CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਗਡਕਰੀ ਵੱਲੋਂ ਪੰਜਾਬ ’ਚ 4 ਹਜਾਰ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ

ਗਡਕਰੀ ਵੱਲੋਂ ਪੰਜਾਬ ’ਚ 4 ਹਜਾਰ ਕਰੋੜ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਹੁਸ਼ਿਆਰਪੁਰ: ਸੜਕੀ ਆਵਾਜਾਈ ਅਤੇ ਰਾਜ ਮਾਰਗਾਂ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਇਥੇ ਇਕ ਸਮਾਗਮ ਦੌਰਾਨ ਪੰਜਾਬ ਲਈ 4 ਹਜ਼ਾਰ ਕਰੋੜ ਰੁਪਏ ਦੇ 29 ਰਾਜ ਮਾਰਗੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ 12 ਹਜ਼ਾਰ ਕਰੋੜ ਦੇ ਹੋਰ ਪ੍ਰਾਜੈਕਟਾਂ ਦਾ ਐਲਾਨ ਕੀਤਾ। […]

•CNC News
EDUCATION

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ

ਬਰੈਂਪਟਨ ’ਚ ਪੰਜਾਬੀ ਵਿਦਿਆਰਥੀਆਂ ਦਾ ਸੰਘਰਸ਼ ਰੰਗ ਲਿਆਇਆ ਬਰੈਂਪਟਨ : ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚੋਂ ਬਰੈਂਪਟਨ (ਕੈਨੇਡਾ) ਪੜ੍ਹਾਈ ਲਈ ਗਏ ਵਿਦਿਆਰਥੀਆਂ ਦੇ ਅਲਗੋਮਾ ਯੂਨੀਵਰਸਿਟੀ ਖ਼ਿਲਾਫ਼ ਚੱਲ ਰਿਹਾ ਸੰਘਰਸ਼ ਰੰਗ ਲਿਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਨੀਵਰਸਿਟੀ 132 ਵਿੱਚੋਂ ਸੌ ਵਿਦਿਆਰਥੀਆਂ ਨੂੰ ਪਾਸ ਕਰਨ ’ਤੇ ਸਹਿਮਤ ਹੋ ਗਈ ਹੈ। ਬਾਕੀ ਰਹਿੰਦੇ 32 ਵਿਦਿਆਰਥੀਆਂ ਬਾਰੇ ਜਲਦ […]

•CNC News
latest News

ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ

ਸੂਬਾ ਸਰਕਾਰ ਪਰਵਾਸੀਆਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ: ਧਾਲੀਵਾਲ ਜਲੰਧਰ :ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਐੱਨਆਰਆਈ ਭਾਈਚਾਰੇ ਨੂੰ ਪੰਜਾਬ ਵਿੱਚ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਿੰਦੇ ਹੋਏ ਉਨ੍ਹਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਕੈਬਨਿਟ […]

•CNC News
latest News

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਹਰੀ ਝੰਡੀ ਦੇ ਕੇ ‘ਧਾਰਮਿਕ ਬੱਸ ਯਾਤਰਾ’ ਕੀਤੀ ਰਵਾਨਾ

ਵਿਧਾਇਕ ਹਰਦੀਪ ਸਿੰਘ ਮੂੰਡੀਆਂ ਨੇ ਹਰੀ ਝੰਡੀ ਦੇ ਕੇ ‘ਧਾਰਮਿਕ ਬੱਸ ਯਾਤਰਾ’ ਕੀਤੀ ਰਵਾਨਾ ਲਧਿਆਣਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਹਲਕਾ ਸਾਹਨੇਵਾਲ ਤੋਂ ਵਿਧਾਇਕ ਸ. ਹਰਦੀਪ ਸਿੰਘ ਮੂੰਡੀਆ ਵੱਲੋਂ ਸਾਹਨੇਵਾਲ ਤੋਂ ਮਾਤਾ ਨੈਣਾਂ ਦੇਵੀ ਜੀ ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੂਰਨੀ […]

•CNC News
latest News

ਪੇਪਰ ਦੇਣ ਲਈ ਮੁੰਡਾ ਬਣ ਗਿਆ ਕੁੜੀ

ਫਰੀਦਕੋਟ ‘ਚ ਬਾਬਾ ਫਰੀਦ ਯੂਨੀਵਰਸਿਟੀ ਵਿੱਚ ਚੱਲ ਰਹੇ ਪੇਪਰ ਦੌਰਾਨ ਇੱਕ ਨੌਜਵਾਨ ਨੂੰ ਕਾਬੂ ਕੀਤਾ ਗਿਆ ਜੋ ਕੁੜੀ ਬਣ ਕੇ ਪੇਪਰ ਦੇਣ ਆਇਆ ਹੋਇਟਾ ਸੀ। ਬਾਬਾ ਫਰੀਦ ਯੂਨੀਵਰਸਿਟੀ ਵਿੱਚ ਪੈਰਾ ਮੇਡੀਕਲ ਅਹੁਦੇ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਹੋ ਰਹੀ ਸੀ। ਇਸ ਦੌਰਾਨ ਲੜਕੀ ਦਾ ਰੂਪ ਧਾਰ ਕੇ ਇੱਕ ਨੌਜਵਾਨ ਸੈਂਟਰ ਵਿੱਚ ਪਹੁੰਚਿਆ ਸੀ। ਇਸ ਲੜਕੇ […]

•CNC News
latest News

ਦੋਆਬੇ ਵਾਲਿਆਂ ਲਈ ਚੰਗੀ ਖ਼ਬਰ

ਦੋਆਬੇ ਦੇ ਲੋਕਾਂ ਲਈ ਚੰਗੀ ਖਬਰ ਹੈ। ਜਲੰਧਰ ਸਥਿਤ ਆਦਮਪੁਰ ਸਿਵਲ ਹਵਾਈ ਅੱਡੇ ਤੋਂ ਜਲਦੀ ਹੀ ਘਰੇਲੂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸੋਮਵਾਰ ਨੂੰ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਨਾਲ ਆਦਮਪੁਰ ਸਿਵਲ ਏਅਰਪੋਰਟ ਦੇ ਨਵੇਂ ਬਣੇ ਟਰਮੀਨਲ ਦਾ ਨਿਰੀਖਣ ਕਰਨ ਪਹੁੰਚੇ। ਐਮਪੀ ਰਿੰਕੂ ਨੇ […]

•CNC News
latest News

ਪਰੇਡ ‘ਹੋਂ ਬਾਹਰ ਹੋਈਆਂ ਝਾਕੀਆਂ ਦਾ ਮਾਨ ਸਰਕਾਰ ਨੇ ਕੱਢਿਆ ਹੱਲ

26 ਜਨਵਰੀ ਮੌਕੇ ਲਾਲ ਕਿਲ੍ਹੇ ‘ਤੇ ਹੋਣ ਵਾਲੀ ਪਰੇਡ ‘ਚੋਂ ਬਾਹਰ ਹੋਈਆਂ ਪੰਜਾਬ ਦੀਆਂ ਝਾਕੀਆਂ ਨੂੰ ਲੈ ਕੇ ਹੁਣ ਮਾਨ ਸਰਕਾਰ ਨੇ ਨਵੀਂ ਰਣਨੀਤੀ ਤਿਆਰ ਕਰ ਲਈ ਹੈ। ਪੰਜਾਬ ਸਰਕਾਰ ਹੁਣ ਇਹਨਾਂ ਝਾਕੀਆਂ ਨੂੰ ਸੂਬੇ ਦੀ ਹਰ ਗਲੀ ਹਰ ਮੌੜ ਅਤੇ ਮੁਹੱਲੇ ਤੱਕ ਲੈ ਕੇ ਜਾਵੇਗੀ। ਪੰਜਾਬ ਸਰਕਾਰ ਨੇ ਦਿੱਲੀ ਭੇਜਣ ਲਈ ਪੰਜਾਬ ਦੀਆਂ ਝਾਕੀਆਂ […]

•CNC News
latest News

ਪੰਜਾਬ ਨੂੰ ਬਚਾਉਣ ਲਈ ਇਮਾਨਦਾਰ ਆਗੂ ਚੁਣਨ ਦੀ ਲੋੜ: ਨਵਜੋਤ ਸਿੱਧੂ

ਪੰਜਾਬ ਨੂੰ ਬਚਾਉਣ ਲਈ ਇਮਾਨਦਾਰ ਆਗੂ ਚੁਣਨ ਦੀ ਲੋੜ: ਨਵਜੋਤ ਸਿੱਧੂ ਬਠਿੰਡਾ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਿੰਡ ਕੋਟਸ਼ਮੀਰ ’ਚ ‘ਜਿੱਤੇਗਾ ਪੰਜਾਬ-ਜਿੱਤੇਗੀ ਕਾਂਗਰਸ’ ਰੈਲੀ ਦੌਰਾਨ ਕਿਹਾ ਕਿ ਜਦੋਂ ਤੱਕ ਚੰਗੇ ਕਿਰਦਾਰ ਵਾਲੀ ਕੋਈ ਸ਼ਖ਼ਸੀਅਤ ਸੂਬੇ ਦੀ ਅਗਵਾਈ ਨਹੀਂ ਕਰੇਗੀ, ਉਦੋਂ ਤੱਕ ਸੂਬਾ ਪੈਰਾਂ ਸਿਰ ਨਹੀਂ ਹੋ ਸਕਦਾ। ਵਿਵਾਦਾਂ ਦੌਰਾਨ ਹੋਈ ਇਸ […]

•CNC News
India

ਮਜੀਠੀਆ ਚੰਡੀਗੜ੍ਹ ਦੀ ਅਦਾਲਤ ’ਚ ਪੇਸ਼

ਮਜੀਠੀਆ ਚੰਡੀਗੜ੍ਹ ਦੀ ਅਦਾਲਤ ’ਚ ਪੇਸ਼ ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਮਜੀਠੀਆ ਅੱਜ ਇਥੇ ਚੀਫ ਜੁਡੀਸਲ ਮੈਜਿਸਟਰੇਟ ਅਮਨ ਇੰਦਰ ਸਿੰਘ ਸੰਧੂ ਦੀ ਅਦਾਲਤ ਵਿੱਚ 2021 ਵਿੱਚ ਧਰਨੇ ਦੌਰਾਨ ਆਪਣੇ ਖਲਿਾਫ ਦਰਜ ਮਾਮਲੇ ਸਬੰਧੀ ਪੇਸ਼ ਹੋਇਆ। ਪੁਲੀਸ ਨੇ 6 ਨਵੰਬਰ 2021 ਨੂੰ ਮਜੀਠੀਆ ਸਮੇਤ 23 ਅਕਾਲੀ ਆਗੂਆਂ ਵਿਰੁੱਧ ਧਾਰਾ 188 (ਡਿਪਟੀ ਕਮਿਸਨਰ ਦੇ ਹੁਕਮਾਂ ਦੀ ਉਲੰਘਣਾ), […]

•CNC News
latest News

ਹਿੱਟ ਐਂਡ ਰਨ ਕਾਨੂੰਨ ਖਿਲਾਫ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਕੌਮੀ ਮਾਰਗ ’ਤੇ ਟੌਲ ਪਲਾਜਾਵਿਖੇ ਦਿੱਤਾ ਧਰਨਾ

ਹਿੱਟ ਐਂਡ ਰਨ ਕਾਨੂੰਨ ਖਿਲਾਫ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਕੌਮੀ ਮਾਰਗ ’ਤੇ ਟੌਲ ਪਲਾਜਾਵਿਖੇ ਦਿੱਤਾ ਧਰਨਾ ਭਵਾਨੀਗੜ੍ਹ: ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਹਿੱਟ ਐਂਡ ਰਨ ਕਾਨੂੰਨ ਖਲਿਾਫ ਅਵਾਜ ਬੁਲੰਦ ਕਰਨ ਲਈ ਅੱਜ ਬਠਿੰਡਾ-ਚੰਡੀਗੜ੍ਹ ਨੈਸਨਲ ਹਾਈਵੇਅ ’ਤੇ ਸਥਿਤ ਟੌਲ ਪਲਾਜਾ ਕਾਲਾਝਾੜ ਵਿਖੇ ਸੂਬਾ ਭਰ ਵਿੱਚੋਂ ਇਕੱਤਰ ਹੋਏ ਟਰੱਕ ਅਪਰੇਟਰਾਂ ਤੇ ਡਰਾਈਵਰਾਂ ਵੱਲੋਂ ਧਰਨਾ ਦਿੱਤਾ ਗਿਆ। […]

•CNC News
latest News

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ

ਕਿਸਾਨ ਜਥੇਬੰਦੀਆਂ ਦੀ ਬਰਨਾਲਾ ’ਚ ਵਿਸ਼ਾਲ ਰੈਲੀ ਬਰਨਾਲਾ: ਬਰਨਾਲਾ ਦੀ ਅਨਾਜ ਮੰਡੀ ਵਿੱਚ ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਕ ਵਲੋਂ ਵਿਸ਼ਾਲ ਮਹਾ ਕਿਸਾਨ ਰੈਲੀ ਕੀਤੀ ਗਈ। ਇਸ ਰੈਲੀ ਦੌਰਾਨ ਜਿੱਥੇ ਕੇਂਦਰ ਸਰਕਾਰ ਉਪਰ ਵਾਅਦਾ ਖਲਿਾਫੀ ਦੇ ਦੋਸ ਲਗਾਏ ਗਏ, ਉਥੇ ਨਾਲ ਹੀ ਦਿੱਲੀ ਵਿਖੇ ਮੁੜ ਮੋਰਚਾ ਲਗਾਉਣ ਦੀ ਐਲਾਨ ਵੀ ਕੀਤਾ ਗਿਆ। ਇਸ ਕਿਸਾਨ ਰੈਲੀ ਵਿੱਚ ਵੱਡੀ […]

•CNC News
Crime

ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਤਿੰਨ ਕਿਲੋ ਤੋਂ ਵੱਧ ਹੈਰੋਇਨ ਬਰਾਮਦ ਅੰਮਿ੍ਰਤਸਰ : ਬੀਐੱਸਐੱਫ ਨੇ ਪੰਜਾਬ ਦੇ ਅੰਮਿ੍ਰਤਸਰ ਵਿੱਚ ਤਸਕਰੀ ਨੂੰ ਨਾਕਾਮ ਕਰ ਦਿੱਤਾ ਅਤੇ ਪੀਲੀ ਟੇਪ ਨਾਲ ਲਪੇਟੀ ਹੋਈ 3.210 ਕਿਲੋਗ੍ਰਾਮ ਹੈਰੋਇਨ ਦੇ 3 ਪੈਕੇਜ ਜਬਤ ਕੀਤੇ। ਫੋਰਸ ਨੇ ਅੱਜ ਦੱਸਿਆ ਕਿ ਅੱਜ ਸਵੇਰੇਰ 5.30 ਵਜੇ ਚੌਕਸ ਜਵਾਨਾਂ ਨੇ ਪਿੰਡ-ਦਾਉਕੇ ਜ਼ਿਲ੍ਹਾ ਅੰਮਿ੍ਰਤਸਰ ਨੇੜੇ ਸਰਹੱਦੀ ਵਾੜ ਦੇ ਨੇੜੇ ਕੁੱਝ ਡਿੱਗਣ […]

•CNC News
latest News

ਖਹਿਰਾ ਮੁੜ ਅਦਾਲਤ ਵਿੱਚ ਪੇਸ਼

ਖਹਿਰਾ ਮੁੜ ਅਦਾਲਤ ਵਿੱਚ ਪੇਸ਼ ਭੁਲੱਥ: ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਇਕ ਰੋਜਾ ਰਿਮਾਂਡ ਮਗਰੋਂ ਪੁਲੀਸ ਵੱਲੋਂ ਅਦਾਲਤ ਵਿੱਚ ਮੁੜ ਪੇਸ਼ ਕੀਤਾ ਗਿਆ। ਅਦਾਲਤ ਨੇ ਖਹਿਰਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕੱਲ੍ਹ ਨਾਭਾ ਜੇਲ੍ਹ ’ਚੋਂ […]

•CNC News
latest News

ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ

ਪਰਵਿੰਦਰ ਕੌਰ ਐੱਨਆਰਆਈ ਸਭਾ ਦੀ ਪ੍ਰਧਾਨ ਨਿਯੁਕਤ ਜਲੰਧਰ : ਐੱਨਆਰਆਈ ਸਭਾ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਇੱਥੇ ਵੋਟਿੰਗ ਹੋਈ। ਸਭਾ ਦੇ ਕੁੱਲ 23 ਹਜ਼ਾਰ 600 ਐੱਨਆਰਆਈ ਵੋਟਰਾਂ ਵਿੱਚੋਂ ਸਿਰਫ਼ 168 ਵੋਟਰ ਹੀ ਆਪਣੀ ਵੋਟ ਪਾਉਣ ਲਈ ਆਏ। ਨਤੀਜਾ ਆਉਣ ਤੋਂ ਪਹਿਲਾਂ ਕਮਲਜੀਤ ਹੇਅਰ, ਜਸਬੀਰ ਗਿੱਲ ਅਤੇ ਪਰਵਿੰਦਰ ਕੌਰ ਦੇ ਨਾਂ ਪ੍ਰਧਾਨ ਬਣਨ ਦੀ ਦੌੜ […]

•CNC News
Crime

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ

ਸਾਬਕਾ ਵਿਧਾਇਕ ਦੇ ਟਿਕਾਣਿਆਂ ਤੋਂ ਵਿਦੇਸ਼ੀ ਹਥਿਆਰ, 300 ਕਾਰਤੂਸ, 5 ਕਰੋੜ ਰੁਪਏ ਤੇ 5 ਕਿਲੋ ਦੇ ਕਰੀਬ ਸੋਨਾ ਬਰਾਮਦ ਚੰਡੀਗੜ੍ਹ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੰਡੀਅਨ ਨੈਸਨਲ ਲੋਕ ਦਲ (ਇਨੈਲੋ) ਦੇ ਸਾਬਕਾ ਵਿਧਾਇਕ ਦਿਲਬਾਗ ਸਿੰਘ ਅਤੇ ਉਸ ਦੇ ਸਾਥੀਆਂ ਖਲਿਾਫ ਛਾਪੇਮਾਰੀ ਦੌਰਾਨ ਵਿਦੇਸੀ ਹਥਿਆਰ, ਕਰੀਬ 300 ਕਾਰਤੂਸ, 5 ਕਰੋੜ ਰੁਪਏ ਅਤੇ 100 ਤੋਂ ਵੱਧ ਸਰਾਬ ਦੀਆਂ […]

•CNC News
Send a news tip