CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Crime ਛੇਵੇਂ ਦਿਨ ਵੀ ਨਾ ਹੋਇਆ ਸ਼ੁਭਕਰਨ ਦਾ ਪੋਸਟਮਾਰਟਮ ਪਟਿਆਲਾ :ਦਿੱਲੀ ਦੀਆਂ ਬਰੂਹਾਂ ’ਤੇ ਚੱਲੇ ਅੰਦੋਲਨ ਦੌਰਾਨ ਮੰਨੀਆਂ ਗਈਆਂ ਮੰਗਾਂ ਲਾਗੂ ਕਰਵਾਉਣ ਲਈ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ਼ ਤੇ ਮਨਜੀਤ ਸਿੰਘ ਘੁਮਾਣਾ ਆਦਿ ਦੀ ਅਗਵਾਈ ਹੇਠਾਂ ਜਾਰੀ ਕਿਸਾਨ ਸੰਘਰਸ਼ ਦੌਰਾਨ ਮੌਤ ਦੇ ਮੂੰਹ ’ਚ ਗਏ ਬਠਿੰਡਾ ਜਲ੍ਹਿੇ ਦੇ ਪਿੰਡ […]
Feb 26, 2024 • CNC News
latest News ਮੁੱਖ ਸਕੱਤਰ ਪੰਜਾਬ ਵੱਲੋਂ ਜਖਮੀ ਹੋਏ ਰਾਜ ਦੇ ਕਿਸਾਨ ਦੀ ਸਪੁਰਦਗੀ ਲਈ ਹਰਿਆਣਾ ਨੂੰ ਪੱਤਰ ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸਲ ਨੂੰ ਪੱਤਰ ਭੇਜ ਕੇ ਪੰਜਾਬ ਦੇ ਕਿਸਾਨ ਨੂੰ ਸੌਂਪਣ ਦੀ ਮੰਗ ਕੀਤੀ, ਜੋ ਰੋਹਤਕ ਵਿੱਚ ਇਲਾਜ ਅਧੀਨ ਹੈ। ਪੱਤਰ ਵਿੱਚ ਵਰਮਾ ਨੇ ਕਿਹਾ ਕਿ […]
Feb 24, 2024 • CNC News
latest News ਸ਼ੁਭਕਰਨ ਦੇ ਕਾਤਲਾਂ ਨੂੰ ਸਲਾਖਾਂ ਪਿੱਛੇ ਡੱਕਾਂਗੇ: ਮੁੱਖ ਮੰਤਰੀ ਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ’ਤੇ ਕਿਸਾਨ ਘੋਲ ਦੌਰਾਨ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਅੱਜ ਇੱਕ ਕਰੋੜ ਦੀ ਮਾਲੀ ਮਦਦ ਤੇ ਸ਼ਹੀਦ ਦੀ ਭੈਣ ਨੂੰ ਸਰਕਾਰੀ ਨੌਕਰੀ ਦੇੇਣ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਸ਼ੁਭਕਰਨ ਦੇ ਕਾਤਲਾਂ ਨੂੰ ਸਲਾਖਾਂ […]
Feb 24, 2024 • CNC News
Crime ਇੱਕ ਹੋਰ ਕਿਸਾਨ ਨੇ ਅੰਦੋਲਨ ਦੌਰਾਨ ਦਮ ਤੋੜਿਆ ਪਟਿਆਲਾ : ਖਨੌਰੀ ਬਾਰਡਰ ’ਤੇ ਜਾਰੀ ਕਿਸਾਨ ਧਰਨੇ ਦੌਰਾਨ ਅੱਜ ਇੱਕ ਹੋਰ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਸ ਦੀ ਪਛਾਣ ਦਰਸਨ ਸਿੰਘ ਵਾਸੀ ਪਿੰਡ ਅਮਰਗੜ੍ਹ ਜਲ੍ਹਿਾ ਬਠਿੰਡਾ ਵਜੋਂ ਹੋਈ ਹੈ। ਉਸ ਦੀ ਦੇਹ ਰਜਿੰਦਰਾ ਹਸਪਤਾਲ ਪਟਿਆਲਾ ਵਿਚ ਪਈ ਹੈ। ਦਰਸ਼ਨ ਸਿੰਘ ਬਰਾੜ […]
Feb 23, 2024 • CNC News
latest News ਕਿਸਾਨਾਂ ’ਤੇ ਐੱਨਐੱਸਏ ਨਾ ਲਾਉਣ ਦਾ ਫੈਸਲਾ ਚੰਡੀਗੜ੍ਹ : ਹਰਿਆਣਾ ਪੁਲੀਸ ਨੇ ਕਿਹਾ ਹੈ ਕਿ ਉਹ ਕਿਸਾਨ ਅੰਦੋਲਨ ਦਾ ਹਿੱਸਾ ਰਹੇ ਕੁਝ ਕਿਸਾਨ ਨੇਤਾਵਾਂ ਖਿਲਾਫ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਲਾਗੂ ਕਰਨ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਰਹੀ ਹੈ। ਇਸ ਤੋਂ ਇਕ ਦਿਨ ਪਹਿਲਾਂ ਅੰਬਾਲਾ ਪੁਲੀਸ ਨੇ ਬਿਆਨ ਜਾਰੀ ਕਰਕੇ ਕਿਹਾ ਸੀ ਕਿ ਕਾਨੂੰਨ ਵਿਵਸਥਾ […]
Feb 23, 2024 • CNC News
latest News 80 ਸਾਲਾ ਬਜ਼ੁਰਗ ਨੂੰ ਕੁੱਤਿਆਂ ਨੇ ਨੋਚ ਖਾਧਾ ਨਾਭਾ : ਬਹੁਤ ਹੀ ਮੰਗਭਾਗੀ ਸੁਨਣ ਨੂੰ ਮਿਲੀ ਹੈ ਕਿ ਨਾਭਾ ਨੇੜਲੇ ਪਿੰਡ ਸੌਜਾ ਵਿੱਚ ਅਵਾਰਾ ਕੁੱਤਿਆਂ ਨੇ 80 ਸਾਲਾ ਬਜ਼ੁਰਗ ਨੂੰ ਨੋਚ-ਨੋਚ ਕੇ ਮਾਰ ਦਿੱਤਾ। ਕਿਸਾਨ ਜੀਤ ਸਿੰਘ ਆਪਣੇ ਖੇਤ ਤੋਂ ਘਰ ਨਾ ਮੁੜੇ ਤਾਂ ਪਰਿਵਾਰ ਉਨ੍ਹਾਂ ਦੀ ਭਾਲ ਵਿੱਚ ਨਿਕਲਿਆ। ਰਸਤੇ ਵਿੱਚ ਉਨ੍ਹਾਂ ਦੀ ਕੁੱਤਿਆਂ […]
Feb 23, 2024 • CNC News
Crime ਸੁਭਕਰਨ ਦੇ ਪਰਿਵਾਰ ਨੂੰ ਇਕ ਕਰੋੜ ਮੁਆਵਜਾ ਦਵੇਗੀ ਸਰਕਾਰ ਭੈਣ ਨੂੰ ਪੱਕੀ ਨੌਕਰੀ ਮਿਲੇਗੀ ਤੇ ਸਾਰਾ ਕਰਜਾ ਹੋਵੇਗਾ ਮੁਆਫ ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਦੇ ਬੁਲਾਰੇ ਡਾਕਟਰ ਦਰਸਨ ਪਾਲ ਨੇ ਅੱਜ ਇੱਥੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਮੰਗ ਦੇ ਮੱਦੇ ਨਜਰ ਮੁੱਖ ਮੰਤਰੀ ਭਗਵੰਤ ਮਾਨ ਨੇ ਖਨੌਰੀ ਬਾਰਡਰ ‘ਤੇ ਸਹੀਦ ਹੋਏ ਨੌਜਵਾਨ ਕਿਸਾਨ […]
Feb 23, 2024 • CNC News
latest News ਵਿਧਾਇਕ ਪਰਗਟ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ’ਤੇ ਕੇਸ ਦਰਜ ਚੰਡੀਗੜ੍ਹ : ਚੰਡੀਗੜ੍ਹ ਪੁਲੀਸ ਨੇ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ, ਸੁਖਵਿੰਦਰ ਸਿੰਘ ਸਣੇ ਦਰਜਨਾਂ ਕਾਂਗਰਸੀ ਆਗੂਆਂ ਖਲਿਾਫ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਲੰਘੇ ਦਿਨ ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ […]
Feb 22, 2024 • CNC News
latest News ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਹੋਰ ਮੌਤਾਂ ਲਈ ‘ਆਪ’ ਜ਼ਿੰਮੇਵਾਰ : ਰਾਜਾ ਵੜਿੰਗ ਚੰਡੀਗੜ੍ਹ : ਕਿਸਾਨੀ ਮੰਗਾਂ ਲਈ ਪੰਜਾਬ ਤੇ ਹਰਿਆਣਾ ਦੀ ਹੱਦ ’ਤੇ ਸੰਘਰਸ਼ ਦੌਰਾਨ ਨੌਜਵਾਨ ਦੀ ਮੌਤ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ ਗਈ ਹੈ। ਕਿਸਾਨ ਦੀ ਮੌਤ ’ਤੇ ਜਿਥੇ ਰਾਜਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ, […]
Feb 22, 2024 • CNC News
latest News 1 ਤੋਂ 15 ਮਾਰਚ ਤੱਕ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਵਿੱਤੀ ਵਰ੍ਹੇ 2024-25 ਦਾ ਬਜਟ ਪੇਸ਼ ਕਰਨ ਲਈ ਵਿਧਾਨ ਸਭਾ ਦਾ ਬਜਟ ਸੈਸ਼ਨ ਸੈਸ਼ਨ 1 ਤੋਂ 15 ਮਾਰਚ ਤੱਕ ਸੱਦਣ ਦਾ ਫੈਸਲਾ ਕੀਤਾ ਗਿਆ। ਇਸ ਦੌਰਾਨ 1 ਮਾਰਚ […]
Feb 22, 2024 • CNC News
India ਭਾਜਪਾ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ਅੱਗੇ ਧਰਨੇ ਜਾਰੀ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਮਨਵਾਉਣ ਲਈ ਸੂਬੇ ਵਿੱਚ 20 ਭਾਜਪਾ ਆਗੂਆਂ ਦੇ ਘਰਾਂ, 37 ਟੌਲ ਪਲਾਜ਼ਿਆਂ ਅਤੇ ਹੁਸ਼ਿਆਰਪੁਰ ਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਸ਼ੁਰੂ ਕੀਤੇ ਗਏ […]
Feb 22, 2024 • CNC News
latest News ‘ਐਕਸ’ ਨੇ ਕਿਸਾਨ ਅੰਦੋਲਨ ਵਾਲਿਆਂ ਦੇ ਖਾਤੇ ਤੇ ਪੋਸਟ ਬਲਾਕ ਕਰਨ ਕੀਤੀ ਨਾਂਹ ਨਵੀਂ ਦਿੱਲੀ : ਸੋਸਲ ਮੀਡੀਆ ਪਲੇਟਫਾਰਮ ਐਕਸ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੇ ਪ੍ਰਦਰਸਨਾਂ ਨਾਲ ਸਬੰਧਤ ਖਾਤਿਆਂ ਅਤੇ ਪੋਸਟਾਂ ਨੂੰ ਬਲਾਕ ਕਰਨ ਦੇ ਹੁਕਮਾਂ ਨਾਲ ਅਸਹਿਮਤੀ ਪ੍ਰਗਟਾਈ ਅਤੇ ਪ੍ਰਗਟਾਵੇ ਦੀ ਆਜਾਦੀ ਦਾ ਸੱਦਾ ਦਿੱਤਾ। ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਦੀ ਬੇਨਤੀ […]
Feb 22, 2024 • CNC News
Crime ਗੋਲੀ ਚਲਾਉਣ ਵਾਲੇ ਮੁਲਾਜਮਾਂ ’ਤੇ 302 ਦਾ ਪਰਚਾ ਦਰਜ ਹੋਵੇ : ਸੰਯੁਕਤ ਮੋਰਚਾ ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਤੋਂ ਬਾਅਦ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ’ਤੇ ਗੋਲੀਆਂ ਚਲਾਉਣ ਵਾਲੇ ਪੁਲੀਸ ਮੁਲਾਜ਼ਮਾਂ ’ਤੇ 302 ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 23 ਫਰਵਰੀ ਨੂੰ ਕਿਸਾਨ ਗ੍ਰਹਿ […]
Feb 22, 2024 • CNC News
India ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ਖ਼ਿਲਾਫ ਕੋਲਕਾਤਾ ’ਚ ਸਿੱਖਾਂ ਨੇ ਭਾਜਪਾ ਦਫਤਰ ਬਾਹਰ ਪ੍ਰਦਰਸ਼ਨ ਕੀਤਾ ਕੋਲਕਾਤਾ : 200 ਦੇ ਕਰੀਬ ਸਿੱਖਾਂ ਨੇ ਅੱਜ ਇਥੇ ਭਾਜਪਾ ਦਫਤਰ ਦੇ ਬਾਹਰ ਆਈਪੀਐੱਸ ਅਧਿਕਾਰੀ ਨਾਲ ਇਕਮੁੱਠਤਾ ਪ੍ਰਗਟਾਉਂਦਿਆਂ ਪ੍ਰਦਰਸਨ ਕੀਤਾ। ਆਈਪੀਐੱਸ ਅਧਿਕਾਰੀ ਦਾ ਦੋਸ ਹੈ ਕਿ ਭਾਜਪਾ ਆਗੂ ਸੁਭੇਂਦੂ ਅਧਿਕਾਰੀ ਨੇ ਉਨ੍ਹਾਂ ਨੂੰ ‘ਖਾਲਿਸਤਾਨੀ’ ਕਿਹਾ ਸੀ। ਸੁਭੇਂਦੂ ਅਧਿਕਾਰੀ ਨੇ ਭਾਜਪਾ […]
Feb 21, 2024 • CNC News
India ਸਿੱਖ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ’ਤੇ ਭਾਜਪਾ ਦੇਸ਼ ਤੋਂ ਮੁਆਫੀ ਮੰਗੇ: ‘ਆਪ’ ਨਵੀਂ ਦਿੱਲੀ : ਆਮ ਆਦਮੀ ਪਾਰਟੀ ਨੇ ਕਿਹਾ ਕਿ ਦਸਤਾਰ ਦੇਸ ਦੀ ਸੁਰੱਖਿਆ ਦੀ ਗਾਰੰਟੀ ਹੈ ਤੇ ਪੱਛਮੀ ਬੰਗਾਲ ਦੇ ਆਈਪੀਐੱਸ ਅਧਿਕਾਰੀ ਨੂੰ ਖਾਲਿਸਤਾਨੀ ਕਹਿਣ ‘ਤੇ ਭਾਜਪਾ ਨੂੰ ਦੇਸ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ‘ਆਪ’ ਦੇ ਦਿੱਲੀ ਦੇ ਕਨਵੀਨਰ ਗੋਪਾਲ ਰਾਏ ਨੇ […]
Feb 21, 2024 • CNC News