CNC coverage
U.S. News U.S. news and public affairs from Cross Nation Chronical, with a Washington, D.C. bureau. Read reports on government, community developments and the Indian diaspora.
CNC NEWS
India ਟਰੰਪ ਵੱਲੋਂ ਭਾਰਤ-ਪਾਕਿਸਤਾਨ ਵਿਵਾਦ ਨੂੰ ਸੁਲਝਾਉਣ ਦਾ ਮੁੜ ਦਾਅਵਾਲੰਡਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਸ ਸਾਲ ਸੱਤ ਦੇਸ਼ਾਂ ਦਰਮਿਆਨ ਤਕਰਾਰ ਰੋਕਣ ਲਈ ਕੀਤੇ ਯਤਨਾਂ ਬਾਰੇ ਅੱਜ ਮੁੜ ਦੱਸਿਆ। ਉਨ੍ਹਾਂ ਮੁੜ ਦਾਅਵਾ ਕੀਤਾ ਕਿ ਉਨ੍ਹਾਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਟਕਰਾਅ ਨੂੰ ਸੁਲਝਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਸ੍ਰੀ ਟਰੰਪ ਨੇ ਯੂਕੇ ਦੀ ਫੇਰੀ ਦੌਰਾਨ ਬਕਿੰਘਮਸ਼ਾਇਰ […]
Sep 19, 2025 • CNC News
Canada ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਹੇਠ ਭਾਰਤੀ ਗੁਜਰਾਤੀ ਗ੍ਰਿਫ਼ਤਾਰਵਿਨੀਪੈਗ : ਕੈਨੇਡਾ ਅਤੇ ਅਮਰੀਕਾ ’ਚ ਮਨੁੱਖੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗੁਜਰਾਤੀ ਮੂਲ ਦੇ ਫਨਿਲ ਪਟੇਲ ਨੂੰ ਬੀਤੇ ਦਿਨੀਂ ਬਰੈਂਪਟਨ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਅਮਰੀਕੀ ਨਿਆਂ ਵਿਭਾਗ ਵੱਲੋਂ ਜਾਰੀ ਵਾਰੰਟ ਦੇ ਆਧਾਰ ’ਤੇ ਉਸ ਨੂੰ ਕੈਨੇਡੀਅਨ ਅਧਿਕਾਰੀਆਂ ਵੱਲੋਂ ਅਮਰੀਕੀ […]
Sep 19, 2025 • CNC News
Crime ਚਾਰਲੀ ਕਿਰਕ ਦੇ ਕਤਲ ਦਾ ਦੋਸ਼ ਤੈਅਪ੍ਰੋਵੋ/ਰੋਮ, ਯੂਟਾ ਵੈਲੀ ਯੂਨੀਵਰਸਿਟੀ ਕੈਂਪਸ ਵਿੱਚ ਪਿਛਲੇ ਹਫ਼ਤੇ ਇੱਕ ਸਮਾਗਮ ਦੌਰਾਨ ਰੂੜੀਵਾਦੀ ਕਾਰਕੁਨ ਚਾਰਲੀ ਕਿਰਕ ਦੇ ਕਤਲ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖ਼?ਲਾਫ਼ ਅਦਾਲਤ ਵਿੱਚ ਸੱਤ ਦੋਸ਼ ਤੈਅ ਕੀਤੇ ਗਏ ਹਨ। ਸਰਕਾਰੀ ਵਕੀਲਾਂ ਨੇ ਮੰਗਲਵਾਰ ਨੂੰ 22 ਸਾਲਾ ਮੁਲਜ਼ਮ ਟਾਇਲਰ ਰੌਬਿਨਸਨ ਖ਼?ਲਾਫ਼ ਅਦਾਲਤ ਵਿੱਚ ਦੋਸ਼ ਪੱਤਰ ਦਾਖ਼ਲ […]
Sep 17, 2025 • CNC News
India ਟਰੰਪ ਵੱਲੋਂ ਮੋਦੀ ਨੂੰ ਜਨਮ ਦਿਨ ਦੀ ਵਧਾਈਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫ਼ੋਨ ’ਤੇ ਆਪਣੇ ਦੋਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਰੂਸ-ਯੂਕਰੇਨ ਜੰਗ ਨੂੰ ਖ਼ਤਮ ਕਰਨ ਵਿੱਚ ਸਹਿਯੋਗ ਲਈ ਭਾਰਤੀ ਨੇਤਾ ਦਾ ਧੰਨਵਾਦ ਕੀਤਾ।ਟਰੰਪ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਉਨ੍ਹਾਂ ਦੇ 75ਵੇਂ ਜਨਮਦਿਨ ਤੋਂ ਇੱਕ ਦਿਨ ਪਹਿਲਾਂ ਫ਼ੋਨ […]
Sep 17, 2025 • CNC News
Crime ਹੋਣ ਵਾਲੇ ਪਤੀ ਨੇ ਹੀ ਰਚੀ ਸੀ 72 ਸਾਲਾ ਮਹਿਲਾ ਦੇ ਕਤਲ ਦੀ ਸਾਜਿਸ਼ਮ੍ਰਿਤਕ ਮਹਿਲਾ ਦੇ ਅੱਧਸੜੇ ਅੰਗ ਡਰੇਨ ’ਚੋਂ ਬਰਾਮਦਸੀਆਟਲ : ਪੁਰਾਣੇ ਸਮਿਆਂ ਵਿੱਚ ਪਿਆਰ ’ਚ ਧੋਖੇ ਨੂੰ ਵੀ ਪ੍ਰੇਮੀਆਂ ਦੀ ਦੁਨੀਆ ਵੱਡੇ ਗੁਨਾਹ ਵਜੋਂ ਦੇਖਦੀ ਸੀ। ਪਰ ਹੁਣ ਪਿਆਰ ਵਿੱਚ ਕਤਲ ਦੀਆਂ ਖ਼ਬਰਾਂ ਵੀ ਆਮ ਸਾਹਮਣੇ ਆਉਂਣ ਲੱਗੀਆਂ ਹਨ। ਇਸੇ ਸਬੰਧਤ ਇੱਕ ਹੈਰਾਨੀਜਨਕ […]
Sep 17, 2025 • CNC News
latest News ਦ ਨਿਊਯਾਰਕ ਟਾਈਮਜ਼’ ਵਿਰੁੱਧ‘ਟਰੰਪ ਵੱਲੋਂ 15 ਬਿਲੀਅਨ ਡਾਲਰ ਦਾ ਮਾਣਹਾਨੀ ਮੁਕੱਦਮਾਨਿਊਯਾਰਕ :ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ‘ਦ ਨਿਊਯਾਰਕ ਟਾਈਮਜ਼’ ਅਤੇ ਇਸਦੇ ਚਾਰ ਪੱਤਰਕਾਰਾਂ ਵਿਰੁੱਧ 15 ਬਿਲੀਅਨ ਡਾਲਰ ਦਾ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।ਫਲੋਰੀਡਾ ਵਿੱਚ ਅਮਰੀਕੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਮੁਕੱਦਮੇ ਵਿੱਚ ਪ੍ਰਕਾਸ਼ਨ ਦੇ ਦੋ ਪੱਤਰਕਾਰਾਂ ਵੱਲੋਂ ਲਿਖੇ ਗਏ ਅਤੇ 2024 ਦੀਆਂ […]
Sep 16, 2025 • CNC News
India ਅਮਰੀਕਾ ਅਤੇ ਭਾਰਤ ਵਿਚਕਾਰ ਵਪਾਰਕ ਗੱਲਬਾਤ ਸ਼ੁਰੂਨਵੀਂ ਦਿੱਲੀ : ਭਾਰਤ ਅਤੇ ਅਮਰੀਕਾ ਦੇ ਮੁੱਖ ਵਾਰਤਾਕਾਰਾਂ ਨੇ ਪ੍ਰਸਤਾਵਿਤ ਵਪਾਰ ਸਮਝੌਤੇ ’ਤੇ ਗੱਲਬਾਤ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਭਾਰੀ ਟੈਕਸ ਕਾਰਨ ਪੈਦਾ ਹੋਏ ਮੁੱਦਿਆਂ ਨੂੰ ਸੁਲਝਾਇਆ ਜਾ ਸਕੇ। ਅਮਰੀਕੀ ਟੀਮ ਦੀ ਅਗਵਾਈ ਦੱਖਣੀ ਅਤੇ ਮੱਧ ਏਸ਼ੀਆ ਲਈ ਅਮਰੀਕੀ ਵਪਾਰ ਪ੍ਰਤੀਨਿਧੀ ਦੇ ਸਹਾਇਕ, ਬ੍ਰੈਂਡਨ ਲਿੰਚ ਕਰ ਰਹੇ […]
Sep 16, 2025 • CNC News
China ਅਮਰੀਕਾ ਤੇ ਚੀਨ ਵਿਚਾਲੇ ਮੁੜ ਗੱਲਬਾਤਵਾਸ਼ਿੰਗਟਨ : ਅਮਰੀਕਾ ਅਤੇ ਚੀਨ ਦੇ ਅਧਿਕਾਰੀ ਮੈਡਰਿਡ ਵਿੱਚ ਆਪਣੇ ਚੌਥੇ ਦੌਰ ਦੀ ਗੱਲਬਾਤ ਲਈ ਮਿਲਣ ਦੀ ਯੋਜਨਾ ਬਣਾ ਰਹੇ ਹਨ, ਜਿਸਦਾ ਉਦੇਸ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਯੁੱਧ ਵਿੱਚ ਜੰਗਬੰਦੀ ਨੂੰ ਵਧਾਉਣਾ ਹੈ।ਇਸ ਸਾਲ ਦੇ ਸ਼ੁਰੂ ਵਿੱਚ ਵਪਾਰ ਯੁੱਧ ਨੇ ਵਿਸ਼ਵ ਅਰਥਵਿਵਸਥਾ ਨੂੰ ਹਿਲਾ ਕੇ ਰੱਖ ਦਿੱਤਾ ਸੀ […]
Sep 15, 2025 • CNC News
Attack ਟਰੰਪ ਵੱਲੋਂ ਜੋਅ ਬਾਇਡਨ ਦੇ ਕਾਰਜਕਾਲ ’ਚ ਬਣੀ ਪਰਵਾਸ ਨੀਤੀ ਦੀ ਨਿਖੇਧੀਹਿਊਸਟਨ, ਰਾਸ਼ਟਰਪਤੀ ਡੋਨਾਲਡ ਟਰੰਪ ਨੇ ਡੱਲਾਸ ਵਿੱਚ ਭਾਰਤੀ ਮੂਲ ਦੇ ਮੋਟਲ ਮੈਨੇਜਰ ਦਾ ਸਿਰ ਕਲਮ ਕੀਤੇ ਜਾਣ ਮਗਰੋਂ ਆਪਣੇ ਤੋਂ ਪਹਿਲੇ ਰਾਸ਼ਟਰਪਤੀ ਜੋਅ ਬਾਇਡਨ ਦੇ ਕਾਰਜਕਾਲ ਵਿਚ ਬਣੀ ਪਰਵਾਸ ਨੀਤੀ ਦੀ ਨਿਖੇਧੀ ਕੀਤੀ ਹੈ। ਮੋਟਲ ਮੈਨੇਜਰ ਦਾ ਕਤਲ ਕਥਿਤ ਤੌਰ ’ਤੇ ਅਪਰਾਧਿਕ ਪਿਛੋਕੜ ਵਾਲੇ […]
Sep 15, 2025 • CNC News
Arrest ਚਾਰਲੀ ਕਿਰਕ ਦੇ ਕਤਲ ਦਾ ਦੋਸ਼ੀ ਗਿ੍ਰਫ਼ਤਾਰ : ਡੋਨਲਡ ਟਰੰਪਓਰੇਮ, ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਐਲਾਨ ਕੀਤਾ ਕਿ ਚਾਰਲੀ ਕਿਰਕ ਕਤਲ ਮਾਮਲੇ ਦੇ ਮਸ਼ਕੂਕ ਨੂੰ ਫੜ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਨਿਸ਼ਾਨਾ ਬਣਾ ਕੇ ਕੀਤੀ ਗਈ ਹੱਤਿਆ ਜਿਸ ਨੇ ਅਮਰੀਕਾ ’ਚ ਰਾਜਨੀਤਕ ਹਿੰਸਾ ਬਾਰੇ ਨਵੇਂ ਖ਼ਤਰੇ ਪੈਦਾ ਕੀਤੇ ਹਨ, ਦੀ […]
Sep 13, 2025 • CNC News
Attack ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਦੀ ਗੋਲੀ ਮਾਰ ਕੇ ਹੱਤਿਆਓਰੇਮ : ਰਾਸ਼ਟਰਪਤੀ ਡੋਨਲਡ ਟਰੰਪ ਦੇ ਨਜ਼ਦੀਕੀ ਚਾਰਲੀ ਕਿਰਕ ਨੂੰ ਇੱਕ ਸਮਾਗਮ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਯੂਟਾ ਕਾਲਜ ਵਿਖੇ ਹੋਇਆ ਦੱਸਿਆ ਜਾਂਦਾ ਹੈ। ਸੂਤਰਾਂ ਅਨੁਸਾਰ ਬੁੱਧਵਾਰ ਸ਼ਾਮ ਨੂੰ ਇੱਕ ਸ਼ੱਕੀ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ, ਹਾਲਾਂਕਿ ਤੁਰੰਤ ਕੋਈ […]
Sep 11, 2025 • CNC News
India ਟਰੰਪ ਨਾਲ ਗੱਲਬਾਤ ਦੀ ਬੇਸਬਰੀ ਨਾਲ ਉਡੀਕ: ਮੋਦੀਨਵੀਂ ਦਿੱਲੀ/ਨਿਊਯਾਰਕ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਸ ਐਲਾਨ ਦਾ ਸਵਾਗਤ ਕੀਤਾ ਹੈ ਕਿ ਦੋਵੇਂ ਦੇਸ਼ ਵਪਾਰਕ ਅੜਿੱਕਿਆਂ ਨੂੰ ਦੂਰ ਕਰਨ ਲਈ ਗੱਲਬਾਤ ਜ਼ਰੀਏ ਅੱਗੇ ਵਧ ਰਹੇ ਹਨ। ਮੋਦੀ ਨੇ ਭਾਰਤ ਅਤੇ ਅਮਰੀਕਾ ਨੂੰ ‘ਨਜ਼ਦੀਕੀ ਦੋਸਤ ਅਤੇ ਕੁਦਰਤੀ ਭਾਈਵਾਲ’ ਦੱਸਿਆ। […]
Sep 11, 2025 • CNC News
latest News ਗੈਸ ਭਰਵਾਉਣ ਗਏ ਵਿਅਕਤੀ ਦੀ 1.79 ਬਿਲੀਅਨ ਡਾਲਰ ਦਾ ਜੈਕਪਾਟਦੋ ਅਮਰੀਕੀਆਂ ਨੇ 1.79 ਬਿਲੀਅਨ ਡਾਲਰ ਦਾ ਇਤਿਹਾਸਕ ਪਾਵਰਬਾਲ ਜੈਕਪਾਟ ਜਿੱਤਿਆ ਹੈ ਜੋ ਤਿੰਨ ਮਹੀਨਿਆਂ ਤੋਂ ਅਣਦੇਖਿਆ ਸੀ। ਇਸ ਸ਼ਾਨਦਾਰ ਜਿੱਤ ਨੇ ਨਾ ਸਿਰਫ਼ ਲਾਟਰੀ ਦੇ ਇਤਿਹਾਸ ਵਿੱਚ ਇੱਕ ਨਵੀਂ ਕਹਾਣੀ ਜੋੜ ਦਿੱਤੀ ਸਗੋਂ ਦੋ ਆਮ ਨਾਗਰਿਕਾਂ ਨੂੰ ਕੁਝ ਸਕਿੰਟਾਂ ਵਿੱਚ ਅਰਬਪਤੀ ਵੀ ਬਣਾ ਦਿੱਤਾ।ਇਹ ਪਾਵਰਬਾਲ […]
Sep 10, 2025 • CNC News
latest News ਪਾਬੰਦੀਆਂ ਨਾਲ ਯੂਕਰੇਨ ਪ੍ਰਤੀ ਰੁਖ਼ ਨਹੀਂ ਬਦਲੇਗਾ: ਰੂਸਮਾਸਕੋ: ਅਮਰੀਕਾ ਤੇ ਯੂਰਪੀ ਯੂਨੀਅਨ ਵੱਲੋਂ ਰੂਸ ’ਤੇ ਵਧੇਰੇ ਆਰਥਿਕ ਪਾਬੰਦੀਆਂ ਦੇ ਸੰਕੇਤ ਦਿੱਤੇ ਜਾਣ ਮਗਰੋਂ ਕਰੈਮਲਿਨ ਨੇ ਅੱਜ ਕਿਹਾ ਕਿ ਕੋਈ ਵੀ ਪਾਬੰਦੀ ਰੂਸ ਨੂੰ ਯੂਕਰੇਨ ਜੰਗ ’ਚ ਆਪਣਾ ਰੁਖ਼ ਬਦਲਣ ਲਈ ਮਜਬੂਰ ਨਹੀਂ ਕਰ ਸਕਦੀ। ਪੱਛਮੀ ਮੁਲਕਾਂ ਨੇ ਯੂਕਰੇਨ ’ਚ ਚੱਲ ਰਹੀ ਜੰਗ ਤੇ 2014 ’ਚ […]
Sep 9, 2025 • CNC News
New York ਯੂਕਰੇਨ ’ਤੇ ਰੂਸ ਦਾ ਹਮਲਾ ਮਨੁੱਖਤਾ ਦੀ ਤਬਾਹੀ: ਟਰੰਪਨਿਊਯਾਰਕ/ਵਾਸ਼ਿੰਗਟਨ ਡੀਸੀ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ’ਤੇ ਰੂਸ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਹਵਾਈ ਹਮਲੇ ਮਗਰੋਂ ਮਾਸਕੋ ਪ੍ਰਤੀ ਆਪਣੀ ਨਿਰਾਸ਼ਾ ਜ਼ਾਹਿਰ ਕੀਤੀ ਜਦਕਿ ਉਨ੍ਹਾਂ ਦੇ ਪ੍ਰਸ਼ਾਸਨ ਨੇ ਰੂਸੀ ਅਰਥਚਾਰੇ ਨੂੰ ‘ਢਾਹ ਲਾਉਣ’ ਲਈ ਹੋਰ ਸਖ਼ਤ ਵਿੱਤੀ ਪਾਬੰਦੀਆਂ ਲਾਉਣ ਦਾ ਸੰਕੇਤ ਦਿੱਤਾ […]
Sep 9, 2025 • CNC News