CNC coverage
Punjab News Punjab news and community reporting for readers in India and the diaspora. Explore local developments, public affairs and stories affecting Punjabi communities.
India ਹਰਮਨਪ੍ਰੀਤ ਦੇ ਜੱਦੀ ਸ਼ਹਿਰ ਮੋਗਾ ’ਚ ਵੀ ਜਸ਼ਨ ਦਾ ਮਾਹੌਲਮੋਗਾ :ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਦੇ ਜੱਦੀ ਸ਼ਹਿਰ ਮੋਗਾ ਵਿੱਚ ਖੁਸ਼ੀ ਦਾ ਮਾਹੌਲ ਹੈ। ਬਹੁਤ ਸਾਰੇ ਕ੍ਰਿਕਟ ਪ੍ਰੇਮੀ ਤਿਰੰਗਾ ਲਹਿਰਾਉਂਦੇ, ਪਟਾਕੇ ਚਲਾਉਂਦੇ ਅਤੇ ਹਰਮਨ ਦੇ ਨਾਮ ਦਾ ਜਾਪ ਕਰਦੇ ਹੋਏ ਮੋਗਾ ਦੇ ਗੁਰੂ ਨਾਨਕ ਕਾਲਜ ਦੇ ਮੈਦਾਨ ਵਿੱਚ ਪਹੁੰਚੇ ਜਿੱਥੇ ਹਰਮਨਪ੍ਰੀਤ ਕੌਰ […]
Nov 3, 2025 • CNC News
Chief minister ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਏਗੀ ਪੰਜਾਬ ਸਰਕਾਰਚੰਡੀਗੜ੍ਹ “ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੇ ਜਾਣ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਮੁੜ ਤੋਂ ਸਾਹਮਣੇ ਆ ਗਿਆ ਹੈ।ਸ੍ਰੀ […]
Nov 3, 2025 • CNC News
India ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਰਾਜਾ ਵੜਿੰਗ ਨੂੰ ਨੋਟਿਸ ਚੰਡੀਗੜ੍ਹ, ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਤਰਨ ਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਨੋਟਿਸ ਲਿਆ ਗਿਆ ਹੈ। […]
Nov 3, 2025 • CNC News
Amritsar ਧਾਮੀ ਚੌਥੀ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅੰਮ੍ਰਿਤਸਰ ( ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਈ ਸਾਲਾਨਾ ਚੋਣ ’ਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਪੰਜਵੀਂ ਵਾਰ ਪ੍ਰਧਾਨ ਚੁਣੇ ਗਏ। ਜਨਰਲ ਇਜਲਾਸ ਦੌਰਾਨ ਕੁੱਲ 136 ਵੋਟਾਂ ਪਈਆਂ ਜਿਸ ਵਿਚੋਂ ਧਾਮੀ ਨੂੰ 117 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਮੀਦਵਾਰ ਮਿੱਠੂ ਸਿੰਘ ਕਾਹਣੇਕੇ ਨੂੰ 18 […]
Nov 3, 2025 • CNC News
EDUCATION ਕੇਂਦਰ ਦੀ ਪੰਜਾਬ ਯੂਨੀਵਰਸਿਟੀ ’ਤੇ ਕੰਟਰੋਲ ਕਾਇਮ ਕਰਨ ਦੀ ਕੋਸ਼ਿਸ਼ : ਹਰਸਿਮਰਤ ਬਾਦਲਬਠਿੰਡਾ :ਬਠਿੰਡਾ ਦੀ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਗਾਏ ਹਨ ਕਿ ਉਹ ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੀ ਹੈ।ਉਨ੍ਹਾਂ ਨੇ ਸਿੰਡੀਕੇਟ ਅਤੇ ਸੈਨੇਟ ਨੂੰ ਨਾਮਜ਼ਦ ਬਾਡੀ ਬਣਾਉਣ ਦੇ […]
Nov 1, 2025 • CNC News
India ਪਾਵਰਕੌਮ ਦੇ ਨਵੇਂ ਚੇਅਰਮੈਨ ਉੱਤੇ ਲੱਗੇ ਦੋਸ਼ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਾਵਰਕੌਮ ’ਚੋਂ ਚੇਅਰਮੈਨ ਤੇ ਮੈਨੇਜਿੰਗ ਡਾਇਰੈਕਟਰ ਦੇ ਅਹੁਦੇ ਤੋਂ ਹਟਾਏ ਸੀਨੀਅਰ ਆਈ ਏ ਐੱਸ ਅਧਿਕਾਰੀ ਏ ਕੇ ਸਿਨਹਾ ਨੂੰ ਹਵਾ ’ਚ ਲਟਕਾ ਦਿੱਤਾ ਹੈ; ਉਨ੍ਹਾਂ ਦੀ ਥਾਂ ਪਾਵਰਕੌਮ ’ਚ ਤਾਇਨਾਤ ਕੀਤੇ ਆਈ ਏ ਐੱਸ ਅਫਸਰ ਬਸੰਤ ਗਰਗ ਨੂੰ ਸੀ ਐੱਮ ਡੀ ਦਾ ਵਾਧੂ ਚਾਰਜ […]
Nov 1, 2025 • CNC News
Amritsar ਭੁੱਲਰ ਦੀ ਗ੍ਰਿਫ਼ਤਾਰੀ ਤੋਂ ਉਪਰੰਤ ਹੋਰ ਭ੍ਰਿਸ਼ਟਾਚਾਰੀਆਂ ਦੀਆਂ ਪਰਤਾਂ ਖੁੱਲ੍ਹਣੀਆਂ ਸ਼ੁਰੂਅੰਮ੍ਰਿਤਸਰ:ਇੱਕ ਡੀਆਈਜੀ ਅਤੇ ਬਾਅਦ ਵਿੱਚ ਏਆਈਜੀ ਰੈਂਕ ਦੇ ਪੁਲੀਸ ਅਧਿਕਾਰੀਆਂ ਨੂੰ ਭ੍ਰਿਸ਼ਟ ਗਤੀਵਿਧੀਆਂ ਲਈ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਇੱਕ ਹੋਰ ਪੁਲੀਸ ਅਧਿਕਾਰੀ ਉਦੋਂ ਵਿਵਾਦਾਂ ਵਿੱਚ ਆ ਗਿਆ ਜਦੋਂ ਪੰਜਾਬ ਵਿਜੀਲੈਂਸ ਬਿਊਰੋ ਨੇ ਛੇਹਰਟਾ ਪੁਲੀਸ ਸਟੇਸ਼ਨ ਦੇ ਐਸਐਚਓ ਵਿਨੋਦ ਸ਼ਰਮਾ ਨੂੰ ਇੱਕ ਕਥਿਤ ਭ੍ਰਿਸ਼ਟਾਚਾਰ […]
Nov 1, 2025 • CNC News
India ਲੁਧਿਆਣੇ ਦੇ ਬੁੱਢੇ ਦਰਿਆ ’ਚ ਪ੍ਰਦੂਸ਼ਣ ਬਾਰੇ ਨਿਗਮ ਦੇ ਦੋਹਰੇ ਮਾਪਦੰਡਡੇਅਰੀਆਂ ਖ਼ਿਲਾਫ਼ ਸਖ਼ਤੀ; ਰੰਗਾਈ ਵਾਲਿਆਂ ਨਾਲ ਨਰਮੀਲੁਧਿਆਣਾ :ਸ਼ਹਿਰ ’ਚੋਂ ਲੰਘਦੇ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਚਲਾਈ ਮੁਹਿੰਮ ਤਹਿਤ ਨਗਰ ਨਿਗਮ ਵੱਲੋਂ ਲਗਾਤਾਰ ਡੇਅਰੀ ਮਾਲਕਾਂ ਖ਼ਿਲਾਫ਼ ਸਖ਼ਤੀ ਕੀਤੀ ਜਾ ਰਹੀ ਹੈ। ਨਿਗਮ ਵੱਲੋਂ ਲੁਧਿਆਣਾ ਵਿੱਚ ਤਾਜਪੁਰ ਰੋਡ ’ਤੇ ਹੈਬੋਵਾਲ ਡੇਅਰੀ ਕੰਪਲੈਕਸ ਦੇ ਡੇਅਰੀ ਮਾਲਕਾਂ […]
Nov 1, 2025 • CNC News
Amritsar ਪੰਜਾਬ ਤੋਂ ਲੰਡਨ ਸਿੱਧੀ ਉਡਾਣ ਮੁੜ ਸ਼ੁਰੂਅੰਮ੍ਰਿਤਸਰ : ਕਰੀਬ ਪੰਜ ਮਹੀਨਿਆਂ ਦੇ ਵਕਫ਼ੇ ਤੋਂ ਬਾਅਦ ਪਵਿੱਤਰ ਸ਼ਹਿਰ ਨੇ ਇੱਕ ਵਾਰ ਫਿਰ ਯੂਨਾਈਟਿਡ ਕਿੰਗਡਮ (”K) ਨਾਲ ਸਿੱਧੀ ਹਵਾਈ ਕਨੈਕਟੀਵਿਟੀ ਹਾਸਲ ਕਰ ਲਈ ਹੈ। ਏਅਰ ਇੰਡੀਆ ਨੇ ਆਪਣੀ ਅੰਮ੍ਰਿਤਸਰ–ਲੰਡਨ ਗੈਟਵਿਕ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ। ਇਹ ਸੇਵਾ 12 ਜੂਨ, 2025 ਨੂੰ ਅਹਿਮਦਾਬਾਦ ਵਿੱਚ ਹੋਏ ਦੁਖਦਾਈ ਏਅਰ […]
Oct 31, 2025 • CNC News
India ਐਡੀਲੇਡ ਦੀਆਂ ਮੁਟਿਆਰਾਂ ਨੇ ਭੰਗੜਾ ਕੱਪ ਜਿੱਤਿਆ ਐਡੀਲੇਡ :ਮਲਵਈ ਭੰਗੜਾ ਅਕੈਡਮੀ, ਐਡੀਲੇਡ ਦੀਆਂ ਮੁਟਿਆਰਾਂ ਦੀ ਟੀਮ ਨੇ ਕੌਮੀ ਪੱਧਰ ਦੇ ਭੰਗੜਾ ਕੱਪ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਲ ਕਰ ਕੇ ਭੰਗੜਾ ਕੱਪ ਆਪਣੇ ਨਾਂ ਕੀਤਾ ਹੈ। ਇਸ ਸਬੰਧੀ ਖੁਸ਼ੀ ਜ਼ਾਹਿਰ ਕਰਦਿਆਂ ਮਲਵਈ ਭੰਗੜਾ ਅਕੈਡਮੀ ਐਡੀਲੇਡ ਦੇ ਕੋਚ ਹਰਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਆਸਟਰੇਲੀਆ ਦੇ ਸੂਬਾ […]
Oct 31, 2025 • CNC News
India ਪੰਜਾਬ ਦਾ ਮੁੱਖ ਮੰਤਰੀ ਪੰਜਾਬ ਵਿੱਚ ਕੇਜਰੀਵਾਲ ਲਈ ‘ਸ਼ੀਸ਼ ਮਹਿਲ’ ਬਣਾ ਰਿਹੈ: ਭਾਜਪਾਨਵੀਂ ਦਿੱਲੀ, :ਭਾਜਪਾ ਨੇ ਅੱਜ ਦੋਸ਼ ਲਗਾਇਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਕੋਟੇ ਹੇਠ ਪੰਜਾਬ ਵਿੱਚ ਸੈਵਨ ਸਟਾਰ ਸਹੂਲਤ ਵਾਲਾ ਸ਼ੀਸ਼ ਮਹਿਲ ਪ੍ਰਦਾਨ ਕੀਤਾ ਜਾ ਰਿਹਾ ਹੈ ਹਾਲਾਂਕਿ ਉਹ […]
Oct 31, 2025 • CNC News
Crime ਜਗਰਾਉਂ ਵਿਖੇ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲਲੁਧਿਆਣਾ : ਜਗਰਾਉਂ ਵਿੱਚ ਇੱਕ ਕਬੱਡੀ ਖਿਡਾਰੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਗੋਲੀ ਕਬੱਡੀ ਖਿਡਾਰੀ ਦੀ ਛਾਤੀ ਵਿੱਚ ਲੱਗੀ ਅਤੇ ਜਦੋਂ ਉਸਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਨੌਜਵਾਨ ਦੀ ਪਛਾਣ 23 ਸਾਲਾ ਤੇਜਪਾਲ ਸਿੰਘ ਵਜੋਂ ਹੋਈ ਹੈ। ਉਹ […]
Oct 31, 2025 • CNC News
Arrest ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਦੋਸ਼ ’ਚ ਤਿੰਨ ਕਾਬੂਬਠਿੰਡਾ :ਬਠਿੰਡਾ ਪੁਲੀਸ ਨੇ ਸਕੂਲਾਂ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖਣ ਵਾਲੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਐੱਸ.ਪੀ. (ਜਾਂਚ) ਜਸਮੀਤ ਸਿੰਘ ਸਾਹੀਵਾਲ ਨੇ ਦੱਸਿਆ ਕਿ 26 ਅਤੇ 27 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਏਅਰ ਫੋਰਸ ਸਟੇਸ਼ਨ ਭਿੱਸੀਆਣਾ ਵਿਖੇ ਸਥਿਤ ਪੀ.ਐਮ. ਕੇਂਦਰੀ ਵਿਦਿਆਲਿਆ […]
Oct 31, 2025 • CNC News
Bomb ਪੰਜਾਬ ’ਚ RP7 ਵਰਗੇ ਖਤਰਨਾਕ ਹਥਿਆਰ ਮਿਲਣਾ ਅਤਿਵਾਦੀ ਖ਼ਤਰੇ ਦਾ ਹੋ ਸਕਦਾ ਹੈ ਸੰਕੇਤਚੰਡੀਗੜ੍ਹ/ਅੰਮ੍ਰਿਤਸਰ, :ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਪੰਜ ਗੁਣਾ ਵਾਧੇ ਤੋਂ ਬਾਅਦ ਰਾਕੇਟ-ਪ੍ਰੋਪੇਲਡ ਗ੍ਰਨੇਡ ਲਾਂਚਰ (RP7) ਦੀ ਜ਼ਬਤ ਨੇ ਖ਼ਤਰੇ ਦੀ ਘੰਟੀ ਵਜਾ ਦਿੱਤੀ ਹੈ।ਸੂਬਾ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਵਾਧਾ ਖਾਸ ਕਰਕੇ 1K-47 ਅਤੇ RP7, ਪੰਜਾਬ […]
Oct 31, 2025 • CNC News
Crime ਜਲੰਧਰ ’ਚ ਬੰਦੂਕ ਦੀ ਨੋਕ ’ਤੇ ਸੁਨਿਆਰੇ ਦੀ ਦੁਕਾਨ ’ਚ ਲੁੱਟ-ਖੋਹਜਲੰਧਰ ਭਾਰਗੋ ਕੈਂਪ ਥਾਣੇ ਅਧੀਨ ਆਉਂਦੇ ਵਿਜੈ ਜਿਊਲਰਜ਼ ਦੀ ਦੁਕਾਨ ’ਤੇ ਤਿੰਨ ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਦਾਖਲ ਹੋਏ ਤੇ ਬੰਦੂਕ ਦੀ ਨੋਕ ’ਤੇ ਲੱਖਾਂ ਰੁਪਏ ਦੀ ਨਕਦੀ ਅਤੇ ਕੀਮਤੀ ਗਹਿਣੇ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਖ਼ਬਰ ਮਿਲਦੇ ਹੀ ਏਸੀਪੀ, ਸੀਆਈਏ ਸਟਾਫ ਅਤੇ ਥਾਣਾ ਭਾਰਗੋ […]
Oct 30, 2025 • CNC News