CNC coverage

Punjab News

Punjab news and community reporting for readers in India and the diaspora. Explore local developments, public affairs and stories affecting Punjabi communities.

India

ਏਸ਼ਿਆਈ ਖੇਡਾਂ ’ਚ ਚੀਨ ਨੇ ਭਾਰਤੀ ਖਿਡਾਰਿਆਂ ਹਿੱਸਾ ਲੈਣ ਤੋਂ ਰੋਕਿਆ

ਏਸ਼ਿਆਈ ਖੇਡਾਂ ’ਚ ਚੀਨ ਨੇ ਭਾਰਤੀ ਖਿਡਾਰਿਆਂ ਹਿੱਸਾ ਲੈਣ ਤੋਂ ਰੋਕਿਆ ਬੀਜਿੰਗ : ਕੈਨੇਡਾ ਨਾਲ ਭਾਰਤ ਸਰਕਾਰ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ, ਉਧਰ ਚੀਨ ਨੇ ਭਾਰਤੀ ਖਿਡਾਰੀਆਂ ਨੂੰ ਏਸ਼ਿਆਈ ਖੇਡਾਂ ਵਿੱਚ ਸ਼ਾਮਲ ਕਰਨ ਤੋਂ ਨਾਂਅ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਪ੍ਰਾਂਤ ਅਰੁਣਾਚਲ ਪ੍ਰਦੇਸ਼ ਦੇ ਤਿੰਨ ਭਾਰਤੀ ਵੁਸ਼ੂ ਖਿਡਾਰੀਆਂ ਨੂੰ […]

•CNC News
India

ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਜਲੰਧਰ: ਪਿੰਡ ਪਧਿਆਣਾ ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਜਲੰਧਰ : 6 ਮਹੀਨੇ ਪਹਿਲਾਂ 40 ਲੱਖ ਦੇ ਕਰੀਬ ਕਰਜਾ ਚੁੱਕ ਕੇ ਅਮਰੀਕਾ ਰੋਜੀ ਰੋਟੀ ਕਮਾਉਣ ਲਈ ਗਏ ਦਮਨਜੋਤ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਦਮਪੁਰ ਦੇ ਪਿੰਡ ਪਧਿਆਣਾ ਦਾ ਇਹ ਨੌਜਵਾਨ ਦੱਸਿਆ ਜਾ […]

•CNC News
India

ਵਿਆਹ ਲਈ ਉਦੈਪੁਰ ਪੁੱਜੇ ਪਰਿਨੀਤੀ ਚੋਪੜਾ ਤੇ ਰਾਘਵ ਚੱਢਾ

ਵਿਆਹ ਲਈ ਉਦੈਪੁਰ ਪੁੱਜੇ ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਨਵੀਂ ਦਿੱਲੀ : ਪਿਛਲੇ ਕੁਝ ਸਮੇਂ ਤੋਂ ਚਰਚਾ ਦਾ ਬਣੇ ਹੋਏ ਆਮ ਆਦਮੀ ਪਾਰਟੀ (ਆਪ) ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਨਤੀ ਚੋਪੜਾ ਰਾਜਸਥਾਨ ਦੇ ਉਦੈਪੁਰ ਵਿਖੇ ਦਿਖਾਈ ਦਿੱਤੇ। ਦੱਸਿਆ ਜਾ ਰਿਹਾ ਹੈ ਕਿ ਇਹ ਪ੍ਰੇਮੀ ਜੋੜਾ ਆਪਣੇ ਵਿਆਹ ਦੀਆਂ ਤਿਆਰੀਆਂ ਲਈ ਇਥੇ ਆਇਆ ਹੈ। ਉਦੈਪੁਰ ਦੇ […]

•CNC News
Punjab

राधा स्वामी सत्संग डेरा ब्यास की संगत के लिए Good News..

जालंधर: राधा स्वामी सत्संग डेरा ब्यास की संगत के लिए अच्छी खबर है। दरअसल, रेल मंत्रालय द्वारा विकास स्टेशन से उत्तराखंड के रुद्रपुर के लिए दो सीधी स्पैशल ट्रेनें 29 और 30 सितंबर को चलेंगी। इन ट्रेनों में राधा स्वामी सत्संग डेरा ब्यास के करीब 3000 से ज्यादा श्रद्धालु रुद्रपुर जाएंगे। उल्लेखनीय है कि डेरा ब्यास […]

•CNC News
Punjab

ਪੰਜਾਬ ‘ਚ ਬਾਰਸ਼ ਦਾ ਅਲਰਟ!

ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਅਗਲੇ ਤਿੰਨ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੁਹਾਲੀ ਦੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਵਿੱਚ ਅੱਜ ਭਾਰਤ ਤੇ ਆਸਟ੍ਰੇਲੀਆ ਵਿਚਾਲੇ ਕ੍ਰਿਕਟ ਮੈਚ ਖੇਡਿਆ ਜਾਣਾ ਹੈ। ਕ੍ਰਿਕਟ ਪ੍ਰੇਮੀਆਂ ਲਈ ਖੁਸ਼ਖਬਰੀ ਹੈ। ਮੁਹਾਲੀ ‘ਚ ਅੱਜ ਮੌਸਮ ਸਾਫ ਹੋਣ ਵਾਲਾ ਹੈ। […]

•CNC News
India

ਪੰਜਾਬੀ ਗਾਇਕ ਸ਼ੁਭ ਨੇ ਇੰਸਟਾਗ੍ਰਾਮ ‘ਤੇ ਪੋਸਟ ਪਾ ਕੇ ਰੱਖਿਆ ਆਪਣਾ ਪੱਖ

ਪੰਜਾਬੀ ਕੈਨੇਡੀਅਨ ਰੈਪਰ-ਸਿੰਗਰ ਸ਼ੁਭ ਉਰਫ਼ ਸ਼ੁਭਨੀਤ ਸਿੰਘ ਨੂੰ ਲੈ ਭਾਰਤ ਵਿੱਚ ਵਿਵਾਦ ਲਗਾਤਾਰ ਜਾਰੀ ਹੈ। ਹਾਲ ਵਿੱਚ ਹੋਣ ਵਾਲਾ ਸ਼ੁਭ ਦਾ ਇੰਡੀਆ ਟੂਰ ਵੀ ਰੱਦ ਹੋ ਗਿਆ ਹੈ। ਇਸ ਦੌਰਾਨ ਕਈ ਲੋਕ ਸ਼ੋਸਲ ਮੀਡੀਆ ਉੱਪਰ ਉਸ ਖਿਲਾਫ ਪੋਸਟਾਂ ਸ਼ੇਅਰ ਕਰ ਨਫਰਤ ਫੈਲਾ ਰਹੇ ਹਨ। ਇਸ ਸਾਰੇ ਵਿਵਾਦ ਦੇ ਵਿੱਚ ਗਾਇਕ ਸ਼ੁਭ ਦਾ ਪਹਿਲਾ ਆਫੀਸ਼ੀਅਲ ਬਿਆਨ […]

•CNC News
EDUCATION

ਕੈਨੇਡਾ ’ਚ ਸੁਰੱਖਿਆ ਦੇ ਮੱਦੇਨਜਰ ਕੰਮਕਾਜ ’ਚ ਵਿਘਨ

ਕੈਨੇਡਾ ’ਚ ਸੁਰੱਖਿਆ ਦੇ ਮੱਦੇਨਜਰ ਕੰਮਕਾਜ ’ਚ ਵਿਘਨ ਵੀਜਾ ਪ੍ਰਕਿਰਿਆ ਦਿੱਕਤਾਂ ਦੀ ਸੰਭਾਵਨਾ ਨਵੀਂ ਦਿੱਲੀ : ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ’ਚ ਭਾਰਤ ਦੀ ਸੰਭਾਵਿਤ ਸਮੂਲੀਅਤ ਦੇ ਲਗਾਏ ਦੋਸ਼ਾਂ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ ਹੈ। ਮੰਤਰਾਲੇ ਨੇ ਕਿਹਾ ਕਿ ਸੁਰੱਖਿਆ ਮੁੱਦਿਆਂ ਕਾਰਨ ਕੰਮਕਾਜ […]

•CNC News
India

ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਸਮੇਤ ਸਾਰੇ ਮੁਲਜਮ ਬਰੀ

ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਸੱਜਣ ਕੁਮਾਰ ਸਮੇਤ ਸਾਰੇ ਮੁਲਜਮ ਬਰੀ ਨਵੀਂ ਦਿੱਲੀ : (ਡੀ.ਸੀ. ਨਿਊਜ਼ ਸਰਵਿਸ) ਨਵੰਬਰ 1984 ਵਿੱਚ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖਾਂ ਦਾ ਭਾਰੀ ਕਤਲੇਆਮ ਕੀਤਾ ਗਿਆ ਸੀ। ਬਹੁਤ ਜਦੋ ਜਹਿਦ ਬਾਅਦ ਸੱਜਣ ਕੁਮਾਰ ਅਤੇ 6 ਹੋਰਨਾਂ ਵਿਰੁੱਧ ਮਾਮਲੇ ਦਰਜ ਹੋਏ ਸਨ। ਹੁਣ ਸੱਜਣ ਕੁਮਾਰ ਅਤੇ 6 ਹੋਰਾਂ ਨੂੰਦਿੱਲੀ ਦੀ ਅਦਾਲਤ […]

•CNC News
India

ਭਾਰਤ-ਕੈਨੇਡਾ ਵਿੱਚ ਸ਼ਬਦੀ ਜੰਗ ਜਾਰੀ

ਓਟਾਵਾ : ਭਾਰਤ ਅਤੇ ਕੈਨੇਡਾ ਵਿੱਚ ਸ਼ਬਦੀ ਜੰਗ ਜਾਰੀ ਹੈ। ਭਾਰਤ ਵੱਲੋਂ ਵੀ ਪਲਟਵਾਰ ਕੀਤੇ ਜਾ ਰਹੇ ਹਨ। ਹੁਣ ਭਾਰਤ ਨੇ ਆਪਣੇ ਨਾਗਰਿਕਾਂ ਲਈ ਇੱਕ ਟ੍ਰੈਵਲ ਐਡਵਾਇਜਰੀ ਜਾਰੀ ਕਰ ਦਿੱਤੀ ਹੈ। ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਨੂੰ ਓਟਾਵਾ ਵਿੱਚ ਹਾਈ ਕਮਿਸ਼ਨ ਅਤੇ ਟੋਰਾਂਟੋ ਅਤੇ ਵੈਨਕੂਵਰ ਵਿੱਚ ਕੌਂਸਲੇਟਾਂ ਵਿੱਚ ਆਪਣੇ ਆਪ […]

•CNC News
Punjab

पंजाब में चली ताबड़तोड़ गोलियां

फगवाड़ा : फगवाड़ा में देर रात शहर के घनी आबादी वाले न्यू मनसा देवी नगर इलाके में तीन बच्चों के पिता बताए जाते एक व्यक्ति की उसी के घर के बाहर अज्ञात हत्यारे ने गोलियां मारकर हत्या कर दी। मृतक की पहचान पंकज दुग्गल वासी न्यू मनसा मनसा देवी नगर फगवाड़ा है। पंजाब केसरी के […]

•CNC News
Crime

Live Concert से पहले मचा बवाल

कैनेडियन रैपर सिंगर शुभ उर्फ शुभनीत सिंह की एक सोशल मीडिया पोस्ट से भारत में भारी आक्रोश फैल गया है।दरअसल, शुभ सोशल मीडिया के जरिए खालिस्तान का समर्थन करता है, पिछले दिनों उसने भारत का विकृत मानचित्र सोशल मीडिया पर पोस्ट किया था, जिसके बाद हर तरफ बवाल मच गया है। एक ट्वीटर यूजर “Shimorekato […]

•CNC News
Punjab

3 मंजिला फैक्ट्री में लगी आग

Ludhiana : थाना दरेसी के इलाके सुंदर नगर स्थित किंग पैलेस के निकट सेफ एंटरप्राइजेज फैक्ट्री पर आज सुबह भीषण आग लग गई। मौके पर फायर ब्रिगेड की 2 गाड़ियां पहुंच चुकी है। जानकारी के अनुसार आज सुबह करीब 8:30 बजे 3 मंजिला फैक्ट्री से अचानक आग की लपटे नजर आई। आस-पास के लोगों ने तुरंत […]

•CNC News
Political

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਪਿਤਾ ਪ੍ਰੋ. ਵੀ. ਸੀ. ਵਰਮਾ ਦਾ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 2 ਵਜੇ ਸੈਕਟਰ-25 ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਅਨੁਰਾਗ ਵਰਮਾ ਦੇ ਪਿਤਾ ਕੈਮਿਸਟਰੀ ਦੇ ਪ੍ਰੋਫੈਸਰ ਸਨ ਅਤੇ ਉਨ੍ਹਾਂ […]

•CNC News
India

ਡੈਮਾਂ ਤੋਂ ਅਚਾਨਕ ਪਾਣੀ ਛੱਡਣ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ

ਡੈਮਾਂ ਤੋਂ ਅਚਾਨਕ ਪਾਣੀ ਛੱਡਣ ਖਿਲਾਫ਼ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ ਨਵੀਂ ਦਿੱਲੀ : ਆਏ ਦਿਨ ਡੈਮਾਂ ਵਿੱਚ ਅਚਾਨਕ ਪਾਣੀ ਛੱਡਣ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੁੰਦਾ ਸੀ, ਜਿਸ ਦੇ ਹੱਕ ਵਿੱਚ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ, ਪਰ ਮਾਣਯੋਗ ਸੁਪਰੀਮ ਕੋਰਟ ਇਹ ਕਹਿ ਕੇ ਪਟੀਸ਼ਨ ਖਾਰਜ ਕਰ ਦਿੱਤੀ ਹੈ ਕਿ ਇਹ ਪਟੀਸ਼ਨ […]

•CNC News
Send a news tip