CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

latest News

ਨਗਰ ਨਿਗਮ ਚੋਣਾਂ ਨੂੰ ਲੈ ਕੇ ਆਈ ਵੱਡੀ ਅਪਡੇਟ

ਜਲੰਧਰ : ਪੰਜਾਬ ’ਚ ਕਾਰਪੋਰੇਸ਼ਨ ਚੋਣਾਂ ਹੁਣ ਸੂਬਾ ਸਰਕਾਰ ਵਲੋਂ ਲੋਕ ਸਭਾ ਚੋਣਾਂ ਤੋਂ ਬਾਅਦ ਕਰਵਾਈਆਂ ਜਾਣਗੀਆਂ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਪੱਧਰ ’ਤੇ ਫ਼ੈਸਲਾ ਲਿਆ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਸਰਕਾਰ ਨੇ ਸੂਬੇ ਦੇ ਨਗਰ ਨਿਗਮ ਸ਼ਹਿਰਾਂ ਜਲੰਧਰ, ਲੁਧਿਆਣਾ, ਅੰਮ੍ਰਿਤਸਰ ਤੇ ਪਟਿਆਲਾ ’ਚ 7 ਜਨਵਰੀ ਨੂੰ ਕਾਰਪੋਰੇਸ਼ਨ ਚੋਣਾਂ ਕਰਵਾਉਣ ਦਾ ਫ਼ੈਸਲਾ […]

•CNC News
Crime

ਅੰਮ੍ਰਿਤਸਰ ‘ਚ ਫਿਰ ਚੱਲੀਆਂ ਗੋ.ਲ਼ੀਆਂ

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ‘ਚ ਫਾਇਰਿੰਗ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਅੱਜ ਵੀ ਇਕ ਨੌਜਵਾਨ ‘ਤੇ ਕੁਝ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜਦੋਂ ਪੀੜਤ ਦੇ ਪਿਓ ਨੇ ਉਸ ਦੀ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਉਕਤ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮ੍ਰਿਤਕ […]

•CNC News
latest News

ਰਾਜ ਸਭਾ ‘ਚ ਗਰਜੇ ਸੰਤ ਬਲਬੀਰ ਸਿੰਘ ਸੀਚੇਵਾਲ

ਸੁਲਤਾਨਪੁਰ ਲੋਧੀ :- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਖਾੜੀ ਦੇਸ਼ਾਂ ਵਿਚ ਪੰਜਾਬ ਦੀਆਂ ਔਰਤਾਂ ਦੀ ਹੋ ਰਹੀ ਖਰੀਦੋ-ਫਰੋਖ਼ਤ ਦਾ ਮੁੱਦਾ ਗੰਭੀਰਤਾ ਨਾਲ ਉਠਾਇਆ। ਉਨ੍ਹਾਂ ਸਦਨ ਨੂੰ ਦੱਸਿਆ ਕਿ ਟਰੈਵਲ ਏਜੰਟ ਪੰਜਾਬ ਦੀਆਂ ਔਰਤਾਂ ਨੂੰ ਖਾੜੀ ਦੇਸ਼ਾਂ ਵਿਚ ਲਿਜਾ ਕੇ ਉੱਥੇ ਵੇਚ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ […]

•CNC News
Crime

ਪੰਜਾਬ ‘ਚ ਨਹੀਂ ਵੱਜਾ ਨਸ਼ਿਆਂ ਨੂੰ ਬੰਨ੍ਹ!

ਕੌਮੀ ਕਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਤਸਵੀਰ ਬਿਆਨੀ ਹੈ। ਅਹਿਮ ਗੱਲ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਵੇਲੇ ਇਹ ਅੰਕੜੇ ਹੋਰ ਉੱਪਰ ਨੂੰ ਗਏ ਹਨ। ਰਿਪੋਰਟ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਦੇਸ਼ ਭਰ ਵਿੱਚ ਪੰਜਾਬ ਵਿੱਚ ਨਸ਼ਿਆਂ ਨਾਲ […]

•CNC News
Punjab

ਪੰਜਾਬ ਦੇ ਸਰਕਾਰੀ ਸਕੂਲਾਂ ਬਾਰੇ ਹੋਇਆ ਵੱਡਾ ਐਲਾਨ

ਪੰਜਾਬ ਸਰਕਾਰ ਨੇ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਪੜ੍ਹਾਈ ‘ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ “ਸੁਪਰ 5000” ਬੱਚੇ ਚੁਣੇ ਜਾਣਗੇ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ […]

•CNC News
Crime

ਪਿਓ-ਪੁੱਤਰ ‘ਤੇ ਹਮਲਾ

ਜਲੰਧਰ ਮਿੱਠੂ ਬਸਤੀ ਨਹਿਰ ਨੇੜੇ ਸੈਰ ਕਰਦੇ ਹੋਏ ਸਿੱਖ ਵਿਅਕਤੀ ਅਤੇ ਉਸ ਦੇ ਬੇਟੇ ‘ਤੇ ਹਮਲਾ ਕੀਤਾ ਗਿਆ। ਪੀੜਤ ਨੇ ਦੋਸ਼ ਲਾਇਆ ਹੈ ਕਿ ਮੁਲਜ਼ਮਾਂ ਨੇ ਉਸ ਦੇ ਲੜਕੇ ਦੀ ਪੱਗ ਵੀ ਲਾਹ ਦਿੱਤੀ। ਮੰਗਲਵਾਰ ਦੇਰ ਰਾਤ ਪਰਿਵਾਰ ਨੇ ਬਸਤੀ ਬਾਵਾ ਖੇਲ ਥਾਣੇ ਪਹੁੰਚ ਕੇ ਦੋਸ਼ੀਆਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ […]

•CNC News
Punjab

ਫਰਾਹ ਖਾਨ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਫਿਲਮ ਨਿਰਦੇਸ਼ਕ ਅਤੇ ਰਾਈਟਰ ਫਰਾਹ ਖਾਨ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ। ਇੱਥੇ ਉਨ੍ਹਾਂ ਨੇ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਹਰਿਮੰਦਰ ਸਾਹਿਬ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਅਤੇ ਲੱਸੀ ਨਾਲ ਕੀਤੀ। ਫਰਾਹ ਨੇ ਅੰਮ੍ਰਿਤਸਰ ਨਾਲ ਜੁੜੀ ਫੋਟੋ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਉਸਨੇ ਲਿਖਿਆ, “ਮੈਂ ਸ਼ਰਤ ਲਗਾਉਂਦੀ ਹਾਂ […]

•CNC News
Punjab

ਦਿਵਿਆਂਗਾਂ ਲਈ ਸਰਕਾਰੀ ਨੌਕਰੀ ਦਾ ਮੌਕਾ!

ਪੰਜਾਬ ਸਰਕਾਰ ਵੱਲੋਂ ਦਿਵਿਆਂਗਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਲਈ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਰਾਹੀਂ 1200 ਰਾਖਵੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਅੰਤਰਰਾਸ਼ਟਰੀ ਅਪੰਗਤਾ ਦਿਵਸ ਮੌਕੇ ਕਰਵਾਏ ਗਏ ਰਾਜ […]

•CNC News
Punjab

ਐਡਵੋਕੇਟ ਧਾਮੀ ਦਾ ਵੱਡਾ ਬਿਆਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਸ਼ੁਰੂ ਕਰਨ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦੇ ਅੜੀਅਲ ਅਤੇ ਨਾਂਹ ਪੱਖੀ ਰਵੱਈਏ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਤਾਨਾਸ਼ਾਹੀ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਰਕਾਰ ਨੇ ਸਮਾਂ ਰਹਿੰਦਿਆਂ ਭਾਈ ਰਾਜੋਆਣਾ ਸਬੰਧੀ ਸ਼੍ਰੋਮਣੀ […]

•CNC News
latest News

ਠੁਰ-ਠੁਰ ਕਰਦੇ ਦਿਖੇ ਲੋਕ

ਜਲੰਧਰ : ਪੰਜਾਬ ‘ਚ ਤਾਪਮਾਨ ‘ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਿਸ ਕਾਰਨ ਠੰਡ ਨੇ ਲੋਕਾਂ ਨੂੰ ਕਾਂਬਾ ਛੇੜ ਦਿੱਤਾ ਹੈ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਕਈ ਇਲਾਕਿਆਂ ‘ਚ ਸੰਘਣੀ ਧੁੰਦ ਦੇਖਣ ਨੂੰ ਮਿਲੀ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵਲੋਂ ਪੰਜਾਬ ‘ਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ […]

•CNC News
India

फिर हो सकते हैं विधानसभा के उपचुनाव!

लुधियाना : 3 राज्यों के विधानसभा चुनावों में शानदार जीत हासिल करने के बाद भले ही भाजपा ने सरकार के गठन को लेकर तैयारियां शुरू कर दी हैं लेकिन पार्टी के सामने उस मामले में फैसला लेने की चुनौती भी है, जिसमें कई सांसद चुनाव जीतकर विधायक बन गए हैं। यहां बताना उचित होगा […]

•CNC News
latest News

Schools के लिए अहम खबर

पंजाब के सरकारी स्कूलों में छात्रों को मिलने वाले मिड-डे मील को लेकर अहम खबर सामने आई है। जानकारी के अनुसार पंजाब के स्कूलों में मिड-डे मील के लिए नए निर्देश जारी हुए हैं। बता दें मिड-डे मील स्कूल के छात्रों में वितरित करने से पहले अध्यापकों द्वारा खुद खाना चखना जरुरी है, लेकिन स्कूली […]

•CNC News
Punjab

ਚੰਡੀਗੜ੍ਹ ‘ਚ ਬਣੇਗਾ ED ਦਾ ਦਫਤਰ

ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ-38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ ਹੈ। ਇਹ ਜ਼ਮੀਨ ਲੇਬਰ ਬਿਊਰੋ ਦਫ਼ਤਰ ਅਤੇ ਗੁਰਦੁਆਰਾ ਸੰਤਸਰ ਸਾਹਿਬ ਵਿਚਕਾਰ ਅਲਾਟ ਕੀਤੀ ਗਈ ਹੈ। ਈਡੀ ਇੱਥੇ ਆਪਣਾ ਦਫ਼ਤਰ ਬਣਾਉਣ ‘ਤੇ 59.13 ਕਰੋੜ ਰੁਪਏ ਖਰਚ […]

•CNC News
India

ਹਿਮਾਚਲ ‘ਚ ਬਰਫਬਾਰੀ ਨਾਲ ਪੰਜਾਬ ‘ਚ ਡਿੱਗਿਆ ਪਾਰਾ

ਪੰਜਾਬ ਵਿੱਚ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸੇ ਵਿਚਾਲੇ ਪੰਜਾਬ ਵਿੱਚ ਦਿਨ ਦਾ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਇਸ ਵਿਚਾਲੇ ਹਿਮਾਚਲ ਪ੍ਰਦੇਸ਼ ਵਿੱਚ ਬਰਫਬਾਰੀ ਕਾਰਨ ਇਸ ਵਿੱਚ ਹੋਰ ਗਿਰਾਵਟ ਦਰਜ ਕੀਤੀ ਗਈ ਹੈ। ਸੋਮਵਾਰ ਨੂੰ ਦਿਨ ਦੇ ਤਾਪਮਾਨ ਵਿੱਚ 1.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ […]

•CNC News
latest News

ਸੰਗਰੂਰ ਮਗਰੋਂ ਨਕੋਦਰ ਦੇ ਸਕੂਲ ‘ਚ ਬੱਚੇ ਪਏ ਬੀਮਾਰ

ਜਲੰਧਰ : ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਦੇ ਬੀਮਾਰ ਹੋਣ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਬੀਤੇ ਦਿਨ ਸੰਗਰੂਰ ਦੇ ਸਕੂਲ ‘ਚ ਖਾਣਾ ਖਾਣ ਮਗਰੋਂ 40 ਬੱਚੇ ਬੀਮਾਰ ਹੋ ਗਏ ਸਨ। ਹੁਣ ਨਕੋਦਰ ਦੇ ਇਕ ਕਾਨਵੈਂਟ ਸਕੂਲ ‘ਚ ਲੱਗੇ ਕੂਲਰ ਦਾ ਪਾਣੀ ਪੀਣ ਨਾਲ 10-12 ਬੱਚਿਆਂ ਦੇ ਬੀਮਾਰ ਹੋਣ ਬਾਰੇ ਪਤਾ ਲੱਗਾ ਹੈ। ਦੱਸਿਆ […]

•CNC News
Send a news tip