CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ ਵੈੱਬਸਾਈਟ ਲਾਂਚ

ਐਨ.ਆਰ.ਆਈ. ਦੀਆਂ ਸ਼ਿਕਾਇਤਾਂ ਦੇ ਛੇਤੀ ਨਿਬੇੜੇ ਲਈ ਵੈੱਬਸਾਈਟ ਲਾਂਚ ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀ ਭਾਰਤੀਆਂ ਦੀਆਂ ਸਕਿਾਇਤਾਂ ਦੇ ਜਲਦੀ ਨਿਬੇੜੇ ਲਈ ਨਵੀਂ ਵੈੱਬਸਾਈਟ ਲਾਂਚ ਕੀਤੀ ਹੈ। ਇੱਥੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ 3 ਫਰਵਰੀ ਤੋਂ ਸੂਬੇ ਭਰ ਦੇ ਪਰਵਾਸੀ ਭਾਰਤੀਆਂ ਨਾਲ ਵਿਸੇਸ ਮੀਟਿੰਗਾਂ ਕਰਨ ਦਾ […]

•CNC News
India

67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜਬਤ

67 ਲੱਖ ਰੁਪਏ ਤੋਂ ਵੱਧ ਦਾ ਸੋਨਾ ਜਬਤ ਅੰਮਿ੍ਰਤਸਰ : ਸਥਾਨ ਹਵਾਈ ਅੱਡੇ ਵਿਖੇ ਤਾਇਨਾਤ ਕਸਟਮ ਵਿਭਾਗ ਨੇ ਦੁਬਈ ਤੋਂ ਹਵਾਈ ਉਡਾਣ ਰਾਹੀਂ ਪੁੱਜੇ ਯਾਤਰੀ ਕੋਲੋਂ 67 ਲੱਖ ਰੁਪਏ ਦਾ ਕਿਲੋ ਤੋਂ ਵੱਧ ਸੋਨਾ ਬਰਾਮਦ ਕੀਤਾ। ਕਸਟਮ ਵਿਭਾਗ ਵੱਲੋਂ ਇਸ ਸਬੰਧ ਵਿੱਚ ਮੁਲਜਮ ਨੂੰ ਗਿ੍ਰਫਤਾਰ ਵੀ ਕੀਤਾ ਗਿਆ ਹੈ। ਵਿਭਾਗ ਮੁਤਾਬਕ ਇਹ ਕਾਰਵਾਈ ਕਸਟਮ ਵਿਭਾਗ […]

•CNC News
India

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ

ਜੇ ਜਾਖੜ ਦੋਸ਼ ਸਾਬਤ ਕਰ ਦੇਣ ਤਾਂ ਸਿਆਸਤ ਛੱਡ ਦਿਆਂਗਾ: ਮਾਨ ਚੰਡੀਗੜ੍ਹ: ਆਪਣੇ ਨਿੱਜੀ ਪ੍ਰਚਾਰ ਲਈ ਸੂਬੇ ਦੀ ਝਾਕੀ ਦੀ ਵਰਤੋਂ ਕਰਨ ਦੇ ਦੋਸ਼ ਲੱਗਣ ਤੋਂ ਇਕ ਦਿਨ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਇਹ ਦੋਸ ਸਾਬਤ ਕਰਨ ਲਈ ਚੁਣੌਤੀ ਦਿੱਤੀ ਹੈ ਤੇ ਕਿਹਾ ਹੈ ਕਿ […]

•CNC News
India

ਸ਼ੀਲ ਨਾਗੂ ਹੋਣਗੇ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ

ਸੁਪਰੀਮ ਕੋਰਟ ਕੌਲੇਜੀਅਮ ਨੇ ਮੱਧ ਪ੍ਰਦੇਸ਼ (ਐਮਪੀ) ਹਾਈ ਕੋਰਟ ਦੇ ਸੀਨੀਅਰ ਜੱਜ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤ ਕਰਨ ਲਈ ਆਪਣੀ ਸਹਿਮਤੀ ਦੇ ਦਿੱਤੀ ਹੈ। ਹੁਣ ਉਨ੍ਹਾਂ ਦੀ ਨਿਯੁਕਤੀ ਦੀ ਸਿਫਾਰਿਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ […]

•CNC News
latest News

CM ਭਗਵੰਤ ਮਾਨ ਅੱਜ ਲੁਧਿਆਣਾ ‘ਚ, ਵਿਕਾਸ ਕਾਰਜਾਂ ਨੂੰ ਲੈ ਕੇ ਕਰਨਗੇ ਮੀਟਿੰਗ

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਦੌਰੇ ‘ਤੇ ਹਨ। ਉਹ ਸ਼ਹਿਰ ‘ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਵਿਧਾਇਕਾਂ ਤੋਂ ਜਾਣਕਾਰੀ ਲੈਣਗੇ। ਮੁੱਖ ਮੰਤਰੀ ਮਾਨ ਵੱਲੋਂ ਸਥਾਨਕ ਵਿਧਾਇਕਾਂ ਅਤੇ ਅਫ਼ਸਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਸਰਕਟ ਹਾਊਸ ਵਿਖੇ ਰੱਖੀ ਗਈ […]

•CNC News
latest News

ਪ੍ਰਤਾਪ ਸਿੰਘ ਬਾਜਵਾ ‘ਤੇ ਫਿਰ ਭੜਕੇ ਨਵਜੋਤ ਸਿੱਧੂ, ਹੁਣ ਪੁੱਛੇ ਸਵਾਲ ‘ਤੇ ਸਵਾਲ

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪ੍ਰਤਾਪ ਸਿੰਘ ਬਾਜਵਾ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਨੇ ਐਕਸ ‘ਤੇ ਇਕ ਫੋਟੇ ਸ਼ੇਅਰ ਕੀਤੀ ਹੈ, ਜਿਸ ‘ਚ ਪ੍ਰਤਾਪ ਸਿੰਘ ਬਾਜਵਾ ਤੋਂ ਕੁੱਝ ਸਵਾਲ ਪੁੱਛੇ ਗਏ ਹਨ। ਫੋਟੋ ਸ਼ੇਅਰ ਕਰਨ ਦੇ ਨਾਲ ਹੀ ਨਵਜੋਤ ਸਿੱਧੂ ਨੇ ਧੰਨਵਾਦ ਵੀ ਲਿਖਿਆ ਹੈ। ਉਨ੍ਹਾਂ […]

•CNC News
India

ਕਿਸਾਨ ਵੱਲੋਂ ਕਰਜੇ ਕਾਰਨ ਖੁਦਕੁਸ਼ੀ

ਕਿਸਾਨ ਵੱਲੋਂ ਕਰਜੇ ਕਾਰਨ ਖੁਦਕੁਸ਼ੀ ਚੰਡੀਗ਼ੜ੍ਹ: ਜ਼ਿਲ੍ਹਾ ਮਾਨਸਾ ਦੇ ਨੇੜਲੇ ਪਿੰਡ ਮੂਸਾ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਗੁਰਪ੍ਰੀਤ ਸਿੰਘ (32) ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ। 10 ਲੱਖ ਰੁਪਏ ਦੇ ਕਰਜ਼ਦਾਰ ਹੇਠ ਦੱਬਿਆ ਮਿ੍ਰਤਕ ਗੁਰਪ੍ਰੀਤ ਸਿੰਘ ਆਪਣੇ ਪਿੱਛੇ ਪਤਨੀ, ਸੱਤ ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਛੱਡ ਗਿਆ ਹੈ। ਪੀੜਤ […]

•CNC News
India

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ

ਮਜੀਠੀਆ ਨੇ ਸਿਟ ਤੋਂ ਚਾਰ ਹਫਤਿਆਂ ਦਾ ਸਮਾਂ ਮੰਗਿਆ ਪਟਿਆਲਾ: ਏਡੀਜੀਪੀ ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਦੋ ਸਾਲ ਪਹਿਲਾਂ ਦਰਜ ਹੋਏ ਨਸ਼ਾ ਤਸਕਰੀ ਦੇ ਇੱਕ ਕੇਸ ਸਬੰਧੀ ਸੰਮਨ ਭੇਜ ਕੇ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਮੁੜ ਪੇਸ਼ ਹੋਣ ਲਈ ਕਿਹਾ ਗਿਆ ਸੀ, ਪਰ ਮਜੀਠੀਆ ਅੱਜ […]

•CNC News
latest News

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸਜਾਇਆ ਜਾ ਰਿਹਾ ਵਿਸ਼ਾਲ ਨਗਰ ਕੀਰਤਨ

ਫਤਿਹਗੜ੍ਹ ਸਾਹਿਬ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਸਾਲਾਨਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਅੱਜ ਆਖ਼ਰੀ ਦਿਨ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗਾ ਅਤੇ ਗੁਰਦੁਆਰਾ ਸ੍ਰੀ ਜੋਤੀ ਸਰੂਪ […]

•CNC News
India

ਇਸ ਸੂਬੇ ‘ਚ 1 ਜਨਵਰੀ ਤੋਂ 450 ਰੁਪਏ ‘ਚ ਮਿਲੇਗਾ ਗੈਸ ਸਿਲੰਡਰ

ਰਾਜਸਥਾਨ ‘ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਚੋਣਾਵੀ ਵਾਦਿਆਂ ਨੂੰ ਪੂਰਾ ਕਰਨ ‘ਚ ਲੱਗੇ ਹਨ। ਇਸੇ ਕੜੀ ਨੂੰ ਅੱਗੇ ਵਧਾਉਂਦੇ ਹੋਏ ਸੀ.ਐੱਮ. ਨੇ ਗੈਸ ਸਿਲੰਡਰ ਦੀ ਕੀਮਤ ‘ਚ ਕਟੌਤੀ ਕੀਤੀ ਹੈ। ਮੁੱਖ ਮੰਤਰੀ ਨੇ 1 ਜਨਵਰੀ 2024 ਤੋਂ ਸੂਬੇ ‘ਚ 450 ਰੁਪਏ ‘ਚ ਗੈਸ ਸਿਲੰਡਰ ਦੇਣ ਦਾ ਐਲਾਨ ਕੀਤਾ […]

•CNC News
India

SYL ਮੁੱਦੇ ‘ਤੇ ਅੱਜ ਹੋਵੇਗੀ ਮੀਟਿੰਗ

ਚੰਡੀਗੜ੍ਹ : ਸਤਲੁਜ-ਯਮੁਨਾ ਲਿੰਕ ਨਹਿਰ (ਐੱਸ. ਵਾਈ. ਐੱਲ.) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਅੱਜ ਮੀਟਿੰਗ ਹੋਣ ਜਾ ਰਹੀ ਹੈ। ਇਸ ਬੈਠਕ ਦੌਰਾਨ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਮੌਜੂਦ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਇਹ ਮੀਟਿੰਗ ਸ਼ਾਮ 4 ਵਜੇ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਦੌਰਾਨ ਕੇਂਦਰੀ […]

•CNC News
India

ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਕਾਤ

ਜਥੇਦਾਰ ਕਾਉਂਕੇ ਦੇ ਪਰਿਵਾਰ ਨਾਲ ਮੁਲਾਕਾਤ ਸ਼੍ਰੋਮਣੀ ਕਮੇਟੀ ਵੱਲੋਂ ਮੁਲਾਕਾਤ ਅੰਮਿ੍ਰਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਮਾਮਲੇ ’ਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਹੁਕਮਾਂ ਤੋਂ ਇਕ ਦਿਨ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਾਰਾਜੋਈ ਸ਼ੁਰੂ ਕਰ ਦਿੱਤੀ ਹੈ। ਭਾਈ ਕਾਉਂਕੇ ਦੇ 31 ਸਾਲ ਪਹਿਲਾਂ ਲਾਪਤਾ ਹੋਣ ਤੋਂ ਬਾਅਦ […]

•CNC News
India

Lok Sabha Election 2024: लोकसभा चुनाव से पहले से पंजाब में बड़ा खेल

शिरोमणि अकाली दल में सोमवार को जागो पार्टी का विलय हो गया. अकाली दल के अध्यक्ष सुखबीर सिंह बादल ने दिल्ली में दिल्ली गुरुद्वारा कमेटी के पूर्व अध्यक्ष और जागो पार्टी के संरक्षक मनजीत सिंह जीके को अपनी पार्टी में शामिल किया है. इसके अलावा अन्य कई वरिष्ठ नेता भी अकाली दल में शामिल हुए […]

•CNC News
latest News

ਕੜਾਕੇ ਦੀ ਠੰਢ ਹੇਠ ਪੰਜਾਬ

ਕੜਾਕੇ ਦੀ ਠੰਢ ਹੇਠ ਪੰਜਾਬ ਚੰਡੀਗੜ੍ਹ : ਪੰਜਾਬ ਵਿਚ ਕਰਾੜੇ ਦੀ ਠੰਢ ਦੌਰਾਨ ਸੂਰਜ ਦੀ ਤਪਸ਼ ਕਮਜ਼ੋਰ ਪੈ ਰਹੀ ਹੈ। ਇਸ ਹਫਤੇ ਦੇ ਸ਼ੁਰੂ ਵਾਲੇ ਦਿਨ ਸੋਮਵਾਰ ਅਤੇ ਮੰਗਲਵਾਰ ਦੇ ਦਿਨਾਂ ਨੂੰ ਗ਼ਹਿਰੀ ਧੁੰਦ ਦੀ ਚੱਦਰ ਨੇ ਲਪੇਟੀ ਰੱਖਿਆ ਠੰਢ ਕਾਰਨ ਲੋਕ ਘਰਾਂ ਵਿੱਚ ਵੜੇ ਰਹੇ। ਬਠਿੰਡਾ ਵਿੱਚ ਘੱਟ ਤੋਂ ਘੱਟ ਤਾਪਮਾਨ 6.2 ਡਿਗਰੀ ਅਤੇ […]

•CNC News
India

ਤਿੰਨ ਹਜਾਰ ਕਰੋੜ ਦਾ ਕਰਜ਼ੇ ਹੇਠਾਂ ਹਨ ਸਟੱਡੀ ਵੀਜ਼ਿਆਂ ਵਾਲੇ

ਤਿੰਨ ਹਜਾਰ ਕਰੋੜ ਦਾ ਕਰਜ਼ੇ ਹੇਠਾਂ ਹਨ ਸਟੱਡੀ ਵੀਜ਼ਿਆਂ ਵਾਲੇ ਰੋਜਾਨਾ 250 ਵਿਦਿਆਰਥੀ ਜਾ ਰਹੇ ਨੇ ਵਿਦੇਸ਼ ਚੰਡੀਗੜ੍ਹ : ਮੌਜੂਦਾ ਸਰਕਾਰ ਦੇ ਸਮੇਂ ਦੌਰਾਨ ਵਿੱਦਿਅਕ ਲੋਨ ਚੁੱਕਣ ਵਾਲੇ ਵਿਦਿਆਰਥੀਆਂ ਦਾ ਅੰਕੜਾ ਵਧਿਆ ਹੈ। ਸਟੱਡੀ ਵੀਜ਼ੇ ਦੀ ਔਸਤ ਦੇਖੀਏ ਤਾਂ ਪੰਜਾਬ ’ਚੋਂ ਰੋਜ਼ਾਨਾ 250 ਵਿਦਿਆਰਥੀ ਵਿਦੇਸ਼ ਪੜ੍ਹਨ ਜਾ ਰਹੇ ਹਨ। ਪੰਜਾਬ ਵਿਚ ਨਵੇਂ ਪਾਸਪੋਰਟ ਬਣਾਉਣ ਵਾਲਿਆਂ […]

•CNC News
Send a news tip