CNC coverage

U.S. News

U.S. news and public affairs from Cross Nation Chronical, with a Washington, D.C. bureau. Read reports on government, community developments and the Indian diaspora.

latest News

ਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋ

ਇਹ ‘ਖ਼ੂਨ ਦੀ ਕਮਾਈ’ ਹੈ: ਨਵਾਰੋਨਿਊਯਾਰਕ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਅੱਜ ਭਾਰਤ ਵੱਲੋਂ ਰੂਸੀ ਤੇਲ ਦੀ ਖਰੀਦ ਨੂੰ ‘ਖ਼ੂਨ ਦੀ ਕਮਾਈ’ ਕਰਾਰ ਦਿੱਤਾ ਅਤੇ ਕਿਹਾ ਕਿ ਯੂਕਰੇਨ ਸੰਘਰਸ਼ ਤੋਂ ਪਹਿਲਾਂ ਦਿੱਲੀ ਨੇ ਮਾਸਕੋ ਤੋਂ ਵੱਡੀ ਮਾਤਰਾ ਵਿੱਚ ਤੇਲ ਨਹੀਂ ਖਰੀਦਿਆ ਸੀ। ਐਕਸ ’ਤੇ ਆਪਣੀ ਪੋਸਟ ਵਿੱਚ ਇੱਕ ਅਪਸ਼ਬਦ ਦੀ […]

•CNC News
latest News

ਰੂਸ ’ਤੇ ਹੋਰ ਪਾਬੰਦੀਆਂ ਲਾਉਣ ਲਈ ਤਿਆਰ: ਟਰੰਪ

ਰੂਸ ’ਤੇ ਹੋਰ ਪਾਬੰਦੀਆਂ ਲਾਉਣ ਲਈ ਤਿਆਰ: ਟਰੰਪਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅੱਜ ਨੂੰ ਕਿਹਾ ਕਿ ਉਹ ਰੂਸ ਵਿਰੁੱਧ ਹੋਰ ਪਾਬੰਦੀਆਂ ਲਾਉਣ ਲਈ ਤਿਆਰ ਹਨ। ਟਰੰਪ ਨੇ ਵਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਦੇ ਇੱਕ ਸਵਾਲ ਕਿ ਕੀ ਉਹ ਰੂਸ ’ਤੇ ਵਾਧੂ ਪਾਬੰਦੀਆਂ ਲਾਉਣ ਲਈ ਤਿਆਰ ਹਨ, ਦੇ ਜਵਾਬ ਵਿੱਚ ਕਿਹਾ, ‘‘ਹਾਂ, ਮੈਂ ਤਿਆਰ […]

•CNC News
India

ਨਵਾਰੋ ਵੱਲੋਂ ਭਾਰਤ ਦੀ ਮੁੜ ਆਲੋਚਨਾ

ਨਵਾਰੋ ਵੱਲੋਂ ਭਾਰਤ ਦੀ ਮੁੜ ਆਲੋਚਨਾਨਿਊਯਾਰਕ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਰੂਸੀ ਤੇਲ ਖ਼ਰੀਦੇ ਜਾਣ ਨੂੰ ਲੈ ਕੇ ਇਕ ਵਾਰ ਫਿਰ ਭਾਰਤ ਦੀ ਆਲੋਚਨਾ ਕੀਤੀ ਹੈ। ਨਵਾਰੋ ਨੇ ਪਿਛਲੇ ਕੁਝ ਹਫ਼ਤਿਆਂ ਵਿੱਚ ਰੂਸ ਨਾਲ ਊਰਜਾ ਸਬੰਧਾਂ ਨੂੰ ਲੈ ਕੇ ਕਈ ਵਾਰ ਭਾਰਤ ਨੂੰ ਨਿਸ਼ਾਨਾ ਬਣਾਇਆ ਹੈ। ਨਵਾਰੋ ਨੇ ਸ਼ਨਿੱਚਰਵਾਰ ਨੂੰ ‘ਐਕਸ’ […]

•CNC News
Business

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨ

ਅਮਰੀਕੀ ਟੈਕਸਾਂ ਸੰਬੰਧੀ ਕੈਨੇਡਾ ਨਵੀਆਂ ਯੋਜਨਾਵਾਂ ਦਾ ਐਲਾਨਵਿਨੀਪੈੱਗ, ਟਰੰਪ ਦੇ ਟੈਕਸ ਦੇ ਜਵਾਬ ’ਚ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਕਈ ਉਪਾਵਾਂ ਦਾ ਐਲਾਨ ਕੀਤਾ ਕਰਦਿਆਂ ਕਿਹਾ ਹੈ ਕਿ ਇਹ ਉਪਾਅ ਕੈਨੇਡਾ ਦੀ ਆਰਥਿਕਤਾ ਨੂੰ ਇੱਕ ਅਜਿਹੀ ਤਾਕਤ ਵਿੱਚ ਬਦਲ ਦੇਣਗੇ ਜੋ ਟਰੰਪ ਪ੍ਰਸ਼ਾਸਨ ਦੇ ਵਪਾਰਕ ਝਟਕਿਆਂ ਦਾ ਸਾਹਮਣਾ ਕਰ ਸਕੇ। ਉਨ੍ਹਾਂ ਕਿਹਾ, ‘‘ਦੁਨੀਆ ਭਰ ਵਿੱਚ […]

•CNC News
India

ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ

ਟਰੰਪ ਤੇ ਮੋਦੀ ਦੀ ਨਿੱਜੀ ਦੋਸਤੀ ਹੁਣ ਖ਼ਤਮ ਹੋਈ : ਜੌਹਨ ਬੋਲਟਨ ਨਿਊਯਾਰਕ/ਵਾਸ਼ਿੰਗਟਨ : ਅਮਰੀਕਾ ਦੇ ਸਾਬਕਾ ਕੌਮੀ ਸੁਰੱਖਿਆ ਸਲਾਹਕਾਰ (NS1) ਜੌਹਨ ਬੋਲਟਨ ਨੇ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਬਹੁਤ ਚੰਗੇ ਨਿੱਜੀ ਸਬੰਧ ਸਨ, ਪਰ ‘ਹੁਣ ਉਹ ਖ਼ਤਮ ਹੋ ਗਏ ਹਨ।’ ਬੋਲਟਨ ਨੇ ਕਿਹਾ ਕਿ ਅਮਰੀਕੀ ਆਗੂ ਨਾਲ ਗੂੜੇ […]

•CNC News
India

ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪ

ਰੂਸ ਤੋਂ ਤੇਲ ਖ਼ਰੀਦਣ ਕਰਕੇ ਭਾਰਤ ਖ਼ਿਲਾਫ਼ ਲਾਏ ਟੈਰਿਫ਼’ : ਟਰੰਪਨਿਊਯਾਰਕ/ਵਾਸ਼ਿੰਗਟਨ : ਟਰੰਪ ਪ੍ਰਸ਼ਾਸਨ ਨੇ ਅਮਰੀਕੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਰੂਸੀ ਤੇਲ ਖ਼ਰੀਦਣ ਕਰਕੇ ਭਾਰਤ ਖ਼?ਲਾਫ਼ ਟੈਰਿਫ਼ ਲਗਾਏ ਹਨ। ਸੁਪਰੀਮ ਕੋਰਟ ’ਚ ਦਾਖ਼ਲ 251 ਪੰਨਿਆਂ ਦੀ ਅਪੀਲ ’ਚ ਟਰੰਪ ਪ੍ਰਸ਼ਾਸਨ ਨੇ ਕਿਹਾ ਕਿ ਰਾਸ਼ਟਰਪਤੀ ਨੇ ਯੂਕਰੇਨ ’ਚ ਰੂਸ ਦੀ ਜੰਗ ਦੇ ਸਬੰਧ […]

•CNC News
India

ਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪ

ਅਸੀਂ ਭਾਰਤ ਤੇ ਰੂਸ ਨੂੰ ਚੀਨ ਕੋਲ ਹਾਰੇ: ਟਰੰਪਵਾਸ਼ਿੰਗਟਨ : ਭਾਰਤ-ਅਮਰੀਕਾ ਸਬੰਧਾਂ ਵਿੱਚ ਨਵੇਂ ਨਿਘਾਰ ਦਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਭਾਰਤ ‘ਸਭ ਤੋਂ ਡੂੰਘੇ ਹਨੇਰੇ ਚੀਨ ਵਿੱਚ ਗੁਆਚ ਗਿਆ ਹੈ’।ਟਰੰਪ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ […]

•CNC News
latest News

ਸ਼ੀ ਨੇ ਅਮਰੀਕਾ ਖ਼ਿਲਾਫ਼ ਸਾਜ਼ਿਸ਼ ਰੱਚੀ : ਟਰੰਪ

ਸ਼ੀ ਨੇ ਅਮਰੀਕਾ ਖ਼ਿਲਾਫ਼ ਸਾਜ਼ਿਸ਼ ਰੱਚੀ : ਟਰੰਪਵਾਸ਼ਿੰਗਟਨ/ਤਾਇਪੇ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ’ਤੇ ਅਮਰੀਕਾ ਖ਼ਿਲਾਫ਼ ‘ਸਾਜ਼ਿਸ਼ ਰਚਣ’ ਦਾ ਦੋਸ਼ ਲਗਾਇਆ ਹੈ, ਕਿਉਂਕਿ ਉੱਤਰੀ ਕੋਰਿਆਈ ਨੇਤਾ ਕਿਮ ਜੌਂਗ ਉਨ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਚੀਨ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਫੌਜੀ ਪਰੇਡ ਵਿੱਚ ਸ਼ਿਰਕਤ ਕੀਤੀ ਹੈ। ਟਰੰਪ […]

•CNC News
India

ਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪ

ਭਾਰਤ ਨਾਲ ਸਾਡੇ ਚੰਗੇ ਸੰਬੰਧ : ਟਰੰਪਪਰ ਭਾਰਤ ’ਤੇ ਲਗਾਏ ਟੈਕਸ ਹਟਾਉਣ ਤੋਂ ਸਪੱਸ਼ਟ ਇਨਕਾਰਨਿਊਯਾਰਕ/ਵਾਸ਼ਿੰਗਟਨ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦਾ ਦੇਸ਼ ਭਾਰਤ ਨਾਲ ਬਹੁਤ ਚੰਗੀ ਤਰ੍ਹਾਂ ਤਾਲਮੇਲ ਰੱਖਦਾ ਹੈ ਪਰ ਕਈ ਸਾਲਾਂ ਤੋਂ ਉਨ੍ਹਾਂ ਦਾ ਸਬੰਧ ‘ਇਕਪਾਸੜ’ ਸੀ, ਕਿਉਂਕਿ ਨਵੀਂ ਦਿੱਲੀ ਵੱਲੋਂ ਵਾਸ਼ਿੰਗਟਨ ’ਤੇ ‘ਭਾਰੀ ਟੈਕਸ’ ਲਗਾਇਆ ਜਾ ਰਿਹਾ […]

•CNC News
India

ਭਾਰਤ ਵੱਲੋਂ ਟੈਰਿਫ਼ ‘ਸਿਫ਼ਰ’ ਕਰਨ ਦੀ ਪੇਸ਼ਕਸ਼: ਟਰੰਪਨਿਊਯਾਰਕ/ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਭਾਰਤ ਨੇ ਹੁਣ ਆਪਣੇ ਟੈਰਿਫ਼ ਘਟਾ ਕੇ ਬਿਲਕੁਲ ਜ਼ੀਰੋ ਕਰਨ ਦੀ ‘ਪੇਸ਼ਕਸ਼’ ਕੀਤੀ ਹੈ ਪਰ ਇਸ ’ਚ ਬਹੁਤ ਦੇਰ ਹੋ ਚੁੱਕੀ ਹੈ। ਟਰੰਪ ਨੇ ਕਿਹਾ ਕਿ ਭਾਰਤ ਨੂੰ ਇਹ ਕੰਮ ਕਈ ਸਾਲ ਪਹਿਲਾਂ ਕਰਨਾ ਚਾਹੀਦਾ ਸੀ। […]

•CNC News
India

ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋ

ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ: ਨਵਾਰੋਨਿਊਯਾਰਕ, :ਰੂਸ ਤੋਂ ਤੇਲ ਦੀ ਖਰੀਦ ਨੂੰ ਲੈ ਕੇ ਭਾਰਤ ’ਤੇ ਇੱਕ ਵਾਰ ਫਿਰ ਨਿਸ਼ਾਨੇ ਸੇਧਦਿਆਂ ਅਮਰੀਕਾ ਦੇ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ ‘ਵ੍ਹਾਈਟ ਹਾਊਸ’ ਦੇ ਵਪਾਰ ਸਲਾਹਕਾਰ ਪੀਟਰ ਨਵਾਰੋ ਨੇ ਕਿਹਾ ਕਿ ‘ਬ੍ਰਾਹਮਣ’ ਭਾਰਤੀ ਜਨਤਾ ਦੀ ਕੀਮਤ ’ਤੇ ਮੁਨਾਫਾਖੋਰੀ ਕਰ ਰਹੇ ਹਨ ਤੇ ਇਸ […]

•CNC News
India

ਅਮਰੀਕਾ ਲਈ ਭਾਰਤੀ ਡਾਕ ਸੇਵਾਵਾਂ ਦੀ ਬੁਕਿੰਗ ਮੁਅੱਤਲਨਵੀਂ ਦਿੱਲੀ, ਭਾਰਤੀ ਡਾਕ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਬਾਰੇ ਸਪੱਸ਼ਟਤਾ ਨਾ ਹੋਣ ਕਾਰਨ ਅਮਰੀਕਾ ਨੂੰ ਜਾਣ ਵਾਲੀਆਂ ਸਾਰੀਆਂ ਸ਼੍ਰੇਣੀਆਂ ਦੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧੀ ਅੱਜ ਇੱਥੇ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਦੇਸ਼ ਦੇ ਡਾਕ […]

•CNC News
latest News

ਫਲੌਰਿਡਾ ਵਿਖੇ ਪੀੜ੍ਹਤ ਟਰੱਕ ਡਰਾਇਵਰ ਨੂੰ ਝੂਠੀ ਹਮਦਰਦੀ ਦੇਣ ਦੀ ਬਜਾਏ ਹੋਰਾਂ ਡਰਾਇਵਰਾਂ ਨੂੰ ਸੁਚੇਤ ਕੀਤਾ ਜਾਏ : ਡਾ. ਜਸਦੀਪ ਸਿੰਘ ਜੈਸੀ

ਫਲੌਰਿਡਾ ਵਿਖੇ ਪੀੜ੍ਹਤ ਟਰੱਕ ਡਰਾਇਵਰ ਨੂੰ ਝੂਠੀ ਹਮਦਰਦੀ ਦੇਣ ਦੀ ਬਜਾਏ ਹੋਰਾਂ ਡਰਾਇਵਰਾਂ ਨੂੰ ਸੁਚੇਤ ਕੀਤਾ ਜਾਏ : ਡਾ. ਜਸਦੀਪ ਸਿੰਘ ਜੈਸੀਵਾਸ਼ਿੰਗਟਨ : ਅਖੌਤੀ ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਫਲੌਰਿਡਾ (ਅਮਰੀਕਾ) ਵਿਖੇ ਯੂ-ਟਰਨ ਲੈਣ ਵਾਲੇ ਉਸ ਟਰੱਕ ਡਰਾਇਵਰ ਨੂੰ ਜੇਲ੍ਹ ਵਿੱਚ ਮਿਲ ਕੇ ਆਇਆ ਹਾਂ, ਪਰ ਇਸ ਗੱਲ ਦਾ ਯਕੀਨ ਕਿਵੇਂ […]

•CNC News
latest News

ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਮਿਆਦ ਸੀਮਤ

ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਮਿਆਦ ਸੀਮਤਨਿਊਯਾਰਕ/ਵਾਸ਼ਿੰਗਟਨ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਮੀਡੀਆ ਕਰਮੀਆਂ ਲਈ ਵੀਜ਼ੇ ਦੀ ਮਿਆਦ ਸੀਮਤ ਕਰਨ ਦੀ ਤਜਵੀਜ਼ ਰੱਖੀ ਹੈ। ਉਨ੍ਹਾਂ ਪ੍ਰੈੱਸ ਬਿਆਨ ’ਚ ਕਿਹਾ ਕਿ ਜੇਕਰ ਤਜਵੀਜ਼ਤ ਨੇਮ ਨੂੰ ਅੰਤਿਮ ਰੂਪ ਦਿੱਤਾ ਜਾਂਦਾ ਹੈ ਤਾਂ ਵਿਦੇਸ਼ੀ ਵਿਦਿਆਰਥੀਆਂ ਸਣੇ ਕੁਝ ਵੀਜ਼ਾਧਾਰਕਾਂ ਲਈ ਅਮਰੀਕਾ ’ਚ ਰਹਿਣ ਲਈ ਮਿਆਦ (ਸਮਾਂ ਹੱਦ) ਸੀਮਤ ਹੋ […]

•CNC News
India

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨ

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰਮੁੰਬਈ : ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ ਦੀ ਖਰੀਦ ’ਤੇ ਭਾਰਤ ’ਤੇ ਲਗਾਇਆ ਗਿਆ ਵਾਧੂ 25 ਫੀਸਦੀ ਟੈਕਸ ਲਾਗੂ ਹੋ ਗਿਆ। ਇਸ […]

•CNC News
Send a news tip