ ’ਚ ਸਮਾਗਮ ਦੌਰਾਨ ਪੰਜਾਬ ਦੇ ਥਾਣਾ ਮੁਖੀਆਂ ਲਈ ਨਵੀਂਆਂ ਗੱਡੀਆਂ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਗੱਡੀਆਂ ਤਾਂ ਖਰੀਦੀਆਂ […]

•CNC News
India

ਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਨਾ ਦੱਸੇ ਸਰਕਾਰ: ਡੱਲੇਵਾਲ

ਕਿਸਾਨਾਂ ਨੂੰ ਖਾਲਿਸਤਾਨੀ ਤੇ ਅਤਿਵਾਦੀ ਨਾ ਦੱਸੇ ਸਰਕਾਰ: ਡੱਲੇਵਾਲ ਸੰਗਰੂਰ/ਖਨੌਰੀ : ਖਨੌਰੀ ਬਾਰਡਰ ’ਤੇ ਅੱਜ ਪੰਜਾਬ, ਹਰਿਆਣਾ, ਉਤਰ ਪ੍ਰਦੇਸ਼, ਤਾਮਿਲਨਾਡੂ ਆਦਿ ਰਾਜਾਂ ਦੇ ਕਿਸਾਨ ਆਗੂਆਂ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਪੰਜਾਬ ਤੇ ਹਰਿਆਣਾ ’ਚੋਂ ਉਠੀ ਦੇਸ਼ ਦੇ 100 ਕਰੋੜ ਕਿਸਾਨਾਂ ਦੀ ਆਵਾਜ਼ ਨੂੰ ਖਾਲਿਸਤਾਨੀ ਅਤੇ ਅਤਿਵਾਦੀ ਦੱਸ ਕੇ ਤਾਨਾਸ਼ਾਹੀ ਢੰਗ […]

•CNC News
latest News

ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ

ਕੁਲਦੀਪ ਕੁਮਾਰ ਨੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਸੰਭਾਲਿਆ ਚੰਡੀਗੜ੍ਹ : ਸ੍ਰੀ ਕੁਲਦੀਪ ਕੁਮਾਰ ਨੇ ਅੱਜ ਇਥੇ ਨਗਰ ਨਿਗਮ ਦਫਤਰ ਵਿਖੇ ਚੰਡੀਗੜ੍ਹ ਦੇ ਮੇਅਰ ਵਜੋਂ ਅਹੁਦਾ ਸੰਭਾਲ ਲਿਆ ਹੈ। ‘ਆਪ’ ਆਗੂ ਦਾ ਢੋਲ ਦੀ ਗੂੰਜ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ‘ਆਪ’ ਅਤੇ ਕਾਂਗਰਸ ਦੇ ਸਾਰੇ ਸੀਨੀਅਰ ਆਗੂ ਹਾਜਰ ਸਨ। ਇਸ ਦੌਰਾਨ ਕੌਂਸਲਰ […]

•CNC News
India

ਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ: ਮਾਨ

ਰਵਾਇਤੀ ਪਾਰਟੀਆਂ ਨੂੰ ਆਮ ਘਰਾਂ ਦੇ ਬੱਚੇ ਸੱਤਾ ਚਲਾਉਂਦੇ ਚੰਗੇ ਨਹੀਂ ਲੱਗਦੇ: ਮਾਨ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਇੱਥੇ ਸੈਕਟਰ-35 ਸਥਿਤ ਮਿਉਂਸਿਪਲ ਭਵਨ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਨਵੇਂ ਭਰਤੀ ਹੋਏ 457 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਤਿੱਖੇ ਹਮਲੇ ਕੀਤੇ। ਸ੍ਰੀ […]

•CNC News
India

ਪਟਿਆਲਾ ਦੇ ਇੱਕ ਹੋਰ ਕਿਸਾਨ ਨੇ ਮੋਰਚੇ ਦੌਰਾਨ ਦਮ ਤੋੜਿਆ

ਪਟਿਆਲਾ ਦੇ ਇੱਕ ਹੋਰ ਕਿਸਾਨ ਨੇ ਮੋਰਚੇ ਦੌਰਾਨ ਦਮ ਤੋੜਿਆ ਪਟਿਆਲਾ : ਇਥੋਂ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਕਿਸਾਨ ਨੇ ਲੰਘੀ ਰਾਤ ਦਮ ਤੋੜ ਦਿੱਤਾ। ਉਸ ਦੀ ਪਛਾਣ 62 ਸਾਲਾ ਕਰਨੈਲ ਸਿੰਘ ਪੁੱਤਰ ਨਾਹਰ ਸਿੰਘ ਵਾਸੀ ਪਿੰਡ ਅਰਨੌ ਜਲ੍ਹਿਾ ਪਟਿਆਲਾ ਵਜੋਂ ਹੋਈ। ਪਿਛਲੇ ਦਿਨੀਂ ਖਨੌਰੀ ਬਾਰਡਰ ‘ਤੇ ਹਰਿਆਣਾ ਪੁਲੀਸ ਵੱਲੋਂ ਸੁੱਟੇ ਅੱਥਰੂ ਗੈਸ […]

•CNC News
India

ਸਿੱਧੂ ਮੂਸੇਵਾਲਾ ਦੀ ਮਾਂ ਬੱਚੇ ਨੂੰ ਦੇਵੇਗੀ ਜਨਮ

ਸਿੱਧੂ ਮੂਸੇਵਾਲਾ ਦੀ ਮਾਂ ਬੱਚੇ ਨੂੰ ਦੇਵੇਗੀ ਜਨਮ ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਮੁੜ ਖੁਸ਼ੀਆਂ ਆਉਣ ਵਾਲੀਆਂ ਹਨ। ਉਸ ਦੀ ਮਾਤਾ ਚਰਨ ਕੌਰ ਅਗਲੇ ਮਹੀਨੇ ਬੱਚੇ ਨੂੰ ਜਨਮ ਦੇਵੇਗੀ। ਉਨ੍ਹਾਂ ਨੇ ਆਈਵੀਐੱਫ ਵਿਧੀ ਨੂੰ ਅਪਣਾਇਆ ਹੈ ਅਤੇ ਫਿਲਹਾਲ ਉਹ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਸਿਹਤ ਪੱਖੋਂ ਬਿਲਕੁਲ ਤੰਦਰੁਸਤ ਹਨ। ਸਿੱਧੂ ਮੂਸੇਵਾਲੇ […]

•CNC News
latest News

ਵਪਾਰੀਆਂ ਨੂੰ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਮਾਨ

ਵਪਾਰੀਆਂ ਨੂੰ ਸਹੂਲਤਾਂ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ: ਮਾਨ ਪਠਾਨਕੋਟ/ਦੀਨਾਨਗਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਕੀਤੀ ਗਈ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ। ਉਨ੍ਹਾਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ […]

•CNC News
Send a news tip