CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
Political ਰੁਜਗਾਰ ਮੰਗਣ ਵਾਲਿਆਂ ਨੂੰ ਮਿਲਦੀਆਂ ਨੇ ਡਾਗਾਂ: ਨਵਜੋਤ ਸਿੱਧੂ ਮੋਗਾ: ਪੰੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੱਧੂ ਵੱਲੋਂ ‘ਜਿੱਤੇਗਾ ਪੰਜਾਬ, ਜਿੱਤੇਗੀ ਕਾਂਗਰਸ’ ਤਹਿਤ ਮੋਗਾ ਵਿੱਚ ਰੈਲੀ ਕੀਤੀ ਗਈ ਜਿਸ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਸੁਪਰੀਮੋ ਕੇਜਰੀਵਾਲ ’ਤੇ ਨਿਸ਼ਾਨੇ ਸਾਧੇ। ਸ੍ਰੀ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ’ਚ ਅਮਨ-ਕਾਨੂੰਨ, ਬੇਰੁਜ਼ਗਾਰੀ […]
Jan 22, 2024 • CNC News
latest News ਗਣਤੰਤਰ ਦਿਵਸ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਚੰਡੀਗੜ੍ਹ : ਗਣਤੰਤਰ ਦਿਵਸ ਸਬੰਧੀ ਇਥੇ ਪੋਲੋ ਗਰਾਊਂਡ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੌਰਾਨ ਐਤਕੀ ਪੰਜਾਬ ਦੇ ਰਾਜਪਾਲ ਬਨਵਾਲੀ ਲਾਲ ਪੁਰੋਹਿਤ ਤਿਰੰਗਾ ਲਹਿਰਾਉਣਗੇ, ਜਿਸ ਸਬੰਧੀ ਤਿਆਰੀਆਂ ਜਾਰੀ ਹਨ। ਇਸ ਲਈ ਸੁਰੱਖਿਆ ਪ੍ਰਬੰਧਾਂ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਪੰਜਾਬ ਪੁਲੀਸ ਦੇ ਵਿਸ਼ੇਸ਼ ਡੀਜੀਪੀ ਅਰਪਿਤ ਸੁਕਲਾ ਨੇ ਅੱਜ ਪੋਲੋ […]
Jan 22, 2024 • CNC News
India ਪ੍ਰਨੀਤ ਕੌਰ ਦੇ ਜਲਦ ਹੋ ਸਕਦੀ ਹੈ ਭਾਜਪਾ ’ਚ ਸ਼ਾਮਲ ਪਟਿਆਲਾ : ਲੋਕ ਸਭਾ ਮੈਂਬਰ ਪ੍ਰਨੀਤ ਕੌਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਦੀ ਚਰਚਾ ਦੀ ਖਬਰ ਉਨ੍ਹਾਂ ਦੇ ਮਹਿਲਾਂ ਤੋਂ ਪ੍ਰਾਪਤ ਹੋ ਰਹੀ ਹੈ। ਪ੍ਰਨੀਤ ਕੌਰ ਨੂੰ ਹਾਲ ਦੀ ਘੜੀ ਕਾਂਗਰਸ ਵੱਲੋਂ ਮੁਅੱਤਲ ਕੀਤਾ ਹੋਇਆ ਹੈ। ਪ੍ਰਨੀਤ ਕੌਰ ਨੂੰ ਕਾਂਗਰਸ ਵਿੱਚੋਂ […]
Jan 20, 2024 • CNC News
latest News ਸ਼੍ਰੋਮਣੀ ਕਮੇਟੀ ਵੱਲੋਂ ਡੇਰਾ ਮੁਖੀ ਨੂੰ ਪੈਰੋਲ ਦੇਣ ਦਾ ਵਿਰੋਧ ਅੰਮਿ੍ਰਤਸਰ : ਗੰਭੀਰ ਦੋਸ਼ਾਂ ਲਈ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਵਾਰ-ਵਾਰ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਸਖ਼ਤ ਇਤਰਾਜ਼ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਡੇਰਾ ਮੁਖੀ ਨਾਲ ਸਰਕਾਰ […]
Jan 20, 2024 • CNC News
latest News ਨਵਜੋਤ ਸਿੱਧੂ ਦੀ ਮੋਗਾ ਰੈਲੀ ਬਣੀ ਵੱਕਾਰ ਦਾ ਸਵਾਲ ਮੋਗਾ : ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀਆਂ ਰੈਲੀਆਂ ਕਾਰਨ ਪਾਰਟੀ ਵਿੱਚ ਤਲਖੀ ਦਾ ਮਾਹੌਲ ਜਾਰੀ ਹੈ। ਇੱਥੇ ਸਿੱਧੂ ਦੀ 21 ਜਨਵਰੀ ਨੂੰ ਹੋ ਰਹੀ ਰੈਲੀ ਤੋਂ ਸਥਾਨਕ ਆਗੂਆਂ ਵੱਲੋਂ ਕਿਨਾਰਾ ਕਰ ਲੈਣ ਤੋਂ ਬਾਅਦ ਇਹ ਰੈਲੀ ਸਿੱਧੂ ਅਤੇ ਰੈਲੀ ਕਰਵਾਉਣ ਵਾਲੇ […]
Jan 19, 2024 • CNC News
latest News ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁੜ ਮਿਲੀ ਪੈਰੋਲ ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਚਾਰ ਸਾਲਾਂ ‘ਚ ਉਸ ਦੀ ਇਹ ਨੌਵੀਂ ਪੈਰੋਲ ਹੈ। ਉਹ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਮੁਖੀ ਬਲਾਤਕਾਰ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਦੇ ਮਾਮਲੇ […]
Jan 19, 2024 • CNC News
latest News ਇੰਦਰਪਾਲ ਸਿੰਘ ਧੰਨਾ ਹੋਣਗੇ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸ਼ਨਰ ਹੁਸ਼ਿਆਰਪੁਰ : ਹੁਸ਼ਿਆਰਪੁਰ ਨਾਲ ਸਬੰਧਤ ਸੀਨੀਅਰ ਵਕੀਲ ਇੰਦਰਪਾਲ ਸਿੰਘ ਧੰਨਾ ਪੰਜਾਬ ਦੇ ਨਵੇਂ ਮੁੱਖ ਸੂਚਨਾ ਕਮਿਸਨਰ ਹੋਣਗੇ। ਸੂਤਰਾਂ ਅਨੁਸਾਰ ਉਨ੍ਹਾਂ ਦੀ ਨਿਯੁਕਤੀ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਗਵਰਨਰ ਨੇ ਮਨਜੂਰੀ ਦੇ ਦਿੱਤੀ ਹੈ। ਸ੍ਰੀ ਧੰਨਾ ਇਸ ਵੇਲੇ ਪੰਜਾਬ ਦੇ ਸੀਨੀਅਰ ਐਡੀਸਨਲ ਐਡਵੋਕੇਟ ਜਨਰਲ ਹਨ।
Jan 19, 2024 • CNC News
latest News ਭਾਜਪਾ ਸਰਕਾਰ ਚੋਣਾਂ ’ਚ ਈਵੀਐੱਮ ਦੀ ਥਾਂ ਬੈਲੇਟ ਪੇਪਰਾਂ ਦੀ ਵਰਤੋਂ ਕਰਨ ਤੋਂ ਕਿਉਂ ਝਿਜਕ ਰਹੀ ਹੈ: ਮਾਨ ਪਣਜੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਉਹ ਇਲੈਕਟ੍ਰਾਨਿਕ ਵੋਟਿੰਗ ਮਸੀਨਾਂ (ਈਵੀਐੱਮ) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਤੋਂ ਕਿਉਂ ਝਿਜਕ ਰਹੀ ਹੈ। ਦੱਖਣੀ […]
Jan 19, 2024 • CNC News
latest News ਧਮਕੀਆਂ ਮੈਨੂੰ ਲੋਕ ਸੇਵਾ ਤੋਂ ਰੋਕ ਨਹੀਂ ਸਕਦੀਆਂ: ਭਗਵੰਤ ਮਾਨ ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੁਲੀਸ ਮੁਖੀ ਨੂੰ ਲੰਘੇ ਦਿਨ ਕੁਝ ਕੱਟੜਪੰਥੀ ਤਾਕਤਾਂ ਵੱਲੋਂ ਦਿੱਤੀ ਗਈ ਜਾਨੋਂ ਮਾਰਨ ਦੀ ਧਮਕੀ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬੇ ਦੀ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕਰ ਰਹੇ ਹਨ ਅਤੇ ਕਿਸੇ ਦੀਆਂ […]
Jan 18, 2024 • CNC News
latest News ਖਹਿਰਾ ਨੂੰ ਜਮਾਨਤ ਮਾਮਲੇ ’ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਰੱਦ ਕੀਤੀ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖਲਿਾਫ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤਿ੍ਰਵੇਦੀ ਅਤੇ ਜਸਟਿਸ ਕੇਵੀ ਵਿਸਵਨਾਥਨ ਦੇ […]
Jan 18, 2024 • CNC News
latest News ਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ ਚੰਡੀਗੜ: ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜਾਈਡਿੰਗ ਅਫਸਰ ਅਨਿਲ ਮਸੀਹ ਦੀ ਸਿਹਤ ਖਰਾਬ ਹੋਣ […]
Jan 18, 2024 • CNC News
latest News ਅਕਾਲੀ ਦਲ ਨੂੰ ਰਾਮ ਮੰਦਰ ਸਮਾਗਮ ਲਈ ਸੱਦਾ ਨਹੀਂ ਮਿਲਿਆ: ਚੰਦੂਮਾਜਰਾ ਸ੍ਰੀ ਆਨੰਦਪੁਰ ਸਾਹਿਬ : ਅਯੁੱਧਿਆ ਵਿੱਚ ਬਣੇ ਰਾਮ ਮੰਦਰ ਦੇ ਮੂਰਤੀ ਸਥਾਪਨ ਸਮਾਗਮ ਸਬੰਧੀ ਸਿਆਸੀ, ਸਮਾਜਿਕ ਤੇ ਧਾਰਮਿਕ ਆਗੂਆਂ ਨੂੰ ਸੱਦਾ ਪੱਤਰ ਭੇਜੇ ਜਾ ਰਹੇ ਹਨ ਪਰ ਕਿਸੇ ਸਮੇਂ ਭਾਜਪਾ ਨਾਲ ਨਹੁੰ-ਮਾਸ ਦਾ ਰਿਸਤਾ ਰੱਖਣ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਲੇ ਤੱਕ ਇਸ ਸਬੰਧੀ […]
Jan 18, 2024 • CNC News
latest News ਭਗਵੰਤ ਮਾਨ ਤੇ ਕੇਜਰੀਵਾਲ 18 ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਚੰਡੀਗੜ੍ਹ : ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 18 ਜਨਵਰੀ ਤੋਂ ਗੋਆ ਦੇ ਤਿੰਨ ਦਿਨਾਂ ਦੌਰੇ ’ਤੇ ਹੋਣਗੇ। ਪਾਰਟੀ ਦੇ ਸੂਬਾ ਪ੍ਰਧਾਨ ਅਮਿਤ ਪਾਲੇਕਰ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]
Jan 17, 2024 • CNC News
latest News ਪੰਜਾਬ ਪੁਲੀਸ ਦੀ ਬੱਸ ਟਰਾਲੇ ’ਚ ਵੱਜੀ, 4 ਮੁਲਾਜਮਾਂ ਦੀ ਮੌਤ ਮੁਕੇਰੀਆਂ: ਸਵੇਰੇ ਕਰੀਬ 6 ਵਜੇ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਕਸਬਾ ਐਮਾ ਮਾਂਗਟ ਕੋਲ ਪੁਲੀਸ ਮੁਲਾਜ਼ਮਾਂ ਦੀ ਭਰੀ ਬੱਸ ਸੜਕ ਕਿਨਾਰੇ ਖੜ੍ਹੇ ਟਰਾਲੇ ਨਾਲ ਟਕਰਾਉਣ ਕਾਰਨ ਬੱਸ ਡਰਾਈਵਰ ਅਤੇ ਮਹਿਲਾ ਪੁਲੀਸ ਮੁਲਾਜ਼ਮ ਸਮੇਤ 4 ਜਣਿਆਂ ਦੀ ਮੌਤ ਹੋ ਗਈ। ਹਾਦਸਾ ਸੰਘਣੀ ਧੁੰਦ ਕਾਰਨ ਹੋਇਆ। ਹਾਦਸੇ […]
Jan 17, 2024 • CNC News
latest News ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ‘ਆਪ’ ਇਕੱਲੇ ਚੋਣ ਲੜੇਗੀ ਤੇ ਜਿੱਤੇਗੀ: ਮਾਨ ਚੰਡੀਗੜ੍ਹ: ਕਾਂਗਰਸ ਅਤੇ ‘ਆਪ’ ਦਰਮਿਆਨ ਸੀਟਾਂ ਦੀ ਵੰਡ ਦੀ ਗੱਲਬਾਤ ਚੱਲ ਰਹੀ ਹੈ ਤੇ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਇਕੱਲੇ ਚੋਣ […]
Jan 17, 2024 • CNC News