CNC coverage

World News

International news and global developments from Cross Nation Chronical. Follow stories connecting countries, communities and the diaspora.

America

ਰਾਸ਼ਟਰਪਤੀ ਟਰੰਪ ਵੱਲੋਂ ਤੇ ਚੀਨ ਰਾਸ਼ਟਰਪਤੀ ਨਾਲ ਫੋਨ ’ਤੇ ਗੱਲਬਾਤ

ਰਾਸ਼ਟਰਪਤੀ ਟਰੰਪ ਵੱਲੋਂ ਤੇ ਚੀਨ ਰਾਸ਼ਟਰਪਤੀ ਨਾਲ ਫੋਨ ’ਤੇ ਗੱਲਬਾਤਵਾਸ਼ਿੰਗਟਨ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਵਪਾਰ, ਤਾਇਵਾਨ ਅਤੇ ਯੂਕਰੇਨ ਬਾਰੇ ਫੋਨ ’ਤੇ ਗੱਲਬਾਤ ਕੀਤੀ। ਇਹ ਜਾਣਕਾਰੀ ਵਾਈਟ ਹਾਊਸ ਅਤੇ ਚੀਨੀ ਅਧਿਕਾਰੀਆਂ ਨੇ ਸਾਂਝੀ ਕੀਤੀ ਹੈ।ਸਰਕਾਰੀ ਖਬਰ ਏਜੰਸੀ ਸ਼ਿਨਹੂਆ ਅਨੁਸਾਰ ਸ਼ੀ ਨੇ ਟਰੰਪ ਨੂੰ ਦੱਸਿਆ ਕਿ ਤਾਇਵਾਨ ਵਲੋਂ ਚੀਨੀ ਖੇਤਰਾਂ […]

•CNC News
Air Force

ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤ

ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਜਹਾਜ਼ ਹਾਦਸਾਗ੍ਰਸਤਦੁਬਈ, ਦੁਬਈ ਏਅਰ ਸ਼ੋਅ ਦੌਰਾਨ ਭਾਰਤੀ ਹਵਾਈ ਫੌਜ ਦਾ ਤੇਜਸ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਖਬਰ ਦੇ ਹੋਰ ਵੇਰਵੇ ਹਾਸਲ ਕੀਤੇ ਜਾ ਰਹੇ ਹਨ। ਇਸ ਏਅਰ ਸ਼ੋਅ ਦੌਰਾਨ ਤੇਜਸ ਉਡਾਣ ਦੇ ਕਰਤੱਬ ਦਿਖਾ ਰਿਹਾ ਸੀ ਕਿ ਹਾਦਸਾਗ੍ਰਸਤ ਹੋ ਗਿਆ। ਇਸ ਮੌਕੇ ਅਲ ਮਕਤੂਮ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਾਲੇ […]

•CNC News
Amritsar

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀ

ਸਿੱਖ ਜਥੇ ’ਚੋਂ ਲਾਪਤਾ ਸਰਬਜੀਤ ਕੌਰ ਪਾਕਿਸਤਾਨ ’ਚ ‘ਨੂਰ ਹੁਸੈਨ’ ਬਣੀਚੰਡੀਗੜ੍ਹ :ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਲਈ ਪਾਕਿਸਤਾਨ ਗਈ ਸਰਬਜੀਤ ਕੌਰ ਦੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਿਆਂ ਤੋਂ ਗਾਇਬ ਹੋਈ ਸਰਬਜੀਤ ਨੇ ਇਸਲਾਮ ਕਬੂਲ ਕਰਦਿਆਂ ਆਪਣਾ ਨਾਮ ਨੂਰ ਹੁਸੈਨ ਕਰ ਲਿਆ ਹੈ ਅਤੇ ਉਸ ਦਾ ਨਿਕਾਹ ਹੋ ਗਿਆ ਹੈ। ਸ਼ੇਖੂਪੁਰਾ ਦੀ ਇੱਕ ਮਸਜਿਦ ਨੇ […]

•CNC News
latest News

ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰ

ਸ਼ੇਖ ਹਸੀਨਾ ਖ਼ਿਲਾਫ਼ ਫੈਸਲਾ 17 ਨਵੰਬਰ ਨੂੰਢਾਕਾ :ਬੰਗਲਾਦੇਸ਼ ਦੇ ਕੋਮਾਂਤਰੀ ਅਪਰਾਧ ਟ੍ਰਿਬਿਊਨਲ (93“-24) ਨੇ ਵੀਰਵਾਰ ਨੂੰ ਘੋਸ਼ਣਾ ਕੀਤੀ ਕਿ ਉਹ ਮਨੁੱਖਤਾ ਵਿਰੁੱਧ ਅਪਰਾਧਾਂ ਦੇ ਦੋਸ਼ਾਂ ਤਹਿਤ ਮੁਅੱਤਲ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਖ਼?ਲਾਫ਼ 17 ਨਵੰਬਰ ਨੂੰ ਫੈਸਲਾ ਸੁਣਾਏਗਾ। ਇਹ ਮੁਕੱਦਮਾ ਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਚਲਾਇਆ ਗਿਆ ਹੈ।ਰਾਜਧਾਨੀ ਦੀ ਸਖ਼ਤ ਸੁਰੱਖਿਆ ਵਾਲੀ ਵਿਸ਼ੇਸ਼ ਅਦਾਲਤ ਵਿੱਚ ਮੌਜੂਦ […]

•CNC News
Incident

ਬ੍ਰਾਜ਼ੀਲ ’ਚ ਝੜਪ

ਬ੍ਰਾਜ਼ੀਲ ’ਚ ਝੜਪਬ੍ਰਾਜ਼ੀਲ :ਬ੍ਰਾਜ਼ੀਲ ਦੇ ਬੇੱਲੇਮ ਸ਼ਹਿਰ ਵਿੱਚ ਮੰਗਲਵਾਰ ਨੂੰ ਸੰਯੁਕਤ ਰਾਸ਼ਟਰ ਜਲਵਾਯੂ ਸੰਵਾਦ ਦੌਰਾਨ ਕਾਰਕੁਨਾਂ ਦੇ ਇੱਕ ਸਮੂਹ ਦੀ ਸੁਰੱਖਿਆ ਮੁਲਾਜ਼ਮਾਂ ਨਾਲ ਝੜਪ ਹੋ ਗਈ। ਕਾਰਕੁਨਾਂ ਨੇ ਮੁੱਖ ਸਮਾਗਮ ਵਾਲੇ ਸਥਾਨ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਸੁਰੱਖਿਆ ਮੁਲਾਜ਼ਮਾਂ ਨੇ ਅਜਿਹਾ ਨਹੀਂ ਹੋਣ ਦਿੱਤਾ। ਸੰਯੁਕਤ ਰਾਸ਼ਟਰ ਨੇ ਕਿਹਾ ਕਿ ਇਸ ਦੌਰਾਨ ਦੋ ਸੁਰੱਖਿਆ […]

•CNC News
latest News

ਡੇਵਿਡ ਸ਼ਾਅਲੇ ‘ਬੁੱਕਰ ਪੁਰਸਕਾਰ-2025’ ਨਾਲ ਸਨਮਾਨਿ ਤ ਲੰਡਨ

ਡੇਵਿਡ ਸ਼ਾਅਲੇ ‘ਬੁੱਕਰ ਪੁਰਸਕਾਰ-2025’ ਨਾਲ ਸਨਮਾਨਿਤਲੰਡਨ :ਹੰਗੇਰੀਅਨ-ਬ੍ਰਿਟਿਸ਼ ਲੇਖਕ ਡੇਵਿਡ ਸ਼ਾਅਲੇ ਨੂੰ ਉਸ ਦੇ ਨਾਵਲ ‘ਫਲੈੱਸ਼’ ਲਈ ਵੱਕਾਰੀ ਬੁੱਕਰ ਪੁਰਸਕਾਰ 2025 ਦਾ ਜੇਤੂ ਐਲਾਨਿਆ ਗਿਆ ਹੈ। ਲੰਡਨ ਵਿੱਚ ਬੀਤੀ ਰਾਤ ਹੋਏ ਸਮਾਗਮ ਵਿੱਚ ਸ਼ਾਅਲੇ ਨੇ ਭਾਰਤੀ ਲੇਖਕਾ ਕਿਰਨ ਦੇਸਾਈ ਦੇ ਨਾਵਲ ‘ਦਿ ਲੋਨਲੀਨੈੱਸ ਆਫ ਸੋਨੀਆ ਐਂਡ ਸਨੀ’ ਨੂੰ ਪਛਾੜ ਕੇ ਇਹ ਪੁਰਸਕਾਰ ਜਿੱਤਿਆ। 51 ਸਾਲਾ ਸ਼ਾਅਲੇ […]

•CNC News
Australia

ਆਸਟਰੇਲੀਆ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

ਆਸਟਰੇਲੀਆ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀਬ੍ਰਿਸਬੇਨ :ਆਸਟਰੇਲੀਆ ’ਚ 107ਵੇਂ ਰਿਮੈਂਬਰੈਂਸ ਡੇਅ ਮੌਕੇ ਪਹਿਲੇ ਵਿਸ਼ਵ ਯੁੱਧ (1914-1918) ਸਣੇ ਵੱਖ-ਵੱਖ ਯੁੱਧਾਂ ਵਿੱਚ ਸ਼ਹੀਦ ਹੋਏ 60 ਹਜ਼ਾਰ ਤੋਂ ਵੱਧ ਆਸਟਰੇਲੀਆਈ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਤਹਿਤ ਸਵੇਰੇ 11 ਵਜੇ ਇੱਕ ਮਿੰਟ ਦਾ ਮੌਨ ਰੱਖਿਆ ਗਿਆ। ਸਕੂਲਾਂ, ਦਫ਼ਤਰਾਂ ਤੇ ਰੇਲਵੇ ਸਟੇਸ਼ਨਾਂ ‘ਤੇ ਵੀ ਮੌਨ ਰੱਖਿਆ ਗਿਆ। ਕੈਨਬਰਾ ਦੇ ਆਸਟਰੇਲੀਅਨ ਵਾਰ ਮੈਮੋਰੀਅਲ […]

•CNC News
India

ਭਾਰਤੀ ਵਿਦੇਸ਼ ਮੰਤਰੀ ਵੱਲੋਂ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਮੁਲਾਕਾਤ

ਭਾਰਤੀ ਵਿਦੇਸ਼ ਮੰਤਰੀ ਵੱਲੋਂ ਕੈਨੇਡੀਅਨ ਵਿਦੇਸ਼ ਮੰਤਰੀ ਨਾਲ ਮੁਲਾਕਾਤਓਟਾਵਾ :ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੇ ਨਿਆਗਰਾ ਵਿੱਚ ਜੀ7 ਦੇ ਵਿਦੇਸ਼ ਮੰਤਰੀਆਂ ਦੀ ਬੈਠਕ ਦੇ ਨਾਲ-ਨਾਲ ਆਪਣੇ ਕੈਨੇਡੀਅਨ ਹਮਰੁਤਬਾ ਅਨੀਤਾ ਆਨੰਦ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਉਹ ਸਾਡੀ ਦੁਵੱਲੀ ਭਾਈਵਾਲੀ ਨੂੰ ਹੋਰ ਅੱਗੇ ਵਧਾਉਣ ਦੀ ਉਮੀਦ ਕਰਦੇ ਹਨ।ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਜੈਸ਼ੰਕਰ ਨੇ ਕਿਹਾ […]

•CNC News
Canada

ਨਵੰਬਰ 84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ 7 ਦਿਨਾਂ ਤੋਂ ਝੁਕੇ ਹਨ ਬਰੈਂਪਟਨ ਸਿਟੀ ਕੌਂਸਲ ਦੇ ਝੰਡੇ

ਨਵੰਬਰ 84 ਸਿੱਖ ਨਸਲਕੁਸ਼ੀ ਦੇ ਰੋਸ ਵਜੋਂ 7 ਦਿਨਾਂ ਤੋਂ ਝੁਕੇ ਹਨ ਬਰੈਂਪਟਨ ਸਿਟੀ ਕੌਂਸਲ ਦੇ ਝੰਡੇਵੈਨਕੂਵਰ :ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ’ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ […]

•CNC News
America

ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ (AURA) ਬਣ ਰਹੀ ਲੋਕਾਂ ਦੀ ਪਸੰਦ

ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ (AURA) ਬਣ ਰਹੀ ਲੋਕਾਂ ਦੀ ਪਸੰਦਨਿਊਯਾਰਕ : ਜੇਕਰ ਤੁਸੀਂ ਵੀ ਅਮਰੀਕਾ ਵਰਗੇ ਦੇਸ਼ ਵਿੱਚ ਡਿਗਰੀ ਪ੍ਰਾਪਤ ਕਰਨ ਦਾ ਸੁਪਨਾ ਪੂਰਾ ਕਰਨਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਬਹੁਤ ਹੀ ਲਾਭਦਾਇਕ ਖ਼ਬਰ ਹੈ। ਅਮਰੀਕਾ ਯੂਨੀਵਰਸਿਟੀ ਆਫ ਰਿਲੀਜਸ ਤੁਹਾਡਾ ਇਹ ਮਿਸ਼ਨ ਪੂਰਾ ਕਰਨ ਵਿੱਚ ਤੁਹਾਡਾ ਸਹਿਯੋਗ ਕਰੇਗੀ। ਵਿਸ਼ਵ ਦੇ ਕਿਸੇ ਵੀ ਕੋਨੇ ਵਿੱਚ […]

•CNC News
America

ਸ. ਸਰਬਜੀਤ ਸਿੰਘ ਬਖਸ਼ੀ ਨੂੰ ‘ਸਿੱਖਸ ਆਫ ਅਮਰੀਕਾ’ ਵੱਲੋਂ ਭਾਵ ਭਿੰਨੀ ਸ਼ਰਧਾਂਜਲੀ

ਸ. ਸਰਬਜੀਤ ਸਿੰਘ ਬਖਸ਼ੀ ਨੂੰ ‘ਸਿੱਖਸ ਆਫ ਅਮਰੀਕਾ’ ਵੱਲੋਂ ਭਾਵ ਭਿੰਨੀ ਸ਼ਰਧਾਂਜਲੀਮੈਰੀਲੈਂਡ : ਬੀਤੇ ਦਿਨੀਂ ਸ.ਸਰਬਜੀਤ ਸਿੰਘ ਬਖਸ਼ੀ ਡਾਇਰੈਕਟਰ ‘ਸਿੱਖ ਆਫ ਅਮਰੀਕਾ’ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੀ ਨਿੱਘੀ ਮਿੱਠੀ ਯਾਦ ਵਿੱਚ 30 ਅਕਤੂਬਰ ਨੂੰ ਅਮਰੀਕਾ ਦੇ ਮੈਰੀਲੈਂਡ ’ਚ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਉਨ੍ਹਾਂ ਨੂੰ ਸ਼ਰਧਾਂਜਲੀਆਂ ਦੇਣ ਲਈ ਬਹੁਤ ਸਾਰੇ ਰਾਜਨੀਤਿਕ, ਧਾਰਮਿਕ ਅਤੇ ਸਿਆਸੀ ਆਗੂਆਂ […]

•CNC News
Ai

14 ਹਜ਼ਾਰ ਨੌਕਰੀਆਂ ’ਚ ਕਟੌਤੀ ਕਰੇਗੀ ਐਮਾਜ਼ੌਨ ਸਿਆਟਲ

14 ਹਜ਼ਾਰ ਨੌਕਰੀਆਂ ’ਚ ਕਟੌਤੀ ਕਰੇਗੀ ਐਮਾਜ਼ੌਨ ਸਿਆਟਲ :ਐਮਾਜ਼ੌਨ ਤਕਰੀਬਨ 14 ਹਜ਼ਾਰ ਕਾਰਪੋਰੇਟ ਨੌਕਰੀਆਂ ਦੀ ਕਟੌਤੀ ਕਰੇਗਾ ਕਿਉਂਕਿ ਇਹ ਆਨਲਾਈਨ ਰਿਟੇਲ ਕੰਪਨੀ ਮਸਨੂਈ ਬੌਧਿਕਤਾ (ਏ ਆਈ) ’ਤੇ ਖਰਚ ਵਧਾ ਰਹੀ ਹੈ, ਹੋਰਨਾਂ ਖਰਚਿਆਂ ’ਚ ਕਟੌਤੀ ਕਰ ਰਹੀ ਹੈ। ਕੰਪਨੀ ਦੀ ਸੀਈਓ ਐਂਡੀ ਜੈਸੀ ਜੋ 2021 ਵਿੱਚ ਸੀ ਈ ਓ ਬਣਨ ਤੋਂ ਬਾਅਦ ਲਾਗਤਾਂ ਘਟਾਉਣ ਦੀ […]

•CNC News
Canada

ਸਰੀ ’ਚ ਪੰਜਾਬੀ ਬਿਜਨੈੱਸਮੈਨ ਦੀ ਹੱਤਿਆਵੈਨਕੂਵਰ

ਸਰੀ ’ਚ ਪੰਜਾਬੀ ਬਿਜਨੈੱਸਮੈਨ ਦੀ ਹੱਤਿਆਵੈਨਕੂਵਰ : ਸਰੀ ਨੇੜਲੇ ਪੰਜਾਬੀ ਵਸੋਂ ਵਾਲੇ ਸ਼ਹਿਰ ਐਬਸਫੋਰਡ ਦੇ ਰਿੱਜਵਿਊ ਡਰਾਈਵ ਖੇਤਰ ਵਿਚ ਰਹਿੰਦੇ ਪੰਜਾਬੀ ਬਿਜਨੈੱਸਮੈਨ ਦਾ ਉਸ ਦੇ ਘਰ ਮੂਹਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਮੌਕੇ ਕਾਰੋਬਾਰੀ ਮੈਪਲ ਰਿੱਜ ਸ਼ਹਿਰ ਵਿਚਲੇ ਆਪਣੇ ਕਾਰੋਬਾਰੀ ਦਫਤਰ ਜਾਣ ਲਈ ਕਾਰ ਵਿੱਚ ਬੈਠਣ ਲੱਗਾ ਸੀ। ਦਰਸ਼ਨ ਸਿੰਘ ਸਾਹਸੀ (68) […]

•CNC News
America

ਲੰਡਨ ਵਿਖੇ ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸ ਲੰਡਨ/ਵਾਲਸਾਲ :

ਲੰਡਨ ਵਿਖੇ ਸਿੱਖ ਔਰਤ ’ਤੇ ‘ਨਸਲੀ ਹਮਲੇ’ ਮਗਰੋਂ ਭਾਰਤੀ ਭਾਈਚਾਰੇ ’ਚ ਰੋਸ ਲੰਡਨ/ਵਾਲਸਾਲ : ਭਾਰਤੀ ਮੂਲ ਦੀ ਔਰਤ ਨਾਲ ਵੀਕੈਂਡ ਦੌਰਾਨ ਕਥਿਤ ਤੌਰ ਵਾਪਰੀ ‘ਨਸਲੀ ਹਮਲੇ’ ਅਤੇ ਜਬਰ ਜਨਾਹ ਦੀ ਘਟਨਾ ਕਾਰਨ ਇੰਗਲੈਂਡ ਦੇ ਵਾਲਸਾਲ ਦੇ ਪਾਰਕ ਹਾਲ ਇਲਾਕੇ ਦੇ ਵਸਨੀਕਾਂ ਵਿੱਚ ਪਾਰੀ ਰੋਸ ਹੈ। ਲੰਡਨ ਤੋਂ ਲਗਭਗ 220 ਕਿਲੋਮੀਟਰ ਦੂਰ ਪੱਛਮੀ ਮਿਡਲੈਂਡਜ਼ ਖੇਤਰ ਦੇ […]

•CNC News
Send a news tip