CNC coverage
U.S. News U.S. news and public affairs from Cross Nation Chronical, with a Washington, D.C. bureau. Read reports on government, community developments and the Indian diaspora.
America ਸਿੰਘਾਪੁਰ ’ਚ ਔਰਤ ਨਾਲ ਛੇੜਛਾੜ ਕਾਰਨ ਭਾਰਤੀ ਗਿ੍ਰਫ਼ਤਾਰ ਸਿੰਗਾਪੁਰ : ਸਿੰਗਾਪੁਰ ਵਿੱਚ ਉਸਾਰੀ ਉਦਯੋਗ ਵਿੱਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਨੂੰ ਅਮਰੀਕੀ ਮਹਿਲਾ ਨਾਲ ਬਦਸਲੂਕੀ ਤੇ ਛੇੜ-ਛਾੜ ਕਰਨ ਦੇ ਦੋਸ਼ ਹੇਠ ਦੋਸ਼ੀ ਪਾਏ ਜਾਣ ’ਤੇ 13 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਭਾਰਤੀ ਨਾਗਰਿਕ ਦੀ ਪਛਾਣ ਤਿਰੂਪਤੀ ਮੋਹਨਦਾਸ (41) ਵਜੋਂ ਹੋਈ ਹੈ। ਸਜ਼ਾ ਸੁਣਾਏ […]
Oct 11, 2025 • CNC News
America ਸੈਕਰਾਮੈਂਟੋ ਵਿਖੇ ਹਾਈਵੇਅ ’ਤੇ ਡਿੱਗਾ ਹੈਲੀਕਾਪਟਰ, ਭਾਰੀ ਜਾਮ ਸੈਕਰਾਮੈਂਟੋ (ਯੂ.ਐਸ.), ਯੂਐੱਸ ਦੇ ਸੈਕਰਾਮੈਂਟੋ ਵਿੱਚ ਸੋਮਵਾਰ ਨੂੰ ਇੱਕ ਹੈਲੀਕਾਪਟਰ ਹਾਈਵੇਅ ’ਤੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਪੂਰਬ ਵੱਲ ਜਾਣ ਵਾਲੀਆਂ (5astbound) ਲੇਨਾਂ ਬੰਦ ਹੋ ਗਈਆਂ। ਕੈਲੀਫੋਰਨੀਆ ਹਾਈਵੇਅ ਪੈਟਰੋਲ ਦੀ ਵੈਲੀ ਡਿਵੀਜ਼ਨ ਦੇ ਬੁਲਾਰੇ ਮਾਈਕ ਕੈਰੀਲੋ ਦੇ ਅਨੁਸਾਰ ਇਹ ਹਾਦਸਾ ਸ਼ਾਮ 7 ਵਜੇ ਤੋਂ ਬਾਅਦ ਵਾਪਰਿਆ। ਆਨਲਾਈਨ […]
Oct 7, 2025 • CNC News
America ਤਿੰਨ ਵਿਗਿਆਨੀਆਂ ਨੂੰ ਫਿਜ਼ੀਕਸ ਨੋਬੇਲ ਪੁਰਸਕਾਰਸਟਾਕਹੋਮ, ਜੌਹਨ ਕਲਾਰਕ, ਮਾਈਕਲ ਐੱਚ ਡੈਵੋਰੇਟ ਅਤੇ ਜੌਹਨ ਐੱਮ ਮਾਰਟਿਨਜ਼ ਨੂੰ ਕੁਆਂਟਮ ਮਕੈਨਿਕਸ ਟਨਲਿੰਗ ’ਚ ਉਨ੍ਹਾਂ ਦੀ ਖੋਜ ਲਈ ਭੌਤਿਕ ਦੇ ਨੋਬੇਲ ਪੁਰਸਕਾਰ ਲਈ ਸਨਮਾਨਿਤ ਕਰਨ ਦਾ ਐਲਾਨ ਮੰਗਲਵਾਰ ਨੂੰ ਕੀਤਾ ਗਿਆ ਹੈ। ਤਿੰਨੇਂ ਵਿਗਿਆਨੀਆਂ ਨੂੰ 10 ਦਸੰਬਰ ਨੂੰ ਕਰਵਾਏ ਜਾਣ ਵਾਲੇ ਸਮਾਗਮ ’ਚ ਇਹ ਪੁਰਸਕਾਰ ਦਿੱਤਾ ਜਾਵੇਗਾ। ਸਾਲ 1901 […]
Oct 7, 2025 • CNC News
award ਮੈਡੀਸਿਨ ਖੇਤਰ ਦੇ ਤਿੰਨ ਵਿਗਿਆਨੀਆਂ ਨੂੰ ਮਿਲੇਗਾ ਨੋਬੇਲ ਪੁਰਸਕਾਰਸਟਾਕਹੋਮ :ਮੈਰੀ ਈ ਬਰੁਨਕੋ, ਫਰੈੱਡ ਰੈਮਸਡੇਲ ਤੇ ਸ਼ਿਮੌਨ ਸਾਕਾਗੁਚੀ ਨੂੰ ‘ਪੈਰੀਫੇਰਲ ਇਮਿਊਨ ਟਾਲਰੈਂਸ’ ਨਾਲ ਸਬੰਧਤ ਉਨ੍ਹਾਂ ਦੀਆਂ ਖੋਜਾਂ ਲਈ ਮੈਡੀਸਿਨ ਦਾ ਨੋਬੇਲ ਪੁਰਸਕਾਰ ਦੇਣ ਦਾ ਸੋਮਵਾਰ ਨੂੰ ਐਲਾਨ ਕੀਤਾ ਗਿਆ ਹੈ। ਪੈਰੀਫੇਰਲ ਇਮਿਊਨ ਟਾਲਰੈਂਸ ਇੱਕ ਅਜਿਹਾ ਢੰਗ ਹੈ ਜਿਸ ਨਾਲ ਸਰੀਰ ਦੀ ਬਿਮਾਰੀਆਂ ਨਾਲ ਲੜਨ ਦੀ ਪ੍ਰਣਾਲੀ […]
Oct 7, 2025 • CNC News
America ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਸ਼੍ਰੋਮਣੀ ਕਮੇਟੀ ਨੇ ਭਾਰਤੀ ਵਿਦੇਸ਼ ਮੰਤਰੀ ਕੋਲ ਰੱਖਿਆਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ […]
Oct 7, 2025 • CNC News
America ਮੋਦੀ ਵੱਲੋਂ ਟਰੰਪ ਦੀ ਸ਼ਲਾਘਾਨਵੀਂ ਦਿੱਲੀ : ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਮਾਸ ਵਲੋਂ ਬੰਦੀਆਂ ਦੀ ਦੀ ਰਿਹਾਈ ਕਰਨ ਦੇ ਐਲਾਨ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਕਾਰਨ ਸੰਭਵ ਹੋਇਆ ਹੈ।ਉਨ੍ਹਾਂ ਨੇ ਐਕਸ ’ਤੇ ਪੋੋੋਸਟ ਪਾ ਕੇ ਕਿਹਾ, ‘ਭਾਰਤ ਨਿਆਂਪੂਰਨ ਸ਼ਾਂਤੀ ਲਈ ਸਾਰੇ […]
Oct 4, 2025 • CNC News
America ਗਾਜ਼ਾ ’ਚ 57 ਫਲਸਤੀਨੀਆਂ ਦੀ ਮੌਤਗਾਜ਼ਾ ਪੱਟੀ : ਗਾਜ਼ਾ ਪੱਟੀ ਵਿੱਚ ਇਜ਼ਰਾਇਲੀ ਹਮਲਿਆਂ ਅਤੇ ਗੋਲਾਬਾਰੀ ਵਿੱਚ ਘੱਟੋ-ਘੱਟ 57 ਫਲਸਤੀਨੀ ਮਾਰੇ ਗਏ। ਇਜ਼ਰਾਈਲ ਨੇ ਇਹ ਹਮਲਾ ਅਜਿਹੇ ਸਮੇਂ ਕੀਤਾ ਜਦੋਂ ਹਮਾਸ ਨੇ ਪਿਛਲੇ ਕਰੀਬ ਦੋ ਸਾਲਾਂ ਤੋਂ ਚੱਲ ਰਹੀ ਜੰਗ ਨੂੰ ਖਤਮ ਕਰਨ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਤਜਵੀਜ਼ ’ਤੇ ਅਜੇ ਤੱਕ ਕੋਈ ਫੈਸਲਾ ਨਹੀਂ […]
Oct 3, 2025 • CNC News
America ਕੀ ਸੱਚਮੁੱਚ ਅਮਰੀਕਾ ’ਚ ਡੂੰਘਾ ਹੋਇਆ ਆਰਥਿਕ ਸੰਕਟ?ਵਾਸ਼ਿੰਗਟਨ, :ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਨਾ ਹੋਣ ਕਾਰਨ ਅਮਰੀਕਾ ਵਿੱਚ ਆਰਥਿਕ ਸੰਕਟ ਡੂੰਘਾ ਹੋ ਗਿਆ ਹੈ। ਦੇਸ਼ ਵਿੱਚ ਆਰਥਿਕ ਤਾਲਾਬੰਦੀ (ਸ਼ਟਡਾਊਨ) ਵਾਲੇ ਹਾਲਾਤ ਬਣ ਗਏ ਹਨ। ਰਾਸ਼ਟਰਪਤੀ ਡੋਨਲਡ ਟਰੰਪ ਦੀ ਪਾਰਟੀ ਨੂੰ ਸੈਨੇਟ ਵਿੱਚ ਆਰਜ਼ੀ ਫੰਡਿੰਗ ਬਿੱਲ ਪਾਸ ਕਰਵਾਉਣ ਲਈ ਘੱਟੋ-ਘੱਟ 60 ਵੋਟਾਂ ਦੀ ਲੋੜ ਸੀ […]
Oct 2, 2025 • CNC News
America ਦੋ ਦਹਾਕਿਆਂ ਵਿੱਚ ਅਮਰੀਕਾ ਦਾ ਪੰਜਵਾਂ ਵੱਡਾ ਸ਼ੱਟਡਾਊਨਵਾਸ਼ਿੰਗਟਨ : ਅਮਰੀਕੀ ਕਾਨੂੰਨ ਮੁਤਾਬਕ ਜਦੋਂ ਤੱਕ ਬਜਟ ਜਾਂ ਆਰਜ਼ੀ ਫੰਡਿੰਗ ਬਿੱਲ ਪਾਸ ਨਹੀਂ ਹੁੰਦਾ, ਉਦੋਂ ਤੱਕ ‘ਗੈਰ-ਜ਼ਰੂਰੀ’ ਸਰਕਾਰੀ ਵਿਭਾਗਾਂ ਅਤੇ ਸੇਵਾਵਾਂ ਨੂੰ ਬੰਦ ਕਰਨਾ ਪੈਂਦਾ ਹੈ। ਇਸੇ ਸਥਿਤੀ ਨੂੰ ਸ਼ੱਟਡਾਊਨ ਕਿਹਾ ਜਾਂਦਾ ਹੈ। ਪਿਛਲੇ ਦੋ ਦਹਾਕਿਆਂ ਵਿੱਚ ਇਹ ਅਮਰੀਕਾ ਦਾ ਪੰਜਵਾਂ ਵੱਡਾ ਸ਼ੱਟਡਾਊਨ ਹੋ ਸਕਦਾ ਹੈ। ਇਸ […]
Oct 2, 2025 • CNC News
America ਅਨਿਸ਼ਚਿਤਤਾ ਦੇ ਨਵੇਂ ਦੌਰ ਦਾ ਸਾਹਮਣਾ ਕਰ ਰਿਹਾ ਅਮਰੀਕਾਨਿਊਯਾਰਕ : ਸਰਕਾਰ ਦਾ ਕੰਮਕਾਜ ਠੱਪ ਹੋਣ ਕਾਰਨ ਅਮਰੀਕਾ ਨੂੰ ਅਨਿਸ਼ਚਿਤਤਾ ਦੇ ਇੱਕ ਨਵੇਂ ਦੌਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਕਾਂਗਰਸ ਬੁੱਧਵਾਰ ਦੀ ਸਮਾਂ ਸੀਮਾ ਤੱਕ ਸਰਕਾਰੀ ਪ੍ਰੋਗਰਾਮਾਂ ਅਤੇ ਸੇਵਾਵਾਂ ਨੂੰ ਚਾਲੂ ਰੱਖਣ ਲਈ ਕਿਸੇ ਸਮਝੌਤੇ ’ਤੇ ਪਹੁੰਚਣ ਵਿੱਚ ਅਸਫਲ ਰਹੇ।ਲਗਪਗ 7,50,000 […]
Oct 1, 2025 • CNC News
America YouTube ਵੱਲੋਂ ਟਰੰਪ ਨੂੰ 24.5ਮਿਲੀਅਨ ਡਾਲਰ ਦਾ ਹੋਵੇਗਾ ਭੁਗਤਾਨਸਾਂ ਫਰਾਂਸਿਸਕੋ: ਗੂਗਲ ਦੇ You“ube ਨੇ ਰਾਸ਼ਟਰਪਤੀ ਡੋਨਲਡ ਟਰੰਪ ਦਾ 2021 ਵਿੱਚ ਖਾਤਾ ਮੁਅੱਤਲ ਕੀਤੇ ਜਾਣ ’ਤੇ ਕੀਤੇ ਗਏ ਕੇਸ ਦਾ ਨਿਪਟਾਰਾ ਕਰਨ ਲਈ 24.5 ਮਿਲੀਅਨ ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤੀ ਜਤਾਈ ਹੈ।ਕੈਲੀਫੋਰਨੀਆ ਦੀ ਸੰਘੀ ਅਦਾਲਤ ਵਿੱਚ ਦਾਇਰ ਕੀਤੇ ਗਏ ਦਸਤਾਵੇਜ਼ਾਂ ਅਨੁਸਾਰ ਨਿਪਟਾਰੇ ਵਿੱਚੋਂ 22 ਮਿਲੀਅਨ […]
Sep 30, 2025 • CNC News
America ਟੈਕਸਸ ਦੇ ਕੈਸੀਨੋ ਪਾਰਕਿੰਗ ’ਚ ਚੱਲੀਆਂ ਗੋਲੀਆਂ 2 ਮੌਤਾਂ, 5 ਜ਼ਖਮੀਟੈਕਸਸ : ਟੈਕਸਸ ਦੇ ਇੱਕ ਸਰਹੱਦੀ ਸ਼ਹਿਰ ਵਿੱਚ ਕੈਸੀਨੋ ਦੀ ਪਾਰਕਿੰਗ ਵਿੱਚ ਗੋਲੀ ਚੱਲਣ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ ਪੰਜ ਹੋਰ ਜ਼ਖਮੀ ਹੋ ਗਏ।ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਦੇਰ ਰਾਤ ਈਗਲ ਪਾਸ ਦੇ ਕਿੱਕਾਪੂ ਲੱਕੀ ਈਗਲ ਕੈਸੀਨੋ ਵਿੱਚ ਗੋਲੀਬਾਰੀ ਤੋਂ ਕਈ […]
Sep 30, 2025 • CNC News
America ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀਵਾਸ਼ਿੰਗਟਨ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ ਨੇ ਦੋਹਾ ਹਮਲੇ ਲਈ ਕਤਰ ਤੋਂ ਮੁਆਫੀ ਮੰਗੀ ਹੈ। ਉਹ ਅੱਜ ਅਮਰੀਕਾ ਪੁੱਜੇ ਸਨ ਤੇ ਉਨ੍ਹਾਂ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਹਿਣ ’ਤੇ ਕਤਰ ਦੇ ਪ੍ਰਧਾਨ ਮੰਤਰੀ ਨੂੰ ਫੋਨ ਕੀਤਾ। ਜ਼ਿਕਰਯੋਗ ਹੈ ਕਿ ਇਜ਼ਰਾਈਲ ਨੇ ਨੌਂ ਸਤੰਬਰ ਨੂੰ ਦੋਹਾ […]
Sep 30, 2025 • CNC News
America ਅਮਰੀਕਾ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਲੱਗੇਗਾ ਟੈਕਸਨਿਊਯਾਰਕ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਦੇਸ਼ ਤੋਂ ਬਾਹਰ ਬਣੀਆਂ ਫਿਲਮਾਂ ’ਤੇ 100 ਫੀਸਦੀ ਟੈਕਸ ਲਗਾਉਣ ਦਾ ਐਲਾਨ ਕੀਤਾ ਹੈ ਜਿਸ ਨਾਲ ਭਾਰਤੀ ਫਿਲਮ ਉਦਯੋਗ ’ਤੇ ਅਸਰ ਪੈਣ ਦੀ ਸੰਭਾਵਨਾ ਹੈ। ਅਮਰੀਕੀ ਰਾਸ਼ਟਰਪਤੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਕਿ ਅਮਰੀਕਾ […]
Sep 30, 2025 • CNC News
America ਅਮਰੀਕਾ ਨੇ 73 ਸਾਲਾ ਬੀਬੀ ਨੂੰ 33 ਸਾਲਾਂ ਬਾਅਦ ਡਿਪੋਰਟ ਕੀਤਾਫਰਾਂਸਿਸਕੋ : ਅਮਰੀਕਾ ਵਿੱਚ 30 ਸਾਲਾਂ ਤੋਂ ਵੱਧ ਸਮੇਂ ਤੋਂ ਰਹਿ ਰਹੀ ਇੱਕ 73 ਸਾਲਾ ‘ਗੈਰ-ਦਸਤਾਵੇਜ਼ੀ’ ਸਿੱਖ ਬੀਬੀ ਨੂੰ ਇਸ ਹਫ਼ਤੇ ਦੇ ਸ਼ੁਰੂ ਵਿੱਚ ਕੈਲੀਫੋਰਨੀਆ ਵਿੱਚ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅਲਵਿਦਾ ਕਹਿਣ ਦਾ ਮੌਕਾ ਦਿੱਤੇ ਬਿਨਾਂ ਹਿਰਾਸਤ ਵਿੱਚ ਲੈਣ ਮਗਰੋਂ ਭਾਰਤ ਭੇਜ ਦਿੱਤਾ। […]
Sep 26, 2025 • CNC News