CNC coverage
U.S. News U.S. news and public affairs from Cross Nation Chronical, with a Washington, D.C. bureau. Read reports on government, community developments and the Indian diaspora.
latest News ਅਮਰੀਕਾ ’ਚ ਇਮੀਗ੍ਰੇਸ਼ਨ ਲਈ ਹੋਰ ਸਖਤੀ ਦੀ ਸੰਭਾਵਨੀਵਾਸ਼ਿੰਗਟਨ : ਅਮਰੀਕਾ ਵਿੱਚ ਰਹਿਣ ਅਤੇ ਕੰਮ ਕਰਨ ਲਈ ਕਾਨੂੰਨੀ ਰਾਹ ਲੱਭਣ ਵਾਲੇ ਪਰਵਾਸੀਆਂ ਲਈ ਹੁਣ ‘ਅਮਰੀਕਾ ਵਿਰੋਧੀ’ ਸਕਰੀਨਿੰਗ ਚਿੰਤਾ ਦਾ ਵਿਸ਼ਾ ਹੈ।ਯੂਐੱਸ ਸਿਟੀਜ਼ਨਸ਼ਿਪ ਅਤੇ ਇਮੀਗ੍ਰੇਸ਼ਨ ਸਰਵਿਸਿਜ਼ ਨੇ ਕਿਹਾ ਕਿ ਅਧਿਕਾਰੀ ਹੁਣ ਇਸ ਗੱਲ ’ਤੇ ਵਿਚਾਰ ਕਰਨਗੇ ਕਿ ਕੀ ਗਰੀਨ ਕਾਰਡ ਵਰਗੇ ਲਾਭ ਲੈਣ ਵਾਲਾ ਬਿਨੈਕਾਰ ਅਮਰੀਕਾ-ਵਿਰੋਧੀ, ਅਤਿਵਾਦੀ […]
Aug 22, 2025 • CNC News
International ਟਰੰਪ ਨੇ ਰੂਸ-ਯੂਕਰੇਨ ਜੰਗ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ: ਕੈਰੋਲਿਨ ਲੈਵਿਟਨਿਊਯਾਰਕ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਲਈ ਭਾਰਤ ’ਤੇ ਪਾਬੰਦੀਆਂ ਲਗਾਈਆਂ ਹਨ। ਇਹ ਜਾਣਕਾਰੀ ਵ?ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕੈਰੋਲਿਨ ਲੈਵਿਟ ਨੇ ਦਿੱਤੀ।ਲੈਵਿਟ ਨੇ ਦੱਸਿਆ ਕਿ ਟਰੰਪ ਨੇ ਭਾਰਤ ’ਤੇ ਕੁੱਲ 50 […]
Aug 22, 2025 • CNC News
Crime ਲੰਮੇ ਸਮੇਂ ਤੋਂ ਫਰਾਰ ਸਿੰਡੀ ਰੌਡਰਿੰਗਜ਼ ਸਿੰਘ ਭਾਰਤ ’ਚੋਂ ਗ੍ਰਿਫ਼ਤਾਰਛੇ ਸਾਲਾ ਪੁੱਤਰ ਦੇ ਕਤਲ ਲਈ ਐੱਫਬੀਆਈ ਨੇ ਰੱਖਿਆ ਸੀ 25,000 ਲਾਡਰ ਦਾ ਇਨਾਮਵਾਸ਼ਿੰਗਟਨ ਡੀਸੀ : ਅਮਰੀਕਾ ਤੇ ਭਾਰਤ ਦੀਆਂ ਕਾਨੂੰਨ ਏਜੰਸੀਆਂ ਦੀ ਸਾਂਝੇ ਯਤਨਾਂ ਸਦਕਾ ਅਮਰੀਕਾ ਦੀ ਸੰਘੀ ਜਾਂਚ ਏਜੰਸੀ (629) ਸਿਖਰਲੇ ਦਸ ਅਤਿ ਲੋੜੀਂਦੇ ਭਗੌੜਿਆਂ ਵਿਚੋਂ ਇਕ, ਸਿੰਡੀ ਰੌਡਰਿਗਜ਼ ਸਿੰਘ ਨੂੰ ਗ੍ਰਿਫਤਾਰ ਕਰਨ ਵਿਚ […]
Aug 22, 2025 • CNC News
latest News ਸਮੁੱਚੀ ਦੁਨੀਆਂ ਵਿੱਚ ਅਮਰੀਕਾ ਦਾ ਕੱਦ ਮੁੜ ਉੱਚਾ ਹੋਇਆ : ਡਾ. ਜਸਦੀਪ ਸਿੰਘ ਜੈਸੀਰਾਸ਼ਟਰਪਤੀ ਟਰੰਪ ਦੁਨੀਆਂ ਲਈ ਕੇਂਦਰੀ ਲੀਡਰ ਵਜੋਂ ਉਭਰੇਵਾਸ਼ਿੰਗਟਨ : ਸਾਰੀ ਦੁਨੀਆਂ ਦਾ ਧਿਆਨ ਅਮਰੀਕਾ ਵਿੱਚ ਰੂਸ-ਅਮਰੀਕਾ ਅਤੇ ਯੂਕਰੇਨ-ਅਮਰੀਕਾ ਦੀਆਂ ਮੀਟਿੰਗਾਂ ਵੱਲ ਹੈ। ਕੀ ਇਹ ਮੀਟਿੰਗਾਂ ਕਾਮਯਾਬ ਹੋਣਗੀਆਂ ਜਾਂ ਕੀ ਰੂਸ-ਯੂਕਰੇਨ ਵਿੱਚ ਸ਼ਾਂਤੀ ਦੀ ਬਹਾਲੀ ਹੋ ਪਾਵੇਗੀ। ਕੀ ਰਾਸ਼ਟਰਪਤੀ ਟਰੰਪ ਇਨ੍ਹਾਂ ਦੋਹਾਂ ਮੁਲਕਾਂ […]
Aug 20, 2025 • CNC News
latest News ਟਰੰਪ ਪੂਤਿਨ ਤੇ ਜ਼ੇਲੈਂਸਕੀ ਦਰਮਿਆਨ ਮੀਟਿੰਗਾਂ ਦਾ ਸਿਲਸਿਲਾਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਯੂਕਰੇਨ ਅਤੇ ਰੂਸ ਵਿਚਾਲੇ ਜੰਗ ਖਤਮ ਕਰਵਾਉਣ ਲਈ ਦੋਵਾਂ ਦੇਸ਼ਾਂ ਦੇ ਆਗੂਆਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦਰਮਿਆਨ ਆਹਮੋ-ਸਾਹਮਣੇ ਮੁਲਾਕਾਤ ਕਰਾਉਣ ਦੀ ਤਿਆਰੀ ਕਰ ਰਹੇ ਹਨ। ਅਮਰੀਕੀ ਰਾਸ਼ਟਰਪਤੀ ਨੇ ਨਾਲ ਹੀ […]
Aug 20, 2025 • CNC News
latest News ਟਰੰਪ ਨੇ ਯੂਰਪੀ ਆਗੂਆਂ ਨਾਲ ਮੀਟਿੰਗ ਰੋਕ ਕੇ ਪੂਤਿਨ ਨੂੰ ਕੀਤਾ ਫੋਨਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਨੂੰ (ਸਥਾਨਕ ਸਮੇਂ ਅਨੁਸਾਰ) ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਅਤੇ ਹੋਰ ਯੂਰਪੀ ਆਗੂਆਂ ਨਾਲ ਆਪਣੀ ਮੀਟਿੰਗ ਰੋਕ ਕੇ ਰੂਸ ਦੇ ਆਪਣੇ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਫੋਨ ’ਤੇ ਲਗਪਗ 40 ਮਿੰਟ ਗੱਲਬਾਤ ਕੀਤੀ। ਇਸ ਮਾਮਲੇ ਨਾਲ ਜੁੜੇ […]
Aug 20, 2025 • CNC News
latest News ਜ਼ੇਲੈਂਸਕੀ ਵੱਲੋਂ ਮੇਲਾਨੀਆ ਟਰੰਪ ਦਾ ਧੰਨਵਾਦਕੀਵ: ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਅੱਜ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਲਿਖੇ ‘ਸ਼ਾਂਤੀ ਪੱਤਰ’ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਪੱਤਰ ਵਿੱਚ ਯੂਕਰੇਨੀ ਬੱਚਿਆਂ ਦੇ ਅਗਵਾ ਦਾ ਮੁੱਦਾ ਚੁੱਕਿਆ ਸੀ। ਜ਼ੇਲੈਂਸਕੀ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਜੰਗੀ […]
Aug 20, 2025 • CNC News
India ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕੀ ਅਧਿਕਾਰੀ ਨੂੰ ‘ਨਮਸਤੇ’ ਕਿਹਾਵਾਸ਼ਿੰਗਟਨ ਡੀਸੀ : ਭਾਰਤ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਟਲੀ ਦੀ ਪ੍ਰਧਾਨ ਮੰਤਰੀ ਨੇ ਅਮਰੀਕਾ ਦੌਰੇ ਦੌਰਾਨ ਭਾਰਤੀ ਸੱਭਿਅਤਾ ਦਾ ਮਾਣ ਮੱਤਾ ਸ਼ਬਦ ‘ਨਮਸਤੇ’ ਕਹਿ ਕੇ ਸੰਬੋਧਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਵਲਾਦੀਮੀਰ, ਜ਼ੇਲੈਂਸਕੀ ਤੇ ਯੂਰੋਪੀ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਵੇਲੇ […]
Aug 20, 2025 • CNC News
latest News ਟਰੰਪ-ਜ਼ੇਲੈਂਸਕੀ ਦੀ ਮੀਟਿੰਗ ’ਚ ਯੂਰੋਪੀ ਯੂਨੀਅਨ ਆਗੂ ਵੀ ਹੋਣਗੇ ਸ਼ਾਮਲ ਹੋਣਗੇਕੀਵ : ਯੂਰੋਪੀਅਨ ਕਮਿਸ਼ਨ ਦੀ ਪ੍ਰਧਾਨ ਉਰਸੁਲਾ ਵੋਨ ਡੇਰ ਲੇਯੇਨ ਨੇ ਅੱਜ ਕਿਹਾ ਕਿ ਯੂਰੋਪੀ ਅਤੇ ਨਾਟੋ ਆਗੂ ਸੋਮਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਹੋਣ ਵਾਲੀ ਅਹਿਮ ਮੀਟਿੰਗ ’ਚ ਸ਼ਾਮਲ ਹੋਣਗੇ। ਸੋਮਵਾਰ ਨੂੰ ਵ?ਹਾਈਟ ਹਾਊਸ ’ਚ ਹੋਣ ਵਾਲੀ […]
Aug 18, 2025 • CNC News
U.S News
Aug 17, 2025 • CNC News
Business ਮੌਂਟਰੀਅਲ : ਏਅਰ ਕੈਨੇਡਾ ਦੇ ਹਜਾਰਾਂ ਕੈਬਿਨ ਕਰੂ ਮੈਂਬਰ ਇਕਰਾਰਨਾਮੇ ਦੀ ਗੱਲਬਾਤ ਅਸਫ਼ਲ ਹੋਣ ਕਾਰਨ ਸਵੇਰੇ ਹੜਤਾਲ ’ਤੇ ਚਲੇ ਗਏ। ਏਅਰਲਾਈਨ ਨੂੰ ਸੈਂਕੜੇ ਉਡਾਣਾਂ ਰੱਦ ਕਰਨੀਆਂ ਪਈਆਂ ਅਤੇ ਇੱਕ ਲੱਖ ਤੋਂ ਵੱਧ ਯਾਤਰੀਆਂ ਦੀਆਂ ਯਾਤਰਾ ਯੋਜਨਾਵਾਂ ਵਿੱਚ ਵਿਘਨ ਪਿਆ। 1985 ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਏਅਰ ਕੈਨੇਡਾ ਦੇ ਫਲਾਈਟ ਅਟੈਂਡੈਂਟ ਹੜਤਾਲ ’ਤੇ ਗਏ […]
Aug 17, 2025 • CNC News
latest News ਕੀਵ: ਯੂਕਰੇਨ ਦੇ ਰਾਸਟਰਪਤੀ ਵੋਲੋਦੀਮੀਰ ਜੇਲੇਂਸਕੀ ਨੇ ਕਿਹਾ ਕਿ ਉਹ ਸੋਮਵਾਰ ਨੂੰ ਵਾਸੰਿਗਟਨ ਵਿੱਚ ਅਮਰੀਕੀ ਰਾਸਟਰਪਤੀ ਡੋਨਲਡ ਟਰੰਪ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਇਹ ਫੈਸਲਾ ਸਾਢੇ ਤਿੰਨ ਸਾਲਾਂ ਤੋਂ ਜਾਰੀ ਯੂਕਰੇਨ-ਰੂਸ ਜੰਗ ਦੇ ਖਾਤਮੇ ਲਈ ਰੂਸੀ ਸਦਰ ਵਲਾਦੀਮੀਰ ਪੂਤਿਨ ਤੇ ਟਰੰਪ ਦਰਮਿਆਨ ਹੋਈ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕੀਤਾ ਹੈ।ਗੌਰਤਲਬ ਹੈ ਕਿ ਬੀਤੇ ਦਿਨ ਰੂਸੀ ਰਾਸਟਰਪਤੀ […]
Aug 17, 2025 • CNC News
India ਵਾਸ਼ਿੰਗਟਨ ਡੀ.ਸੀ. : ਭਾਰਤ ਆਪਣੀ ਅਜ਼ਾਦੀ ਦਾ 79ਵਾਂ ਸਵਤੰਤਰਤਾ ਦਿਵਸ ਮਨਾ ਰਿਹਾ ਹੈ। ਅਜ਼ਾਦੀ ਦੇ ਸਮਾਰੋਹ ਜਿਥੇ ਪੂਰੇ ਭਾਰਤ ਵਿੱਚ ਬਹੁਤ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ, ਉਥੇ ‘ਸਿੱਖ ਆਫ ਅਮਰੀਕਾ’ ਵੱਲੋਂ ਵੀ 79ਵਾਂ ਸਵਤੰਤਰਤਾ ਦਿਵਸ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸਿੱਖ ਆਫ ਅਮਰੀਕਾ ਦੀ ਸਮੁੱਚੀ ਟੀਮ ਪ੍ਰਧਾਨ, ਵਾਈਸ ਪ੍ਰਧਾਨ, […]
Aug 17, 2025 • CNC News
India ਜੰਮ-ਕਸ਼ਮੀਰ ਵਿਖੇ ਬੱਦਲਣ ਫੱਟਣ ਕਾਰਨ 12 ਮੌਤਾਂਕਸ਼ਮੀਰ : (ਏਜੰਸੀਆਂ) ਵੀਰਵਾਰ ਨੂੰ ਜੰਮੂ ਖੇਤਰ ਦੇ ਪਹਾੜੀ ਜ਼ਿਲ੍ਹੇ ਕਿਸਤਵਾੜ ਦੇ ਪੱਡਰ ਵਿੱਚ ਬੱਦਲ ਫਟਣ ਕਾਰਨ 12 ਵਿਅਕਤੀਆਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਦੇ ਕਹਿਣਾ ਹੈ ਕਿ ਇਹ ਗਿਣਤੀ ਹੋਰ ਵਧ ਸਕਦੀ ਹੈ। ਰਿਪੋਰਟਾਂ ਮੁਤਾਬਕ ਪ੍ਰਭਾਵਿਤ ਖੇਤਰ ’ਚ 200 ਤੋਂ 300 ਲੋਕਾਂ ਦੇ ਫਸੇ ਹੋਣ ਦਾ ਖਦਸਾ […]
Aug 15, 2025 • CNC News
Crime ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਮਰੀਕਾ ’ਚ ਸਿੱਖ ਬਜ਼ੁਰਗ ’ਤੇ ਨਸਲੀ ਹਮਲੇ ਦੀ ਨਿਖੇਧੀਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਮਰੀਕਾ ’ਚ ਕੈਲੀਫੋਰਨੀਆ ਦੇ ਨਾਰਥ ਹੋਲੀਵੁੱਡ ਵਿੱਚ 70 ਸਾਲਾ ਸਿੱਖ ਹਰਪਾਲ ਸਿੰਘ ਉੱਤੇ ਹੋਏ ਨਫ਼ਰਤੀ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਲਾਸ ਏਂਜਲਸ ਪੁਲੀਸ […]
Aug 13, 2025 • CNC News