CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਐਸਐਸਪੀ ਤਰਨ ਤਾਰਨ ਡਾ. ਰਵਜੋਤ ਕੌਰ ਗਰੇਵਾਲ ਮੁਅੱਤਲਗੁਰਪ੍ਰੀਤ ਸਿੰਘ ਭੁੱਲਰ ਨੂੰ ਸੌਂਪਿਆ ਤਰਨਤਾਰਨ ਦਾ ਵਾਧੂ ਚਾਰਜਚੰਡੀਗੜ੍ਹ :ਭਾਰਤੀ ਚੋਣ ਕਮਿਸ਼ਨ ਨੇ ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ ਨੂੰ ਹੋਣ ਵਾਲੀ ਵੋਟਿੰਗ ਤੋਂ ਤਿੰਨ ਦਿਨ ਪਹਿਲਾਂ ਤਰਨਤਾਰਨ ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਹਾਲਾਂਕਿ ਮੁਅੱਤਲ ਦਾ ਕੋਈ ਖਾਸ […]
Nov 8, 2025 • CNC News
India ਪ੍ਰਤਾਪ ਸਿੰਘ ਬਾਜਵਾ 10 ਨਵੰਬਰ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਕੋਲ ਹੋਣਗੇ ਤਲਬਚੰਡੀਗੜ੍ਹ : ਤਰਨ ਤਾਰਨ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ ਦੀ ਜਨਸਭਾ ਵਿੱਚ ਬਾਬਾ ਜੀਵਨ ਸਿੰਘ ਦੀ ਤਸਵੀਰ ਦੀ ਦੁਰਵਰਤੋਂ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਲਈ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਵੱਲੋਂ ਪੰਜਾਬ ਕਾਂਗਰਸ ਦੇ ਸੀਨੀਅਰ […]
Nov 7, 2025 • CNC News
Attack ਮੁਹਾਲੀ ਦੇ ਫੇਜ਼ 7 ਵਿਚ ਫਾਇਰਿੰਗ, 35 ਗੋਲੀਆਂ ਚੱਲੀਆਂ ਮੁਹਾਲੀ :ਦੋ ਬਾਈਕ ਸਵਾਰਾਂ ਨੇ ਸ਼ੁੱਕਰਵਾਰ ਵੱਡੇ ਤੜਕੇ ਇਥੇ ਸੱਤ ਫੇਜ਼ ਵਿਚ ਇਕ ਘਰ ਦੇ ਬਾਹਰ 35 ਰੌਂਦ ਫਾਇਰ ਕੀਤੇ। ਫਾਇਰਿੰਗ ਦੌਰਾਨ ਘਰ ਦੇ ਬਾਹਰ ਖੜ੍ਹੀਆਂ ਤਿੰਨ ਕਾਰਾਂ ਨੁਕਸਾਨੀਆਂ ਗਈਆਂ। ਇਹ ਘਟਨਾ ਫੇਜ਼-7 ਪੁਲੀਸ ਥਾਣੇ ਅਤੇ ਫੇਜ਼-7 ਵਿੱਚ ਐਨਆਰਆਈ ਪੁਲੀਸ ਸਟੇਸ਼ਨ ਦੇ ਪਿਛਲੇ ਪਾਸੇ ਵਾਪਰੀ। ਸ਼ਿਕਾਇਤਕਰਤਾ […]
Nov 7, 2025 • CNC News
Crime ਸੀਬੀਆਈ ਵੱਲੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫ਼ਾ ਤੇ ਪਤਨੀ ਰਜ਼ੀਆ ਸੁਲਤਾਨਾ ਖਿਲਾਫ਼ ਕੇਸ ਦਰਜਨਵੀਂ ਦਿੱਲੀ, ਸੀਬੀਆਈ ਨੇ ਪੰਜਾਬ ਦੇ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ, ਉਨ੍ਹਾਂ ਦੀ ਪਤਨੀ ਰਜ਼ੀਆ ਸੁਲਤਾਨਾ ਤੇ ਹੋਰਨਾਂ ਖਿਲਾਫ਼ ਉਨ੍ਹਾਂ ਦੇ ਪੁੱਤਰ ਅਕੀਲ ਅਖ਼ਤਰ (35) ਦੇ ਕਤਲ ਕੇਸ ਵਿਚ ਐੱਫਆਈਆਰ ਦਰਜ ਕੀਤੀ ਹੈ। ਅਖ਼ਤਰ ਦੀ 16 ਅਕਤੂਬਰ ਨੂੰ ਹਰਿਆਣਾ ਦੇ ਪੰਚਕੂਲਾ ਵਿਚ ਸ਼ੱਕੀ ਹਾਲਾਤ […]
Nov 7, 2025 • CNC News
Crime ਸਿਰਫ਼ 1,000 ਦੇ ਕਰਜ਼ੇ ਕਾਰਨ ਖੁਦਕਸ਼ੀ ਨੰਗਲ : ਰੂਪਨਗਰ ਜ਼ਿਲ੍ਹੇ ਦੇ ਨੰਗਲ ਸ਼ਹਿਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 45 ਸਾਲਾ ਵਿਧਵਾ ਰੰਜਨਾ ਦੇਵੀ ਨੇ ਇੱਕ ਨਿੱਜੀ ਫਾਈਨਾਂਸ ਕੰਪਨੀੇ ਰਿਕਵਰੀ ਏਜੰਟਾਂ ਦੀ ਕਥਿਤ ਤੌਰ ’ਤੇ ਤੰਗ ਕਰਨ ਤੋਂ ਬਾਅਦ ਖੁਦਕੁਸ਼ੀ ਕਰ ਲਈ। ਬੁੱਧਵਾਰ ਸ਼ਾਮ ਨੂੰ ਇਸ ਮਹਿਲਾ ਨੇ ਨੰਗਲ […]
Nov 6, 2025 • CNC News
India ਕ੍ਰਿਪਟੋ ਕਰੰਸੀ ਵਿੱਚ ਕਰੋੜਾਂ ਰੁਪਏ ਡੁੱਬੇਮੋਗਾ :ਅਰਬ ਦੇਸ਼ ਦੀ ਕ੍ਰਿਪਟੋ ਕਰੰਸੀ ਵਿੱਚ ਸਥਾਨਕ ਨਿਵੇਸ਼ਕਾਂ ਦੇ ਕਰੋੜਾਂ ਰੁਪਏ ਡੁੱਬ ਗਏ ਹਨ। ਸ਼ਹਿਰ ਦੇ ਕਈ ਨਾਮੀ ਡਾਕਟਰਾਂ, ਕਾਰੋਬਾਰੀਆਂ ਅਤੇ ਹੋਰ ਸਿਆਸੀ ਆਗੂਆਂ ਨੂੰ ਘੱਟ ਸਮੇਂ ਵਿੱਚ ਵੱਧ ਮੁਨਾਫ਼ਾ ਕਮਾਉਣ ਦਾ ਲਾਲਚ ਦੇ ਕੇ ਸੀਨੀਅਰ ਭਾਜਪਾ ਆਗੂ ਰਾਹੀਂ ਯੋਜਨਾਬੱਧ ਤਰੀਕੇ ਨਾਲ ਠੱਗਿਆ ਗਿਆ ਹੈ।ਐੱਸ ਐੱਸ ਪੀ ਅਜੈ ਗਾਂਧੀ […]
Nov 6, 2025 • CNC News
India ਰਾਜਿੰਦਰ ਗੁਪਤਾ ਨੇ ਪੰਜਾਬੀ ਵਿੱਚ ਰਾਜ ਸਭਾ ਮੈਂਬਰ ਵਜੋਂ ਹਲਫ਼ ਲਿਆਚੰਡੀਗੜ੍ਹ : ਪੰਜਾਬ ਤੋਂ ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਅਤੇ ਪ੍ਰਮੁੱਖ ਉਦਯੋਗਪਤੀ ਰਾਜਿੰਦਰ ਗੁਪਤਾ ਨੇ ਵੀਰਵਾਰ ਨੂੰ ਨਵੀਂ ਦਿੱਲੀ ਵਿੱਚ ਸੰਸਦ ਭਵਨ ਵਿਖੇ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਨੂੰ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਸ੍ਰੀ ਸੀ. ਪੀ. […]
Nov 6, 2025 • CNC News
CNC NEWS
EDUCATION ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ : ਮੁੱਖ ਮੰਤਰੀਚੰਡੀਗੜ੍ਹ :ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ […]
Nov 6, 2025 • CNC News
India ਰਾਜਾ ਵੜਿੰਗ ਖ਼ਿਲਾਫ਼ ਕੇਸ ਦਰਜ ਧਰਮਕੋਟ ਦੇ ਮੁੱਖ ਚੌਕ ਵਿਚ ਰਾਜਾ ਵੜਿੰਗ ਦਾ ਪੁਤਲਾ ਫੂਕਿਆ ਕਪੂਰਥਲਾ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਖ਼ਿਲਾਫ਼ ਜਾਤੀ ਆਧਾਰਿਤ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਕਪੂਰਥਲਾ ਪੁਲੀਸ ਦੀ ਸਾਈਬਰ ਅਪਰਾਧ ਸ਼ਾਖਾ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ […]
Nov 6, 2025 • CNC News
Gurudwara ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ’ਚ ਸਜਾਇਆ ਨਗਰ ਕੀਰਤਨਵੱਡੀ ਗਿਣਤੀ ਸੰਗਤਾਂ ਹੋਈਆਂ ਸ਼ਾਮਲਸੁਲਤਾਨਪੁਰ ਲੋਧੀ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਵੇਈਂ ਨਿਰਮਲ ਕੁਟੀਆ ਤੋਂ ਸ਼ੁਰੂ ਹੋਏ ਚੌਥੇ ਹਰੇ ਨਗਰ ਕੀਰਤਨ ਦੌਰਾਨ ਦੋ ਟਰਾਲੀਆਂ ਬੂਟਿਆਂ ਦੀਆਂ ਪ੍ਰਸ਼ਾਦ ਦੇ ਰੂਪ ਵਿੱਚ ਵੰਡੀਆਂ ਗਈਆਂ। ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਤੋਂ ਸ੍ਰੀ ਗੁਰੁ ਗ੍ਰੰਥ ਸਾਹਿਬ […]
Nov 5, 2025 • CNC News
Chief minister ਗੁਰਦੁਆਰਿਆਂ ਵਿੱਚੋਂ ਗੋਲਕਾਂ ਚੁੱਕਣ ਦੇ ਬਿਆਨ ’ਤੇ ਮੁੱਖ ਮੰਤਰੀ ਮੁਆਫੀ ਮੰਗਣ: ਜਥੇਦਾਰ ਧਨੌਲਾ ਤਲਵੰਡੀ ਸਾਬੋ : ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਰਦੁਆਰਾ ਸਾਹਿਬਾਨ ਵਿੱਚੋਂ ਗੋਲਕਾਂ ਚੁੱਕਣ ਸਬੰਧੀ ਮੁੱਖ ਦਿੱਤੇ ਬਿਆਨ ਨੂੰ ਵਿਵਾਦਿਤ ਅਤੇ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਦੌਰਾਨ ਆਪਣੇ ਸਬੋਧਨ […]
Nov 5, 2025 • CNC News
Celebration ਪਾਕਿ ਨਾਲ ਕ੍ਰਿਕਟ ਖੇਡ ਸਕਦੇ ਹਾਂ ਤਾਂ ਕਰਤਾਰਪੁਰ ਲਾਂਘਾ ਕਿਉਂ ਨਹੀਂ ਖੋਲ੍ਹ ਸਕਦੇ: ਮਾਨਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਪਾਕਿਸਤਾਨ ਨਾਲ ਕ੍ਰਿਕਟ ਖੇਡ ਸਕਦੇ ਹਾਂ […]
Nov 5, 2025 • CNC News
Crime ਅਗਵਾ ਹੋਏ ਹਮਦਰਦ ਟੀਵੀ ਰਿਪੋਰਟਰ ਨੂੰ ਕੋਟਕਪੂਰਾ ਤੋਂ ਛੁਡਾਇਆਕੋਟਕਪੂਰਾ, :ਹਮਦਰਦ ਟੀਵੀ ਦੇ ਰਿਪੋਰਟਰ ਗੁਰਪਿਆਰ ਸਿੰਘ, ਜਿਸ ਨੂੰ ਕਥਿਤ ਤੌਰ ’ਤੇ ਇੱਕ ਦਿਨ ਪਹਿਲਾਂ ਮੋਹਾਲੀ ਤੋਂ ਅਗਵਾ ਕੀਤਾ ਗਿਆ ਸੀ, ਨੂੰ ਫਰੀਦਕੋਟ ਪੁਲੀਸ ਨੇ ਬੁੱਧਵਾਰ ਤੜਕੇ ਕੋਟਕਪੂਰਾ ਤੋਂ ਬਚਾ ਲਿਆ। ਹਾਲਾਂਕਿ, ਅਗਵਾਕਾਰ ਪੁਲੀਸ ਦੇ ਮੌਕੇ ’ਤੇ ਪਹੁੰਚਣ ਤੋਂ ਪਹਿਲਾਂ ਹੀ ਭੱਜਣ ਵਿੱਚ ਕਾਮਯਾਬ ਹੋ ਗਏ।ਸੂਤਰਾਂ ਅਨੁਸਾਰ […]
Nov 5, 2025 • CNC News
Amritsar ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਤੋਂ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ […]
Nov 4, 2025 • CNC News
India ਮੋਗੇ ਦੀਆਂ ਧੀਆਂ ਨੇ ਚਮਕਾਇਆ ਭਾਰਤ ਦਾ ਨਾਮਚੰਡੀਗੜ੍ਹ :ਪੰਜਾਬ ਦੇ ਮਾਲਵਾ ਖੇਤਰ ਵਿੱਚ ਸਥਿਤ ਛੋਟੇ ਜਿਹੇ ਸ਼ਹਿਰ ਮੋਗਾ ਦੀਆਂ ਦੋ ਧੀਆਂ, ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਅਤੇ ਨਵੀਂ ਸੰਗੀਤ ਸਨਸਨੀ ਪਰਮਜੀਤ ਕੌਰ “hat 7irl’ ਨੇ ਆਪਣੇ ਖਾਸ ਪ੍ਰਦਰਸ਼ਨ ਨਾਲ ਨਾ ਸਿਰਫ਼ ਪੰਜਾਬ ਸਗੋਂ ਸਮੁੱਚੇ ਭਾਰਤ ਨੂੰ ਵਿਸ਼ਵ ਪੱਧਰ ’ਤੇ ਮਾਣ ਦਿਵਾਇਆ ਹੈ। ਭਾਵੇਂ […]
Nov 4, 2025 • CNC News