CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

Punjab

ਰੇਲ ਯਾਤਰੀਆਂ ਲਈ ਅਹਿਮ ਖ਼ਬਰ

ਜਲੰਧਰ –ਨਾਰਦਰਨ ਰੇਲਵੇ ਦੇ ਪ੍ਰਿੰਸੀਪਲ ਚੀਫ਼ ਇਲੈਕਟ੍ਰੀਕਲ ਇੰਜੀਨੀਅਰ ਆਸ਼ੂਤੋਸ਼ ਪੰਤ ਨੇ ਬੁੱਧਵਾਰ ਨੂੰ ਜਲੰਧਰ ਸਿਟੀ-ਨਵਾਂਸ਼ਹਿਰ-ਜੇਜੋਂ ਦੋਆਬਾ ਦੇ 30 ਕਿਲੋਮੀਟਰ ਦੇ ਏਰੀਏ ਵਿਚ ਇਲੈਕਟ੍ਰਿਕ ਲੋਕੋਮੋਟਿਵ (ਇਲੈਕਟ੍ਰਿਕ ਇੰਜਣ) ਦਾ ਟਰਾਇਲ ਕੀਤਾ, ਜੋਕਿ ਸਫ਼ਲ ਰਿਹਾ। ਜਾਣਕਾਰੀ ਮੁਤਾਬਕ ਟਰਾਇਲ ਤੋਂ ਬਾਅਦ ਉਨ੍ਹਾਂ ਨੇ ਇਸ ਰੂਟ ’ਤੇ ਇਲੈਕਟ੍ਰਿਕ ਟਰੇਨਾਂ ਚਲਾਉਣ ਲਈ ਮਨਜ਼ੂਰੀ ਦੇ ਦਿੱਤੀ। ਵਰਣਨਯੋਗ ਹੈ ਕਿ ਜਲੰਧਰ ਸਿਟੀ-ਨਵਾਂਸ਼ਹਿਰ ਰੇਲ […]

•CNC News
Political

ਮਨਪ੍ਰੀਤ ਬਾਦਲ ਦੇ ਸਾਲੇ ਘਰ ਵਿਜੀਲੈਂਸ ਦੀ ਰੇਡ

ਬਠਿੰਡਾ ਦੀ ਲੈਂਡ ਅਲਾਟਮੈਂਟ ਕੇਸ ਵਿਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੀ ਭਾਲ ਵਿਚ ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਬੁੱਧਵਾਰ ਸ਼ਾਮ ਤਕਰੀਬਨ 4 ਵਜੇ ਵਿਜੀਲੈਂਸ ਨੇ ਚੰਡੀਗੜ੍ਹ ਦੇ ਸੈਕਟਰ 7 ਸਥਿਤ ਮਨਪ੍ਰੀਤ ਬਾਦਲ ਦੇ ਸਾਲੇ ਜੈਜੀਤ ਸਿੰਘ ਜੌਹਲ ਉਰਫ਼ ਜੋਜੋ ਦੇ […]

•CNC News
Punjab

Birthday मनाने गए मामा पर भारी पड़ा कुदरत का कहर

जालंधर: इस साल 10 जनवरी में शादी के बंधन में बंधे नौजवान जतिंदरपाल (31) पर कुदरत का कहर ऐसे बरपा कि उसकी मौत हो गई। बताया जा रहा है कि वह अपने भांजे के जन्मदिन की पार्टी से परिवार सहित जालंधर से अपनी गांव उग्गी लौट रहा था। इसी बीच आंधी तथा बारिश के कारण […]

•CNC News
India

ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਵਧਾਈਆਂ

ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਵਧਾਈਆਂ ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਦੇ ਸ਼ੁਭ ਅਵਸਰ ‘ਤੇ, ਦੁਨੀਆ ਭਰ ਦਾ ਸਿੱਖ ਭਾਈਚਾਰਾ ਇਸ ਸਤਿਕਾਰਯੋਗ ਹਸਤੀ ਦੇ ਜੀਵਨ ਅਤੇ ਵਿਰਾਸਤ ਨੂੰ ਮਨਾਉਣ ਲਈ ਇੱਕਠੇ ਹੋ ਕੇ ਜੁੜਦਾ ਹੈ। ਭਾਈ ਤਾਰੂ ਸਿੰਘ ਜੀ, ਆਪਣੇ ਅਟੁੱਟ ਵਿਸ਼ਵਾਸ ਅਤੇ ਕੁਰਬਾਨੀ ਲਈ ਜਾਣੇ ਜਾਂਦੇ […]

•CNC News
India

ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਵਧਾਈਆਂ

ਭਾਈ ਤਾਰੂ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਮੂਹ ਸੰਗਤ ਨੂੰ ਵਧਾਈਆਂ Introduction: On the auspicious occasion of the birth anniversary of Bhai Taru Singh Ji, the Sikh community worldwide joins together to celebrate the life and legacy of this revered figure. Bhai Taru Singh Ji, known for his unwavering faith and sacrifice, continues to […]

•CNC News
India

ਰਾਜ ਸਭਾ ਮੈਂਬਰ ਸੰਜੇ ਸਿੰਘ ਜੀ ਦੀ ED ਵੱਲੋ ਕੀਤੀ ਗਈ ਨਾਜਾਇਜ ਗ੍ਰਿਫਤਾਰੀ ਦੇ ਵਿਰੋਧ ਵਿੱਚ ਜਲੰਧਰ ਰੋਸ ਪ੍ਰਦਰਸ਼ਨ ਕਰਦੇ ਸਮੇ।

During the protest in Jalandhar, people expressed their opposition to the illegal arrest made by the Enforcement Directorate (ED) against Rajya Sabha member Sanjay Singh. The illegal arrest took place during his visit to Jalandhar, and he has been sent to jail as a result of this arrest. The protesters in Jalandhar showed their support […]

•CNC News
India

ਪੰਜਾਬ ਕੋਲ ਨਾ ਤਾਂ ਹਰਿਆਣਾ ਨੂੰ ਦੇਣ ਲਈ ਪਾਣੀ ਹੈ, ਨਾ ਨਹਿਰ ਬਣਾਉਣ ਲਈ ਜ਼ਮੀਨ: ਆਪ

ਸਤਲੁਜ-ਯਮੁਨਾ ਲਿੰਕ ਨਹਿਰ ਵਿਵਾਦ ਜੋ ਕਿ ਇੱਕ ਵਾਰ ਫਿਰ ਸੁਰਖੀਆਂ ਦੇ ਵਿੱਚ ਬਣਿਆ ਹੋਇਆ ਹੈ। ਸੁਪਰੀਮ ਕੋਰਟ ਦੀ ਟਿੱਪਣੀ ਤੋਂ ਬਾਅਦ ਪੰਜਾਬ ਸਰਕਾਰ ਅਤੇ ਹਰਿਆਣਾ ਸਰਕਾਰ ਇੱਕ ਵਾਰ ਫਿਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਗਈਆਂ ਹਨ। ਪੰਜਾਬ ਸਰਕਾਰ ਵੀ ਪੂਰੇ ਐਕਸ਼ਨ ਮੋਡ ਵਿੱਚ ਹੈ। ਆਮ ਆਦਮੀ ਪਾਰਟੀ (AAP) ਪੰਜਾਬ ਨੇ ਇੱਕ ਵਾਰ ਫਿਰ ਹਰਿਆਣਾ ਦੇ ਮੁੱਖ ਮੰਤਰੀ […]

•CNC News
Political

ਸੁਖਪਾਲ ਖਹਿਰਾ ਨੇ ਗ੍ਰਿਫ਼ਤਾਰੀ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਵਲੋਂ ਐੱਨ. ਡੀ. ਪੀ. ਐੱਸ. ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਮਾਮਲੇ ‘ਚ 28 ਸਤੰਬਰ ਨੂੰ ਕੀਤੀ ਗਈ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਪੁਲਸ ਅਤੇ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ ਦੇ ਜਸਟਿਸ ਵਿਕਾਸ ਨੇ ਨਿੱਜੀ ਕਾਰਣਾਂ ਦਾ ਹਵਾਲਾ ਦਿੰਦੇ ਹੋਏ ਪਟੀਸ਼ਨ […]

•CNC News
Political

ਸੁਖਪਾਲ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਖੜਕਾਇਆ ਦਰਵਾਜ਼ਾ

ਪੰਜਾਬ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਵੱਧਦੀਆਂ ਜਾ ਰਹੀਆਂ ਹਨ। ਜਾਂਚ ਕਮੇਟੀ ਦੇ ਹੁਕਮਾਂ ‘ਤੇ ਆਪਣੀ ਗ੍ਰਿਫ਼ਤਾਰੀ ਅਤੇ ਹੇਠਲੀ ਅਦਾਲਤ ਵੱਲੋਂ ਹਿਰਾਸਤ ਵਧਾਉਣ ਦੇ ਹੁਕਮਾਂ ਤੋਂ ਬਾਅਦ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲ ਰੁਖ ਕੀਤਾ। ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ ਮਾਰਚ 2015 ਵਿੱਚ ਦਰਜ ਐਫਆਈਆਰ […]

•CNC News
Punjab

पंजाब के एडवोकेट ने दिया इस्तीफा

पंजाब के एडवोकेट जनरल विनोद घई ने अपने पद से इस्तीफा दे दिया है। पता चला है कि मंगलवार शाम को ही विनोद घई ने अपना इस्तीफा दे दिया था। सूत्रों अनुसार नए एजी की दौड़ में सीनियर वकील गुरिंदर सिंह गैरी और अक्षय भान का नाम सबसे आगे है। वहीं बुधवार को दिनभर इस बात […]

•CNC News
Crime

जालंधर वासी जरा ध्यान दें

रामा मंडी बाजार में स्थित छिंदे की हट्टी (कपड़ों की दुकान) पर बुधवार को ग्राहक बन कर आईं 4 महिलाएं बहुत ही चालाकी से दुकान से कीमती कपड़े चुराकर फरार हो गईं। इस संबंध में पुलिस को सूचित कर दिया है और साथ ही दुकान मालिक ने कहा कि इन महिलाओं के बारे में जो […]

•CNC News
Political

CM ਭਗਵੰਤ ਮਾਨ ਨੇ ਸੱਦੀ ਕੈਬਨਿਟ ਦੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਅਚਾਨਕ ਕੈਬਨਿਟ ਦੀ ਮੀਟਿੰਗ ਸੱਦ ਲਈ ਹੈ। ਚੰਡੀਗੜ੍ਹ ਵਿੱਚ ਇਹ ਬੈਠਕ ਠੀਕ ਥੋੜ੍ਹੀ ਦੇਰ ਬਾਅਦ ਸ਼ੁਰੂ ਹੋ ਜਾਵੇਗੀ। ਵੈਸੇ ਇਹ ਮੀਟਿੰਗ ਦਾ ਸਮਾਂ ਸਵੇਰੇ 10 ਵਜੇ ਦੱਸਿਆ ਗਿਆ ਹੈ ਅਤੇ ਇਹ ਬੈਠਕ ਸੀਐਮ ਭਗਵੰਤ ਮਾਨ ਨੇ ਆਪਣੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ‘ਤੇ ਸੱਦੀ ਹੈ। ਮੰਨਿਆ ਜਾਂ ਰਿਹਾ […]

•CNC News
Punjab

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ

ਸੁਪਰੀਮ ਕੋਰਟ ਨੇ ਕੇਂਦਰ ਨੂੰ ਪੰਜਾਬ ਵਾਲੇ ਪਾਸੇ ਐੱਸਵਾਈਐੱਲ ਨਹਿਰ ਦੀ ਮੌਜੂਦਾ ਸਥਿਤੀ ਦਾ ਸਰਵੇਖਣ ਕਰਨ ਲਈ ਕਿਹਾ ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਵਿਚਾਲੇ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਵਵਿਾਦ ‘ਤੇ ਅੱਜ ਪੰਜਾਬ ਸਰਕਾਰ ਨੂੰ ਖਿਚਾਈ ਕੀਤੀ। ਅੱਜ ਸੁਣਵਾਈ ‘ਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਇਸ ਮਸਲੇ ’ਤੇ […]

•CNC News
Political

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਰੱਦ

ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਰੱਦ ਬਠਿੰਡਾ : ਸਥਾਨਕ ਅਦਾਲਤ ਨੇ ਭਾਜਪਾ ਆਗੂ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਲੱਗਭੱਗ ਘੰਟਾ ਭਰ ਚੱਲੀ ਬਹਿਸ ਦੌਰਾਨ ਦਿਲਚਸਪ ਪੱਖ ਇਹ ਰਿਹਾ ਕਿ ਮਾਮਲੇ ਵਿਚ ਸ਼ਿਕਾਇਤਕਰਤਾ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਵੱਲੋਂ ਵੀ […]

•CNC News
Send a news tip