CNC coverage
World News
International news and global developments from Cross Nation Chronical. Follow stories connecting countries, communities and the diaspora.

latest Newsਮੇਲਾ ਪੰਜਾਬਣਾ ਦਾ-2025’ ਆਪਣੀਆਂ ਯਾਦਗਾਰ ਯਾਦਾਂ ਛੱਡਦਾ ਸਮਾਪਤ ਹੋਇਆਵਾਸ਼ਿੰਗਟਨ “: ਮੇਲੇ ਅਤੇ ਤਿਉਹਾਰ ਪੰਜਾਬੀ ਸੱਭਿਆਚਾਰ ਦੀ ਜਿੰਦਜਾਨ ਹਨ। ਹਰ ਮੌਸਮ ਵਿੱਚ ਇਥੇ ਤਿਉਹਾਰ ਮਨਾਏ ਜਾਂਦਾ ਹਨ। ਜੇਕਰ ਗੱਲ ਕਰੀਏ ਸਾਊਣ ਦੇ ਮਹੀਨੇ ਦੀ ਇਸ ਮਹੀਨੇ ਔਰਤਾਂ ਦਾ ਬਹੁਤ ਹੀ ਮਨਪਸੰਦ ਤਿਉਹਾਰ ‘ਤੀਆਂ’ ਦਾ ਤਿਉਹਾਰ ਆਯੋਜਿਤ ਕੀਤਾ ਜਾਂਦਾ ਹੈ, ਜਿਸ ਵਿੱਚ ਔਰਤਾਂ ਇਕੱਠੀਆਂ ਹੋ ਕੇ ਮੰਨੋਰੰਜਨ […]
•CNC News

latest Newsਗੁਰਪ੍ਰੀਤ ਸਿੰਘ ਨਿਹੰਗ ਵੱਲੋਂ ‘ਗੁਰਪਤਵੰਤ ਸਿੰਘ ਪੰਨੂੰ’ ਬਾਰੇ ਖੁਲਾਸਾਵਾਸ਼ਿੰਗਟਨ : ਖਾਲਿਸਤਾਨੀ ਸੋਚ ਦੇ ਧਾਰਨੀ ਗੁਰਪਤਵੰਤ ਸਿੰਘ ਪੰਨੂੰ ਆਪਣੀਆਂ ਗਤੀਵਿਧੀਆਂ ਕਰਕੇ ਚਰਚਾ ਵਿੱਚ ਬਣੇ ਰਹਿੰਦੇ ਹਨ। ਖਾਲਿਸਤਾਨ ਦਾ ਨਾਮ ਲੈ ਕੇ ਜਿਥੇ ਉਨ੍ਹਾਂ ਵੱਲੋਂ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਜਾਂਦਾ ਹੈ ਉਥੇ ਸਿੱਖ ਜਗਤ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ। ਅਮੇਜਿੰਗ ਟੀ.ਵੀ. ਵੱਲੋਂ ਸ. ਗੁਰਪ੍ਰੀਤ […]
•CNC News

Crimeਇੰਗਲੈਂਡ: ਵੁਲਵਰਹੈਂਪਟਨ ’ਚ 2 ਸਿੱਖ ਡਰਾਈਵਰਾਂ ‘ਤੇ ਹਮਲਾਗੰਭੀਰ ਜ਼ਖਮੀ ਹੋਣ ਕਾਰਨ ਗਹਿਰੇ ਸਦਮੇ ’ਚ, ਪੁਲੀਸ ਵੱਲੋਂ ਨਸਲੀ ਹਮਲੇ ਦੇ ਪੱਖ ਵਜੋਂ ਜਾਂਚ ਸ਼ੁਰੂਵੁਲਵਰਹੈਂਪਟਨ : ਇਸ ਮਹੀਨੇ ਦੀ ਸ਼ੁਰੂਆਤ ਵਿੱਚ ਵੁਲਵਰਹੈਂਪਟਨ ਰੇਲਵੇ ਸਟੇਸ਼ਨ ਨੇੜੇ ਸਤਨਾਮ ਸਿੰਘ (64) ਅਤੇ ਜਸਬੀਰ ਸੰਘਾ (72) ਨਾਮ ਦੇ ਦੋ ਸਿੱਖ ਟੈਕਸੀ ਡਰਾਈਵਰਾਂ ‘ਤੇ ਕਥਿਤ ਤੌਰ ‘ਤੇ ਕੁਝ ਵਿਅਕਤੀਆਂ ਦੇ ਗੁੱਟ ਵੱਲੋਂ […]
•CNC News

Indiaਅਮਰੀਕਾ ਵੱਲੋਂ ਭਾਰਤ ’ਤੇ 25 ਫੀਸਦ ਵਾਧੂ ਟੈਕਸ ਲਗਾਉਣ ਬਾਰੇ ਨੋਟਿਸ ਜਾਰੀਵਾਸ਼ਿੰਗਟਨ : ਅਮਰੀਕੀ ਕਸਟਮਜ਼ ਅਤੇ ਸਰਹੱਦੀ ਸੁਰੱਖਿਆ (ਸੀਬੀਪੀ) ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤੀ ਵਸਤਾਂ ’ਤੇ ਟੈਰਿਫ 50 ਪ੍ਰਤੀਸ਼ਤ ਤੱਕ ਵਧਾਉਣ ਦੇ ਐਲਾਨ ਤੋਂ ਬਾਅਦ, ਭਾਰਤ ਤੋਂ ਦਰਾਮਦ ਕੀਤੇ ਜਾਣ ਵਾਲੇ ਉਤਪਾਦਾਂ ’ਤੇ ਵਾਧੂ ਡਿਊਟੀਆਂ ਲਾਗੂ ਕਰਨ ਬਾਰੇ ਇੱਕ ਖਰੜਾ ਨੋਟਿਸ ਜਾਰੀ ਕੀਤਾ ਹੈ।ਨੋਟਿਸ […]
•CNC News

latest Newsਫੈਡਰਲ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਕੀਤਾ ਬਰਖਾਸਤਵਾਸ਼ਿੰਗਟਨ ਠ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੋਮਵਾਰ ਦੇਰ ਰਾਤ ਫੈਡਰਲ ਰਿਜ਼ਰਵ ਬੈਂਕ ਦੀ ਗਵਰਨਰ ਲੀਜ਼ਾ ਕੁੱਕ ਨੂੰ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਆਪਣੇ ਟਰੂਥ ਸੋਸ਼ਲ ਪਲੈਟਫਾਰਮ ’ਤੇ ਪੋਸਟ ਕੀਤੇ ਇੱਕ ਪੱਤਰ ਵਿੱਚ ਕਿਹਾ ਕਿ ਉਹ ਕੁੱਕ ਨੂੰ ਮੌਰਗੇਜ ਧੋਖਾਧੜੀ ਕਰਨ ਦੇ ਦੋਸ਼ਾਂ ਕਾਰਨ ਬਰਖਾਸਤ ਕਰ […]
•CNC News

latest Newsਸ਼ਰਨ ਸਬੰਧੀ ਅਪੀਲਾਂ ’ਤੇ ਫੈਸਲੇ ਲਈ ਨਵੀਂ ਸੁਤੰਤਰ ਸੰਸਥਾ ਬਣਾਵੇਗਾ ਇੰਗਲੈਂਡਲੰਡਨ : ਇੰਗਲੈਂਡ ਸਰਕਾਰ ਨੇ ਐਲਾਨ ਕੀਤਾ ਹੈ ਕਿ ਦੇਸ਼ ਵਿੱਚ ਸ਼ਰਨ ਸਬੰਧੀ ਅਪੀਲਾਂ ਦੇ ਮਾਮਲਿਆਂ ’ਚ ਫੈਸਲੇ ਲੈਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਵਧ ਰਹੇ ਬੈਕਲਾਗ ਨੂੰ ਨਜਿੱਠਣ ਲਈ ਇੱਕ ਨਵੀਂ ਸੁਤੰਤਰ ਸੰਸਥਾ ਸਥਾਪਤ ਕੀਤੀ ਜਾਵੇਗੀ।ਇਸ ਹਫ਼ਤੇ ਜਾਰੀ ਕੀਤੀ ਗਈ ਇਸ ਪਹਿਲਕਦਮੀ ਦਾ […]
•CNC News

latest Newsਯੂਕੇ ਵਿੱਚ ਹੈਲੀਕਾਪਟਰ ਡਿੱਗਿਆ, ਤਿੰਨ ਮੌਤਾਂਲੰਡਨ “: ਬ੍ਰਿਟੇਨ ਦੇ ਆਇਲ ਆਫ ਵਾਈਟ ਦੇ ਸਮੁੰਦਰੀ ਕੰਢੇ ਸਥਿਤ ਰਿਜ਼ੋਰਟ ਨੇੜੇ ਸਿਖਲਾਈ ਦੌਰਾਨ ਇਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਜਿਸ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ। ਹੈਂਪਸ਼ਾਇਰ ਅਤੇ ਆਇਲ ਆਫ ਵਾਈਟ ਕਾਂਸਟੇਬੁਲਰੀ ਨੇ ਕਿਹਾ ਕਿ ਉਹ ਹਾਲ ਦੀ ਘੜੀ ਮਰਨ ਵਾਲਿਆਂ ਦੀ […]
•CNC News

Crimeਫਰੌਤੀ ਗਰੋਹ ਵੱਲੋਂ ਕੀਤੀ ਗੋਲੀਬਾਰੀਵੈਨਕੂਵਰ : ਫਿਰੌਤੀ ਮੰਗਣ ਵਾਲੇ ਗਰੋਹ ਵੱਲੋਂ ਲੰਘੀ ਰਾਤ ਸਰੀ ਦੇ ਯੌਰਕ ਸੈਂਟਰ ਵਿੱਚ ਸਥਿਤ ਕਾਰੋਬਾਰੀ ਸਿੱਧੂ ਟ?ਰੈਵਲ ਦੇ ਦਫਤਰ ‘ਤੇ ਗੋਲੀਆਂ ਚਲਾਈਆਂ ਗਈਆਂ ਪਰ ਦਫਤਰ ਅੰਦਰ ਕਿਸੇ ਦੇ ਮੌਜੂਦ ਨਾ ਹੋਣ ਕਾਰਣ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਕਾਰੋਬਾਰੀ ਸੰਨੀ ਸਿੱਧੂ ਨੇ ਦੱਸਿਆ ਕਿ ਉਸ ਨੂੰ ਗੋਲੀਬਾਰੀ ਦਾ ਪਤਾ ਦਫਤਰ ਆ […]
•CNC News

latest Newsਕੈਨੇਡਾ ਸੰਸਦ ਮੈਂਬਰ ਰੂਬੀ ਸਹੋਤਾ ਨੇ ਸਮੱਸਿਆਵਾਂ ਸੁਣੀਆਂਬਰੈਂਪਟਨ : ਪੰਜਾਬੀਆਂ ਦਾ ਗੜ੍ਹ ਮੰਨੇ ਜਾਂਦੇ ਬਰੈਪਟਨ ਨਾਰਥ ਇਲਾਕੇ ਦੀ ਮੈਂਬਰ ਪਾਰਲੀਮੈਂਟ ਅਤੇ ਫੈਡਰਲ ਸੈਕਟਰੀ ਆਫ ਸਟੇਟ ਰੂਬੀ ਸਹੋਤਾ ਨੇ ਆਪਣੇ ਵੋਟਰ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਜਾਣਨ ਲਈ ਇਕੱਠ ਕੀਤਾ ਜਿਸ ਵਿਚ ਐਮ ਪੀ ਸੋਨੀਆ ਸਿੱਧੂ, ਐਮ ਪੀ ਮਿਲਟਨ ਕ੍ਰਿਸਟੀਨਾ, ਬਰੈਪਟਨ ਦੇ ਸਿਟੀ ਮੇਅਰ ਪੈਟਰਿਕ ਬਰਾਊਨ, […]
•CNC News

Indiaਰੂਸ ਨਾਲ ਜੰਗ ਖ਼ਤਮੇ ਲਈ ਭਾਰਤ ਯੋਗਦਾਨ ਦੇਵੇਗਾ: ਜ਼ੇਲੇਂਸਕੀਕੀਵ : ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮੀਰ ਜ਼ੇਲੇਂਸਕੀ ਨੇ ਆਪਣੇ ਦੇਸ਼ ਦੇ ਆਜ਼ਾਦੀ ਦਿਵਸ ’ਤੇ ਵਧਾਈ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਮੰਗਲਵਾਰ ਨੂੰ ਧੰਨਵਾਦ ਕੀਤਾ ਅਤੇ ਕਿਹਾ ਕਿ ਕੀਵ ਨੂੰ ਰੂਸ ਨਾਲ ਜੰਗ ਖ਼ਤਮ ਕਰਵਾਉਣ ਸਬੰਧੀ ’ਭਾਰਤ ਦੇ ਯੋਗਦਾਨ’ ’ਤੇ ਭਰੋਸਾ ਹੈ।ਜ਼ੇਲੇਂਸਕੀ ਨੇ ਇੱਕ ਸੋਸ਼ਲ ਮੀਡੀਆ […]
•CNC News

Indiaਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲਵੇ ਭਾਰਤ: ਨਿੱਕੀ ਹੇਲੀਨਿਊਯਾਰਕ : ਰਿਪਬਲਿਕਨ ਪਾਰਟੀ ਆਗੂ ਨਿੱਕੀ ਹੇਲੀ ਨੇ ਭਾਰਤ ਨੂੰ ਰੂਸੀ ਤੇਲ ਬਾਰੇ ਟਰੰਪ ਦੇ ਬਿਆਨਾਂ ਨੂੰ ਗੰਭੀਰਤਾ ਨਾਲ ਲੈਣ ਲਈ ਕਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਨੂੰ ਮਸਲੇ ਦਾ ਹੱਲ ਲੱਭਣ ਲਈ ਵ੍ਹਾਈਟ ਹਾਊਸ ਨਾਲ ਫੌਰੀ ਰਲ ਕੇ ਕੰਮ ਕਰਨਾ ਚਾਹੀਦਾ ਹੈ। ਰਿਪਬਲਿਕਨ […]
•CNC News

Businessਭਾਰਤੀ ਵੱਲੋਂ ਅਮਰੀਕ ਨਾਲ ਨਿਰਪੱਖ ਵਪਾਰ ’ਤੇ ਚਰਚਾਨਿਊਯਾਰਕ, : ਭਾਰਤ ਅਤੇ ਅਮਰੀਕਾ ਵਿਚਕਾਰ ਚੱਲ ਰਹੇ ਟੈਰਿਫ ਤਣਾਅ ਦਰਮਿਆਨ ਭਾਰਤੀ ਰਾਜਦੂਤ ਵਿਨੈ ਮੋਹਨ ਕਵਾਤਰਾ ਨੇ ਅਮਰੀਕੀ ਕਾਨੂੰਨਸਾਜ਼ਾਂ ਨਾਲ ਨਿਰਪੱਖ, ਤਵਾਜ਼ਨਦਾਰ ਅਤੇ ਬਰਾਬਰ ਲਾਭਕਾਰੀ ਵਪਾਰਕ ਸਬੰਧਾਂ ’ਤੇ ਚਰਚਾ ਕੀਤੀ। ਭਾਰਤੀ ਰਾਜਦੂਤ ਨੇ ਪਿਛਲੇ 24 ਘੰਟਿਆਂ ਵਿੱਚ ਚਾਰ ਅਮਰੀਕੀ ਕਾਨੂੰਨਸਾਜ਼ਾਂ ਨਾਲ ਮੁਲਾਕਾਤ ਕੀਤੀ। ਉਹ 9 ਅਗਸਤ ਤੋਂ ਹੁਣ […]
•CNC News

Indiaਅਮਰੀਕਾ ਲਈ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲਨਵੀਂ ਦਿੱਲੀ, ਸੰਚਾਰ ਮੰਤਰਾਲੇ ਨੇ ਅੱਜ ਕਿਹਾ ਕਿ ਅਮਰੀਕਾ ਜਾਣ ਵਾਲੇ ਹਵਾਈ ਜਹਾਜ਼ਾਂ ਨੇ ਅਮਰੀਕੀ ਕਸਟਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਵਿੱਚ ਸਪੱਸ਼ਟਤਾ ਦੀ ਘਾਟ ਕਾਰਨ ਸ਼ਿਪਮੈਂਟ ਲਿਜਾਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਅਮਰੀਕਾ ਜਾਣ ਵਾਲੀਆਂ ਡਾਕ ਸੇਵਾਵਾਂ ਅਸਥਾਈ ਤੌਰ ’ਤੇ ਮੁਅੱਤਲ ਕਰ ਦਿੱਤੀਆਂ […]
•CNC News

Indiaਭਾਰਤ ਵੱਲੋਂ ਪਾਕਿਸਤਾਨ ਨੂੰ ਹੜ੍ਹਾਂ ਬਾਰੇ ਚਿਤਾਵਨੀਨਵੀਂ ਦਿੱਲੀ : ਇਸ ਤੋਂ ਬਾਅਦ ਹਾਈ ਕੋਰਟ ਨੇ 23 ਜਨਵਰੀ, 2017 ਨੂੰ ਸੀਆਈਸੀ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ। ਦਿੱਲੀ ਯੂਨੀਵਰਸਿਟੀ ਵਲੋਂ ਪੇਸ਼ ਹੋਏ ਸੌਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲ ਦਿੱਤੀ ਕਿ ਸੀਆਈਸੀ ਦੇ ਹੁਕਮ ਨੂੰ ਇਕ ਪਾਸੇ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੂੰ ਅਦਾਲਤ […]
•CNC News

Indiaਫਲੋਰਿਡਾ ਟਰੱਕ ਡਰਾਈਵਰ ਹਰਜਿੰਦਰ ਲਈ 2.6 ਮਿਲੀਅਨ ਤੋਂ ਵੱਧ ਲੋਕਾਂ ਨੇ ਪਟੀਸ਼ਨ ’ਤੇ ਦਸਤਖ਼ਤ ਕੀਤੇਅੰਮ੍ਰਿਤਸਰ : ਫਲੋਰਿਡਾ ਫਲੋਰਿਡਾ ਵਿੱਚ ਇੱਕ ਘਾਤਕ ਹਾਦਸੇ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰੱਕ ਡਰਾਈਵਰ ਹਰਜਿੰਦਰ ਸਿੰਘ ਲਈ ਨਿਰਪੱਖ ਸਜ਼ਾ ਦੀ ਮੰਗ ਕਰਨ ਵਾਲੀ ਇੱਕ ਪਟੀਸ਼ਨ ਨੂੰ ਭਾਰੀ ਹੁੰਗਾਰਾ ਮਿਲਿਆ ਹੈ, ਜਿਸ ’ਤੇ ਕੁਝ ਹੀ ਦਿਨਾਂ ਵਿੱਚ […]
•CNC News