CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ

ਪੰਜਾਬ ਕਾਂਗਰਸ ਦੀ ‘ਸਮਰਾਲਾ ਰੈਲੀ’ ਲਈ ਪੱਬਾਂ ਭਾਰ ਚੰਡੀਗੜ੍ਹ : ਕਾਂਗਰਸ ਪਾਰਟੀ 11 ਫਰਵਰੀ ਨੂੰ ਲੁਧਿਆਣਾ ਦੇ ਸਮਰਾਲਾ ਵਿੱਚ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਕਰਨ ਵਾਲੀ ਹੈ ਤੇ ਪੱਬਾਂ ਭਾਰ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੈਲੀ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਵਿਸ਼ੇਸ਼ ਤੌਰ ਤੇ ਪੁੱਜ ਰਹੇ ਹਨ। […]

•CNC News
India

ਮੁੱਖ ਮੰਤਰੀ ਵੱਲੋਂ ਗੈਰਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ ਹੋਵੇਗੀ

ਮੁੱਖ ਮੰਤਰੀ ਵੱਲੋਂ ਗੈਰਕਾਨੂੰਨੀ ਖਣਨ ਰੋਕਣ ਲਈ ਵੱਡੀ ਕਾਰਵਾਈ ਹੋਵੇਗੀ ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਗੈਰਕਾਨੂੰਨੀ ਖਣਨ ਨੂੰ ਠੱਲ੍ਹਣ ਲਈ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡੀਸੀ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਜਿਿਲ੍ਹਆਂ ਵਿੱਚ ਕਿਸੇ ਤਰ੍ਹਾਂ ਦਾ ਗੈਰਕਾਨੂੰਨੀ ਖਣਨ ਨਾ ਹੋਵੇ। ਉਨ੍ਹਾਂ ਕਿਹਾ, ‘‘ਮੈਂ ਤੁਹਾਡਾ ਬੌਸ ਹਾਂ […]

•CNC News
latest News

ਚੰਡੀਗੜ੍ਹ ਮੇਅਰ ਦੀ ਚੋਣ ਖ਼?ਲਾਫ਼ ਆਪ ਤੇ ਕਾਂਗਰਸ ਨੇ ਹਾਈ ਕੋਰਟ ਦਾ ਦਰ ਖੜਕਾਇਆ, ਸੁਣਵਾਈ 31 ਨੂੰ

ਚੰਡੀਗੜ੍ਹ ਮੇਅਰ ਦੀ ਚੋਣ ਖ਼?ਲਾਫ਼ ਆਪ ਤੇ ਕਾਂਗਰਸ ਨੇ ਹਾਈ ਕੋਰਟ ਦਾ ਦਰ ਖੜਕਾਇਆ, ਸੁਣਵਾਈ 31 ਨੂੰ ਚੰਡੀਗੜ੍ਹ :ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਨੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਚੰਡੀਗੜ੍ਹ ਵਿੱਚ ਮੇਅਰ ਚੋਣ ਨੂੰ ਚੁਣੌਤੀ ਦਿੱਤੀ ਹੈ। ਅਦਾਲਤ ਇਸ ਮਾਮਲੇ ‘ਤੇ 31 ਜਨਵਰੀ ਨੂੰ ਸੁਣਵਾਈ ਕਰੇਗੀ। ਪੰਜਾਬ ਹਰਿਆਣਾ ਹਾਈਕੋਰਟ ‘ਚ ਆਮ […]

•CNC News
latest News

ਚੰਡੀਗੜ੍ਹ ਮੇੇਅਰ ਚੋਣ: ਦੇਸ਼ ਦੇ ਲੋਕਤੰਤਰ ਲਈ ਕਾਲਾ ਦਿਨ: ਮਾਨ-ਕੇਜਰੀਵਾਲ

ਚੰਡੀਗੜ੍ਹ ਮੇੇਅਰ ਚੋਣ: ਦੇਸ਼ ਦੇ ਲੋਕਤੰਤਰ ਲਈ ਕਾਲਾ ਦਿਨ: ਮਾਨ-ਕੇਜਰੀਵਾਲ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨੇ ਚੰਡੀਗੜ੍ਹ ਮੇਅਰ ਚੋਣਾਂ ‘ਚ ਧੋਖਾਧੜੀ ਦੇ ਦੋਸ਼ ਲਾਏ ਹਨ ਤੇ ਕਿਹਾ ਹੈ ਕਿ ਦੇਸ਼ ਦੇ ਲੋਕਤੰਤਰ ਲਈ ਇਹ ਕਾਲਾ ਦਿਨ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਨੇ ਆਪਣੇ […]

•CNC News
latest News

ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ

ਭਾਜਪਾ ਦੇ ਮਨੋਜ ਸੋਨਕਰ ਨੇ ਆਪ-ਕਾਂਗਰਸ ਉਮੀਦਵਾਰ ਨੂੰ ਹਰਾ ਕੇ ਚੰਡੀਗੜ੍ਹ ਮੇਅਰ ਦੀ ਚੋਣ ਜਿੱਤੀ ਚੰਡੀਗੜ੍ਹ : ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਨੇ ਅੱਜ ਚੰਡੀਗੜ੍ਹ ਦੇ ਮੇਅਰ ਦੇ ਅਹੁਦੇ ਲਈ ਹੋਈ ਚੋਣ ਵਿੱਚ ਕਾਂਗਰਸ ਸਮਰਥਕ ਆਮ ਆਦਮੀ ਪਾਰਟੀ ਦੇ ਕੁਲਦੀਪ ਕੁਮਾਰ ਨੂੰ ਹਰਾ ਦਿੱਤਾ। ਸੋਨਕਰ ਨੂੰ 16 ਜਦਕਿ ਕੁਲਦੀਪ ਕੁਮਾਰ ਨੂੰ 12 ਵੋਟਾਂ ਮਿਲੀਆਂ। ਅੱਠ […]

•CNC News
latest News

ਕਾਂਗਰਸ ਵਿੱਚੋਂ ਕੱਢੇ ਜਾਣ ਬਾਰੇ ਕੋਈ ਨੋਟਿਸ ਨਹੀਂ ਮਿਲਿਆ: ਪ੍ਰਨੀਤ ਕੌਰ

ਕਾਂਗਰਸ ਵਿੱਚੋਂ ਕੱਢੇ ਜਾਣ ਬਾਰੇ ਕੋਈ ਨੋਟਿਸ ਨਹੀਂ ਮਿਲਿਆ: ਪ੍ਰਨੀਤ ਕੌਰ ਡੇਰਾਬੱਸੀ: ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲੇ ਕਾਂਗਰਸ ਪਾਰਟੀ ਵਿੱਚੋਂ ਕੱਢੇ ਜਾਣ ਬਾਰੇ ਉਨ੍ਹਾਂ ਨੂੰ ਕੋਈ ਨੋਟਿਸ ਪ੍ਰਾਪਤ ਨਹੀਂ ਹੋਇਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਜੋ ਕਾਰਨ ਦੱਸੋ ਨੋਟਿਸ ਜਾਰੀ ਹੋਇਆ ਸੀ […]

•CNC News
EDUCATION

ਪਿ੍ਰੰਸੀਪਲ ਮੈਡਮ ਇੰਦਰਜੀਤ ਕੌਰ ਆਪ ਦੇ ਮਹਿਲਾ ਵਿੰਗ ਜਿਲਾ ਪ੍ਰਧਾਨ ਨਿਯੁਕਤ

ਪਿ੍ਰੰਸੀਪਲ ਮੈਡਮ ਇੰਦਰਜੀਤ ਕੌਰ ਆਪ ਦੇ ਮਹਿਲਾ ਵਿੰਗ ਜਿਲਾ ਪ੍ਰਧਾਨ ਨਿਯੁਕਤ ਮੁੱਖ ਤੌਰ ਤੇ ਯੂਥ ਆਗੂ ਰਣਜੋਤ ਸਿੰਘ ਗਰੇਵਾਲ ਨੇ ਦਿੱਤੀਆਂ ਵਧਾਈਆਂ ਪਾਰਟੀ ਵੱਲੋਂ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਵਾਂਗੀ : ਮੈਡਮ ਇੰਦਰਜੀਤ ਕੌਰ ਲੁਧਿਆਣਾ (ਅਮੇਜਿੰਗ ਟੀ.ਵੀ.) ਆਮ ਆਦਮੀ ਪਾਰਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਇਮਾਨਦਾਰੀ ਅਤੇ ਮਿਹਨਤ […]

•CNC News
latest News

ਆਵਾਜਾਈ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ‘ਸੜਕ ਸੁਰੱਖਿਆ ਫੋਰਸ’ ਨੂੰ ਹਰੀ ਝੰਡੀ

ਆਵਾਜਾਈ ਸੁਚਾਰੂ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ‘ਸੜਕ ਸੁਰੱਖਿਆ ਫੋਰਸ’ ਨੂੰ ਹਰੀ ਝੰਡੀ ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਵਿਸ਼ੇਸ਼ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਇੱਥੇ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ […]

•CNC News
latest News

ਕਾਰ ਨੂੰ ਅੱਗ ਲੱਗਣ ਕਾਰਨ 5 ਨੌਜਵਾਨਾਂ ਦੀ ਮੌਤ

ਕਾਰ ਨੂੰ ਅੱਗ ਲੱਗਣ ਕਾਰਨ 5 ਨੌਜਵਾਨਾਂ ਦੀ ਮੌਤ ਮੁਕੇਰੀਆਂ : ਬੀਤੀ ਰਾਤ ਕਰੀਬ 10.30 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਉੱਚੀ ਬੱਸੀ ਕੋਲ ਸੜਕ ਹਾਦਸੇ ਵਿੱਚ ਕਾਰ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ ਹੈ, ਜਦੋਂ ਕਿ ਗੰਭੀਰ ਜ਼ਖਮੀ ਟਰੱਕ ਚਾਲਕ ਹਸਪਤਾਲ ਵਿੱਚ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਕਾਰ ਬੁਰੀ […]

•CNC News
latest News

ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨਿਯੁਕਤ

ਜਤਿੰਦਰ ਸਿੰਘ ਔਲਖ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਚੇਅਰਮੈਨ ਨਿਯੁਕਤ ਚੰਡੀਗੜ੍ਹ, (ਵਿਸ਼ਵ ਬਾਣੀ ਬਿੳੂਰੋ) ਪੰਜਾਬ ਦੇ ਸਾਬਕਾ ਆਈਪੀਐੱਸ ਅਧਿਕਾਰੀ ਜਤਿੰਦਰ ਸਿੰਘ ਔਲਖ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐੱਸਸੀ) ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਸੂਬਾ ਸਰਕਾਰ ਨੇ ਜਤਿੰਦਰ ਸਿੰਘ ਔਲਖ […]

•CNC News
latest News

ਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ

ਚੰਡੀਗੜ੍ਹ ’ਚ ਮੇਅਰ ਦੀ ਚੋਣ 30 ਨੂੰ ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਚੰਡੀਗੜ੍ਹ ਦੇ ਮੇਅਰ ਦੀ ਚੋਣ ਸਬੰਧੀ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਪ੍ਰਸਾਸਨ ਨੂੰ 30 ਜਨਵਰੀ ਨੂੰ ਸਵੇਰੇ 10 ਵਜੇ ਮੇਅਰ ਦੀ ਚੋਣ ਕਰਵਾਉਣ ਦੇ ਹੁਕਮ ਦਿੱਤੇ ਹਨ। ਕੋਰਟ ਨੇ ‘ਆਪ’ ਦੀ ਪਟੀਸਨ ’ਤੇ ਸੁਣਵਾਈ ਕਰਦਿਆਂ ਕਿਹਾ ਕਿ ਚੋਣਾਂ ਵਾਲੇ ਦਿਨ […]

•CNC News
latest News

ਅਨੁਸਾਸਨ ਸਾਰਿਆਂ ਲਈ ਇੱਕੋ ਜਿਹਾ ਹੋਵੇ: ਨਵਜੋਤ ਸਿੱਧੂ

ਅਨੁਸਾਸਨ ਸਾਰਿਆਂ ਲਈ ਇੱਕੋ ਜਿਹਾ ਹੋਵੇ: ਨਵਜੋਤ ਸਿੱਧੂ ਡੇਰਾ ਬਾਬਾ ਨਾਨਕ,(ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਆਪਣੇ 37 ਕੁ ਸਾਥੀਆਂ ਨੂੰ ਨਾਲ ਲੈ ਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ ਅਤੇ ਸ਼ਾਮ ਤਕ ਉਹ ਪਰਤ ਆਏ. ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਦੋਵਾਂ […]

•CNC News
latest News

ਕਾਂਗਰਸ ਪ੍ਰਧਾਨ ਖੜਗੇ 11 ਨੂੰ ਕਰਨਗੇ ਪੰਜਾਬ ਦੌਰਾ: ਨਤਾਸ਼ਾ

ਕਾਂਗਰਸ ਪ੍ਰਧਾਨ ਖੜਗੇ 11 ਨੂੰ ਕਰਨਗੇ ਪੰਜਾਬ ਦੌਰਾ: ਨਤਾਸ਼ਾ ਚੰਡੀਗੜ੍ਹ (ਵਿਸ਼ਵ ਬਾਣੀ ਬਿੳੂਰੋ) ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਵਿਸ਼ੇਸ਼ ਮੀਟਿੰਗ ਕਾਂਗਰਸ ਭਵਨ ’ਚ ਗੁਰਸ਼ਰਨ ਕੌਰ ਰੰਧਾਵਾ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਦਿੱਲੀ ਤੋਂ ਬਤੌਰ ਆਬਜਰਵਰ ਪਹੁੰਚੀ ਨਤਾਸ਼ਾ ਸ਼ਰਮਾ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਲੋਕ ਸਭਾ ਚੋਣਾਂ ਦੀ ਵਿਉਂਤਬੰਦੀ ਲਈ 11 ਫਰਵਰੀ ਨੂੰ […]

•CNC News
latest News

ਮੋਗਾ ਰੈਲੀ ਕਾਰਨ ਪੰਜਾਬ ਕਾਂਗਰਸ ’ਚ ਅੰਦਰੂਨੀ ਟਕਰਾਅ ਵਧਿਆ

ਮੋਗਾ ਰੈਲੀ ਕਾਰਨ ਪੰਜਾਬ ਕਾਂਗਰਸ ’ਚ ਅੰਦਰੂਨੀ ਟਕਰਾਅ ਵਧਿਆ ਚੰਡੀਗੜ੍ਹ : ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੀ ਮੋਗਾ ਰੈਲੀ ਤੋਂ ਪੰਜਾਬ ਕਾਂਗਰਸ ਵਿਚ ਅੰਦਰੂਨੀ ਟਕਰਾਅ ਤਿੱਖਾ ਹੋ ਗਿਆ ਹੈ। ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਬੈਨਰ ਹੇਠ ਨਵਜੋਤ ਸਿੱਧੂ ਨੇ ਰੈਲੀ ਕਰ ਕੇ ਆਪਣੀ ਰਣਨੀਤੀ ਤੋਂ ਪਿੱਛੇ ਨਾ ਮੁੜਨ ਦਾ ਸੰਕੇਤ ਦਿੱਤਾ ਸੀ। ਪੰਜਾਬ ਕਾਂਗਰਸ ਦੇ ਜਨਰਲ ਸਕੱਤਰ […]

•CNC News
latest News

ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ

‘ਆਪ’ ਪੰਜਾਬੀਆਂ ਨਾਲ ਧੋਖਾ ਕਰਨ ਵਾਲੀ ਪਾਰਟੀ: ਸੁਖਬੀਰ ਅੰਮਿ੍ਰਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪੰਜਾਬ ਵਾਸੀਆਂ ਨੂੰ ਸਾਰੇ ਧਰਮਾਂ ਦੇ ਤਿਉਹਾਰ ਰਲ ਮਿਲ ਕੇ ਮਨਾਉਣ ਤੇ ਪੰਜਾਬ ਨੂੰ ਤਰੱਕੀ ਦੇ ਰਾਹ ਪਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਇਸ ਮੌਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ […]

•CNC News
Send a news tip