CNC coverage
U.S. News U.S. news and public affairs from Cross Nation Chronical, with a Washington, D.C. bureau. Read reports on government, community developments and the Indian diaspora.
India ‘ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾਵਸ਼ਿੰਗਟਨ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ ‘ਮੋਦੀ ਦੀ ਜੰਗ’ ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ ’ਤੇ ਵੱਧ ਰਹੇ ਬੋਝ ਨਾਲ […]
Aug 28, 2025 • CNC News
latest News ਮੇਲਾ ਪੰਜਾਬਣਾ ਦਾ-2025’ ਆਪਣੀਆਂ ਯਾਦਗਾਰ ਯਾਦਾਂ ਛੱਡਦਾ ਸਮਾਪਤ ਹੋਇਆਵਾਸ਼ਿੰਗਟਨ “: ਮੇਲੇ ਅਤੇ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਜਿੰਦਜਾਨ ਹਨ। ਹਰ ਮੌਸਮ ਵਿੱਚ ਇਥੇ ਤਿਉਹਾਰ ਮਨਾਏ ਜਾਂਦਾ ਹਨ। ਜੇਕਰ ਗੱਲ ਕਰੀਏ ਸਾਊਣ ਦੇ ਮਹੀਨੇ ਦੀ ਇਸ ਮਹੀਨੇ ਔਰਤਾਂ ਦਾ ਬਹੁਤ ਹੀ ਮਨਪਸੰਦ ਤਿਉਹਾਰ ‘ਤੀਆਂ’ ਦਾ ਤਿਉਹਾਰ ਆਯੋਜਿਤ ਕੀਤਾ ਜਾਂਦਾ ਹੈ, ਜਿਸ ਵਿੱਚ ਔਰਤਾਂ ਇਕੱਠੀਆਂ ਹੋ ਕੇ ਮੰਨੋਰੰਜਨ […]
Aug 27, 2025 • CNC News
latest News ਗੁਰਪ੍ਰੀਤ ਸਿੰਘ ਨਿਹੰਗ ਵੱਲੋਂ ‘ਗੁਰਪਤਵੰਤ ਸਿੰਘ ਪੰਨੂੰ’ ਬਾਰੇ ਖੁਲਾਸਾਵਾਸ਼ਿੰਗਟਨ : ਖਾਲਿਸਤਾਨੀ ਸੋਚ ਦੇ ਧਾਰਨੀ ਗੁਰਪਤਵੰਤ ਸਿੰਘ ਪੰਨੂੰ ਆਪਣੀਆਂ ਗਤੀਵਿਧੀਆਂ ਕਰਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਖਾਲਿਸਤਾਨ ਦਾ ਨਾਮ ਲੈ ਕੇ ਜਿਥੇ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਉਥੇ ਸਿੱਖ ਜਗਤ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਅਮੇਜਿੰਗ ਟੀ.ਵੀ. ਵੱਲੋਂ ਸ. ਗੁਰਪ੍ਰੀਤ […]
Aug 27, 2025 • CNC News
India ਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀਵਾਸ਼ਿੰਗਟਨ : ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਵਾਧੂ ਡਿਊਟੀਆਂ ਲਾਗੂ ਕਰਨ ਬਾਰੇ ਇੱਕ ਖਰੜਾ ਨੋਟਿਸ ਜਾਰੀ ਕੀਤਾ ਹੈ।ਨੋਟਿਸ […]
Aug 26, 2025 • CNC News
latest News ਫੈਡਰਲ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਕੀਤਾ ਬਰਖਾਸਤਵਾਸ਼ਿੰਗਟਨ ਠ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਦੇਰ ਰਾਤ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ’ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ […]
Aug 26, 2025 • CNC News
India ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀਨਿਊਯਾਰਕ : ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਭਾਰਤ ਨੂੰ ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੂੰ ਮਸਲੇ ਦਾ ਹੱਲ ਲੱਭਣ ਲਈ ਵ੍ਹਾਈਟ ਹਾਊਸ ਨਾਲ ਫੌਰੀ ਰਲ ਕੇ ਕੰਮ ਕਰਨਾ ਚਾਹੀਦਾ ਹੈ। ਰਿਪਬਲਿਕਨ […]
Aug 25, 2025 • CNC News
Business ਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾਨਿਊਯਾਰਕ, : ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਟੈਰਿਫ ਤਣਾਅ ਦਰਮਿਆਨ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਕਾਨੂੰਨਸਾਜ਼ਾਂ ਨਾਲ ਨਿਰਪੱਖ, ਤਵਾਜ਼ਨਦਾਰ ਅਤੇ ਬਰਾਬਰ ਲਾਭਕਾਰੀ ਵਪਾਰਕ ਸਬੰਧਾਂ ’ਤੇ ਚਰਚਾ ਕੀਤੀ। ਭਾਰਤੀ ਰਾਜਦੂਤ ਨੇ ਪਿਛਲੇ 24 ਘੰਟਿਆਂ ਵਿੱਚ ਚਾਰ ਅਮਰੀਕੀ ਕਾਨੂੰਨਸਾਜ਼ਾਂ ਨਾਲ ਮੁਲਾਕਾਤ ਕੀਤੀ। ਉਹ 9 ਅਗਸਤ ਤੋਂ ਹੁਣ […]
Aug 25, 2025 • CNC News
India ਅਮਰੀਕਾ ਲਈ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲਨਵੀਂ ਦਿੱਲੀ, ਸੰਚਾਰ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ […]
Aug 25, 2025 • CNC News
India ਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇਅੰਮ੍ਰਿਤਸਰ : ਫਲੋਰਿਡਾ ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ’ਤੇ ਕੁਝ ਹੀ ਦਿਨਾਂ ਵਿੱਚ […]
Aug 25, 2025 • CNC News
India ਟਰੰਪ ਨੇ ਭਾਰਤ ਵਿੱਚ ਨਵਾਂ ਅਮਰੀਕੀ ਰਾਜਦੂਤ ਨਾਮਜ਼ਦ ਕੀਤਾਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਨੇੜਲੇ ਸਾਥੀ ਸਿਰਗਿਓ ਗੌਰ ਨੁੂੰ ਭਾਰਤ ’ਚ ਅਗਲੇ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ।, ਜੋ ਕਿ ਇਸ ਸਮੇਂ ‘ਵ?ਹਾਈਟ ਹਾਊਸ ਪ੍ਰੈਜ਼ੀਡੈਂਸ਼ੀਅਲ ਪਰਸੋਨਲ ਆਫਿਸ’ ਦੇ ਡਾਇਰੈਕਟਰ ਹਨ।ਟਰੰਪ ਨੇ ਸੋਸ਼ਲ ਮੀਡੀਆ ’ਤੇ ਪੋਸਟ ਵੀ ਕਿਹਾ, “ਗੌਰ ਮੇਰੇ ਬਹੁਤ ਚੰਗੇ ਦੋਸਤ ਹਨ […]
Aug 23, 2025 • CNC News
latest News ਫਲੋਰੀਡਾ ਵਿੱਚ ਪੰਜਾਬੀ ਡਰਾਈਵਰ ਗ੍ਰਿਫ਼ਤਾਰੀ ਮਗਰੋਂਪਰਵਾਸੀ ਟਰੱਕ ਡਰਾਈਵਰਾਂ ਲਈ ਮੁਸ਼ਕਲਾਂ ਵੱਧ ਗਈਆਂਫਲੋਰੀਡਾ : ਅਮਰੀਕਾ ਦੇ ਫਲੋਰੀਡਾ ਵਿੱਚ ਵਾਪਰਿਆ ਟਰੱਕ ਹਾਦਸਾ 10 ਦਿਨਾਂ ਬਾਅਦ ਵੀ ਗਰਮਾਇਆ ਹੋਇਆ ਹੈ। ਇਸ ਮਾਮਲੇ ਵਿੱਚ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਂਦੇ ਲਾਇਸੈਂਸਾਂ ਅਤੇ ਵਰਕਰ ਵੀਜ਼ਾ ਉਪਰ ਵੀ ਸਵਾਲ ਉੱਠੇ। ਹੁਣ ਅਮਰੀਕੀ ਸਰਕਾਰ ਨੇ ਕਮਰਸ਼ੀਅਲ ਟਰੱਕ ਡਰਾਈਵਰਾਂ ਨੂੰ ਵਰਕਰ ਵੀਜ਼ਾ ਦੇਣ ਉਪਰ […]
Aug 23, 2025 • CNC News
latest News ਟਰੰਪ ਵੱਲੋਂ ਕਰੋੜਾਂ ਲੋਕਾਂ ਨੂੰ ਅਮਰੀਕਾ ਤੋਂ ਬਾਹਰ ਕੱਢਣ ਦੀ ਤਿਆਰੀ?6000 ਵਿਦਿਆਰਥੀ ਵੀਜ਼ੇ ਵੀ ਹੋ ਸਕਦੇ ਹਨ ਰੱਦਵਾਸ਼ਿੰਗਟਨ : ਅਮਰੀਕਾ ਨੇ ਪ੍ਰਵਾਸੀਆਂ ਵਿਰੁੱਧ ਆਪਣੀ ਕਾਰਵਾਈ ਹੋਰ ਤੇਜ਼ ਕਰ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਐਲਾਨ ਕੀਤਾ ਹੈ ਕਿ ਉਹ 5.5 ਕਰੋੜ ਤੋਂ ਵੱਧ ਵਿਦੇਸ਼ੀਆਂ ਦੇ ਵੈਧ ਵੀਜ਼ਾ ਰਿਕਾਰਡਾਂ ਦੀ ਸਮੀਖਿਆ ਕਰ ਰਿਹਾ ਹੈ। ਇਸ ਜਾਂਚ […]
Aug 23, 2025 • CNC News
India ਅਮਰੀਕਾ ਵੱਲੋਂ ਭਾਰਤ ’ਤੇ 50 ਫੀਸਦੀ ਟੈਕਸ ਲਾਉਣ ਦਾ ਚੀਨ ਵਲੋਂ ਵਿਰੋਧਪੇਚਿੰਗ : ਚੀਨੀ ਰਾਜਦੂਤ ਜ਼ੂ ਫੀਹੋਂਗ ਨੇ ਇੱਥੇ ਕਿਹਾ ਕਿ ਅਮਰੀਕਾ ਵਲੋਂ ਭਾਰਤ ’ਤੇ 50 ਫੀਸਦੀ ਤੱਕ ਟੈਕਸ ਲਗਾਉਣ ਦੇ ਫੈਸਲੇ ਦਾ ਚੀਨ ਪੂਰੀ ਤਰ੍ਹਾਂ ਵਿਰੋਧ ਕਰਦਾ ਹੈ। ਇੱਥੇ ਇੱਕ ਸਮਾਗਮ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਟੈਕਸ ਅਤੇ ਵਪਾਰ ਜੰਗ ਵਿਸ਼ਵ ਆਰਥਿਕ ਅਤੇ […]
Aug 22, 2025 • CNC News
India ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣ ਵੱਲ ਤਰਜੀਹ ਦੇਵੇ ਅਮਰੀਕਾ: ਹੇਲੀਨਿਊਯਾਰਕ, :ਰਪਬਲਿਕਨ ਪਾਰਟੀ ਦੀ ਆਗੂ ਨਿੱਕੀ ਹੇਲੀ ਨੇ ਕਿਹਾ ਹੈ ਕਿ ਭਾਰਤ ਨਾਲ ਸਬੰਧਾਂ ’ਚ ਨਿਘਾਰ ਨੂੰ ਰੋਕਣਾ ਅਮਰੀਕਾ ਦੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਨੂੰ ਅਹਿਮ ਅਤੇ ਲੋਕਤੰਤਰੀ ਭਾਈਵਾਲ ਵਜੋਂ ਦੇਖਿਆ ਜਾਣਾ ਚਾਹੀਦਾ ਹੈ।ਭਾਰਤ-ਅਮਰੀਕੀ ਆਗੂ ਨੇ ‘ਨਿਊਜ਼ਵੀਕ’ ਮੈਗਜ਼ੀਨ ’ਚ ਪ੍ਰਕਾਸ਼ਿਤ […]
Aug 22, 2025 • CNC News
India ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕਭਾਰਤੀ ਟਰੱਕ ਡਰਾਈਵਰ ਦੀ ਗਲਤੀ ਮਗਰੋਂ ਸਰਕਾਰ ਨੇ ਲਿਆ ਵੱਡਾ ਫ਼ੈਸਲਾਵਾਸ਼ਿੰਗਟਨ : ਅਮਰੀਕੀ ਸਰਕਾਰ ਨੇ ਵਪਾਰਕ ਟਰੱਕ ਡਰਾਈਵਰਾਂ ਨੂੰ ਦਿੱਤੇ ਜਾਣ ਵਾਲੇ ਵਰਕ ਵੀਜ਼ਾ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਦਾ ਅਸਰ ਭਾਰਤ ਸਣੇ ਕਈ ਦੇਸ਼ਾਂ ਦੇ ਉਨ੍ਹਾਂ ਚਾਲਕਾਂ ’ਤੇ ਪਵੇਗਾ, ਜੋ […]
Aug 22, 2025 • CNC News