CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Crime

ਜਲੰਧਰ ‘ਚ ਹੋਏ ਮਾਂ-ਧੀ ਦੇ ਕਤਲ ਦੇ ਮਾਮਲੇ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ

ਵਿਦੇਸ਼ ’ਚ ਰਹਿੰਦੇ ਜਸਪ੍ਰੀਤ ਸਿੰਘ ਜੱਸਾ ਵਾਸੀ ਪਿੰਡ ਮੋਹਨੇਵਾਲ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਨੇ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਪੁੱਤਰ ਸੁਰਿੰਦਰ ਸਿੰਘ ਵਾਸੀ ਪਿੰਡ ਹੈਪੋਵਾਲ ਥਾਣਾ ਸਦਰ ਬੰਗਾ ਜ਼ਿਲ੍ਹਾ ਨਵਾਂਸ਼ਹਿਰ (ਸ਼ਹੀਦ ਭਗਤ ਸਿੰਘ ਨਗਰ) ਨੂੰ ਫਿਰੌਤੀ ਦੇ ਕੇ ਜ਼ਿਲ੍ਹਾ ਦਿਹਾਤੀ ਪੁਲਸ ਦੇ ਥਾਣਾ ਪਤਾਰਾ ਅਧੀਨ ਪੈਂਦੇ ਪਿੰਡ ਭੋਜੋਵਾਲ ਦੀ ਰਹਿਣ ਵਾਲੀ ਆਪਣੀ ਸੱਸ ਰਣਜੀਤ ਕੌਰ […]

•CNC News
Political

ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ !!

ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ‘ਚ 11 ਰੁਪਏ ਦਾ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ। ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ‘ਚ ਵਾਧਾ […]

•CNC News
Punjab

ਲਾੜੀ ਲੈਣ ਜਾ ਰਹੇ ਬਰਾਤੀ, ਰਾਹ ‘ਚ ਹੀ ਪੈ ਗਿਆ ਚੀਕ-ਚਿਹਾੜਾ

ਫਰੀਦਕੋਟ-ਕੋਟਕਪੂਰਾ ਰੋਡ ‘ਤੇ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ, ਜਦੋਂ ਲਾੜੀ ਲੈਣ ਜਾ ਰਹੇ ਬਰਾਤੀਆਂ ਦੀ ਬੱਸ ਨੂੰ ਟਿੱਪਰ ਨੇ ਪਿੱਛਿਓਂ ਟੱਕਰ ਮਾਰ ਦਿੱਤੀ ਤਾਂ ਮੌਕੇ ‘ਤੇ ਚੀਕ-ਚਿਹਾੜਾ ਪੈ ਗਿਆ। ਖੁਸ਼ੀ ‘ਚ ਨੱਚਦੇ-ਟੱਪਦੇ ਬਰਾਤੀਆਂ ਨੂੰ ਵਿਆਹ ਵਾਲੇ ਸਮਾਰੋਹ ਦੀ ਥਾਂ ਹਸਪਤਾਲ ਜਾਣਾ ਪੈ ਗਿਆ। ਇਸ ਹਾਦਸੇ ਦੌਰਾਨ ਬੱਸ ‘ਚ ਸਵਾਰ ਬਰਾਤੀਆਂ ਨੂੰ ਕਾਫੀ ਸੱਟਾਂ ਵੱਜੀਆਂ, […]

•CNC News
Crime

ਖਾਲਿਸਤਾਨੀ ਲੀਡਰ ਹਰਦੀਪ ਨਿੱਝਰ ਦਾ ਪੁਰਾਣਾ ਸਾਥੀ ਪੁਲਿਸ ਅੜਿੱਕੇ

ਕੈਨੇਡਾ ਵਿੱਚ ਮਾਰੇ ਗਏ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕੀਤਾ ਹੈ। ਉਸ ਉਪਰ ਪਠਾਨਕੋਟ ਦੀ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਤੇ ਉਸ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੀ ਇਲਜ਼ਾਮ ਸੀ। ਸੂਤਰਾਂ ਮੁਤਾਬਕ ਉਸ ਉੱਪਰ ਕਈ ਕੇਸ ਦਰਜ ਦਰਜ ਹਨ। ਪੁਲਿਸ […]

•CNC News
Crime

अब आपके फोन पर आएगी किसी भी घटना की महत्वपूर्ण सूचना

जालंधर: सोशल मीडिया से संबंध रखने के लिए डी.जी.पी. पंजाब अब व्हाट्सएप चैनल पर आ गए हैं जोकि उनका आधिकारिक चैनल होगा। गौरव यादव द्वारा पंजाब पुलिस से संबंधित महत्वपूर्ण सूचनाओं को अपने व्हाट्सएप चैनल पर शेयर किया जाएगा ताकि यह लोगों तक पहुंच सके। डी.जी.पी. के व्हाट्सएप चैनल पर अब तक 1000 से अधिक लोग […]

•CNC News
Crime

कांग्रेस के पूर्व मंत्री के घर ED की Raid

चंडीगढ़: कांग्रेस की कैप्टन अमरिंदर सिंह सरकार के दौरान वन मंत्री रहे साधु सिंह धर्मसोत के अमलोह स्थित घर पर ईडी द्वारा छापा मारा गया है। बताया जा रहा है कि छापेमारी अभी चल रही है, इस दौरान किसी को भी अंदर जाने की इजाजत नहीं दी जा रही है। सूत्रों के मुताबिक यह […]

•CNC News
Political

ਸਾਬਕਾ ਮੰਤਰੀ ਦੇ ਘਰ ED ਦਾ ਛਾਪਾ

ਅਮਲੋਹ : ਕਾਂਗਰਸ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਵਿਖੇ ਘਰ ‘ਚ ਈ. ਡੀ. ਵੱਲੋਂ ਛਾਪੇਮਾਰੀ ਕਰਨ ਦੀ ਖ਼ਬਰ ਪ੍ਰਾਪਤ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਈ. ਡੀ. ਦੀ ਟੀਮ ਦਿਨ ਚੜ੍ਹਦਿਆਂ ਹੀ ਸਾਧੂ ਸਿੰਘ ਧਰਮਸੋਤ ਦੇ ਘਰ ਪਹੁੰਚ ਗਈ ਅਤੇ ਘਰ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ। ਸੂਤਰਾਂ ਮੁਤਾਬਕ ਇਹ […]

•CNC News
Crime

ਚੰਡੀਗੜ੍ਹ ਦੇ ਸਕੂਲ ‘ਚ ਵਿਦਿਆਰਥੀ ਨੇ ਹੈੱਡਮਾਸਟਰ ਦੇ ਮਾਰੀ ਲੋਹੇ ਦੀ ਰਾਡ

ਚੰਡੀਗੜ੍ਹ : ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-19 ‘ਚ 9ਵੀਂ ਜਮਾਤ ਦੇ ਵਿਦਿਆਰਥੀ ਨੇ ਹੈੱਡਮਾਸਟਰ ਕੇਸਰ ਸਿੰਘ ਦੇ ਸਿਰ ’ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਕੇ ਉਸਨੂੰ ਲਹੂ-ਲੁਹਾਨ ਕਰ ਦਿੱਤਾ। ਹੈੱਡਮਾਸਟਰ ਦੇ ਸਿਰ ’ਤੇ 6 ਟਾਂਕੇ ਲੱਗੇ ਹਨ। ਉੱਥੇ ਹੀ ਆਪਣਾ ਬਚਾਅ ਕਰਦਿਆਂ ਉਨ੍ਹਾਂ ਦੇ ਹੱਥ ‘ਚ ਫਰੈਕਚਰ ਵੀ ਆ ਗਿਆ। ਮੁਲਜ਼ਮ ਬੱਚਾ ਕਿਸ਼ਨਗੜ੍ਹ ਦਾ […]

•CNC News
latest News

ਪਿਛਲੇ ਸਾਲ ਵਿਆਹ ਕਰਵਾ ਕੇ ਗਏ ਨੌਜਵਾਨ ਦੀ ਹੋਈ ਮੌਤ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੰਯੁਕਤ ਸਕੱਤਰ ਅਤੇ ਥਾਣਾ ਸਦਰ ਅਧੀਨ ਪੈਂਦੇ ਪਿੰਡ ਥਿੱਗਲੀ ਦੇ ਸਰਪੰਚ ਕੁਲਵੰਤ ਰਾਏ ਭੱਲਾ ਦੇ ਨੌਜਵਾਨ ਪੁੱਤਰ ਤੇ ਨੰਬਰਦਾਰ ਲਾਭ ਚੰਦ ਦੇ ਭਤੀਜੇ ਸੁਖਦੇਵ ਸ਼ਰਮਾ ਉਰਫ਼ ਸੁੱਖਾ ਥਿੱਗਲੀ (28 ਸਾਲ) ਕੈਨੇਡਾ ਦੀ ਧਰਤੀ ਉੱਤੇ ਅਚਨਚੇਤ ਮੌਤ ਹੋ ਜਾਣ ਦੀ ਬੇਹੱਦ ਦੁਖਦਾਇਕ ਖ਼ਬਰ ਪ੍ਰਾਪਤ ਹੋਈ ਹੈ, ਜਿਸ ਦਾ ਪਤਾ ਪੀੜਤ ਪਰਿਵਾਰ […]

•CNC News
Political

आज फिर बाजवा और स्वास्थ्य मंत्री में “तू-तू, मैं-मैं”

चंडीगढ़: पंजाब विधानसभा के शीतकालीन सत्र के दूसरे दिन की कार्रवाई के दौरान विपक्ष नेता प्रताप सिंह बाजवा ने फिर पहले दिन जैसा ही सवाल उठाया कि पंजाब भर में खोले गए 600 मोहल्ला क्लीनिकों में से उनके हलके गुरदासपुर में कोई मोहल्ला क्लीनिक नहीं खुला और ना ही कोई मैडिकल कॉलेज खुला है। इसका […]

•CNC News
latest News

सरकारी स्कूलों को लेकर शिक्षा मंत्री का बड़ा ऐलान

चंडीगढ़: पंजाब विधानसभा के सदन की कार्यवाही के दौरान शिक्षा मंत्री हरजोत बैंस ने कहा कि पंजाब के सरकारी स्कूलों और सरकारी सहायता प्राप्त स्कूलों में सभी वर्ग के छात्रों को सहायता प्रदान की जा रही है। अकाली विधायक डॉ सुखविंदर कुमार सुखी ने सवाल किया कि शहीद भगत सिंह नगर के 3 स्कूलों में शिक्षक […]

•CNC News
Political

ਜਲੰਧਰ ਸ਼ਹਿਰ ’ਚ ਨਗਰ ਨਿਗਮਾਂ ਦੀਆਂ ਚੋਣਾਂ ਨੂੰ ਲੈਕੇ ਨਵੀਂ ਚਰਚਾ ਸ਼ੁਰੂ

ਜਲੰਧਰ :– ਨਗਰ ਨਿਗਮ ਜਲੰਧਰ ਦੇ ਕੌਂਸਲਰ ਹਾਊਸ ਦਾ ਕਾਰਜਕਾਲ ਇਸ ਸਾਲ ਦੇ ਸ਼ੁਰੂ ਵਿਚ 24 ਜਨਵਰੀ ਨੂੰ ਸਮਾਪਤ ਹੋ ਗਿਆ ਸੀ। ਅਗਲੀ ਜਨਵਰੀ ਆਉਣ ਵਾਲੀ ਹੈ ਪਰ ਜਲੰਧਰ ਨਗਰ ਨਿਗਮ ਦੀਆਂ ਚੋਣਾਂ ਕਦੋਂ ਹੋਣਗੀਆਂ ਅਤੇ ਨਵਾਂ ਕੌਂਸਲਰ ਹਾਊਸ ਕਦੋਂ ਗਠਿਤ ਹੋਵੇਗਾ, ਇਸ ਦੇ ਲਈ ਸ਼ਹਿਰ ਵਿਚ ਫਿਲਹਾਲ ਕੋਈ ਗਤੀਵਿਧੀ ਨਜ਼ਰ ਨਹੀਂ ਆ ਰਹੀ, ਜਿਸ […]

•CNC News
latest News

ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਦਨ ਦੀ ਕਾਰਵਾਈ ਦੌਰਾਨ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ‘ਚ ਹਰ ਵਰਗ ਦੇ ਵਿਦਿਆਰਥੀਆਂ ਨੂੰ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ‘ਤੇ ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਸਵਾਲ ਕੀਤਾ ਕਿ ਸ਼ਹੀਦ ਭਗਤ ਸਿੰਘ ਨਗਰ ‘ਚ […]

•CNC News
Punjab

ਪੰਜਾਬ ਪਹੁੰਚਦਿਆਂ ਹੀ ਮਾਪਿਆਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਦਿੜ੍ਹਬਾ ਦੇ ਨੌਜਵਾਨ ਦੀ ਕੈਨੇਡਾ ਵਿਖੇ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਮਨਪ੍ਰੀਤ ਸਿੰਘ (28) ਕਰੀਬ 5 ਸਾਲ ਪਹਿਲਾਂ ਆਪਣੀ ਪਤਨੀ ਨਾਲ ਕੈਨੇਡਾ ਗਿਆ ਸੀ। ਸੋਮਵਾਰ ਸ਼ਾਮ ਨੂੰ ਮ੍ਰਿਤਕ ਨੌਜਵਾਨ ਮਨਪ੍ਰੀਤ ਸਿੰਘ ਦੇ ਮਾਤਾ-ਪਿਤਾ ਕੈਨੇਡਾ ਤੋਂ ਆਪਣੇ ਪੁੱਤਰ ਕੋਲੋਂ ਵਾਪਸ ਪੰਜਾਬ ਆਏ ਸੀ। ਮਨਪ੍ਰੀਤ ਸਿੰਘ […]

•CNC News
Crime

ਸ੍ਰੀ ਹਰਿਮੰਦਰ ਸਾਹਿਬ ’ਚੋਂ ਲੱਖਾਂ ਰੁਪਏ ਚੋਰੀ ਕਰਨ ਵਾਲੇ ਦੀ ਤਸਵੀਰ ਆਈ ਸਾਹਮਣੇ

ਸ੍ਰੀ ਹਰਿਮੰਦਰ ਸਾਹਿਬ ਦੇ ਕਾਊਂਟਰ ’ਚੋਂ ਇਕ ਲੱਖ ਰੁਪਏ ਚੋਰੀ ਕਰਨ ਵਾਲੇ ਸ਼ਰਾਰਤੀ ਅਨਸਰ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿਚ ਇਕ ਵਿਅਕਤੀ ਕਾਊਂਟਰ ’ਤੇ ਪੈਸੇ ਦਿੰਦਾ ਨਜ਼ਰ ਆ ਰਿਹਾ ਹੈ, ਜਿਸ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਲਸ ਕੋਲ ਮਾਮਲਾ ਦਰਜ ਕਰਵਾਇਆ ਗਿਆ ਹੈ। ਇੱਥੇ ਵਰਣਨਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ […]

•CNC News
Send a news tip