CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Amritsar

ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ ਅੰਮ੍ਰਿਤਸਰ

ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲਅੰਮ੍ਰਿਤਸਰ : ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼?ਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।ਮੁੱਖ ਮੰਤਰੀ ਨੇ ਸਪੱਸ਼ਟ […]

•CNC News
Chandigarh

ਪੰਜਾਬ ਯੂਨੀਵਰਸਿਟੀ ਦਾ ਮਸਲਾ ਹੋਰ ਭਖਿਆ

ਪੰਜਾਬ ਯੂਨੀਵਰਸਿਟੀ ਦਾ ਮਸਲਾ ਹੋਰ ਭਖਿਆਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਤੁਰੰਤ ਐਲਾਨ ਦੀ ਮੰਗ ਵਾਲੀ ਪਟੀਸ਼ਨ ਦਾ ਨਿਬੇੜਾ ਕਰਦਿਆਂ ਵਿਦਿਆਰਥੀਆਂ ਨੂੰ ਆਪੋ-ਆਪਣੀਆਂ ਕਲਾਸਾਂ ਵਿੱਚ ਵਾਪਸ ਜਾਣ ਲਈ ਕਿਹਾ। ਅਦਾਲਤ ਨੇ ਉਮੀਦ ਪ੍ਰਗਟਾਈ ਕਿ ਸੈਨੇਟ ਚੋਣਾਂ ਛੇਤੀ ਹੋਣਗੀਆਂ।ਚੀਫ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਹੇਠਲੇ ਬੈਂਚ ਨੇ ਇਹ ਵੀ […]

•CNC News
Crime

103 ਕਿਲੋ ਗਾਂਜਾ ਸਮੇਤ 2 ਗ੍ਰਿਫ਼ਤਾਰ

103 ਕਿਲੋ ਗਾਂਜਾ ਸਮੇਤ 2 ਗ੍ਰਿਫ਼ਤਾਰਲੁਧਿਆਣਾ : ਲੁਧਿਆਣਾ ਪੁਲਿਸ ਨੇ ਇਕ ਵੱਡੀ ਕਾਰਵਾਈ ਕਰਦੇ ਹੋਏ ਇੱਕ ਕਾਰ ਵਿੱਚੋਂ 103 ਕਿਲੋਗ੍ਰਾਮ ਗਾਂਜਾ ਜ਼ਬਤ ਕੀਤਾ ਹੈ। ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥ ਦੀ ਬਾਜ਼ਾਰ ਵਿਚ ਕੀਮਤ ਲਗਭਗ 31 ਲੱਖ ਦੱਸੀ ਜਾ ਰਹੀ ਹੈ। ਦੋ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜੋ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ […]

•CNC News
Accident

ਆਹਮੋ-ਸਾਹਮਣੀ ਟੱਕਰ ਕਾਰਨ 3 ਮੌਤਾਂ

ਆਹਮੋ-ਸਾਹਮਣੀ ਟੱਕਰ ਕਾਰਨ 3 ਮੌਤਾਂਨਾਭਾ : ਪਟਿਆਲਾ ਸੜਕ ’ਤੇ ਘਮਰੌਦਾ ਪਿੰਡ ਦੇ ਨਜ਼ਦੀਕ ਦੇਰ ਰਾਤ ਦੋ ਗੱਡੀਆਂ ਦੀ ਟੱਕਰ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਨਾਭਾ ਦੇ ਵਸਨੀਕ ਪ੍ਰਵੀਨ ਮਿੱਤਲ ਗੋਗੀ ਤੇ ਉਨ੍ਹਾਂ ਦੀ ਪਤਨੀ ਕਾਰ ਵਿੱਚ ਪਟਿਆਲਾ ਤੋਂ ਵਾਪਸ ਆ ਰਹੇ ਸੀ। ਦੂਜੇ ਪਾਸੇ ਇੱਕ ਵਿਅਕਤੀ ਔਡੀ ਕਾਰ ਵਿੱਚ ਇੱਕ ਸਵਾਰ ਹੋ […]

•CNC News
Accident

ਅਮਰੀਕਾ ਨੇ ਭਾਰਤ ਸਣੇ 32 ਸੰਸਥਾਵਾਂ ਅਤੇ ਵਿਅਕਤੀਆਂ ’ਤੇ ਲਗਾਈ ਪਾਬੰਦੀ

ਅਮਰੀਕਾ ਨੇ ਭਾਰਤ ਸਣੇ 32 ਸੰਸਥਾਵਾਂ ਅਤੇ ਵਿਅਕਤੀਆਂ ’ਤੇ ਲਗਾਈ ਪਾਬੰਦੀਵਾਸ਼ਿੰਗਟਨ :ਅਮਰੀਕਾ ਨੇ ਬੁੱਧਵਾਰ ਨੂੰ ਭਾਰਤ, ਚੀਨ ਅਤੇ ਕਈ ਹੋਰ ਦੇਸ਼ਾਂ ਦੀਆਂ 32 ਸੰਸਥਾਵਾਂ ਅਤੇ ਵਿਅਕਤੀਆਂ ਦੇ ਖ਼ਲਾਫ਼, ਈਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਨਾਲ ਜੁੜੇ ਹੋਣ ਦੇ ਦੋਸ਼ ਵਿੱਚ ਪਾਬੰਦੀਆਂ ਲਗਾਈਆਂ ਹਨ।ਅਮਰੀਕੀ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਹ ਕਾਰਵਾਈ ਰਾਸ਼ਟਰਪਤੀ ਡੋਨਲਡ ਟਰੰਪ […]

•CNC News
Bomb

ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰ

ਲੁਧਿਆਣਾ ਵਿੱਚ ਹੈਂਡ ਗਰਨੇਡ ਸਣੇ 10 ਮੁਲਜ਼ਮ ਗ੍ਰਿਫਤਾਰਲੁਧਿਆਣਾ, ਲੁਧਿਆਣਾ ਪੁਲੀਸ ਦੀ ਦੀ ਸਮੇਂ-ਸਿਰ ਅਤੇ ਸੁਚਾਰੂ ਤਰੀਕੇ ਨਾਲ ਕੀਤੀ ਗਈ ਕਾਰਵਾਈ ਨਾਲ ਗਰਨੇਡ ਹਮਲੇ ਨੂੰ ਰੋਕ ਦਿੱਤਾ ਗਿਆ ਹੈ। ਦਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੇ ਵਿਦੇਸ਼-ਅਧਾਰਿਤ ਹੈਂਡਲਰਾਂ, ਜਿਨ੍ਹਾਂ ਦੇ ਪਾਕਿਸਤਾਨ ਨਾਲ ਸੰਭਾਵਤ ਸੰਬੰਧ ਹਨ, ਦੀ ਤਲਾਸ਼ ਜਾਰੀ ਹੈ। ਉਨ੍ਹਾਂ ਦੱਸਿਆ ਕਿ ਗੈਰਕਾਨੂੰਨੀ ਗਤੀਵਿਧੀਆਂ […]

•CNC News
Government

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚ

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਸਰਪੰਚਚੰਡੀਗੜ੍ਹ : ਪਿੰਡਾਂ ਦੇ ਸਰਪੰਚ ਅਤੇ ਪੰਚ ਹੁਣ ਬਿਨਾਂ ਪ੍ਰਵਾਨਗੀ ਤੋਂ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਨੇ ਨਵੀਂ ਨੀਤੀ ਬਣਾਈ ਹੈ ਜਿਸ ਤਹਿਤ ਸਰਪੰਚਾਂ ਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਬਕਾਇਦਾ ਸਮਰੱਥ ਅਥਾਰਿਟੀ ਤੋਂ ਪ੍ਰਵਾਨਗੀ ਲੈਣੀ ਪਵੇਗੀ। ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਤੇ ਅਧਿਕਾਰੀ ‘ਐਕਸ ਇੰਡੀਆ ਲੀਵ’ […]

•CNC News
Chandigarh

ਡੀ.ਆਈ.ਜੀ. ਨੇ ਜੇਲ੍ਹ ’ਚ ਕੀਤੀ ਬੇਨਤੀ ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’

ਡੀ.ਆਈ.ਜੀ. ਨੇ ਜੇਲ੍ਹ ’ਚ ਕੀਤੀ ਬੇਨਤੀ ‘ਗੱਦਾ ਦੇ ਦਿਓ, ਪਿੱਠ ਵਿੱਚ ਦਰਦ ਹੈ…’ਚੰਡੀਗੜ੍ਹ : ਸੀ ਬੀ ਆਈ ਅਦਾਲਤ ’ਚ ਮੁਅੱਤਲ ਡੀ ਆਈ ਜੀ ਹਰਚਰਨ ਸਿੰਘ ਭੁੱਲਰ ਨੇ ਮਾਡਲ ਜੇਲ੍ਹ ਬੁੜੈਲ ’ਚ ਗੱਦਾ ਮੁਹੱਈਆ ਕਰਾਉਣ ਲਈ ਅਰਜ਼ੀ ਦਾਇਰ ਕੀਤੀ ਹੈ। ਸੀਬੀਆਈ ਅਦਾਲਤ ਨੇ ਜੇਲ੍ਹ ਮੈਨੂਅਲ ਅਨੁਸਾਰ ਭੁੱਲਰ ਨੂੰ ਗੱਦਾ ਦੇਣ ਦੇ ਹੁਕਮ ਜਾਰੀ ਕੀਤੇ ਹਨ। ਭੁੱਲਰ […]

•CNC News
EDUCATION

ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ ਫੜੀ ਸ਼ੁਰੂ

ਪੰਜਾਬ ਯੂਨੀਵਰਸਿਟੀ ਸੰਘਰਸ਼ ਮਾਮਲੇ ਵਿਚ ਚੰਡੀਗੜ੍ਹ ਜਾ ਰਹੇ ਕਿਸਾਨਾਂ ਦੀ ਫੜੋ-ਫੜੀ ਸ਼ੁਰੂ ਰੁਲਦੂ ਸਿੰਘ ਮਾਨਸਾ ਨੂੰ ਫੜਿਆ ਮਾਨਸਾ :ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਲੱਗੇ ਪੱਕੇ ਮੋਰਚੇ ਦੀ ਹਮਾਇਤ ਲਈ ਜਾਣ ਵਾਲੇ ਕਿਸਾਨ ਆਗੂਆਂ ਦੀ ਪੁਲੀਸ ਨੇ ਫੜੋ ਫੜੀ ਸ਼ੁਰੂ ਕਰ ਦਿੱਤੀ ਹੈ। ਮਾਨਸਾ ਤੋਂ ਰਵਾਨਾ ਹੋਏ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ […]

•CNC News
India

ਵਿਮੈਨ ਕ੍ਰਿਕੇਟ ਕੈਪਟਨ ਹਰਮਨਪ੍ਰੀਤ ਨੂੰ ਐੱਸਪੀ ਵਜੋਂ ਤਰੱਕੀ ਨਹੀਂ 1.5 ਕਰੋੜ ਦਾ ਨਗ਼ਦ ਇਨਾਮ ਹੀ ਮਿਲੇਗਾ ਚੰਡੀਗੜ੍ਹ

ਵਿਮੈਨ ਕ੍ਰਿਕੇਟ ਕੈਪਟਨ ਹਰਮਨਪ੍ਰੀਤ ਨੂੰ ਐੱਸਪੀ ਵਜੋਂ ਤਰੱਕੀ ਨਹੀਂ 1.5 ਕਰੋੜ ਦਾ ਨਗ਼ਦ ਇਨਾਮ ਹੀ ਮਿਲੇਗਾ ਚੰਡੀਗੜ੍ਹ: ਪੰਜਾਬ ਸਰਕਾਰ ਨੇ ਵਿਸ਼ਵ ਕੱਪ ਜੇਤੂ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਸ਼ਾਮਲ ਪੰਜਾਬ ਦੀਆਂ ਤਿੰਨ ਖਿਡਾਰਨਾਂ ਨੂੰ ਨਕਦ ਇਨਾਮ ਦੇਣ ਦੀ ਤਿਆਰੀ ਖਿੱਚ ਲਈ ਹੈ ਪਰ ਟੀਮ ਦੀ ਕਪਤਾਨ ਅਤੇ ਡੀਐੱਸਪੀ ਹਰਮਨਪ੍ਰੀਤ ਕੌਰ ਨੂੰ ਫੌਰੀ ਕੋਈ ਤਰੱਕੀ ਦੇਣ […]

•CNC News
Ai

ਸਿੱਧੂ ਮੂਸੇਵਾਲ ਦੀ ਮਾਂ ਨੇ ਕੀਤੀ ਬੇਨਤੀ ਛੋਟੇ ‘ਸ਼ੁੱਭ’ ਦੀ ਫੋਟੋ ਅਸਲੇ ਨਾਲ ਨਾ ਪਾਈ ਜਾਵੇ ਮਾਨਸਾ

ਸਿੱਧੂ ਮੂਸੇਵਾਲ ਦੀ ਮਾਂ ਨੇ ਕੀਤੀ ਬੇਨਤੀ ਛੋਟੇ ‘ਸ਼ੁੱਭ’ ਦੀ ਫੋਟੋ ਅਸਲੇ ਨਾਲ ਨਾ ਪਾਈ ਜਾਵੇ ਮਾਨਸਾ :ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਮੂਸੇਵਾਲਾ ਦੀ ‘ਏ ਆਈ’ ਨਾਲ ਤਿਆਰ ਕੀਤੀ ਪਿਸਤੌਲ ਵਾਲੀ ਫੋਟੋ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਮਗਰੋਂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਖਾਤੇ ’ਤੇ ਰੋਸ ਜ਼ਾਹਿਰ ਕਰਦੇ […]

•CNC News
India

ਜਬਰੀ ਵਸੂਲੀ ਤੋਂ ਦੁਖੀ ਕੈਨੇਡਾ ਸਰਕਾਰ ਹੋਈ ਸਖ਼ਤਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਵਿੱਚ ਕਈ ਛੋਟੇ ਕਾਰੋਬਾਰਾਂ ਸਮੇਤ ਸਰੀ ਦਾ ਕੈਪ’ਜ਼ ਕੈਫੇ ਵੀ ਪੀੜਤ

ਜਬਰੀ ਵਸੂਲੀ ਤੋਂ ਦੁਖੀ ਕੈਨੇਡਾ ਸਰਕਾਰ ਹੋਈ ਸਖ਼ਤਪੰਜਾਬੀ ਮੂਲ ਦੇ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ 3 ਵਿਅਕਤੀਆਂ ਨੂੰ ਦੇਸ਼ ਨਿਕਾਲਾਸਰੀ, ਲੋਅਰ ਮੇਨਲੈਂਡ ਅਤੇ ਫਰੇਜ਼ਰ ਵੈਲੀ ਵਿੱਚ ਕਈ ਛੋਟੇ ਕਾਰੋਬਾਰਾਂ ਸਮੇਤ ਸਰੀ ਦਾ ਕੈਪ’ਜ਼ ਕੈਫੇ ਵੀ ਪੀੜਤਸਰੀ : ਕੈਨੇਡਾ ਵਿਖੇ ਜਬਰੀ ਵਸੂਲੀ ਦਾ ਸੰਕਟ ਤੇਜ਼ੀ ਨਾਲ ਵਧ ਗਿਆ ਸੀ। ਅਪਰਾਧੀ ਕਾਰੋਬਾਰੀਆਂ ਤੋਂ ਕ੍ਰਿਪਟੋਕਰੰਸੀ ਭੁਗਤਾਨ ਦੀ ਮੰਗ […]

•CNC News
Bomb

ਪਾਕਿਸਤਾਨ ’ਚ ਧਮਾਕਾ ’ਚ 3 ਲੋਕਾਂ ਦੀ ਮੌਤ

ਪਾਕਿਸਤਾਨ ’ਚ ਧਮਾਕਾ ’ਚ 3 ਲੋਕਾਂ ਦੀ ਮੌਤਪੇਸ਼ਾਵਰ:ਪਾਕਿਸਤਾਨ ਦੇ ਖੈਬਰ ਪਖਤੂਨਖਵਾਸੂਬੇ ਵਿੱਚ ਹੋਏ ਇੱਕ ਗ੍ਰੇਨੇਡ ਧਮਾਕੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆਪੁਲੀਸ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਖੈਬਰ ਜ਼ਿਲ੍ਹੇ ਦੀ ਬਾਰਾ ਤਹਿਸੀਲ ਵਿੱਚ ਇੱਕ ਸਥਾਨਕ ਵਿਅਕਤੀ ਦੇ ਘਰ ਵਿੱਚ ਵਾਪਰੀ। ਧਮਾਕੇ ਵਿੱਚ ਘਰ ਦੇ […]

•CNC News
Arrest

ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰ

ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜੇ 2 ਵਿਅਕਤੀ ਗ੍ਰਿਫ਼ਤਾਰਚੰਡੀਗੜ੍ਹ,:ਪੰਜਾਬ ਪੁਲੀਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚੋਂ ਇੱਕ ਕਥਿਤ ਤੌਰ ’ਤੇ ਅਤਿਵਾਦੀ ਜਥੇਬੰਦੀ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਜੁੜਿਆ ਹੋਇਆ ਹੈ।ਪੁਲੀਸ ਅਨੁਸਾਰ, ਇਹ ਦੋਵੇਂ ਵਿਅਕਤੀ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੇ ਸਨ। ਇਨ੍ਹਾਂ ਨੇ ਪੰਜਾਬ ਵਿੱਚ ਅਪਰਾਧ ਕਰਨ ਲਈ ਸਰਹੱਦ ਪਾਰੋਂ ਨਾਜਾਇਜ਼ ਹਥਿਆਰ […]

•CNC News
India

ਆਰ.ਐਸ.ਐਸ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ

ਆਰ.ਐਸ.ਐਸ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ: ਗਿਆਨੀ ਹਰਪ੍ਰੀਤ ਸਿੰਘ ਪਟਿਆਲਾ :ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਆਰ.ਐਸ.ਐਸ ਕਿਸੇ ਵੀ ਸੂਰਤ ’ਚ ਭਾਰਤ ਨੂੰ ਹਿੰਦੂ ਰਾਸ਼ਟਰ ਨਹੀਂ ਬਣਾ ਸਕੇਗੀ ਕਿਉਂਕਿ ਅਤਿ ਸ਼ਕਤੀਸ਼ਾਲੀ ਰਾਜਾ ਹੋਣ ਦੇ ਬਾਵਜੂਦ ਧਰਮ ਪਰਿਵਰਤਨ ਵਰਗੀਆਂ […]

•CNC News
Send a news tip