CNC coverage

World News

International news and global developments from Cross Nation Chronical. Follow stories connecting countries, communities and the diaspora.

latest News

ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨ ਬਚਾਏ ਜਾਣਗੇ: ਮੁਨੀਰ

ਕਰਤਾਰਪੁਰ ਸਾਹਿਬ ਸਣੇ ਹੜ੍ਹ ਪ੍ਰਭਾਵਿਤ ਸਾਰੇ ਸਿੱਖ ਧਾਰਮਿਕ ਸਥਾਨ ਬਚਾਏ ਜਾਣਗੇ: ਮੁਨੀਰਇਸਲਾਮਾਬਾਦ : ਪਾਕਿਸਤਾਨ ਦੇ ਫੌਜ ਮੁਖੀ ਫੀਲਡ ਮਾਰਸਲ ਸਈਦ ਅਸੀਮ ਮੁਨੀਰ ਨੇ ਅੱਜ ਇੱਥੇ ਕਿਹਾ ਕਿ ਭਾਰੀ ਹੜ੍ਹਾਂ ਕਾਰਨ ਪ੍ਰਭਾਵਿਤ ਦਰਬਾਰ ਸਾਹਿਬ ਕਰਤਾਰਪੁਰ ਸਣੇ ਸਿੱਖ ਧਾਰਮਿਕ ਸਥਾਨਾਂ ਨੂੰ ਉਨ੍ਹਾਂ ਦੇ ਅਸਲ ਰੂਪ ਵਿੱਚ ਬਹਾਲ ਕਰ ਦਿੱਤਾ ਜਾਵੇਗਾ।ਪਾਕਿਸਤਾਨੀ ਫੌਜ ਤਰਫੋਂ ਜਾਰੀ ਕੀਤੇ ਗਏ ਬਿਆਨ ਮੁਤਾਬਕ […]

•CNC News
Crime

ਬੰਦੂਕ ’ਤੇ ‘ਨਿਊਕ ਇੰਡੀਆ’ ਤੇ ‘ਮਾਸ਼ਾਅੱਲ੍ਹਾ’ ਲਿਖਿਆ ਹੋਇਆ ਸੀ ਗੋਲੀ ਚਲਾਉਣ ਵਾਲੀ ਕੁੜੀ ਨੇ

ਬੰਦੂਕ ’ਤੇ ‘ਨਿਊਕ ਇੰਡੀਆ’ ਤੇ ‘ਮਾਸ਼ਾਅੱਲ੍ਹਾ’ ਲਿਖਿਆ ਹੋਇਆ ਸੀ ਗੋਲੀ ਚਲਾਉਣ ਵਾਲੀ ਕੁੜੀ ਨੇਨਿਊਯਾਰਕ : ਅਮਰੀਕਾ ਦੇ ਮਿਨੀਆਪੋਲਿਸ ਦੇ ਕੈਥੋਲਿਕ ਸਕੂਲ ’ਚ ਬੀਤੇ ਦਿਨ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਗੋਲੀਬਾਰੀ ਕਰਨ ਵਾਲੀ ਹਮਲਾਵਰ ਦੀ ਬੰਦੂਕ ’ਤੇ ‘ਨਿਊਕ ਇੰਡੀਆ’ ਲਿਖਿਆ ਹੋਇਆ ਮਿਲਿਆ ਹੈ। ਇਸ ਹਮਲੇ ’ਚ ਦੋ ਬੱਚਿਆਂ ਦੀ ਮੌਤ ਹੋ ਗਈ ਤੇ 17 ਹੋਰ ਜ਼ਖ਼ਮੀ […]

•CNC News
India

ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤ

ਕੈਨੇਡਾ ਤੇ ਭਾਰਤ ਵੱਲੋਂ ਨਵੇਂ ਰਾਜਦੂਤ ਨਿਯੁਕਤਵਿਨੀਪੈੱਗ : ਵਿਦੇਸ਼ ਮੰਤਰੀ ਅਨੀਤਾ ਆਨੰਦ ਨੇ ਕ੍ਰਿਸਟੋਫ਼ਰ ਕੂਟਰ ਨੂੰ ਭਾਰਤ ਲਈ ਕੈਨੇਡਾ ਦਾ ਨਵਾਂ ਹਾਈ ਕਮਿਸ਼ਨਰ ਨਿਯੁਕਤ ਕੀਤਾ ਹੈ। ਇਹ ਨਿਯੁਕਤੀ ਤਕਰੀਬਨ 10 ਮਹੀਨੇ ਬਾਅਦ ਹੋਈ ਹੈ, ਜਦੋਂ ਦੋਵਾਂ ਮੁਲਕਾਂ ਨੇ ਇੱਕ ਦੂਜੇ ਦੇ ਡਿਪਲੋਮੈਟਾਂ ਨੂੰ ਕੱਢ ਦਿੱਤਾ ਸੀ। ਕ੍ਰਿਸਟੋਫ਼ਰ ਕੂਟਰ ਹੁਣ ਭਾਰਤ ਵਿੱਚ ਕੈਨੇਡਾ ਦੇ ਹਾਈ ਕਮਿਸ਼ਨਰ […]

•CNC News
India

ਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇ

ਪ੍ਰਧਾਨ ਦੋ ਰੋਜ਼ਾ ਫੇਰੀ ਲਈ ਟੋਕੀਓ ਪੁੱਜੇਟੋਕੀਓ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੋ ਰੋਜ਼ਾ ਫੇਰੀ ਲਈ ਟੋਕੀਓ ਪਹੁੰਚ ਗਏ ਹਨ, ਜਿੱਥੇ ਉਹ ਆਪਣੇ ਜਾਪਾਨੀ ਹਮਰੁਤਬਾ ਸ਼ਿਗੇਰੂ ਇਸ਼ੀਬਾ ਨਾਲ ਸਿਖਰ ਵਾਰਤਾ ਕਰਨਗੇ।ਵਿਦੇਸ਼ ਮੰਤਰਾਲੇ ਨੇ ਇੱਕ ਪੋਸਟ ਵਿੱਚ ਕਿਹਾ, ‘‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਟੋਕੀਓ, ਜਾਪਾਨ ਪਹੁੰਚੇ ਹਨ। ਪ੍ਰਧਾਨ ਮੰਤਰੀ ਭਾਰਤ-ਜਾਪਾਨ ਭਾਈਵਾਲੀ ਨੂੰ ਅੱਗੇ ਵਧਾਉਣ ਲਈ ਸ਼ਾਮ […]

•CNC News
latest News

ਆਸਟਰੇਲੀਆ ਦੀ ਸੈਨੇਟ ’ਚ ਜਸਵੰਤ ਸਿੰਘ ਖਾਲੜਾ ਨੂੰ ਯਾਦ ਕੀਤਾ

ਆਸਟਰੇਲੀਆ ਦੀ ਸੈਨੇਟ ’ਚ ਜਸਵੰਤ ਸਿੰਘ ਖਾਲੜਾ ਨੂੰ ਯਾਦ ਕੀਤਾਮੈਲਬਰਨ, ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ’ਚ ਅੱਜ ਸੰਸਾਰ ’ਚ ਧੱਕੇਸ਼ਾਹੀ ਨਾਲ ਵੱਖ ਵੱਖ ਹਕੂਮਤਾਂ ਵੱਲੋਂ ਲਾਪਤਾ ਕਰ ਦਿੱਤੇ ਗਏ ਪੀੜਤਾਂ ਦੀ ਯਾਦ ’ਚ ਕੌਮਾਂਤਰੀ ਦਿਹਾੜੇ ’ਤੇ ਸਮਾਗਮ ਕਰਵਾਇਆ ਗਿਆ।ਇਸ ਪ੍ਰੋਗਰਾਮ ’ਚ ਗਰੀਨਜ਼ ਪਾਰਟੀ ਦੇ ਸੈਨੇਟਰ ਡੇਵਿਡ ਸ਼ੂਬ੍ਰਿਜ ਨੇ 30 ਸਾਲ ਪਹਿਲਾਂ ਲਾਪਤਾ ਕਰ ਦਿੱਤੇ ਗਏ ਸ਼ਹੀਦ […]

•CNC News
latest News

ਪਾਕਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ; 17 ਮੌਤਾਂ

ਪਾਕਿਸਤਾਨ ’ਚ ਹੜ੍ਹਾਂ ਨੇ ਮਚਾਈ ਤਬਾਹੀ; 17 ਮੌਤਾਂਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ, ਜਿਸ ਕਾਰਨ ਪਿਛਲੇ 24 ਘੰਟਿਆਂ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਤਲੁਜ, ਰਾਵੀ ਅਤੇ ਚਨਾਬ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹ ਆਏ ਹਨ ਤੇ ਇਨ੍ਹਾਂ ਹੜ੍ਹਾਂ ਕਾਰਨ […]

•CNC News
latest News

ਚੀਨ ਵਿਜੈ ਦਿਵਸ ਪਰੇਡ ’ਚ ਪੂਤਿਨ ਤੇ ਕਿਮ ਸਣੇ 26 ਆਗੂ ਸ਼ਾਮਲ ਹੋਣਗੇ

ਚੀਨ ਵਿਜੈ ਦਿਵਸ ਪਰੇਡ ’ਚ ਪੂਤਿਨ ਤੇ ਕਿਮ ਸਣੇ 26 ਆਗੂ ਸ਼ਾਮਲ ਹੋਣਗੇਪੇਈਚਿੰਗ : ਚੀਨ ਦੀ 3 ਸਤੰਬਰ ਨੂੰ ਹੋਣ ਵਾਲੀ ਵਿਜੈ ਦਿਵਸ ਪਰੇਡ ਮੌਕੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅਤੇ ਉੱਤਰ ਕੋਰੀਆ ਦੇ ਆਗੂ ਕਿਮ ਜੌਂਗ ਉਨ ਸਮੇਤ 26 ਵਿਦੇਸ਼ੀ ਆਗੂ ਹਾਜ਼ਰ ਰਹਿਣਗੇ।ਚੀਨ ਇਸ ਪਰੇਡ ਨੂੰ ਦੂਜੀ ਵਿਸ਼ਵ ਜੰਗ ’ਚ ਜਪਾਨੀ ਹਮਲੇ ਖ਼?ਲਾਫ਼ ਟਾਕਰੇ ਦੀ […]

•CNC News
latest News

ਫਲੌਰਿਡਾ ਵਿਖੇ ਪੀੜ੍ਹਤ ਟਰੱਕ ਡਰਾਇਵਰ ਨੂੰ ਝੂਠੀ ਹਮਦਰਦੀ ਦੇਣ ਦੀ ਬਜਾਏ ਹੋਰਾਂ ਡਰਾਇਵਰਾਂ ਨੂੰ ਸੁਚੇਤ ਕੀਤਾ ਜਾਏ : ਡਾ. ਜਸਦੀਪ ਸਿੰਘ ਜੈਸੀ

ਫਲੌਰਿਡਾ ਵਿਖੇ ਪੀੜ੍ਹਤ ਟਰੱਕ ਡਰਾਇਵਰ ਨੂੰ ਝੂਠੀ ਹਮਦਰਦੀ ਦੇਣ ਦੀ ਬਜਾਏ ਹੋਰਾਂ ਡਰਾਇਵਰਾਂ ਨੂੰ ਸੁਚੇਤ ਕੀਤਾ ਜਾਏ : ਡਾ. ਜਸਦੀਪ ਸਿੰਘ ਜੈਸੀਵਾਸ਼ਿੰਗਟਨ : ਅਖੌਤੀ ਖਾਲਿਸਤਾਨੀ ਲੀਡਰ ਗੁਰਪਤਵੰਤ ਸਿੰਘ ਪੰਨੂੰ ਦਾ ਕਹਿਣਾ ਹੈ ਕਿ ਫਲੌਰਿਡਾ (ਅਮਰੀਕਾ) ਵਿਖੇ ਯੂ-ਟਰਨ ਲੈਣ ਵਾਲੇ ਉਸ ਟਰੱਕ ਡਰਾਇਵਰ ਨੂੰ ਜੇਲ੍ਹ ਵਿੱਚ ਮਿਲ ਕੇ ਆਇਆ ਹਾਂ, ਪਰ ਇਸ ਗੱਲ ਦਾ ਯਕੀਨ ਕਿਵੇਂ […]

•CNC News
latest News

ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਮਿਆਦ ਸੀਮਤ

ਟਰੰਪ ਪ੍ਰਸ਼ਾਸਨ ਵੱਲੋਂ ਵੀਜ਼ਾ ਮਿਆਦ ਸੀਮਤਨਿਊਯਾਰਕ/ਵਾਸ਼ਿੰਗਟਨ, ਟਰੰਪ ਪ੍ਰਸ਼ਾਸਨ ਨੇ ਵਿਦੇਸ਼ੀ ਵਿਦਿਆਰਥੀਆਂ ਤੇ ਮੀਡੀਆ ਕਰਮੀਆਂ ਲਈ ਵੀਜ਼ੇ ਦੀ ਮਿਆਦ ਸੀਮਤ ਕਰਨ ਦੀ ਤਜਵੀਜ਼ ਰੱਖੀ ਹੈ। ਉਨ੍ਹਾਂ ਪ੍ਰੈੱਸ ਬਿਆਨ ’ਚ ਕਿਹਾ ਕਿ ਜੇਕਰ ਤਜਵੀਜ਼ਤ ਨੇਮ ਨੂੰ ਅੰਤਿਮ ਰੂਪ ਦਿੱਤਾ ਜਾਂਦਾ ਹੈ ਤਾਂ ਵਿਦੇਸ਼ੀ ਵਿਦਿਆਰਥੀਆਂ ਸਣੇ ਕੁਝ ਵੀਜ਼ਾਧਾਰਕਾਂ ਲਈ ਅਮਰੀਕਾ ’ਚ ਰਹਿਣ ਲਈ ਮਿਆਦ (ਸਮਾਂ ਹੱਦ) ਸੀਮਤ ਹੋ […]

•CNC News
India

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨ

ਟਰੰਪ ਪ੍ਰਸ਼ਾਸਨ ਵੱਲੋਂ ਭਾਰਤ ’ਤੇ 50 ਫ਼ੀਸਦ ਟੈਰਿਫ ਲਾਉਣ ਕਾਰਨਸ਼ੁਰੂਆਤੀ ਕਾਰੋਬਾਰ ਦੌਰਾਨ ਡਿੱਗਿਆ ਸ਼ੇਅਰ ਬਾਜ਼ਾਰਮੁੰਬਈ : ਸ਼ੇਅਰ ਬਾਜ਼ਾਰ ਦੇ ਮੁੱਖ ਸੂਚਕ ਸੈਂਸੈਕਸ ਅਤੇ ਨਿਫਟੀ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਵਿੱਚ ਹੇਠਾਂ ਆ ਗਏ, ਕਿਉਂਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਰੂਸੀ ਤੇਲ ਦੀ ਖਰੀਦ ’ਤੇ ਭਾਰਤ ’ਤੇ ਲਗਾਇਆ ਗਿਆ ਵਾਧੂ 25 ਫੀਸਦੀ ਟੈਕਸ ਲਾਗੂ ਹੋ ਗਿਆ। ਇਸ […]

•CNC News
India

ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾ

‘ਇਹ ਮੋਦੀ ਦੀ ਜੰਗ ਹੈ’ : ਪੀਟਰ ਨੈਵਰੋ ਨੇ ਭਾਰਤ ’ਤੇ ਸਾਧਿਆ ਨਿਸ਼ਾਨਾਵਸ਼ਿੰਗਟਨ : ਵਾਈਟ ਹਾਊਸ ਦੇ ਵਪਾਰ ਸਲਾਹਕਾਰ ਪੀਟਰ ਨੈਵਰੋ ਨੇ ਯੂਕਰੇਨ ਸੰਘਰਸ਼ ਨੂੰ ‘ਮੋਦੀ ਦੀ ਜੰਗ’ ਕਹਿ ਕੇ ਅਤੇ ਭਾਰਤ ਦੀ ਰੂਸੀ ਤੇਲ ਖਰੀਦ ਨੂੰ ਸਿੱਧੇ ਤੌਰ ’ਤੇ ਮਾਸਕੋ ਦੀਆਂ ਜੰਗ ਦੇ ਮੈਦਾਨ ਵਿੱਚ ਪ੍ਰਾਪਤੀਆਂ ਅਤੇ ਅਮਰੀਕੀ ਟੈਕਸਦਾਤਾਵਾਂ ’ਤੇ ਵੱਧ ਰਹੇ ਬੋਝ ਨਾਲ […]

•CNC News
Crime

ਕੈਥੋਲਿਕ ਸਕੂਲ ’ਚ ਗੋਲੀਬਾਰੀ; ਹਮਲਾਵਰ ਸਣੇ ਤਿੰਨ ਦੀ ਮੌਤ, 17 ਜ਼ਖਮੀ

ਕੈਥੋਲਿਕ ਸਕੂਲ ’ਚ ਗੋਲੀਬਾਰੀ; ਹਮਲਾਵਰ ਸਣੇ ਤਿੰਨ ਦੀ ਮੌਤ, 17 ਜ਼ਖਮੀਨਿਊਯਾਰਕ : ‘ਝੀਲਾਂ ਦੇ ਸ਼ਹਿਰ’ ਵਜੋਂ ਜਾਣੇ ਜਾਂਦੇ ਅਮਰੀਕਾ ਦੇ ਸ਼ਹਿਰ ਮਿਨੀਆਪੋਲਿਸ ਵਿੱਚ ਗੋਲੀਬਾਰੀ ਦੀ ਘਟਨਾ ਮਗਰੋਂ ਦਹਿਸ਼ਤ ਦਾ ਮਾਹੌਲ ਹੈ। ਮਿਨੀਆਪੋਲਿਸ ਦੇ ਇੱਕ ਕੈਥਲਿਕ ਸਕੂਲ ਵਿੱਚ ਕਲਾਸਾਂ ਸ਼ੁਰੂ ਹੋਣ ਦੀ ਸ਼ੁਰੂਆਤ ਦੇ ਪਹਿਲੇ ਹਫ਼ਤੇ ਵਿੱਚ ਹੀ ਗੋਲੀਬਾਰੀ ਦੀ ਇੱਕ ਘਟਨਾ ’ਚ ਦੋ ਬੱਚਿਆਂ ਦੀ […]

•CNC News
Crime

ਰੂਸ ਵੱਲੋਂ ਵੱਡਾ ਹਮਲਾ ਦੌਰਾਨ 12 ਲੋਕਾਂ ਦੀ ਮੌਤ, 48 ਜ਼ਖਮੀ

ਰੂਸ ਵੱਲੋਂ ਵੱਡਾ ਹਮਲਾ ਦੌਰਾਨ 12 ਲੋਕਾਂ ਦੀ ਮੌਤ, 48 ਜ਼ਖਮੀਕੀਵ’: ਰੂਸ ਨੇ ਤੜਕੇ ਯੂਕਰੇਨ ਦੀ ਰਾਜਧਾਨੀ ਕੀਵ ’ਤੇ ਡਰੋਨ ਅਤੇ ਮਿਜ਼ਾਈਲਾਂ ਨਾਲ ਵੱਡਾ ਹਮਲਾ ਕੀਤਾ, ਜਿਸ ਵਿੱਚ ਘੱਟੋ-ਘੱਟ 12 ਜਣੇ ਮਾਰੇ ਗਏ ਅਤੇ 48 ਜ਼ਖ਼ਮੀ ਹੋ ਗਏ। ਸਥਾਨਕ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਕਾਰ ਯੂਕਰੇਨ […]

•CNC News
Crime

ਇੰਗਲੈਂਡ ਵਿਖੇ ਅਪਰਾਧੀਆਂ ’ਚ ਭਾਰਤੀਆਂ ਦੀ ਗਿਣਤੀ ਵੱਧ

ਇੰਗਲੈਂਡ ਵਿਖੇ ਅਪਰਾਧੀਆਂ ’ਚ ਭਾਰਤੀਆਂ ਦੀ ਗਿਣਤੀ ਵੱਧਲੰਡਨ : ਬਰਤਾਨਵੀ ਸਰਕਾਰ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਅਨੁਸਾਰ ਬਰਤਾਨੀਆ ’ਚ ਜਿਨਸੀ ਅਪਰਾਧਾਂ ਲਈ ਸਜ਼ਾ ਪਾਉਣ ਵਾਲੇ ਵਿਦੇਸ਼ੀਆਂ ਦੀ ਗਿਣਤੀ ’ਚ ਪਿਛਲੇ ਚਾਰ ਸਾਲਾਂ ਅੰਦਰ ਕਾਫੀ ਵਾਧਾ ਹੋਇਆ ਹੈ ਅਤੇ ਇਨ੍ਹਾਂ ’ਚ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਹੈ। ਸਾਲ 2021 ਤੇ 2024 ਵਿਚਾਲੇ ਜਿਨਸੀ ਅਪਰਾਧਾਂ ਲਈ […]

•CNC News
latest News

ਕੈਲਗਰੀ ਸੜਕ ਹਾਦਸੇ ’ਚ ਸਾਬਕਾ ਐੱਮਐੱਲਏ ਦੇ ਪੁੱਤਰ ਦੀ ਮੌਤ

ਕੈਲਗਰੀ ਸੜਕ ਹਾਦਸੇ ’ਚ ਸਾਬਕਾ ਐੱਮਐੱਲਏ ਦੇ ਪੁੱਤਰ ਦੀ ਮੌਤਵਿਨੀਪੈੱਗ : ਕੈਲਗਰੀ ਵਿਚ ਬੀਤੇ ਦਿਨੀਂ ਵਾਪਰੇ ਸੜਕ ਹਾਦਸੇ ਵਿੱਚ ਪੰਜਾਬੀ ਮੂਲ ਦੇ ਸਾਬਕਾ ਐੱਮਐੱਲਏ ਪ੍ਰਭ ਗਿੱਲ ਦੇ ਪੁੱਤਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸੜਕ ਹਾਦਸੇ ਵਿੱਚ ਇਕ ਮੋਟਰਸਾਈਕਲ ਦੀ ਕਾਰ ਨਾਲ ਹੋਈ ਟੱਕਰ ਵਿੱਚ 20 ਸਾਲਾ ਅਰਜਨ ਗਿੱਲ ਦੀ ਮੌਤ ਹੋ ਗਈ 9 […]

•CNC News
Send a news tip